rally in samrala Archives - Daily Post Punjabi

‘ਅਸੀਂ ਕਾਨੂੰਨ ਬਣਾਵਾਂਗੇ ਹਰ ਇੰਡਸਟਰੀ ‘ਚ 75% ਨੌਕਰੀਆਂ ਪੰਜਾਬੀਆਂ ਲਈ ਹੋਣ…’ ਰੈਲੀ ‘ਚ ਸੁਖਬੀਰ ਬਾਦਲ ਦੇ ਗਰਜਵੇਂ ਬੋਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸਮਰਾਲਾ ਵਿਖੇ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ 2027 ਵਿਚ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਸੀਂ ਵਿਸ਼ਵ ਪੱਧਰੀ ਹੁਨਰ ਯੂਨੀਵਰਸਿਟੀ ਸਥਾਪਤ ਕਰਾਂਗੇ।ਇਸ ਯੂਨੀਵਰਸਿਟੀ ਨਾਲ ਹਰ ਜ਼ਿਲ੍ਹੇ ਦੇ ਇਕ ਕਾਲਜ ਨੂੰ ਮਾਨਤਾ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਅਸੀਂ ਹਰ ਸਾਲ ਇਕ ਲੱਖ ਨੌਜਵਾਨਾਂ ਨੂੰ ਹੁਨਰ ਸਿਖਲਾਈ ਸਿੱਖਿਆ ਦੇਣ ਦਾ ਟੀਚਾ ਮਿਥਾਂਗੇ। ਉਨ੍ਹਾਂ ਨੇ ਕਿਹਾ ਕਿ ਉਦਯੋਗ ਇਸ ਮੁਹਿੰਮ ਦਾ ਹਿੱਸਾ ਹੋਵੇਗਾ ਤੇ ਨੌਜਵਾਨਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਰੁਜ਼ਗਾਰ ਹਾਸਲ ਹੋ ਸਕੇ।

ਸ. ਸੁਖਬੀਰ ਬਾਦਲ ਨੇ ਕਿਹਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਅਸੀਂ ਕਾਨੂੰਨ ਬਣਾਵਾਂਗੇ ਕਿ ਹਰ ਇੰਡਸਟਰੀ ‘ਚ 75% ਨੌਕਰੀਆਂ ਪੰਜਾਬੀਆਂ ਲਈ ਹੋਣ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਨਾਲ ਚੰਗੇ ਮਾੜੇ ਸਮੇਂ ਵਿਚ ਸਾਥ ਦਿੰਦਾ ਹੈ।ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦਾ ਡੱਟ ਕੇ ਸਾਥ ਦੇਣ ਤੇ ਜ਼ੋਰ ਦੇ ਕੇ ਕਿਹਾ ਕਿ ਹੁਣ ਪੰਜਾਬੀ ਹੋਰ ਤਜਰਬੇ ਨਹੀਂ ਕਰ ਸਕਦੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਉਨ੍ਹਾਂ ਸਾਰੇ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਦੇਵੇਗੀ ਜਿਨ੍ਹਾਂ ਕੋਲ ਕੁਨੈਕਸ਼ਨ ਨਹੀਂ ਹਨ।

ਇਹ ਵੀ ਪੜ੍ਹੋ : ਜਲੰਧਰ : ਹਸਪਤਾਲ ‘ਚ ਫਾਇਰਿੰਗ ਮਾਮਲੇ ‘ਚ ACP-SHO ਸਸਪੈਂਡ, ਲਾਪਰਵਾਹੀ ਦੇ ਚੱਲਦਿਆਂ ਲਿਆ ਗਿਆ ਐਕਸ਼ਨ

ਉਨ੍ਹਾਂ ਨੇ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਵਿਆਜ਼ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦੇਵਾਂਗੇ ਤਾਂ ਜੋ ਉਹ ਉਦਮੀ ਬਣ ਸਕਣ। ਉਨ੍ਹਾਂ ਨੇ ਕਿਹਾ ਕਿ ਅਸੀਂ ਆਟਾ ਦਾਲ ਸਕੀਮ ਤਹਿਤ 4 ਰੁਪਏ ਕਿਲੋ ਆਟਾ ਤੇ 20 ਰੁਪਏ ਕਿਲੋ ਦਾਲ ਦੇਵਾਂਗੇ ਤੇ ਸ਼ਗਨ ਸਕੀਮ ਤਹਿਤ ਰਾਸ਼ੀ ਵਧਾ ਕੇ 1 ਲੱਖ ਰੁਪਏ ਕਰਾਂਗੇ। ਸ. ਬਾਦਲ ਨੇ ਕਿਹਾ ਕਿ ਵਪਾਰੀਆਂ ’ਤੇ ਜੀਐਸਟੀ ਛਾਪੇਮਾਰੀ ਜਾਰੀ ਹੈ ਤੇ ਟੈਕਸ ਅਫਸਰਾਂ ਨੂੰ ਟੀਚੇ ਦਿੱਤੇ ਜਾ ਰਹੇ ਹਨ ਤੇ ਉਹ ਲਗਾਤਾਰ ਦੁਕਾਨਾਂ ਤੇ ਹੋਰ ਵਪਾਰਕ ਅਦਾਰਿਆਂ ’ਤੇ ਛਾਪੇ ਮਾਰ ਕੇ ਉਨ੍ਹਾਂ ਖਿਲਾਫ ਭਾਰੀ ਜੁਰਮਾਨੇ ਲਗਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਕ ਵਾਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਹ ਛਾਪੇਮਾਰੀ ਬੰਦ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਅਸੀਂ ਕਾਨੂੰਨ ਬਣਾਵਾਂਗੇ ਹਰ ਇੰਡਸਟਰੀ ‘ਚ 75% ਨੌਕਰੀਆਂ ਪੰਜਾਬੀਆਂ ਲਈ ਹੋਣ…’ ਰੈਲੀ ‘ਚ ਸੁਖਬੀਰ ਬਾਦਲ ਦੇ ਗਰਜਵੇਂ ਬੋਲ appeared first on Daily Post Punjabi.