Rakesh tikait said farmers Archives - Daily Post Punjabi

ਦੇਸ਼ ਵਿਆਪੀ ਚੱਕਾ ਜਾਮ ਦੀ ਸਫਲਤਾ ਤੋਂ ਬਾਅਦ ਟਿਕੈਤ ਦੀ ਦੋ ਟੂਕ, ਕਿਹਾ- ‘ਕਾਨੂੰਨ ਵਾਪਸੀ ਨਹੀਂ ਤਾਂ ਘਰ ਵਾਪਸੀ ਨਹੀਂ’
Rakesh tikait said farmers : ਤਿੰਨ ਘੰਟੇ ਤੱਕ ਦਾ ਕਿਸਾਨ ਚੱਕਾ ਜਾਮ ਦੇਸ਼ ਭਰ ਵਿੱਚ ਸਫਲ ਅਤੇ ਸ਼ਾਂਤੀਪੂਰਨ ਰਿਹਾ ਹੈ। ਯੂਪੀ, ਉਤਰਾਖੰਡ ਅਤੇ ਦਿੱਲੀ ਨੂੰ ਇਸ ਤੋਂ ਵੱਖ ਰੱਖਿਆ ਗਿਆ ਸੀ। ਚੱਕਾ ਜਾਮ ਖਤਮ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੋ ਟੂਕ ਕਿਹਾ ਕਿ ਜਦੋਂ ਤੱਕ ਖੇਤੀਬਾੜੀ ਕਾਨੂੰਨਾਂ ਵਾਪਿਸ ਨਹੀਂ ਹੋਣਗੇ ਓਦੋਂ ਤੱਕ ਕਿਸਾਨ ਆਪਣੇ ਘਰਾਂ ਨੂੰ ਨਹੀਂ ਪਰਤਣਗੇ। ਟਿਕੈਤ ਨੇ ਕਿਹਾ ਕਿ ਕਿਸਾਨ ਸੰਗਠਨਾਂ ‘ਤੇ ਕੇਂਦਰ ਨਾਲ ਗੱਲ ਕਰਨ ਦਾ ਕੋਈ ਦਬਾਅ ਨਹੀਂ ਹੈ। ਦਿੱਲੀ-ਯੂਪੀ ਦੀ ਗਾਜ਼ੀਪੁਰ ਸਰਹੱਦ ‘ਤੇ ਟਿਕੈਤ ਨੇ ਕਿਹਾ ਕਿ ਇਹ ਅੰਦੋਲਨ 2 ਅਕਤੂਬਰ ਤੱਕ ਚੱਲੇਗਾ ਅਤੇ ਉਦੋਂ ਤੱਕ ਕੇਂਦਰ ਸਰਕਾਰ ਕੋਲ ਇਨ੍ਹਾਂ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਸਮਾਂ ਹੈ। ਜੇ ਉਦੋਂ ਤੱਕ ਸਰਕਾਰ ਸਹਿਮਤ ਨਹੀਂ ਹੁੰਦੀ ਤਾਂ ਕਿਸਾਨ ਜੱਥੇਬੰਦੀਆਂ ਵਿਰੋਧ ਪ੍ਰਦਰਸ਼ਨ ਲਈ ਅਗਲੀ ਰਣਨੀਤੀ ਤਿਆਰ ਕਰਨਗੀਆਂ।

Rakesh tikait said farmersਤਿੰਨ ਘੰਟੇ ਤੱਕ ਦਾ ਕਿਸਾਨ ਚੱਕਾ ਜਾਮ ਦੇਸ਼ ਭਰ ਵਿੱਚ ਸਫਲ ਅਤੇ ਸ਼ਾਂਤੀਪੂਰਨ ਰਿਹਾ ਹੈ। ਯੂਪੀ, ਉਤਰਾਖੰਡ ਅਤੇ ਦਿੱਲੀ ਨੂੰ ਇਸ ਤੋਂ ਵੱਖ ਰੱਖਿਆ ਗਿਆ ਸੀ।

ਟਿਕੈਤ ਚੱਕਾ ਜਾਮ ਦੀ ਸਫਲਤਾ ਅਤੇ ਸ਼ਾਂਤਮਈ ਰਹਿਣ ‘ਤੇ, ਜੋਸ਼ ਵਿੱਚ ਦਿਖਾਈ ਦਿੱਤੇ ਹਨ। ਉੱਤਰ ਭਾਰਤ ਦੇ, ਯੂਪੀ, ਉਤਰਾਖੰਡ, ਦਿੱਲੀ ਨੂੰ ਛੱਡ ਸਾਰੇ ਰਾਜ ਅਤੇ ਦੱਖਣੀ ਭਾਰਤ ਵਿੱਚ ਤੇਲੰਗਾਨਾ, ਤਾਮਿਲਨਾਡੂ, ਕਰਨਾਟਕ, ਤੇਲੰਗਾਨਾ ਸਣੇ ਕਈ ਰਾਜਾ ਵਿੱਚ ਚੱਕਾ ਜਾਮ ਦੇ ਸੱਦੇ ਦਾ ਪ੍ਰਭਾਵ ਦੇਖਣ ਨੂੰ ਮਿਲਿਆ। ਕਾਂਗਰਸ, ਖੱਬੀਆਂ ਪਾਰਟੀਆਂ ਤੋਂ ਇਲਾਵਾ ਸਾਰੀਆਂ ਰਾਜਨੀਤਿਕ ਪਾਰਟੀਆਂ ਦਾ ਵੀ ਕਿਸਾਨਾਂ ਨੂੰ ਸਮਰਥਨ ਮਿਲਿਆ ਹੈ।

ਇਹ ਵੀ ਦੇਖੋ : ਕਿਸਾਨਾਂ ਦੇ ਹੱਕ ‘ਚ ਆਏ ਆਮ ਲੋਕ, ਚੱਕਾ ਜਾਮ ਦਾ ਵੱਡਾ ਅਸਰ, ਖਾਲੀ ਹੋਈਆਂ ਸੜਕਾਂ, ਦੇਖੋ ਤਾਜ਼ਾ ਹਾਲਾਤ

The post ਦੇਸ਼ ਵਿਆਪੀ ਚੱਕਾ ਜਾਮ ਦੀ ਸਫਲਤਾ ਤੋਂ ਬਾਅਦ ਟਿਕੈਤ ਦੀ ਦੋ ਟੂਕ, ਕਿਹਾ- ‘ਕਾਨੂੰਨ ਵਾਪਸੀ ਨਹੀਂ ਤਾਂ ਘਰ ਵਾਪਸੀ ਨਹੀਂ’ appeared first on Daily Post Punjabi.