Rakesh Tikait on covid crisis Archives - Daily Post Punjabi

ਰਾਕੇਸ਼ ਟਿਕੈਤ ਨੇ ਮੋਦੀ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਕਿਹਾ- ਔਖੇ ਸਮੇਂ ‘ਚ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਕਾਬੂ ਨਹੀਂ ਕਰ ਪਾ ਰਹੀ ਸਰਕਾਰ
Rakesh Tikait on covid crisis: ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਜਿਸ ਕਾਰਨ ਦੇਸ਼ ਵਿੱਚ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ । ਮਹਾਂਮਾਰੀ ਦੇ ਫੈਲਾਅ ਨੂੰ ਅੱਗੇ ਵਧਣ ਤੋਂ ਰੋਕਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Rakesh Tikait on covid crisis

ਦਰਅਸਲ, ਮੌਜੂਦਾ ਸਮੇਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਦਵਾਈਆਂ, ਆਕਸੀਜਨ ਸਿਲੰਡਰ ਆਦਿ ਮਿਲਣ ਵਿੱਚ ਦਿੱਕਤ ਆ ਰਹੀ ਹੈ । ਜਿਸ ਦਾ ਫਾਇਦਾ ਕਾਲਾਬਾਜ਼ਾਰੀ ਕਰਨ ਵਾਲੇ ਲੋਕ ਚੁੱਕ ਰਹੇ ਹਨ। ਕੁਝ ਲੋਕਾਂ ਵੱਲੋਂ ਕੋਰੋਨਾ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਚਾਇਤੀ ਚੋਣਾਂ ‘ਚ ਡਿਊਟੀ ਦੌਰਾਨ ਕੋਰੋਨਾ ਕਾਰਨ ਮਾਰੇ ਗਏ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਮਿਲੇ 1-1 ਕਰੋੜ ਦਾ ਮੁਆਵਜ਼ਾ: ਹਾਈ ਕੋਰਟ

ਜਿਸ ਦੇ ਮੱਦੇਨਜ਼ਰ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕੋਰੋਨਾ ਸੰਕਟ ਦੌਰਾਨ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਪਰੇਸ਼ਾਨ ਕਰਨ ਦੇ ਮਾਮਲੇ ਵਿੱਚ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ । ਉਨ੍ਹਾਂ ਕਿਹਾ ਕਿ ਸਰਕਾਰ ਇਸ ਔਖੇ ਸਮੇਂ ਵਿੱਚ ਵੀ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਕਾਬੂ ਨਹੀਂ ਕਰ ਪਾ ਰਹੀ ।

ਉਨ੍ਹਾਂ ਕਿਹਾ ਕਿ ਪੀੜਤਾਂ ਦੀ ਮਦਦ ਕਰ ਰਹੇ ਲੋਕਾਂ ਨੂੰ ਪਰੇਸ਼ਾਨ ਜ਼ਰੂਰ ਕੀਤਾ ਜਾ ਰਿਹਾ ਹੈ । ਉਹ ਚਾਹੇ ਪੱਪੂ ਯਾਦਵ ਹੋਵੇ ਜਾਂ ਗੁਰਦੁਆਰਾ ਜਾਂ ਸਵੈ-ਸੇਵੀ ਸੰਸਥਾਵਾਂ । ਸਰਕਾਰ ਇਨ੍ਹਾਂ ਦੀ ਮਦਦ ਨਾਲ ਜ਼ਰੂਰਤਮੰਦ ਲੋਕਾਂ ਦੀਆਂ ਜ਼ਰੂਰਤਾਂ ਨਹੀਂ ਪੂਰੀਆਂ ਕਰ ਪਾ ਰਹੀ, ਜਿਸ ਕਾਰਨ ਪਰੇਸ਼ਾਨ ਕਰਨ ਦਾ ਕੰਮ ਜ਼ਰੂਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਕੋਰੋਨਾ ਵਿਰੁੱਧ ਜੰਗ ‘ਚ 5 ਦੇਸ਼ਾਂ ਤੋਂ ਆਕਸੀਜਨ ਆਯਾਤ ਕਰੇਗਾ ਭਾਰਤ, PM ਕੇਅਰਸ ਫ਼ੰਡ ‘ਚੋਂ ਖਰੀਦੇ ਜਾਣਗੇ 1 ਲੱਖ ਕੰਸਨਟ੍ਰੇਟਰ

ਦੱਸ ਦੇਈਏ ਕਿ ਦੇਸ਼ ਵਿੱਚ ਮੰਗਲਵਾਰ ਨੂੰ ਰਿਕਾਰਡ 4205 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਦਕਿ ਪਿਛਲੇ 24 ਘੰਟਿਆਂ ਦੌਰਾਨ 3,48,421 ਕੇਸ ਸਾਹਮਣੇ ਆਏ ਹਨ । ਇਸ ਤੋਂ ਬਾਅਦ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 2,33,40,938 ਹੋ ਗਈ ਹੈ।

ਇਹ ਵੀ ਦੇਖੋ: 10ਵੀਂ ਪੜ੍ਹਿਆ ਇਹ ਮੋਚੀ, JNU ਤੇ PU ‘ਚ ਦਿੰਦੈ ਲੈਕਚਰ,ਲਿਖ ਚੁੱਕਿਆ ਕਈ ਕਿਤਾਬਾਂ ਤੇ ਅੰਗ੍ਰੇਜ਼ੀ ਸੁਣ ਰਹਿ ਜਾਓਗੇ ਹੈਰਾਨ

The post ਰਾਕੇਸ਼ ਟਿਕੈਤ ਨੇ ਮੋਦੀ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਕਿਹਾ- ਔਖੇ ਸਮੇਂ ‘ਚ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਕਾਬੂ ਨਹੀਂ ਕਰ ਪਾ ਰਹੀ ਸਰਕਾਰ appeared first on Daily Post Punjabi.