Rakesh tikait on farmers protest Archives - Daily Post Punjabi

‘ਨੌਜਵਾਨਾਂ ਤੇ ਔਰਤਾਂ ਦੀ ਮਿਹਨਤ ਸਦਕਾ ਕਿਸਾਨ ਅੰਦੋਲਨ ਹੋਇਆ ਸਫਲ’- ਰਾਕੇਸ਼ ਟਿਕੈਤ
ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ‘ਤੇ ਸਹਿਮਤੀ ਬਣਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੰਦੋਲਨ ਵੀ ਵਾਪਸ ਲੈਣ ਦਾ ਐਲਾਨ ਕੀਤਾ ਗਿਆ। ਜਿਸ ਤੋਂ ਬਾਅਦ ਕਿਸਾਨ ਹੁਣ ਖੁਸ਼ੀ-ਖੁਸ਼ੀ ਜਸ਼ਨ ਮਨਾਉਂਦੇ ਹੋਏ ਆਪਣੇ ਘਰਾਂ ਨੂੰ ਪਰਤ ਰਹੇ ਹਨ, ਜਿੱਥੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਚੰਡੀਗੜ੍ਹ ਦੇ ਮਟਕਾ ਚੌਂਕ ਵਿਖੇ ਪਹੁੰਚੇ, ਜਿੱਥੇ ਪਿੰਡ ਦੇ ਲੋਕਾਂ ਵੱਲੋਂ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਲੋਕਾਂ ਵੱਲੋਂ ਖੁਸ਼ੀ ਵਿੱਚ ਲੱਡੂ ਵੰਡੇ ਗਏ।

Rakesh Tikait on farmers protest

ਮਟਕਾ ਚੌਂਕ ਪਹੁੰਚਣ ‘ਤੇ ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ ਵੱਲੋਂ ਟਿਕੈਤ ਨੂੰ ਲੋਈ ‘ਤੇ ਸਿਰੋਪਾਓ ਭੇਂਟ ਕਰ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਟਿਕੈਤ ਨੇ ਕਿਸਾਨ ਅੰਦੋਲਨ ਦੀ ਸਫ਼ਲਤਾ ਦਾ ਸਿਹਰਾ ਔਰਤਾਂ ਅਤੇ ਨੌਜਵਾਨਾਂ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚੇ ਦੀ ਸੀਨੀਅਰ ਲੀਡਰਸ਼ਿਪ ਤਾਂ ਸਿਰਫ਼ ਸਟੇਜ ਹੀ ਸੰਭਾਲਦੀ ਸੀ ਜਦਕਿ ਉਥੋਂ ਸਮੇਂ-ਸਮੇਂ ਸਿਰ ਜਾਰੀ ਹੋਣ ਵਾਲੇ ਪ੍ਰੋਗਰਾਮਾਂ ਸਮੇਤ ਹਰੇਕ ਸੰਦੇਸ਼ ਨੂੰ ਸੋਸ਼ਲ ਮੀਡੀਆ ਰਾਹੀਂ ਅੱਗੇ ਤੋਂ ਅੱਗੇ ਫੈਲਾਉਣ ਵਿੱਚ ਨੌਜਵਾਨਾਂ ਨੇ ਦਿਨ-ਰਾਤ ਮਿਹਨਤ ਕੀਤੀ ਹੈ ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਨਾਲ ਦੁਨੀਆ ‘ਚ ਛਾਏ ਟਿਕੈਤ, ਲੰਡਨ ਆਈਕਨ ਐਵਾਰਡ ਨਾਲ ਹੋਏ ਸਨਮਾਨਿਤ

ਇਸ ਤੋਂ ਇਲਾਵਾ ਉਨ੍ਹਾਂ ਨੇ ਅੰਦੋਲਨ ਦਾ ਸਿਹਰਾ ਔਰਤਾਂ ਨੂੰ ਦਿੰਦਿਆਂ ਕਿਹਾ ਕਿ ਕਿਸਾਨੀ ਮੋਰਚੇ ਵਿੱਚ ਡਟੀਆਂ ਔਰਤਾਂ ਨੇ ਇੱਕ ਪਾਸੇ ਜਿੱਥੇ ਪੂਰੇ ਜੋਸ਼ ਤੇ ਜਨੂੰਨ ਨਾਲ ਪਹਿਰਾ ਦਿੱਤਾ ਉਥੇ ਹੀ ਉਨ੍ਹਾਂ ਨੇ ਲੰਗਰ ਤਿਆਰ ਕਰਨ ਵਿੱਚ ਵੀ ਕਦੇ ਕੋਈ ਢਿੱਲ ਨਹੀਂ ਵਰਤੀ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਨੇ ਭਵਿੱਖੀ ਸੰਘਰਸ਼ਾਂ ਦਾ ਮੁੱਢ ਬੰਨ੍ਹਿਆ ਹੈ ਅਤੇ ਭਵਿੱਖ ਵਿੱਚ ਕਿਸੇ ਵੀ ਮੁੱਦੇ ‘ਤੇ ਸਰਕਾਰਾਂ ਖ਼ਿਲਾਫ਼ ਜੇਕਰ ਕੋਈ ਅੰਦੋਲਨ ਕੀਤਾ ਜਾਵੇਗਾ ਤਾਂ ਉਹ ਇਸੇ ਤਰ੍ਹਾਂ ਚਲਾਇਆ ਜਾਵੇਗਾ ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ‘ਨੌਜਵਾਨਾਂ ਤੇ ਔਰਤਾਂ ਦੀ ਮਿਹਨਤ ਸਦਕਾ ਕਿਸਾਨ ਅੰਦੋਲਨ ਹੋਇਆ ਸਫਲ’- ਰਾਕੇਸ਼ ਟਿਕੈਤ appeared first on Daily Post Punjabi.

‘ਇੱਕ ਸਾਲ ਦਾ ਲੰਬਾ ਸੰਘਰਸ਼ ਬੇਮਿਸਾਲ, ਲੜਾਂਗੇ-ਜਿੱਤਾਂਗੇ, MSP ‘ਤੇ ਗਾਰੰਟੀ ਕਾਨੂੰਨ ਲੈ ਕੇ ਮੁੜਾਂਗੇ’: ਰਾਕੇਸ਼ ਟਿਕੈਤ
ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ ਪੂਰਾ 1 ਸਾਲ ਹੋ ਗਿਆ ਹੈ । ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 700 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ, ਪਰ ਕਿਸਾਨ ਪੂਰੇ ਸਬਰ, ਸੰਤੋਖ ਅਤੇ ਦ੍ਰਿੜ ਵਿਸ਼ਵਾਸ ਨਾਲ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਰਹੇ ਹਨ । ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰਾ ਹੋਣ ‘ਤੇ ਰਾਕੇਸ਼ ਟਿਕੈਤ ਵੱਲੋਂ ਟਵੀਟ ਕੀਤਾ ਗਿਆ ਹੈ।

Rakesh Tikait on farmers protest

ਦਰਅਸ, ਰਾਕੇਸ਼ ਟਿਕੈਤ ਨੇ ਟਵੀਟ ਕਰਦਿਆਂ ਲਿਖਿਆ,”ਇੱਕ ਸਾਲ ਦਾ ਲੰਬਾ ਸੰਘਰਸ਼ ਬੇਮਿਸਾਲ, ਥੋੜ੍ਹੀ ਖੁਸ਼ੀ ਥੋੜ੍ਹਾ ਗਮ, ਲੜ ਰਹੇ ਹਾਂ ਜਿੱਤ ਰਹੇ ਹਾਂ, ਲੜਾਂਗੇ-ਜਿੱਤਾਂਗੇ, MSP ‘ਤੇ ਕਾਨੂੰਨ ਕਿਸਾਨਾਂ ਦਾ ਅਧਿਕਾਰ।”

Rakesh Tikait on farmers protest

ਇਸ ਤੋਂ ਅੱਗੇ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਹਾਲੇ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੋਂ ਹਟਣ ਵਾਲੇ ਨਹੀਂ ਹਨ।

ਇਹ ਵੀ ਪੜ੍ਹੋ: ਮੁੰਬਈ ਅੱਤਵਾਦੀ ਹਮਲੇ ਨੂੰ ਹੋਏ 13 ਸਾਲ ਪੂਰੇ, ਰਾਸ਼ਟਰਪਤੀ ਰਾਮਨਾਥ ਕੋਵਿੰਦ ਸਣੇ ਸੀਨੀਅਰ ਨੇਤਾਵਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਟਿਕੈਤ ਨੇ ਕਿਹਾ ਕਿ ਸਾਰੇ ਕਿਸਾਨ ਭਰਾਵਾਂ ਨੂੰ ਦਿੱਲੀ ਦੇ ਬਾਰਡਰਾਂ ‘ਤੇ ਬੈਠਿਆਂ ਨੂੰ ਇੱਕ ਸਾਲ ਦਾ ਸਮਾਂ ਹੋ ਗਿਆ ਹੈ। ਇਹ ਅੰਦੋਲਨ ਇੰਨੀ ਜਲਦੀ ਖਤਮ ਨਹੀਂ ਹੋਵੇਗਾ ਕਿਉਂਕਿ ਜਿਨ੍ਹਾਂ ਮੁੱਦਿਆਂ ਨੂੰ ਲੈ ਕੇ ਉਹ ਘਰੋਂ ਨਿਕਲੇ ਸੀ ਉਹ ਮੁੱਦੇ ਅੱਜ ਵੀ ਜ਼ਿੰਦਾ ਹਨ। ਜਦੋਂ ਤੱਕ ਉਹ ਮੁੱਦੇ ਤੇ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਉਹ ਘਰ ਵਾਪਸੀ ਨਹੀਂ ਕਰਨਗੇ।

ਵੀਡੀਓ ਲਈ ਕਲਿੱਕ ਕਰੋ :-

Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet

The post ‘ਇੱਕ ਸਾਲ ਦਾ ਲੰਬਾ ਸੰਘਰਸ਼ ਬੇਮਿਸਾਲ, ਲੜਾਂਗੇ-ਜਿੱਤਾਂਗੇ, MSP ‘ਤੇ ਗਾਰੰਟੀ ਕਾਨੂੰਨ ਲੈ ਕੇ ਮੁੜਾਂਗੇ’: ਰਾਕੇਸ਼ ਟਿਕੈਤ appeared first on Daily Post Punjabi.

ਇੱਕ ਹੀ ਸ਼ਰਤ ‘ਤੇ ਵਾਪਸ ਹੋ ਸਕਦੈ ਕਿਸਾਨ, ਜਦੋਂ ਤਿੰਨੋਂ ਕਾਨੂੰਨ ਹੋਣਗੇ ਰੱਦ: ਰਾਕੇਸ਼ ਟਿਕੈਤ
ਇੱਕ ਪਾਸੇ ਜਿੱਥੇ ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਉੱਥੇ ਹੀ ਦੂਜੇ ਪਾਸੇ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨ ਪਿਛਲੇ ਛੇ ਮਹੀਨਿਆਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ । ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ ਉਹ ਇਹ ਪ੍ਰਦਰਸ਼ਨ ਜਾਰੀ ਰੱਖਣਗੇ।

Rakesh tikait on farmers protest

ਇਸ ਮਾਮਲੇ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਦੁਹਰਾਇਆ ਹੈ ਕਿ ਜਦੋਂ ਤੱਕ ਇਹ ਤਿੰਨੋ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ, ਉਹ ਦਿੱਲੀ ਦੇ ਬਾਰਡਰਾਂ ਤੋਂ ਪਿੱਛੇ ਨਹੀਂ ਹਟਣਗੇ ਅਤੇ ਨਾ ਹੀ ਘਰ ਪਰਤਣਗੇ ।

ਇਹ ਵੀ ਪੜ੍ਹੋ: ਮਨ ਕੀ ਬਾਤ ‘ਚ ਬੋਲੇ PM ਮੋਦੀ- ਕੋਰੋਨਾ ਨਾਲ ਲੜਾਈ ’ਚ ਦੋ ਗਜ਼ ਦੀ ਦੂਰੀ, ਮਾਸਕ ਅਤੇ ਵੈਕਸੀਨ ਹੀ ਜਿੱਤ ਦਾ ਰਾਹ

ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,’ ‘ਕਿਸਾਨ ਦਿੱਲੀ ਦੀਆਂ ਸਰਹੱਦਾਂ ਨੂੰ ਛੱਡਣ ਵਾਲੇ ਨਹੀਂ ਹਨ, ਕਿਸਾਨ ਸਿਰਫ ਇੱਕ ਹੀ ਸ਼ਰਤ ‘ਤੇ ਵਾਪਸ ਜਾ ਸਕਦੇ ਹਨ, ਤਿੰਨੋਂ ਕਾਨੂੰਨਾਂ ਨੂੰ ਰੱਦ ਕਰ ਦਿਓ ਅਤੇ ਐਮਐਸਪੀ ‘ਤੇ ਇੱਕ ਕਾਨੂੰਨ ਬਣਾ ਦਿਓ।”

बिल वापसी नहीं, तो घर वापसी नहीं ।#FarmersProtest #जीतेगा_किसान
— Rakesh Tikait (@RakeshTikaitBKU) May 30, 2021

ਇਸ ਤੋਂ ਇਲਾਵਾ ਇੱਕ ਹੋਰ ਟਵੀਟ ਵਿੱਚ ਰਾਕੇਸ਼ ਟਿਕੈਤ ਨੇ ਕਿਹਾ ਕਿ ਇਸ ਅੰਦੋਲਨ ਵਿੱਚ ਦੇਸ਼ ਭਰ ਦੇ ਕਿਸਾਨ ਇੱਕਜੁੱਟ ਹਨ, ਅਨਾਜ ਨੂੰ ਦਵਾਈਆਂ ਵਾਂਗ ਕਾਲਾ ਬਾਜ਼ਾਰੀ ਨਹੀਂ ਹੋਣ ਦਿੱਤਾ ਜਾਵੇਗਾ।”

All farmers are one in this revolution and protest . Medicines landed in Black market but we won’t let our grains land in Black Market..!
— Rakesh Tikait (@RakeshTikaitBKU) May 30, 2021

ਰਾਕੇਸ਼ ਟਿਕੈਤ ਨੇ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਹੈ ਕਿ ਜੇ ਕਿਸਾਨੀ ‘ਤੇ ਕਾਰਵਾਈ ਕੀਤੀ ਗਈ ਤਾਂ ਉਹ ਅੰਦੋਲਨ ਨੂੰ ਹੋਰ ਤੇਜ਼ ਕਰਨਗੇ। ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ, “ਜੇਕਰ ਦੇਸ਼ ਭਰ ਵਿੱਚ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਜਾਂ ਕਿਸੇ ਵੀ ਕਿਸਾਨ ਉੱਤੇ ਕਿਤੇ ਵੀ ਕੇਸ ਦਰਜ ਕੀਤੇ ਗਏ ਤਾਂ ਅੰਦੋਲਨ ਨੂੰ ਦੇਸ਼ਵਿਆਪੀ ਧਾਰ ਦਿੱਤੀ ਜਾਵੇਗੀ।”

Rakesh tikait on farmers protest

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਰਾਕੇਸ਼ ਟਿਕੈਤ ਨੇ ਖੇਤੀਬਾੜੀ ਕਾਨੂੰਨਾਂ ਨੂੰ ਹਟਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਸੀ ਕਿ ਅੰਦੋਲਨ ਜਦੋਂ ਤੱਕ ਵੀ ਕਰਨਾ ਪਵੇ, ਅੰਦੋਲਨ ਲਈ ਤਿਆਰ ਰਹਿਣਾ ਹੈ। ਇਸ ਅੰਦੋਲਨ ਨੂੰ ਵੀ ਆਪਣੀ ਫਸਲ ਦੀ ਤਰ੍ਹਾਂ ਸਿੰਜਣਾ ਹੈ, ਇਸ ਵਿੱਚ ਸਮਾਂ ਲੱਗੇਗਾ। ਹਿੰਸਾ ਦਾ ਸਹਾਰਾ ਲਏ ਬਿਨ੍ਹਾਂ ਲੜਦੇ ਰਹਿਣਾ ਹੈ।

ਇਹ ਵੀ ਦੇਖੋ: ਪੰਜਾਬੀਓ ਖਿੱਚ ਲਓ ਤਿਆਰੀ! Punjab Police ‘ਚ ਭਰਤੀ ਹੋਣ ਦਾ ਸੁਨਹਿਰੀ ਮੌਕਾ, ਭਰਤੀ ਸ਼ੁਰੂ

The post ਇੱਕ ਹੀ ਸ਼ਰਤ ‘ਤੇ ਵਾਪਸ ਹੋ ਸਕਦੈ ਕਿਸਾਨ, ਜਦੋਂ ਤਿੰਨੋਂ ਕਾਨੂੰਨ ਹੋਣਗੇ ਰੱਦ: ਰਾਕੇਸ਼ ਟਿਕੈਤ appeared first on Daily Post Punjabi.