Rakesh tikait receives icon award Archives - Daily Post Punjabi

ਕਿਸਾਨ ਅੰਦੋਲਨ ਨਾਲ ਦੁਨੀਆ ‘ਚ ਛਾਏ ਟਿਕੈਤ, ਲੰਡਨ ਆਈਕਨ ਐਵਾਰਡ ਨਾਲ ਹੋਏ ਸਨਮਾਨਿਤ
ਕਿਸਾਨ ਅੰਦੋਲਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੂੰ ਲੰਡਨ ਵਿੱਚ 21ਵੀਂ ਸਦੀ ਦੇ ਆਈਕਨ ਐਵਾਰਡ 2021 ਨਾਲ ਸਨਮਾਨਿਤ ਕੀਤਾ ਗਿਆ । ਦਰਅਸਲ, ਲੰਡਨ ਦੀ ਇਹ ਕੰਪਨੀ ਹਰ ਸਾਲ ਵਿਸ਼ਵ ਪੱਧਰ ‘ਤੇ ਵੱਡੀ ਸ਼ਖਸੀਅਤ ਨੂੰ ਐਵਾਰਡ ਦੇ ਕੇ ਸਨਮਾਨਿਤ ਕਰਦੀ ਹੈ। ਇਸ ਵਾਰ ਇਸ ਐਵਾਰਡ ਲਈ ਰਾਕੇਸ਼ ਟਿਕੈਤ ਰਾਕੇਸ਼ ਦਾ ਨਾਮ ਭੇਜਿਆ ਗਿਆ ਸੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਇਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

Rakesh tikait receives icon award

ਦੱਸ ਦੇਈਏ ਕਿ ਰਾਕੇਸ਼ ਟਿਕੈਤ ਨੂੰ ਇਹ ਐਵਾਰਡ ਲੰਡਨ ਸਥਿਤ ਬਰਤਾਨੀਆ ਦੇ ਸਕੁਏਅਰ ਵਾਟਰਮੇਲਨ ਆਫ਼ ਬ੍ਰਿਟੇਨ ਵੱਲੋਂ ਕਿਸਾਨ ਅੰਦੋਲਨ ਨੂੰ ਜ਼ਿੰਦਾ ਰੱਖਣ ਲਈ ਦਿੱਤਾ ਗਿਆ । ਇਹ ਐਵਾਰਡ ਦੇਣ ਦਾ ਕੰਮ ਸਾਲ 2017 ਵਿੱਚ ਸ਼ੁਰੂ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 4 ਭਾਰਤੀਆਂ ਨੂੰ 21ਵੀਂ ਸਦੀ ਦੇ ਆਈਕਨ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।

ਇਹ ਵੀ ਪੜ੍ਹੋ: ਦੇਰ ਰਾਤ ਪੀਐੱਮ ਮੋਦੀ ਦਾ ਟਵਿਟਰ ਅਕਾਉਂਟ ਹੋਇਆ ਹੈਕ, ਹੈਕਰਸ ਨੇ ਬਿਟਕੋਇਨ ਨੂੰ ਲੈ ਕੇ ਕੀਤਾ ਟਵੀਟ

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਤੇ ਕਈ ਮੰਗਾਂ ਮੰਨੇ ਜਾਣ ਤੋਂ ਬਾਅਦ ਕਿਸਾਨਾਂ ਨੇ ਆਪਣਾ ਅੰਦੋਲਨ ਵਾਪਸ ਲੈ ਲਿਆ ਹੈ । ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰ ਸਰਕਾਰ ਵਿਚਾਲੇ ਕਈ ਮੁੱਦਿਆਂ ‘ਤੇ ਸਹਿਮਤੀ ਬਣਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਸ਼ਨੀਵਾਰ ਸਵੇਰੇ ਦਿੱਲੀ ਦੀਆਂ ਸਰਹੱਦਾਂ ਤੋਂ ਰਵਾਨਾ ਹੋਣੀਆਂ ਸ਼ੁਰੂ ਹੋ ਗਈਆਂ ਸਨ ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ਕਿਸਾਨ ਅੰਦੋਲਨ ਨਾਲ ਦੁਨੀਆ ‘ਚ ਛਾਏ ਟਿਕੈਤ, ਲੰਡਨ ਆਈਕਨ ਐਵਾਰਡ ਨਾਲ ਹੋਏ ਸਨਮਾਨਿਤ appeared first on Daily Post Punjabi.