Rakesh tikait kisan mahapanchayat Archives - Daily Post Punjabi

ਆ ਦੇਖ ਲਓ ਰਾਕੇਸ਼ ਟਿਕੈਤ ਦਾ ਘਰ, ਜਿਹੜੇ ਕਹਿੰਦੇ ਨੇ ਅਰਬਾਂ ਦਾ ਮਾਲਕ ਹੈ, ਬੋਲਤੀ ਬੰਦ ਹੋਜੂ !
kisan andolan rakesh tikait property: ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਇਨ੍ਹੀਂ ਦਿਨੀਂ ਆਪਣੀ ਕਰੋੜਾਂ ਦੀ ਜਾਇਦਾਦ ਨੂੰ ਲੈ ਕੇ ਚਰਚਾ ਵਿਚ ਹਨ। ਰਾਕੇਸ਼ ਟਿਕੈਟ ਇਨ੍ਹਾਂ ਖੁਲਾਸਿਆਂ ਤੋਂ ਕਾਫ਼ੀ ਨਾਰਾਜ਼ ਹਨ ਅਤੇ ਉਨ੍ਹਾਂ ਕਿਹਾ ਕਿ ਗਲਤ ਜਾਣਕਾਰੀ ’ਤੇ ਉਹ ਅਜਿਹਾ ਕਰਨ ਵਾਲਿਆਂ ’ਤੇ ਮਾਣਹਾਨੀ ਦਾ ਦੇਸ ਵੀ ਕਰਨਗੇ।

ਜਾਣਕਾਰੀ ਮੁਤਾਬਕ ਰਾਕੇਸ਼ ਟਿਕੈਤ ਦੀ ਦੇਸ਼ ਵਿਚ 4 ਰਾਜਾਂ ਦੇ 13 ਸ਼ਹਿਰਾਂ ਵਿਚ ਜਾਇਦਾਦ ਹੈ। ਇਸ ਜਾਇਦਾਦ ਦੀ ਕੀਮਤ ਕਰੋੜਾਂ ਵਿਚ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਕੇਸ਼ ਟਿਕੈਤ ਦੀ ਉਤਰ ਪ੍ਰਦੇਸ਼ ਅਤੇ ਦਿੱਲੀ ਸਮੇਤ 4 ਰਾਜਾਂ ਵਿਚ ਜਾਇਦਾਦ ਹੈ। ਇਸ ਵਿਚ ਜ਼ਮੀਨ ਵੀ ਹੈ। ਦਿੱਲੀ ਤੋਂ ਇਲਾਵਾ ਮੁਜ਼ੱਫਰਨਗਰ, ਲਲਿਤਪੁਰ, ਝਾਂਸੀ, ਲਖਮੀਪੁਰ ਖੀਰੀ, ਬਿਜਨੌਰ, ਬਦਯੂੰ, ਨੋਇਡਾ, ਗਾਜ਼ੀਆਬਾਦ, ਦੇਹਰਾਦੂਨ, ਰੁੜਕੀ, ਹਰਿਦੁਆਰ ਅਤੇ ਮੁੰਬਈ ਵਿਚ ਜਾਇਦਾਦ ਹੈ। ਇਸ ਦੀ ਕੀਮਤ ਕਈ ਕਰੋੜਾਂ ਰੁਪਏ ਹੈ। ਰਾਕੇਸ਼ ਟਿਕੈਤ ਕੋਲ ਖੇਤੀ ਦੀ ਜ਼ਮੀਨ ਦੇ ਨਾਲ-ਨਾਲ ਰਿਹਾਇਸ਼ੀ ਜ਼ਮੀਨ ’ਤੇ ਪੈਟਰੋਲ ਪੰਪ, ਸ਼ੋਅ ਰੂਮ, ਇੱਟਾਂ ਦੇ ਭੱਠੇ ਅਤੇ ਹੋਰ ਕਾਰੋਬਾਰ ਵੀ ਹੈ।

3 ਕੋਠੀਆਂ ਅਤੇ ਕਰੋੜਾਂ ਦੀ ਮਾਲਕਣ ਬੀਬੀ ਨੇ ਕਿਰਨ ਖੇਰ ਸਣੇ ਠੋਕੇ ਕਈ ਰਈਸ ਪਰਿਵਾਰ, ਰੱਜ ਕੇ ਕੀਤੀ ਬੇਜ਼ਤੀ

The post ਆ ਦੇਖ ਲਓ ਰਾਕੇਸ਼ ਟਿਕੈਤ ਦਾ ਘਰ, ਜਿਹੜੇ ਕਹਿੰਦੇ ਨੇ ਅਰਬਾਂ ਦਾ ਮਾਲਕ ਹੈ, ਬੋਲਤੀ ਬੰਦ ਹੋਜੂ ! appeared first on Daily Post Punjabi.

ਜੇ ਕੋਰੋਨਾ ਕਾਰਨ ਮਹਾਰਾਸ਼ਟਰ ‘ਚ ਨਾ ਮਿਲੀ ਮਨਜੂਰੀ ਤਾਂ ਆਨਲਾਈਨ ਹੋਵੇਗੀ ਕਿਸਾਨ ਮਹਾਪੰਚਾਇਤ : ਕਿਸਾਨ ਆਗੂ
Kisan mahapanchayat: ਮਹਾਰਾਸ਼ਟਰ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ, ਯਵਤਮਲ ਵਿੱਚ ਹੋਣ ਵਾਲੇ ਕਿਸਾਨ ਮਹਾਪੰਚਾਇਤ ਨੂੰ ਆਗਿਆ ਨਹੀਂ ਦਿੱਤੀ ਗਈ। ਸੰਯੁਕਤ ਕਿਸਾਨ ਮੋਰਚੇ ਦੀ ਕੋਰ ਕਮੇਟੀ ਨੇ ਸ਼ੁੱਕਰਵਾਰ ਨੂੰ ਫਿਰ ਮਹਾਂਪੰਚਾਇਤ ਦੀ ਇਜਾਜ਼ਤ ਲਈ ਅਰਜ਼ੀ ਦਿੱਤੀ ਹੈ।ਜ਼ਿਲਾ ਅਧਿਕਾਰੀ ਨੇ ਪੁਲਿਸ ਸੁਪਰਡੈਂਟ ਨੂੰ ਇਸ ਬਾਰੇ ਫੈਸਲਾ ਲੈਣ ਦਾ ਅਧਿਕਾਰ ਦਿੱਤਾ ਹੈ। ਇਸ ਬਾਰੇ ਭੰਬਲਭੂਸਾ ਹੈ ਕਿ ਮਹਾਂਪੰਚਾਇਤ ਹੋਵੇਗੀ ਜਾਂ ਨਹੀਂ। ਕੋਰੋਨਾ ਦੀ ਲਾਗ ਵੱਧਣ ਨਾਲ ਮੁੰਬਈ, ਪੁਣੇ ਸਮੇਤ ਵਿਦਰਭ ਦੇ ਅਮਰਾਵਤੀ, ਯਵਤਮਲ ਅਤੇ ਅਕੋਲਾ ਵਿੱਚ ਪਾਬੰਦੀਆਂ ਲਗਾਈਆਂ ਗਈਆਂ ਹਨ।

Kisan mahapanchayat

ਇਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਐਮ.ਡੀ. ਸਿੰਘ ਨੇ ਪਹਿਲਾਂ ਹੀ ਸਪਸ਼ਟ ਕਰ ਦਿੱਤਾ ਸੀ ਕਿ ਕਿਸਾਨੀ ਮਹਾਪੰਚਾਇਤ ਦੀ ਇਜਾਜ਼ਤ ਨਹੀਂ ਦਿੱਤੀ ਜਾਏਗੀ।ਇੱਥੇ, ਸੰਯੁਕਤ ਕਿਸਾਨ ਮੋਰਚੇ ਦੀ ਤਰਫੋਂ ਕਿਹਾ ਗਿਆ ਕਿ ਦਿੱਲੀ ਦੇ ਕਿਸਾਨ ਅੰਦੋਲਨ ਵਿੱਚ ਮਹਾਰਾਸ਼ਟਰ ਸਰਕਾਰ ਦਾ ਸਮਰਥਨ ਹੈ। ਹੁਣ, ਜੇ ਉਥੇ ਮਹਾਂਪੰਚਾਇਤ ਹੋਣੀ ਹੈ, ਤਾਂ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੋਰਚੇ ਦੇ ਵਿਦਰਭ ਕਨਵੀਨਰ ਸ੍ਰੀਕਾਂਤ ਤਰਾਲ ਨੇ ਕਿਹਾ ਕਿ ਸ਼ਨੀਵਾਰ ਨੂੰ ਅਜ਼ਾਦ ਮੈਦਾਨ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਹੋਵੇਗੀ। ਵਿਦਰਭ ਦੇ ਕਿਸਾਨ ਆਗੂ ਕਿਸ਼ੋਰ ਤਿਵਾੜੀ ਨੇ ਕਿਹਾ ਕਿ ਜੇ ਆਜ਼ਾਦ ਮੈਦਾਨ ਵਿੱਚ ਮਹਾਪੰਚਾਇਤ ਦੀ ਇਜਾਜ਼ਤ ਨਾ ਦਿੱਤੀ ਗਈ ਤਾਂ ਇੱਥੇ ਇੱਕ ਆਨਲਾਈਨ ਮਹਾਪੰਚਾਇਤ ਹੋਵੇਗੀ।

ਇਹ ਵੀ ਦੇਖੋ: ਫੋਟੋ ਰਿਲੀਜ਼ ਹੋਣ ‘ਤੇ ਸਤਨਾਮ ਸਿੰਘ ਪੰਨੂੰ ਨੇ ਕਿਹਾ ਮੈਂ ਨਹੀਂ ਗਿਆ ਲਾਲ ਕਿਲ੍ਹੇ ਵੱਲ

The post ਜੇ ਕੋਰੋਨਾ ਕਾਰਨ ਮਹਾਰਾਸ਼ਟਰ ‘ਚ ਨਾ ਮਿਲੀ ਮਨਜੂਰੀ ਤਾਂ ਆਨਲਾਈਨ ਹੋਵੇਗੀ ਕਿਸਾਨ ਮਹਾਪੰਚਾਇਤ : ਕਿਸਾਨ ਆਗੂ appeared first on Daily Post Punjabi.

ਰਾਕੇਸ਼ ਟਿਕੈਤ ਨੇ ਕਿਹਾ- ਹੁਣ 4 ਲੱਖ ਨਹੀਂ ਬਲਕਿ 40 ਲੱਖ ਟਰੈਕਟਰਾਂ ਨਾਲ ਕੱਢੀ ਜਾਵੇਗੀ ਰੈਲੀ, PM ਮੋਦੀ ‘ਤੇ ਸਾਧਿਆ ਨਿਸ਼ਾਨਾ
Rakesh tikait kisan mahapanchayat : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪਿੱਛਲੇ 77 ਦਿਨਾਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਜਾਰੀ ਕਿਸਾਨ ਅੰਦੋਲਨ ਇੱਕ ਵਾਰ ਫਿਰ ਜ਼ੋਰ ਫੜਦਾ ਜਾਪ ਰਿਹਾ ਹੈ। ਗਣਤੰਤਰ ਦਿਵਸ ‘ਤੇ ਹੋਈ ਘਟਨਾ ਤੋਂ ਬਾਅਦ ਕਿਸਾਨ ਅੰਦੋਲਨ ਕੁੱਝ ਢਿੱਲਾ ਹੋ ਗਿਆ ਸੀ, ਪਰ ਉਸ ਤੋਂ ਬਾਅਦ ਰਾਕੇਸ਼ ਟਿਕੈਤ ਦੇ ਭਾਵੁਕ ਹੋਣ ਕਾਰਨ ਇੱਕ ਵਾਰ ਫਿਰ ਕਿਸਾਨ ਇਕੱਠੇ ਹੋਣੇ ਸ਼ੁਰੂ ਹੋ ਗਏ ਸੀ। ਜਿਸ ਤੋਂ ਬਾਅਦ ਅੰਦੋਲਨ ਫ਼ਿਰ ਮਜਬੂਤ ਹੋ ਗਿਆ। ਇਸ ਤੋਂ ਬਾਅਦ ਹੁਣ ਕਿਸਾਨ ਆਗੂਆਂ ਵਲੋਂ ਵੱਖ-ਵੱਖ ਖੇਤਰਾਂ ਦੇ ਵਿੱਚ ਲਗਾਤਾਰ ਮਹਾਂਪੰਚਾਇਤਾਂ ਕਰ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਬੀਤੇ ਦਿਨ ਕੁਰੂਕਸ਼ੇਤਰ ਦੇ ਪਿਹੋਵਾ ਵਿੱਚ ਕਿਸਾਨਾਂ ਵਲੋਂ ਇੱਕ ਵਿਸ਼ਾਲ ਮਹਾਂਪੰਚਾਇਤ ਕੀਤੀ ਗਈ ਹੈ। ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਆਗੂ ਰਾਕੇਸ਼ ਟਿਕੈਤ ਨੇ ਇਸ ਮਹਾਂਪੰਚਾਇਤ ਵਿੱਚ ਬੋਲਦਿਆਂ ਕਿਹਾ ਕਿ ਇਹ ਕਿਸਾਨ ਅੰਦੋਲਨ ਹੁਣ ਅੱਗੇ ਵੱਧੇਗਾ ਅਤੇ ਇਹ ਪੂਰੇ ਦੇਸ਼ ਵਿੱਚ ਫੈਲੇਗਾ।

Rakesh tikait kisan mahapanchayat

ਇਹ ਤੋਂ ਬਾਅਦ ਟਿਕੈਤ ਨੇ ਕਿਹਾ ਕਿ ਹੁਣ 4 ਲੱਖ ਨਹੀਂ ਬਲਕਿ 40 ਲੱਖ ਟਰੈਕਟਰਾਂ ਨਾਲ ਰੈਲੀ ਕੱਢੀ ਜਾਵੇਗੀ। ਰਾਕੇਸ਼ ਟਿਕੈਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅੰਦੋਲਨਜੀਵੀ ਵਾਲੇ ਬਿਆਨ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੇ ਜ਼ਿੰਦਗੀ ‘ਚ ਕਦੇ ਅੰਦੋਲਨ ਨਹੀਂ ਕੀਤਾ ਬਲਕਿ ਉਨ੍ਹਾਂ ਨੇ ਦੇਸ਼ ਨੂੰ ਤੋੜਨ ਦਾ ਕੰਮ ਕੀਤਾ ਹੈ, ਇਸ ਲਈ ਅੰਦੋਲਨ ਕਰਨ ਵਾਲੇ ਅੰਦੋਲਨਕਾਰੀਆਂ ਬਾਰੇ ਉਨ੍ਹਾਂ ਨੂੰ ਕੀ ਪਤਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਵੀ ਅੰਦੋਲਨ ਕੀਤਾ ਸੀ। ਇੱਥੋਂ ਤੱਕ ਕਿ ਲਾਲ ਕ੍ਰਿਸ਼ਨ ਅਡਵਾਨੀ ਨੇ ਵੀ ਅੰਦੋਲਨ ਕੀਤਾ ਹੈ, ਪਰ ਪ੍ਰਧਾਨ ਮੰਤਰੀ ਮੋਦੀ ਨੇ ਕਦੇ ਕੋਈ ਅੰਦੋਲਨ ਨਹੀਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਜੇ ਸਰਕਾਰ ਗੱਲ ਕਰਨਾ ਚਾਹੁੰਦੀ ਹੈ, ਤਾਂ ਅਸੀਂ ਤਿਆਰ ਹਾਂ। ਪਰ ਸਾਡਾ ਮੰਚ ‘ਤੇ ਪੰਚ ਪਹਿਲਾ ਵਾਲਾ ਹੀ ਹੈ, ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਵਾਪਿਸ ਲੈ ਕੇ ਐਮਐਸਪੀ ਉੱਤੇ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ।

ਇਹ ਵੀ ਦੇਖੋ : Exclusive : ਲੋਕਾਂ ਨੇ ਮਟਕਾ ਚੌਂਕ ਲਾ ਦਿੱਤਾ ਗੂੰਜਣ, ਭਾਵੁਕ ਹੋਏ ਰਾਜੇਵਾਲ ਨੇ ਕਰ ਦਿੱਤਾ ਵੱਡਾ ਐਲਾਨ,

The post ਰਾਕੇਸ਼ ਟਿਕੈਤ ਨੇ ਕਿਹਾ- ਹੁਣ 4 ਲੱਖ ਨਹੀਂ ਬਲਕਿ 40 ਲੱਖ ਟਰੈਕਟਰਾਂ ਨਾਲ ਕੱਢੀ ਜਾਵੇਗੀ ਰੈਲੀ, PM ਮੋਦੀ ‘ਤੇ ਸਾਧਿਆ ਨਿਸ਼ਾਨਾ appeared first on Daily Post Punjabi.