rakesh tikat Archives - Daily Post Punjabi

ਕਿਸਾਨ ਆਗੂ ਰਾਕੇਸ਼ ਟਿਕੈਤ ‘ਤੇ ਭੀੜ ਵੱਲੋਂ ਹਮਲਾ, ਉਤਾਰੀ ਪੱਗ, ਸਿਰ ਤੇ ਮਾਰੀ ਡਾਂਗ
ਇਹ ਹਮਲਾ ਕੀਤਾ ਗਿਆ ਹੈ। ਵੀਡੀਓ ਵਿਚ ਦੇਖਿਆ ਗਿਆ ਹੈ ਕਿ ਜਿਵੇਂ ਹੀ ਭੀੜ ਵਲ ਰਾਕੇਸ਼ ਟਿਕੈਤ ਵਧਦੇ ਹਨ ਤਾਂ ਉਨ੍ਹਾਂ ਨਾਲ ਧੱਕਾ-ਮੁੱਕੀ ਹੁੰਦੀ ਹੈ, ਨਾਅਰੇਬਾਜ਼ੀ ਹੁੰਦੀ ਹੈ ਤੇ ਇਥੋਂ ਤੱਕ ਕਿ ਉਨ੍ਹਾਂ ਦੀ ਪੱਗ ਵੀ ਉਤਾਰ ਦਿੱਤੀ ਜਾਂਦੀ ਹੈ।

ਇਹ ਵੀ ਕਿਹਾ ਜਾ ਰਿਹਾ ਹੈ ਉਨ੍ਹਾਂ ਦੇ ਸਿਰ ਉਤੇ ਵੀ ਡਾਂਗ ਵਜਦੀ ਹੈ। ਘਟਨਾ ਦੇ ਬਾਅਦ ਰਾਕੇਸ਼ ਟਿਕੈਤ ਵੱਲੋਂ ਸਵਾਲ ਕੀਤੇ ਜਾਂਦੇ ਹਨ ਤਾਂ ਇਸ ਬਾਰੇ ਟਿਕੈਤ ਦਾ ਕਹਿਣਾ ਸੀ ਕਿ ਇਹ ਹਮਲਾ ਸਿਰਫਿਰਿਆਂ ਵੱਲੋਂ ਕੀਤਾ ਗਿਆ ਹੈ। ਅਸੀਂ ਕੋਈ ਗੁਨਾਹ ਨਹੀਂ ਕੀਤਾ ਹੈ। ਪੰਜਾਬ ਤੇ ਹਰਿਆਣਾ ਨੂੰ ਪਾਣੀ ਦੇ ਮੁੱਦੇ ਉਤੇ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਕਸੂਰਵਾਰ ਨਹੀਂ ਹਾਂ। ਕਿਸਾਨੀ ਅੰਦੋਲਨ ਨੂੰ ਦਬਾਉਣ ਲਈ ਇਹ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਨ੍ਹਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ  ਗਿਆ ਉਨ੍ਹਾਂ ਵੱਲੋਂ ਸ਼ਰਾਬ ਦਾ ਸੇਵਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ :  ਸਾਬਕਾ CM ਚਰਨਜੀਤ ਚੰਨੀ ਦਾ ਵਿ.ਵਾ.ਦਿਤ ਬਿਆਨ-‘ਪਾਕਿਸਤਾਨ ਸਰਜਕੀਲ ਸਟ੍ਰਾਈਕ ਨਹੀਂ ਹੋਈ’

ਦੱਸ ਦੇਈਏ ਕਿ ਕਸ਼ਮੀਰ ਵਿਚ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਖਿਲਾਫ ਰਾਕੇਸ਼ ਟਿਕੈਤ ਰੋਸ ਮਾਰਚ ਕੱਢਣ ਲਈ ਮੁਜੱਫਰਨਗਰ ਗਏ ਸਨ ਪਰ ਇਸ ਰੋਸ ਮਾਰਚ ਵਿਚ ਪਹਿਲਾਂ ਹੀ  ਟਿਕੈਤ ਨੂੰ ਹੰਗਾਮੇ ਦਾ ਸਾਹਮਣਾ ਕਰਨਾ ਪੈਂਦਾ ਹੈ। ਗਨੀਮਤ ਰਹੀ ਕਿ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਮੁਲਾਜ਼ਮਾਂ ਵੱਲੋਂ ਟਿਕੈਤ ਨੂੰ ਸੁਰੱਖਿਅਤ ਭੀੜ ਤੋਂ ਬਾਹਰ ਕੱਢਿਆ ਜਾਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਿਸਾਨ ਆਗੂ ਰਾਕੇਸ਼ ਟਿਕੈਤ ‘ਤੇ ਭੀੜ ਵੱਲੋਂ ਹਮਲਾ, ਉਤਾਰੀ ਪੱਗ, ਸਿਰ ਤੇ ਮਾਰੀ ਡਾਂਗ appeared first on Daily Post Punjabi.