rally in kotakpura Archives - Daily Post Punjabi

ਰੈਲੀ ‘ਚ ਸੁਖਬੀਰ ਬਾਦਲ ਦੇ ਬੋਲ-‘2027 ‘ਚ ਸੱਤਾ ਮਿਲੀ ਤਾਂ ਲੋਕ ਭਲਾਈ ਸਕੀਮਾਂ ਨੂੰ ਮੁੜ ਕੀਤਾ ਜਾਵੇਗਾ ਸ਼ੁਰੂ’
ਫਰੀਦਕੋਟ ਜ਼ਿਲ੍ਹੇ ਵਿਚ ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ ਰੈਲੀ’ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿਚ ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਣੇ ਕਈ ਸੀਨੀਅਰ ਨੇਤਾ ਸ਼ਾਮਲ ਹੋਏ। ਰੈਲੀ ਨੂੰ ਸੰਬੋਧਨ ਕਰਦਿਆਂ ਸ. ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਵੱਡੇ ਪੱਧਰ ‘ਤੇ ਹੋਏ ਵਿਕਾਸ ਕੰਮ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਹੀ ਕੀਤੇ ਗਏ।

ਉਨ੍ਹਾਂ ਕਿਹਾ ਕਿ ਜੇ 2027 ਵਿਚ ਸਾਡੀ ਸਰਕਾਰ ਬਣਦੀ ਹੈ ਤਾਂ ਵਿਕਾਸ ਕੰਮਾਂ ਨੂੰ ਤੇਜ ਰਫਤਾਰ ਨਾਲ ਅੱਗੇ ਵਧਾਇਆ ਜਾਵੇਗਾ। ਅਕਾਲੀ ਦਲ ਪੰਜਾਬ ਦੀ ਆਪਣੀ ਖੇਤੀ ਪਾਰਟੀ ਹੈ। ਪੰਜਾਬ ਨੂੰ ਬਚਾਉਣ ਲਈ ਇਸਨੂੰ ਮਜ਼ਬੂਤ ਕਰਨਾ ਲਾਜ਼ਮੀ ਹੈ। ਉਨ੍ਹਾਂ ਆਪਣੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਮਹੱਤਵਪੂਰਨ ਭੂਮਿਕਾ ਨਿਭਾਈ। ਸੁਖਬੀਰ ਬਾਦਲ ਨੇ ਵਾਅਦਾ ਕੀਤਾ ਕਿ ਸਰਕਾਰ ਬਣਨ ‘ਤੇ ਲੋਕ ਭਲਾਈ ਸਕੀਮਾਂ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ, ਨੌਜਵਾਨਾਂ ਲਈ ਵਿਸ਼ਵ ਪੱਧਰੀ ਸਕਿਲ ਯੂਨੀਵਰਸਿਟੀ ਬਣਾਈ ਜਾਵੇਗੀ, ਕਿਸਾਨਾਂ ਨੂੰ ਮੁਫ਼ਤ ਟਿਊਬਵੈੱਲ ਕਨੈਕਸ਼ਨ ਦਿੱਤੇ ਜਾਣਗੇ ਤੇ ਹਰ ਪਿੰਡ-ਸ਼ਹਿਰ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ : ਪਠਾਨਕੋਟ-ਜਲੰਧਰ NH ਦੋ ਟਰੱਕਾਂ ਤੇ ਦੋ ਕਾਰਾਂ ਦੀ ਹੋਈ ਟੱਕਰ, ਹਾਦਸੇ ‘ਚ ਗਰਭਵਤੀ ਮਹਿਲਾ ਸਣੇ ਪੰਜ ਲੋਕ ਜ਼ਖਮੀ

ਬੇਅਦਬੀ ਮਾਮਲੇ ‘ਤੇ ਕਾਨੂੰਨ ‘ਤੇ ਵਿਧਾਨ ਸਭਾ ਸੈਸ਼ਨ ਬੁਲਾਉਣ ਦੇ ਮੁੱਦੇ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਦਲ 2016 ਵਿਚ ਹੀ ਕਾਨੂੰਨ ਲਈ ਪ੍ਰਸਤਾਵ ਪਾਸ ਕਰਕੇ ਕੇਂਦਰ ਨੂੰ ਭੇਜ ਚੁੱਕਾ ਹੈ ਪਰ ਉਸ ਨੂੰ ਮਨਜ਼ੂਰੀ ਨਹੀਂ ਮਿਲੀ। ਮੌਜੂਦਾ ਸਰਕਾਰ ਨੂੰ ਨਵਾਂ ਪ੍ਰਸਤਾਵ ਲਿਆਉਣ ਤੋਂ ਪਹਿਲਾਂ ਪੁਰਾਣੇ ਪ੍ਰਸਤਾਵ ਨੂੰ ਮਨਜ਼ੂਰੀ ਦਿਵਾਉਣ ਲਈ ਕੇਂਦਰ ‘ਤੇ ਦਬਾਅ ਬਣਾਉਣਾ ਚਾਹੀਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰੈਲੀ ‘ਚ ਸੁਖਬੀਰ ਬਾਦਲ ਦੇ ਬੋਲ-‘2027 ‘ਚ ਸੱਤਾ ਮਿਲੀ ਤਾਂ ਲੋਕ ਭਲਾਈ ਸਕੀਮਾਂ ਨੂੰ ਮੁੜ ਕੀਤਾ ਜਾਵੇਗਾ ਸ਼ੁਰੂ’ appeared first on Daily Post Punjabi.