rakesh tikiat Archives - Daily Post Punjabi

ਕਿਸਾਨ ਆਗੂ ਰਾਕੇਸ਼ ਟਿਕੈਤ ‘ਤੇ ਸੁੱਟੀ ਗਈ ਸਿਆਹੀ, ਪ੍ਰੈਸ ਕਾਨਫਰੰਸ ਦੌਰਾਨ ਹੋਇਆ ਹਮਲਾ
ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਵਿੱਚ ਕਿਸਾਨ ਆਗੂ ਰਾਕੇਸ਼ ਟਿਕਟ ‘ਤੇ ਸਿਆਹੀ ਸੁੱਤੀ ਗਈ ਹੈ। ਪ੍ਰੈਸ ਕਾਨਫਰੰਸ ਦੌਰਾਨ ਧੱਕਾ-ਮੁੱਕੀ ਤੋਂ ਬਾਅਦ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਇਸ ਤੋਂ ਬਾਅਦ ਰਾਕੇਸ਼ ਟਿਕੈਤ ਦੇ ਸਮਰਥਕਾਂ ਨੇ ਮੁਲਜ਼ਮ ਨੂੰ ਫੜ੍ਹ ਕੇ ਉਸਦੀ ਕੁੱਟਮਾਰ ਕੀਤੀ। ਉੱਥੇ ਹੀ ਇਸ ਘਟਨਾ ਤੋਂ ਬਾਅਦ ਇਸ ਪ੍ਰੋਗਰਾਮ ਵਿੱਚ ਜੰਮ ਕੇ ਇੱਕ ਦੂਜੇ ‘ਤੇ ਕੁਰਸੀਆਂ ਸੁੱਟੀਆਂ ਗਈਆਂ। ਤਾਜ਼ਾ ਜਾਣਕਾਰੀ ਅਨੁਸਾਰ ਇਸ ਘਟਨਾ ਤੋਂ ਬਾਅਦ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

Rakesh tikait ink attack

ਦੱਸਿਆ ਜਾ ਰਿਹਾ ਹੈ ਕਿ ਇਹ ਸਿਆਹੀ ਸਥਾਨਕ ਕਿਸਾਨ ਆਗੂ ਚੰਦਰਸ਼ੇਖਰ ਦੇ ਸਮਰਥਕਾਂ ਨੇ ਸੁੱਟੀ ਹੈ। ਉੱਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਜਦੋਂ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੇ ਟਿਕੈਤ ਤੋਂ ਪੁੱਛਿਆ ਕਿ ਕਿਸਾਨ ਚੰਦਰਸ਼ੇਖਰ ਨੂੰ ਲੈ ਕੇ ਤੁਹਾਡਾ ਕਿ ਕਹਿਣਾ ਹੈ। ਇਸ ‘ਤਰੇ ਜਵਾਬ ਦਿੰਦਿਆਂ ਟਿਕੈਤ ਨੇ ਕਿਹਾ ਕਿ ਸਾਡਾ ਉਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਬਸ ਇੰਨਾ ਸੁਣਦਿਆਂ ਹੀ ਚੰਦਰਸ਼ੇਖਰ ਦੇ ਸਮਰਥਕ ਭੜਕ ਗਏ ਤੇ ਟਿਕੈਤ ‘ਤੇ ਸਿਆਹੀ ਸੁੱਟ ਦਿੱਤੀ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਪੋਸਟਮਾਟਰਮ ਕਰਵਾਉਣ ਤੋਂ ਕੀਤੀ ਨਾਂਹ, NIA ਤੋਂ ਜਾਂਚ ਕਰਵਾਉਣ ਦੀ ਮੰਗ

ਇਸ ਸਬੰਧੀ ਰਾਕੇਸ਼ ਟਿਕੈਤ ਨੇ ਕਿਹਾ ਕਿ ਸਥਾਨਕ ਪੁਲਿਸ ਵੱਲੋਂ ਇੱਥੇ ਕੋਈ ਸੁਰੱਖਿਆ ਮੁਹਈਆ ਨਹੀਂ ਕਰਵਾਈ ਗਈ ਹੈ। ਇਹ ਸਰਕਾਰ ਦੀ ਮਿਲੀਭੁਗਤ ਨਾਲ ਕੀਤਾ ਗਿਆ ਹੈ। ਮੀਡੀਆ ਅਨੁਸਾਰ ਟਿਕੈਤ ‘ਤੇ ਸਿਆਹੀ ਸੁੱਟਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਨੇ ਉਸ ਵਿਅਕਤੀ ਨੂੰ ਫੜ ਲਿਆ। ਇਸ ਤੋਂ ਬਾਅਦ ਚੰਦਰਸ਼ੇਖਰ ਦੇ ਸਮਰਥਕ ਤੇ ਰਾਕੇਸ਼ ਟਿਕੈਤ ਦੇ ਸਮਰਥਕਾਂ ਵਿਚਾਲੇ ਜਮ ਕੇ ਕੁਰਸੀਆਂ ਚੱਲਣ ਲੱਗੀਆਂ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਕਿਸਾਨ ਆਗੂ ਰਾਕੇਸ਼ ਟਿਕੈਤ ‘ਤੇ ਸੁੱਟੀ ਗਈ ਸਿਆਹੀ, ਪ੍ਰੈਸ ਕਾਨਫਰੰਸ ਦੌਰਾਨ ਹੋਇਆ ਹਮਲਾ appeared first on Daily Post Punjabi.

“MSP ਕਿਸਾਨਾਂ ਦੀ ਰੀੜ੍ਹ ਦੀ ਹੱਡੀ, ਇਸ ‘ਤੇ ਕਾਨੂੰਨ ਬਣਾਉਣ ਦੀ ਲੜਾਈ ਰਹੇਗੀ ਜਾਰੀ”: ਰਾਕੇਸ਼ ਟਿਕੈਤ
ਤਕਰੀਬਨ ਇੱਕ ਸਾਲ ਤੱਕ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲਿਆ ਕਿਸਾਨ ਅੰਦੋਲਨ ਪਿਛਲੇ ਸਾਲ ਦਿਸੰਬਰ ਮਹੀਨੇ ਦੇ ਵਿੱਚ ਮੁਲਤਵੀ ਹੋ ਗਿਆ ਹੈ, ਪਰ ਕਿਸਾਨਾਂ ਦੀ ਹਾਲੇ ਤੱਕ MSP ਦੀ ਲੜਾਈ ਜਾਰੀ ਹੈ। ਇਸੇ ਵਿਚਾਲੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦੀਆਂ ਫਸਲਾਂ ਲਈ MSP ‘ਤੇ ਕਾਨੂੰਨ ਬਣਾਉਣ ਦੀ ਲੜਾਈ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਲਈ ਬਹੁਤ ਜ਼ਰੂਰੀ ਹੈ। ਉਹ ਇਸਦੇ ਲਈ ਆਪਣਾ ਸੰਘਰਸ਼ ਜਾਰੀ ਰੱਖਣਗੇ।

Rakesh Tikait on MSP

ਦਰਅਸਲ, ਰਾਕੇਸ਼ ਟਿਕੈਤ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਅੰਦੋਲਨ ਵਿੱਚ ਕਿਸਾਨਾਂ ਦੇ ਪਰਿਵਾਰ ਵਾਲਿਆਂ ਨੇ 700 ਤੋਂ ਵੱਧ ਆਪਣਿਆਂ ਨੂੰ ਗੁਆਇਆ ਹੈ।

Rakesh Tikait on MSP

ਇਸ ਤੋਂ ਅੱਗੇ ਉਨ੍ਹਾਂ ਲਿਖਿਆ ਕਿ ਪਿਛਲੇ ਸਾਲ ਦੇ ਇਨ੍ਹਾਂ ਦਿਨਾਂ ਨੂੰ ਕਿਸਾਨ ਨਹੀਂ ਭੁੱਲਣਗੇ। MSP ਕਿਸਾਨਾਂ ਦੀ ਰੀੜ੍ਹ ਦੀ ਹੱਡੀ ਹੈ। ਕਿਸਾਨ ਖੇਤੀ ਦਾ ਭਵਿੱਖ ਬਚਾਉਣ ਲਈ MSP ਗਾਰੰਟੀ ਕਾਨੂੰਨ ਚਾਹੁੰਦੇ ਹਨ । ਲੜਾਈ ਜਾਰੀ ਹੈ, ਲੜਾਈ ਜਾਰੀ ਰਹੇਗੀ।

ਇਹ ਵੀ ਪੜ੍ਹੋ: ਸਿੱਧੂ ਦੀ ਵੱਡੀ ਭੈਣ ਨੇ ਲਾਏ ਇਲਜ਼ਾਮ, ਕਿਹਾ- ‘ਪੈਸੇ ਪਿੱਛੇ ਮਾਂ ਨੂੰ ਛੱਡਿਆ, ਲਾਵਾਰਿਸ ਹਾਲਤ ‘ਚ ਹੋਈ ਮੌਤ’

ਦੱਸ ਦੇਈਏ ਕਿ ਪਿਛਲੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਸੰਸਦ ਦੇ ਦੋਵੇਂ ਸਦਨਾਂ ਤੋਂ ਇਸ ਨੂੰ ਪਾਸ ਕਰਵਾਇਆ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post “MSP ਕਿਸਾਨਾਂ ਦੀ ਰੀੜ੍ਹ ਦੀ ਹੱਡੀ, ਇਸ ‘ਤੇ ਕਾਨੂੰਨ ਬਣਾਉਣ ਦੀ ਲੜਾਈ ਰਹੇਗੀ ਜਾਰੀ”: ਰਾਕੇਸ਼ ਟਿਕੈਤ appeared first on Daily Post Punjabi.

ਟਿਕੈਤ ਦਾ ਐਲਾਨ,”ਕਿਸਾਨਾਂ ਦੀ ਮੁਕੰਮਲ ਜਿੱਤ ਹੋਣ ‘ਤੇ ਦਰਬਾਰ ਸਾਹਿਬ ਕਰਨ ਆਵਾਂਗਾ ਸੇਵਾ”
ਕਿਸਾਨ ਨੇਤਾ ਰਾਕੇਸ਼ ਟਿਕੈਤ ਸ਼ਨੀਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿੰਡਾਂ ਤੇ ਗੁਰਦੁਆਰਿਆਂ ਤੋਂ ਮਿਲਣ ਵਾਲੇ ਫ਼ੰਡ ਨੇ ਕਿਸਾਨਾਂ ਦਾ ਅੰਦੋਲਨ ਇੱਕ ਸਾਲ ਤੱਕ ਜਾਰੀ ਰੱਖਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਲੜਾਈ ਪੂਰੀ ਤਰ੍ਹਾਂ ਮੁਕੰਮਲ ਹੋਣ ਤੋਂ ਬਾਅਦ ਉਹ ਆਪਣੀ ਪੂਰੀ ਟੀਮ ਨਾਲ ਫਿਰ ਤੋਂ ਦਰਬਾਰ ਸਾਹਿਬ ਆਉਣਗੇ ਤੇ ਸੇਵਾ ਕਰਨਗੇ। ਇਸ ਮੌਕੇ SGPC ਵੱਲੋਂ ਟਿਕੈਤ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Rakesh tikait on farmers protest funding

ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਟਿਕੈਤ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਵਿੱਚ ਗੁਰੂ ਦੇ ਲੰਗਰ ਦਾ ਸਭ ਤੋਂ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਦੋਸ਼ ਹੈ ਕਿ ਸਾਨੂੰ ਕਿਤੋਂ ਬਾਹਰੋਂ ਫੰਡਿੰਗ ਮਿਲ ਰਹੀ ਹੈ। ਸਾਡੀ ਫੰਡਿੰਗ ਦਾ ਮੁਖ ਸਰੋਤ ਪਿੰਡ ਤੇ ਗੁਰਦੁਆਰੇ ਸਨ। ਕਈ ਧਰਮ ਗੁਰੂਆਂ ਤੇ ਗੁਰਦੁਆਰਿਆਂ ਵੱਲੋਂ ਵੱਡੇ ਪੱਧਰ ‘ਤੇ ਲੰਗਰ ਚਲਾਇਆ ਗਿਆ। ਉਨ੍ਹਾਂ ਨੇ ਉਮੀਦ ਜਤਾਉਂਦਿਆਂ ਕਿਹਾ ਕਿ ਜੇਕਰ ਭਵਿੱਖ ਵਿੱਚ ਵੀ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਗੁਰਦੁਆਰਿਆਂ ਵੱਲੋਂ ਇਸੇ ਤਰ੍ਹਾਂ ਦਾ ਸਹਿਯੋਗ ਮਿਲੇਗਾ।

ਇਹ ਵੀ ਪੜ੍ਹੋ: ਓਮੀਕ੍ਰਾਨ ਦੇ ਖੌਫ ਨਾਲ ਨਿਊਯਾਰਕ ‘ਚ ਐਲਾਨੀ ਗਈ ਐਮਰਜੈਂਸੀ, ‘ਆ ਸਕਦੀ ਹੈ ਮਹਾਮਾਰੀ 2.0’

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਮੈਂ ਆਪਣੀ ਯੂਨੀਅਨ ਦੇ ਨਾਲ ਦਰਬਾਰ ਸਾਹਿਬ ਵਿਖੇ 4 ਘੰਟੇ ਦਾ ਸਮਾਂ ਬਿਤਾਵਾਂਗਾ ਤੇ ਪੂਰੀ ਸਫਲਤਾ ਹਾਸਿਲ ਕਰਨ ਦੇ ਬਾਅਦ ਸੇਵਾ ਕਰਾਂਗਾ। ਅਸੀਂ ਹਾਲੇ ਪੂਰੀ ਤਰ੍ਹਾਂ ਅੰਦੋਲਨ ਨਹੀਂ ਜਿੱਤੇ ਹਾਂ।

Rakesh tikait on farmers protest funding

ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਸਿਆਸਤ ਵਿੱਚ ਐਂਟਰੀ ਮਾਰਨ ਦੇ ਸਵਾਲ ‘ਤੇ ਟਿਕੈਤ ਨੇ ਕਿਹਾ ਕਿ SKM ਵੱਲੋਂ ਚੋਣਾਂ ਲੜਨ ਦਾ ਕੋਈ ਪਲਾਨ ਨਹੀਂ ਹੈ। ਭਾਰਤ ਦੇ ਲੋਕਾਂ ਨੂੰ ਸੰਯੁਕਤ ਕਿਸਾਨ ਮੋਰਚੇ ਵਿੱਚ ਆਪਣਾ ਵਿਸ਼ਵਾਸ ਬਣਾ ਕੇ ਰੱਖਣਾ ਚਾਹੀਦਾ ਹੈ, ਜੋ ਇੱਕਜੁੱਟ ਹੈ ਤੇ ਦੇਸ਼ ਦੇ ਲਈ ਲੜੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ SKM ਤੋਂ ਜ਼ਿਆਦਾ ਸਮਝਦਾਰ ਹੈ। ਜਨਤਾ ਸਹੀ ਸਰਕਾਰ ਦਾ ਹੀ ਸਮਰਥਨ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

The post ਟਿਕੈਤ ਦਾ ਐਲਾਨ,”ਕਿਸਾਨਾਂ ਦੀ ਮੁਕੰਮਲ ਜਿੱਤ ਹੋਣ ‘ਤੇ ਦਰਬਾਰ ਸਾਹਿਬ ਕਰਨ ਆਵਾਂਗਾ ਸੇਵਾ” appeared first on Daily Post Punjabi.