Rakesh tikait on tractor rally Archives - Daily Post Punjabi

ਆਜ਼ਾਦੀ ਦਿਵਸ ਮੌਕੇ ਟ੍ਰੈਕਟਰ ਰੈਲੀ ਦਾ ਆਯੋਜਨ ਕੋਈ ਗਲਤ ਚੀਜ਼ ਨਹੀਂ: ਰਾਕੇਸ਼ ਟਿਕੈਤ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨ ਅੰਦੋਲਨ ਨੂੰ ਅੱਜ 8 ਮਹੀਨੇ ਪੂਰੇ ਹੋ ਗਏ ਹਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਹਰਿਆਣਾ ਦੇ ਜੀਂਦ ਦੇ ਕਿਸਾਨਾਂ ਵੱਲੋਂ ਆਜ਼ਾਦੀ ਦਿਵਸ ਮੌਕੇ ਟ੍ਰੈਕਟਰ ਰੈਲੀ ਕਰਨ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਟ੍ਰੈਕਟਰ ਰੈਲੀ ਕੋਈ ਗਲਤ ਚੀਜ਼ ਨਹੀਂ ਹੈ।

Rakesh Tikait on tractor rally

ਦਰਅਸਲ, ਇਸ ਬਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਟਰੈਕਟਰ ਰੈਲੀ ਕੱਢਣਾ ਕੋਈ ਗਲਤ ਗੱਲ ਚੀਜ਼ ਨਹੀਂ ਹੈ। ਜੀਂਦ ਦੇ ਲੋਕ ਕ੍ਰਾਂਤੀਕਾਰੀ ਹਨ। ਉਨ੍ਹਾਂ ਨੇ 15 ਅਗਸਤ ਨੂੰ ਟ੍ਰੈਕਟਰ ਰੈਲੀ ਕੱਢਣ ਦਾ ਸਹੀ ਫੈਸਲਾ ਲਿਆ ਹੈ । ਮੈ ਨਹੀਂ ਜਾਣਦਾ ਕਿ ਸੰਯੁਕਤ ਕਿਸਾਨ ਮੋਰਚਾ ਕੀ ਫੈਸਲਾ ਲਵੇਗਾ।

ਇਹ ਵੀ ਪੜ੍ਹੋ: ਕਾਰਗਿਲ ਯੁੱਧ ਦੇ 22 ਸਾਲ: PM ਮੋਦੀ ਸਣੇ ਕਈ ਨੇਤਾਵਾਂ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਉਨ੍ਹਾਂ ਅੱਗੇ ਕਿਹਾ ਕਿ ਟ੍ਰੈਕਟਰ ਪਰੇਡ ਦੌਰਾਨ ਟ੍ਰੈਕਟਰ ‘ਤੇ ਤਿਰੰਗਾ ਲੱਗਿਆ ਵੇਖਣਾ ਮਾਣ ਵਾਲੀ ਗੱਲ ਹੋਵੇਗੀ। ਇਹ ਦੇਸ਼ ਭਗਤੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਦਾ ਹੈ। ਰਾਕੇਸ਼ ਟਿਕੈਤ ਨੇ ਇਹ ਵੀ ਕਿਹਾ ਕਿ ਮੁਰਾਦਾਬਾਦ, ਅਮਰੋਹਾ ਅਤੇ ਹਾਪੁੜ ਸਮੇਤ ਪੂਰੇ ਯੂਪੀ ਦੇ ਕਿਸਾਨ 15 ਅਗਸਤ ਨੂੰ ਦਿੱਲੀ ਵਿੱਚ ਅੰਦੋਲਨ ਵਾਲੀ ਥਾਂ ‘ਤੇ ਆਉਣਗੇ ਅਤੇ ਟ੍ਰੈਕਟਰ ਰੈਲੀ ਕੱਢਣਗੇ।

Rakesh Tikait on tractor rally

ਉੱਥੇ ਹੀ ਦੂਜੇ ਪਾਸੇ ਜੀਂਦ ਦੇ ਕਿਸਾਨਾਂ ਦੇ ਸਬੰਧ ਵਿੱਚ ਉਨ੍ਹਾਂ ਕਿਹਾ ਕਿ ਜੇ ਉੱਥੋਂ ਦੇ ਲੋਕਾਂ ਨੇ ਫੈਸਲਾ ਲਿਆ ਹੈ ਕਿ ਉਹ ਨੇਤਾਵਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਝੰਡਾ ਲਹਿਰਾਉਣ ਨਹੀਂ ਦੇਣਗੇ ਤਾਂ ਉਹ ਵੀ ਅਜਿਹਾ ਕਰਨਗੇ । ਝੰਡਾ ਲਹਿਰਾ ਕੇ ਆਗੂ ਕੀ ਕਰਨਗੇ?

ਇਹ ਵੀ ਦੇਖੋ: ਦੇਸੀ ਜੁਗਾੜ ਲਾ ਮੁੰਡੇ ਨੇ ਬਣਾ ‘ਤੀ Motor Bike, ਬਿਨਾਂ ਪੈਟਰੋਲ ਤੋਂ ਚਲਦੀ ਹੈ, Bullet ਨੂੰ ਵੀ ਪਾਉਂਦੀ ਹੈ ਮਾਤ !

The post ਆਜ਼ਾਦੀ ਦਿਵਸ ਮੌਕੇ ਟ੍ਰੈਕਟਰ ਰੈਲੀ ਦਾ ਆਯੋਜਨ ਕੋਈ ਗਲਤ ਚੀਜ਼ ਨਹੀਂ: ਰਾਕੇਸ਼ ਟਿਕੈਤ appeared first on Daily Post Punjabi.

ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ – ਅੰਦੋਲਨ ‘ਚ ਸ਼ਾਮਿਲ ਹੋ ਗੜਬੜ ਕਰ ਰਹੇ ਨੇ ਰਾਜਨੀਤਿਕ ਪਾਰਟੀਆਂ ਦੇ ਲੋਕ
Rakesh tikait on tractor rally : ਖੇਤੀਬਾੜੀ ਕਾਨੂੰਨ ਖਿਲਾਫ ਦਿੱਲੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆ ਪੁਲਿਸ ਨਾਲ ਕਈ ਥਾਵਾਂ ‘ਤੇ ਝੜਪਾਂ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗਣਤੰਤਰ ਦਿਵਸ ਦੇ ਮੌਕੇ ਤੇ ਕਿਸਾਨ ਟਰੈਕਟਰ ਮਾਰਚ ਕੱਢ ਰਹੇ ਹਨ। ਹੁਣ ਇਸ ਮਾਮਲੇ ਨੂੰ ਲੈ ਕੇ ਰਾਜਨੀਤੀ ਸ਼ੁਰੂ ਹੋ ਗਈ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰਾਜਨੀਤਿਕ ਪਾਰਟੀਆਂ ਦੇ ਲੋਕ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋ ਕੇ ਗੜਬੜ ਕਰ ਰਹੇ ਹਨ। ਇਸ ਤੋਂ ਪਹਿਲਾਂ ਸਵਰਾਜ ਇੰਡੀਆ ਪਾਰਟੀ ਦੇ ਸੰਸਥਾਪਕ ਯੋਗੇਂਦਰ ਯਾਦਵ ਨੇ ਕਿਹਾ ਸੀ ਕਿ ਮੈਨੂੰ ਦਿੱਲੀ ਵਿੱਚ ਤਿੰਨ ਜਾਂ ਚਾਰ ਥਾਵਾਂ ‘ਤੇ ਹਿੰਸਾ ਦੀ ਖ਼ਬਰ ਮਿਲੀ ਹੈ। ਪੂਰੀ ਜਾਣਕਾਰੀ ਨਹੀਂ ਹੈ। ਮੈਂ ਇੱਥੇ ਸ਼ਾਹਜਹਾਂਪੁਰ ਸਰਹੱਦ ‘ਤੇ ਪਰੇਡ ਦੀ ਅਗਵਾਈ ਕਰ ਰਿਹਾ ਹਾਂ। ਤਿੰਨ ਜਾਂ ਚਾਰ ਥਾਵਾਂ ‘ਤੇ ਬੈਰੀਕੇਡ ਤੋੜਨ ਦੀ ਖ਼ਬਰ ਆਈ ਹੈ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਨਿਰਧਾਰਤ ਕੀਤੇ ਗਏ ਰਸਤੇ ‘ਤੇ ਹੀ ਅੱਗੇ ਵਧਿਆ ਜਾਵੇ। ਜਿੱਥੋਂ ਤੱਕ ਹਿੰਸਾ ਦਾ ਸਵਾਲ ਹੈ, ਮੈਂ ਪਹਿਲਾਂ ਹੀ ਕਹਿ ਚੁੱਕਾ ਹਾਂ ਕਿ ਜਿਹੜੇ ਲੋਕ ਸਿੰਘੂ ਸਰਹੱਦ ਤੋਂ ਪਾਰ ਹਨ ਉਹ ਸਾਡੀ ਸੰਸਥਾ ਉਹ ਨਹੀਂ ਹਨ।

Rakesh tikait on tractor rally

ਇਸ ਦੇ ਨਾਲ ਹੀ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕੀਤਾ ਹੈ, “ਕਿਸਾਨ ਅੰਦੋਲਨ ਹੁਣ ਤੱਕ ਸ਼ਾਂਤੀਪੂਰਨ ਰਿਹਾ ਹੈ। ਕਿਸਾਨਾਂ ਨੂੰ ਅਪੀਲ ਹੈ ਕਿ ਉਹ ਸ਼ਾਂਤੀ ਬਣਾਈ ਰੱਖਣ ਅਤੇ ਹਿੰਸਾ ਨਾ ਕਰਨ। ਲੋਕਤੰਤਰ ਵਿੱਚ ਹਿੰਸਾ ਦੀ ਕੋਈ ਜਗ੍ਹਾ ਨਹੀਂ ਹੈ। ਜੇ ਇਸ ਅੰਦੋਲਨ ਵਿੱਚ ਹਿੰਸਾ ਹੁੰਦੀ ਹੈ, ਤਾਂ ਇਹ ਕਿਸਾਨੀ ਲਹਿਰ ਨੂੰ ਅਸਫਲ ਬਣਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਤਾਕਤਾਂ ਦੀ ਸਫਲਤਾ ਹੋਵੇਗੀ, ਇਸ ਲਈ ਹਰ ਸਥਿਤੀ ਵਿੱਚ ਸ਼ਾਂਤੀ ਬਣਾਈ ਰੱਖੋ।

ਇਹ ਵੀ ਦੇਖੋ : ਲਾਲ ਕਿਲ੍ਹੇ ਦੀ ਹਿੰਸਾ ਤੋਂ ਬਾਅਦ ਗੁਰਨਾਮ ਚੜੂਣੀ ਦਾ Exclusive Interview

The post ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ – ਅੰਦੋਲਨ ‘ਚ ਸ਼ਾਮਿਲ ਹੋ ਗੜਬੜ ਕਰ ਰਹੇ ਨੇ ਰਾਜਨੀਤਿਕ ਪਾਰਟੀਆਂ ਦੇ ਲੋਕ appeared first on Daily Post Punjabi.