rakesh tikets statement Archives - Daily Post Punjabi

ਟਿਕੈਤ ਦਾ ਵੱਡਾ ਬਿਆਨ, ਕਿਹਾ – ‘ਜੇ ਸਰਕਾਰ ਸ਼ਰਤ ਰੱਖੇਗੀ ਤਾਂ ਗੱਲਬਾਤ ਦਾ ਕੋਈ ਫਾਇਦਾ ਨਹੀਂ, ਅਸੀਂ ਪੂਰੇ ਦੇਸ਼ ‘ਚ ਜਾਵਾਂਗੇ ਤੇ…’
ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋ ਲਗਾਤਾਰ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕੀਤਾ ਜਾਂ ਰਿਹਾ ਹੈ। ਦਿੱਲੀ ਦੀਆਂ ਸਰਹੱਦਾਂ ‘ਤੇ ਜਾਰੀ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨੇ ਤੋਂ ਵੀ ਜਿਆਦਾ ਦਾ ਸਮਾਂ ਹੋ ਗਿਆ ਹੈ।

rakesh tikets statement

ਇਸ ਦੌਰਾਨ ਕਿਸਾਨਾਂ ਨੇ ਬੀਤੇ ਦਿਨ ਇੱਕ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਸੀ। ਜਿਸ ਵਿੱਚ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮਹਾਪੰਚਾਇਤ ਵਿੱਚ ਕਿਸਾਨਾਂ ਦੀ ਗਿਣਤੀ ਦਾ ਅੰਦਾਜ਼ਾ ਲਗਾਉਣਾ ਵੀ ਕਾਫੀ ਮੁਸ਼ਕਿਲ ਸੀ। ਉੱਥੇ ਹੀ ਹੁਣ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਹੈ ਕਿ ‘ਵਿਵਾਦਿਤ’ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਦਾ ਹੁਣ ਤੱਕ ਕੋਈ ਨਤੀਜਾ ਨਹੀਂ ਨਿਕਲਿਆ ਹੈ। ਅਸੀਂ ਵਾਰ -ਵਾਰ ਕਹਿ ਚੁੱਕੇ ਹਾਂ ਕਿ ਸਰਕਾਰ ਨੂੰ ਬਿਨਾਂ ਕਿਸੇ ਸ਼ਰਤ ਦੇ ਗੱਲਬਾਤ ਕਰਨੀ ਚਾਹੀਦੀ ਹੈ। ਸ਼ਰਤ ਨਾਲ ਗੱਲਬਾਤ ਕਰਨ ਦਾ ਕੋਈ ਫਾਇਦਾ ਨਹੀਂ ਹੈ। ਗੱਲਬਾਤ ਦੀ ਅਸਫਲਤਾ ਲਈ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਜੇ ਨਤੀਜਾ ਨਹੀਂ ਆਉਂਦਾ ਤਾਂ ਕੀ ਸਾਨੂੰ ਇਹ ਕਹਿਣਾ ਬੰਦ ਕਰ ਦੇਣਾ ਚਾਹੀਦਾ ਹੈ ਕਿ ਅਸੀਂ ਗੱਲਬਾਤ ਲਈ ਤਿਆਰ ਨਹੀਂ ਹਾਂ। ਅਸੀਂ ਵਾਰ -ਵਾਰ ਕਿਹਾ ਹੈ ਕਿ ਸਰਕਾਰ ਨੂੰ ਬਿਨਾਂ ਕਿਸੇ ਸ਼ਰਤ ਦੇ ਗੱਲ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਪੈਸਿਆਂ ਨਾਲ ਭਰੇ ਦੋ ਟਰੱਕਾਂ ਦੀ ਭਿਆਨਕ ਟੱਕਰ, ਵਿਚਕਾਰ ਫਸੀ ਮਹਿਲਾ ਮੁਲਾਜ਼ਮ, ਦੇਖੋ ਵੀਡੀਓ

ਪੂਰੇ ਦੇਸ਼ ਨੇ ਇਸ ਮਾਮਲੇ ਦੇ ਸੰਬੰਧ ਵਿੱਚ ਇਸ ਵੇਲੇ ਅਸੀਂ ਪੱਛਮੀ ਯੂਪੀ ਵਿੱਚ ਇੱਕ ਮਹਾਪੰਚਾਇਤ ਆਯੋਜਿਤ ਕੀਤੀ, ਅੱਗੇ ਅਸੀਂ ਆਪਣੇ ਮਾਮਲੇ ਨੂੰ ਲੈ ਕੇ ਪੂਰੇ ਯੂਪੀ ਵਿੱਚ ਜਾਵਾਂਗੇ। ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਡੀ ਮੁਹਿੰਮ ਵਿੱਚ ਅਸੀਂ ਦੱਸਾਂਗੇ ਕਿ ਕਿਹੜੀ ਸਰਕਾਰ ਨੇ ਕੀ ਕੀਤਾ ਅਤੇ ਮੌਜੂਦਾ ਸਰਕਾਰ ਨੇ ਕੀ ਕੀਤਾ? ਅਸੀਂ ਪੂਰੇ ਦੇਸ਼ ਵਿੱਚ ਜਾਵਾਂਗੇ ਅਤੇ ਲੋਕਾਂ ਨੂੰ ਦੱਸਾਂਗੇ ਕਿ ਜਨਤਕ ਖੇਤਰ ਦੀ ਸੰਪਤੀ ਵੇਚੀ ਜਾ ਰਹੀ ਹੈ ਅਤੇ ਰੇਲਵੇ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਕੀਮਤ ਪਿਛਲੇ ਪੰਜ ਸਾਲਾਂ ਵਿੱਚ ਨਹੀਂ ਵਧੀ ਹੈ। ਗੰਨੇ ਦਾ 18 ਹਜ਼ਾਰ ਕਰੋੜ ਦਾ ਬਕਾਇਆ ਹੈ।

ਇਹ ਵੀ ਦੇਖੋ : CHANDIGARH ‘ਚ ਪੈਸਿਆਂ ਨਾਲ ਭਰੇ ਦੋ ਟਰੱਕਾਂ ਦੀ ਭਿਆਨਕ ਟੱਕਰ, ਵਿੱਚਕਾਰ ਫਸੀ ਪੁਲਿਸ ਵਾਲੀ ਕੁੜੀ ਦੀ ਜਾਨ |

The post ਟਿਕੈਤ ਦਾ ਵੱਡਾ ਬਿਆਨ, ਕਿਹਾ – ‘ਜੇ ਸਰਕਾਰ ਸ਼ਰਤ ਰੱਖੇਗੀ ਤਾਂ ਗੱਲਬਾਤ ਦਾ ਕੋਈ ਫਾਇਦਾ ਨਹੀਂ, ਅਸੀਂ ਪੂਰੇ ਦੇਸ਼ ‘ਚ ਜਾਵਾਂਗੇ ਤੇ…’ appeared first on Daily Post Punjabi.