Rakesh tikait statement Archives - Daily Post Punjabi

‘ਨਹੀਂ ਚਾਹੁੰਦੇ ਕਿ PM ਮੋਦੀ ਮੁਆਫ਼ੀ ਮੰਗਣ ਤੇ ਵਿਦੇਸ਼ ‘ਚ ਉਨ੍ਹਾਂ ਦੀ ਸਾਖ ਖਰਾਬ ਹੋਵੇ’- ਟਿਕੈਤ
ਖੇਤੀ ਕਾਨੂੰਨਾਂ ਦੀ ਵਾਪਸੀ ਤੇ MSP ਦੀ ਗਾਰੰਟੀ ਤੋਂ ਬਾਅਦ ਕਿਸਾਨ ਦਿੱਲੀ ਬਾਰਡਰਾਂ ਤੋਂ ਆਪਣੇ-ਆਪਣੇ ਘਰਾਂ ਨੂੰ ਵਾਪਸ ਆ ਗਏ ਹਨ। ਜਿਸ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਅੰਦੋਲਨ ਖਤਮ ਹੋਣ ਤੋਂ ਬਾਅਦ ਆਪਣੇ ਪਿੰਡ ਵਾਪਸ ਚਲੇ ਗਏ ਹਨ। ਹਾਲਾਂਕਿ ਖੇਤੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਉਹ ਹਮੇਸ਼ਾ ਸਰਗਰਮ ਦਿਖਾਈ ਦਿੰਦੇ ਹਨ।

Rakesh Tikait statement

ਖੇਤੀਬਾੜੀ ਮੰਤਰੀ ਤੋਮਰ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਰਾਕੇਸ਼ ਟਿਕੈਤ ਨੇ ਐਤਵਾਰ ਨੂੰ ਕਿਹਾ ਕਿ ਕਿਸਾਨ ਨਹੀਂ ਚਾਹੁੰਦੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁਆਫੀ ਮੰਗਣ ਅਤੇ ਉਹ ਇਹ ਵੀ ਨਹੀਂ ਚਾਹੁੰਦੇ ਕਿ ਵਿਦੇਸ਼ਾਂ ਵਿੱਚ ਉਨ੍ਹਾਂ ਦਾ ਅਕਸ ਖਰਾਬ ਹੋਵੇ । ਉਨ੍ਹਾਂ ਦਾ ਇਹ ਬਿਆਨ ਕੇਂਦਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਕੁਝ ਦਿਨ ਬਾਅਦ ਆਇਆ ਹੈ, ਜਿਸ ਦੇ ਖਿਲਾਫ ਕਈ ਕਿਸਾਨ ਜਥੇਬੰਦੀਆਂ ਕਰੀਬ ਇੱਕ ਸਾਲ ਤੋਂ ਪ੍ਰਦਰਸ਼ਨ ਕਰ ਰਹੀਆਂ ਸਨ।

ਇਹ ਵੀ ਪੜ੍ਹੋ: ਦਿੱਲੀ ‘ਚ ਲੱਗਾ ਨਾਈਟ ਕਰਫਿਊ, ਲੋਕਾਂ ਨੂੰ ਮੁੜ ਪਾਬੰਦੀਆਂ ਦਾ ਕਰਨਾ ਪਵੇਗਾ ਸਾਹਮਣਾ

ਦਰਅਸਲ, ਰਾਕੇਸ਼ ਟਿਕੈਤ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮਾਫੀ ਮੰਗਣ। ਅਸੀਂ ਵਿਦੇਸ਼ਾਂ ਵਿੱਚ ਉਨ੍ਹਾਂ ਦਾ ਅਕਸ ਖਰਾਬ ਨਹੀਂ ਕਰਨਾ ਚਾਹੁੰਦੇ। ਜੇਕਰ ਕੋਈ ਫੈਸਲਾ ਹੁੰਦਾ ਹੈ ਤਾਂ ਕਿਸਾਨਾਂ ਦੀ ਸਹਿਮਤੀ ਤੋਂ ਬਿਨ੍ਹਾਂ ਭਾਰਤ ਵਿੱਚ ਫੈਸਲਾ ਨਹੀਂ ਲਿਆ ਜਾਵੇਗਾ । ਅਸੀਂ ਈਮਾਨਦਾਰੀ ਨਾਲ ਖੇਤ ਵਾਹੇ ਪਰ ਦਿੱਲੀ ਦੀ ਕਲਮ ਨੇ ਕੀਮਤ ਦੇਣ ਵਿੱਚ ਬੇਈਮਾਨੀ ਕੀਤੀ।

Rakesh Tikait statement

ਦੱਸ ਦੇਈਏ ਕਿ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਸੀ ਕਿ ਅਸੀਂ ਖੇਤੀ ਕਾਨੂੰਨ ਲਿਆਂਦੇ ਸੀ, ਪਰ ਕੁਝ ਲੋਕਾਂ ਨੂੰ ਉਹ ਪਸੰਦ ਨਹੀਂ ਆਏ। ਪਰ ਸਰਕਾਰ ਨਿਰਾਸ਼ ਨਹੀਂ ਹੈ। ਅਸੀਂ ਇੱਕ ਕਦਮ ਪਿੱਛੇ ਹਟ ਗਏ ਹਾਂ ਅਤੇ ਅਸੀਂ ਦੁਬਾਰਾ ਅੱਗੇ ਵਧਾਂਗੇ ਕਿਉਂਕਿ ਕਿਸਾਨ ਭਾਰਤ ਦੀ ਰੀੜ੍ਹ ਦੀ ਹੱਡੀ ਹਨ । ਜੇ ਰੀੜ੍ਹ ਦੀ ਹੱਡੀ ਮਜ਼ਬੂਤ ​​ਹੋਵੇਗੀ ਤਾਂ ਦੇਸ਼ ਮਜ਼ਬੂਤ ​​ਹੋਵੇਗਾ। ਹਾਲਾਂਕਿ, ਬਾਅਦ ਵਿੱਚ ਤੋਮਰ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਕੇਂਦਰ ਦੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਸ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ‘ਨਹੀਂ ਚਾਹੁੰਦੇ ਕਿ PM ਮੋਦੀ ਮੁਆਫ਼ੀ ਮੰਗਣ ਤੇ ਵਿਦੇਸ਼ ‘ਚ ਉਨ੍ਹਾਂ ਦੀ ਸਾਖ ਖਰਾਬ ਹੋਵੇ’- ਟਿਕੈਤ appeared first on Daily Post Punjabi.

SKM ਦੀ ਮੀਟਿੰਗ ਤੋਂ ਪਹਿਲਾਂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਦੱਸਿਆ ਕਦੋਂ ਖਤਮ ਹੋਵੇਗਾ ਕਿਸਾਨ ਅੰਦੋਲਨ
ਕਿਸਾਨ ਅੰਦੋਲਨ ਨੂੰ ਲੈ ਕੇ ਸਿੰਘੂ ਬਾਰਡਰ ‘ਤੇ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਅਹਿਮ ਮੀਟਿੰਗ ਕੀਤੀ ਜਾਣੀ ਹੈ। ਇਸ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ ਹੈ। ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਉਮੀਦ ਹੈ ਕਿ ਅੱਜ ਦੀ ਮੀਟਿੰਗ ਵਿੱਚ ਕੋਈ ਹੱਲ ਜ਼ਰੂਰ ਨਿਕਲਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਅੱਜ ਸਿੰਘੂ ਬਾਰਡਰ ‘ਤੇ ਹੋਣ ਵਾਲੀ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਸਮੁੱਚੀ ਟੀਮ ਅਤੇ ਇਸ ਨਾਲ ਸਬੰਧਿਤ ਸਮੂਹ ਜਥੇਬੰਦੀਆਂ ਮੌਜੂਦ ਹੋਣਗੀਆਂ।

Rakesh tikait statement

ਇਸ ਤੋਂ ਅੱਗੇ ਟਿਕੈਤ ਨੇ ਕਿਹਾ ਕਿ ਜੇਕਰ ਇੱਥੇ ਖੇਤੀ ਕਾਨੂੰਨਾਂ ਨੂੰ ਛੱਡ ਦਿੱਤਾ ਜਾਵੇ ਤਾਂ ਇਨ੍ਹਾਂ ਤੋਂ ਇਲਾਵਾ 4 ਤੋਂ 5 ਵੱਡੇ ਮੁੱਦੇ ਹਨ । ਇਨ੍ਹਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ, ਕਿਸਾਨਾਂ ‘ਤੇ ਦਰਜ ਕੇਸ, ਕੇਂਦਰੀ ਮੰਤਰੀ ਟੈਣੀ ਵਿਰੁੱਧ ਕਾਰਵਾਈ ਅਤੇ ਸਰਕਾਰ ਵੱਲੋਂ ਜ਼ਬਤ ਕੀਤੇ ਟਰੈਕਟਰ ਸ਼ਾਮਿਲ ਹਨ। ਜੇਕਰ ਉਨ੍ਹਾਂ ‘ਤੇ ਕੋਈ ਸਕਾਰਾਤਮਕ ਫੈਸਲਾ ਲਿਆ ਜਾਂਦਾ ਹੈ ਤਾਂ ਅੰਦੋਲਨ ਖਤਮ ਹੋ ਜਾਵੇਗਾ।

ਇਹ ਵੀ ਪੜ੍ਹੋ: ਓਬਰਾਏ ਨੇ CM ਚੰਨੀ ਵੱਲੋਂ ਅਹੁਦੇ ਦੀ ਪੇਸ਼ਕਸ਼ ਠੁਕਰਾਈ, ‘ਸਿਆਸੀ ਕੰਮਾਂ ‘ਚ ਦਿਲਚਸਪੀ ਨਹੀਂ’

ਟਿਕੈਤ ਨੇ ਕਿਹਾ ਹੈ ਕਿ ਅੱਜ SKM ਦੀ ਮੀਟਿੰਗ ਤੋਂ ਕੁਝ ਉਮੀਦ ਹੈ । ਰਾਕੇਸ਼ ਟਿਕੈਤ ਨੇ ਕਿਹਾ ਕਿ ਕਮੇਟੀ ਬਣਾਉਣ ਦੀ ਗੱਲ ਚੱਲ ਰਹੀ ਹੈ ਤੇ ਜੋ ਦੂਜੇ ਮਾਮਲੇ ਹਨ ਉਨ੍ਹਾਂ ‘ਤੇ ਚਰਚਾ ਕੀਤੀ ਜਾਵੇਗੀ । ਅੱਜ ਦੀ ਮੀਟਿੰਗ ਵਿੱਚ ਬੀਜ ਬਿੱਲ, ਟਰੈਕਟਰ, ਬਿਜਲੀ, ਕਮੇਟੀ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਅੰਦੋਲਨ ਇਨ੍ਹਾਂ 4 ਤੋਂ 5 ਮੁੱਦਿਆਂ ‘ਤੇ ਖਤਮ ਹੋ ਜਾਵੇਗਾ।

Rakesh tikait statement

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰਿਹਾਇਸ਼ ‘ਤੇ ਸੂਬਾ ਸਰਕਾਰ ਨਾਲ ਲੰਬੀ ਮੀਟਿੰਗ ਹੋਈ ਸੀ । ਪਰ ਇਸ ਦਾ ਕੋਈ ਨਤੀਜਾ ਨਹੀਂ ਨਿਕਲਿਆ । ਸੂਬਾ ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਸਮੇਤ ਹੋਰ ਮੰਗਾਂ ’ਤੇ ਵਿਚਾਰ ਕਰਨ ਲਈ ਕਿਸਾਨ ਆਗੂਆਂ ਨੂੰ ਬੁਲਾਇਆ ਸੀ। ਪਰ ਇਸ ਦਾ ਕੋਈ ਨਤੀਜਾ ਨਹੀਂ ਨਿਕਲਿਆ। ਇਸ ਬਾਰੇ ਬੋਲਦਿਆਂ ਟਿਕੈਤ ਨੇ ਕਿਹਾ ਕਿ ਹਰਿਆਣਾ ਸਰਕਾਰ ਨਾਲ ਕੱਲ੍ਹ ਗੱਲ ਹੋਈ ਹੈ, ਪਰ ਕੇਂਦਰ ਸਰਕਾਰ ਨਾਲ ਕੋਈ ਗੱਲ ਨਹੀਂ ਹੋਈ ਹੈ। ਸਾਡੀ ਚਿੱਠੀ ਦਾ ਕੋਈ ਜਵਾਬ ਵੀ ਨਹੀਂ ਮਿਲਿਆ ਹੈ। ਉਨ੍ਹਾਂ ਨੇ ਉਮੀਦ ਜਤਾਉਂਦਿਆਂ ਕਿਹਾ ਕਿ ਆਸ ਹੈ ਇਸ ਮਾਮਲੇ ਦਾ ਜਲਦ ਹੀ ਹੱਲ ਹੋ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post SKM ਦੀ ਮੀਟਿੰਗ ਤੋਂ ਪਹਿਲਾਂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਦੱਸਿਆ ਕਦੋਂ ਖਤਮ ਹੋਵੇਗਾ ਕਿਸਾਨ ਅੰਦੋਲਨ appeared first on Daily Post Punjabi.