Tag: , , , ,

UP ਦੇ ਸਾਬਕਾ CM ਕਲਿਆਣ ਸਿੰਘ ਦਾ ਦਿਹਾਂਤ, PM ਮੋਦੀ ਸਣੇ ਕਈ ਵੱਡੇ ਨੇਤਾਵਾਂ ਨੇ ਜਤਾਇਆ ਦੁੱਖ

ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਕਲਿਆਣ ਸਿੰਘ ਦਾ ਸ਼ਨੀਵਾਰ ਰਾਤ ਲਖਨਊ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ । ਉਹ 89 ਸਾਲਾਂ ਦੇ ਸਨ । ਕਲਿਆਣ ਸਿੰਘ ਦਾ ਅੰਤਿਮ ਸੰਸਕਾਰ 23 ਅਗਸਤ ਨੂੰ ਗੰਗਾ ਦੇ ਕੰਢੇ ਨਰੌਰਾ ਵਿੱਚ ਕੀਤਾ ਜਾਵੇਗਾ। ਕਲਿਆਣ ਸਿੰਘ ਦੀ ਮੌਤ ‘ਤੇ ਸੋਗ

ਪਿੰਡ ਪਹੁੰਚਦੇ ਹੀ ਭਾਵੁਕ ਹੋਏ ਰਾਸ਼ਟਰਪਤੀ ਕੋਵਿੰਦ, ਝੁਕ ਕੇ ਜਨਮਭੂਮੀ ਨੂੰ ਕੀਤਾ ਪ੍ਰਣਾਮ, ਮੱਥੇ ‘ਤੇ ਲਗਾਈ ਮਿੱਟੀ…

ram nath kovind touches soil to pay obeisance land: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਉੱਤਰ ਪ੍ਰਦੇਸ਼ ਦੇ ਤਿੰਨ ਦਿਨਾਂ ਦੌਰੇ ‘ਤੇ ਹਨ। ਐਤਵਾਰ ਨੂੰ, ਦੌਰੇ ਦੇ ਦੂਜੇ ਦਿਨ, ਰਾਸ਼ਟਰਪਤੀ ਕੋਵਿੰਦ ਕਾਨਪੁਰ ਦੇਸੀਅਤ ਵਿਚ ਉਨ੍ਹਾਂ ਦੇ ਜੱਦੀ ਪਿੰਡ ਪਰਾਉਂਖ ਪਹੁੰਚ ਗਏ ਹਨ। ਇਸ ਦੌਰਾਨ ਅਜਿਹਾ ਨਜ਼ਾਰਾ ਦੇਖਣ ਨੂੰ ਮਿਲਿਆ, ਜਿਸ ਨੇ ਲੋਕਾਂ ਦੇ ਦਿਲਾਂ ਨੂੰ ਛੂਹਿਆ। ਦਰਅਸਲ,

ਇਸਲਾਮਿਕ ਸਕਾਲਰ ਮੌਲਾਨਾ ਵਹੀਦੁਦੀਨ ਖਾਨ ਦਾ ਕੋਰੋਨਾ ਕਾਰਨ ਦਿਹਾਂਤ, ਰਾਸ਼ਟਰਪਤੀ ਤੇ PM ਮੋਦੀ ਨੇ ਜਤਾਇਆ ਸੋਗ

Maulana Wahiduddin Khan Dies: ਨਵੀਂ ਦਿੱਲੀ: ਮਸ਼ਹੂਰ ਇਸਲਾਮਿਕ ਸਕਾਲਰ ਮੌਲਾਨਾ ਵਹੀਦੁਦੀਨ ਖਾਨ ਦਾ ਕੋਰੋਨਾ ਵਾਇਰਸ ਕਾਰਨ ਦਿਹਾਂਤ ਹੋ ਗਿਆ ਹੈ। ਉਹ 96 ਸਾਲਾਂ ਦੇ ਸੀ। ਕੋਰੋਨਾ ਪੀੜਤ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ । ਮੌਲਾਨਾ ਵਹੀਦੁਦੀਨ ਖਾਨ ਦੇ ਦਿਹਾਂਤ ਦੀ ਖਬਰ ‘ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ

ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਹਾਲਤ ਸਥਿਰ, ਆਰਮੀ ਹਸਪਤਾਲ ਤੋਂ AIIMS ‘ਚ ਕੀਤਾ ਗਿਆ ਰੈਫਰ

President Ram Nath Kovind referred: ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੂੰ ਅੱਗੇ ਦੇ ਇਲਾਜ ਲਈ ਦਿੱਲੀ ਏਮਜ਼ ਵਿੱਚ ਰੈਫ਼ਰ ਕਰ ਦਿੱਤਾ ਗਿਆ ਹੈ । ਇਸ ਤੋਂ ਪਹਿਲਾਂ ਉਨ੍ਹਾਂ ਦਾ ਇਲਾਜ ਦਿੱਲੀ ਦੇ ਆਰਮੀ ਹਸਪਤਾਲ (ਰਿਸਰਚ ਐਂਡ ਰੈਫ਼ਰਲ) ਵਿਖੇ ਇਲਾਜ ਚੱਲ ਰਿਹਾ ਸੀ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਛਾਤੀ ਵਿੱਚ

Motera cricket stadium

ਮੋਟੇਰਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਅਮਿਤ ਸ਼ਾਹ, ਥੋੜ੍ਹੀ ਦੇਰ ‘ਚ ਹੋਵੇਗਾ ਸਟੇਡੀਅਮ ਦਾ ਉਦਘਾਟਨ

Motera cricket stadium : ਹੁਣ ਤੋਂ ਕੁੱਝ ਦੇਰ ਤੱਕ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਿਸ਼ਵ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਮੋਟੇਰਾ ਦਾ ਉਦਘਾਟਨ ਕਰਨਗੇ। ਇੱਕ ਵੱਡੇ ਸਮਾਗਮ ਦੇ ਦੌਰਾਨ ਅਹਿਮਦਾਬਾਦ ਵਿੱਚ ਸਟੇਡੀਅਮ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ

ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਦਾ ਅੱਜ ਹੋਵੇਗਾ ਉਦਘਾਟਨ, ਮੋਟੇਰਾ ਪਹੁੰਚਣਗੇ ਰਾਸ਼ਟਰਪਤੀ ਕੋਵਿੰਦ

President Ram Nath Kovind to inaugurate: ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਮੋਟੇਰਾ ਦਾ ਉਦਘਾਟਨ ਬੁੱਧਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਕੀਤਾ ਜਾਵੇਗਾ। ਅਹਿਮਦਾਬਾਦ ਦੇ ਸਾਬਰਮਤੀ ਨੇੜੇ ਬਣੇ ਮੋਟੇਰਾ ਸਟੇਡੀਅਮ ਨੇ ਦੁਨੀਆ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਆਸਟ੍ਰੇਲੀਆ ਦੇ ਮੈਲਬੌਰਨ ਸਟੇਡੀਅਮ ਨੂੰ ਪਛਾੜ ਦਿੱਤਾ

ਨੇਤਾਜੀ ਸੁਭਾਸ਼ ਚੰਦਰ ਬੋਸ ਦੀ 125ਵੀਂ ਜਯੰਤੀ ਅੱਜ, PM ਮੋਦੀ ਤੇ ਰਾਸ਼ਟਰਪਤੀ ਕੋਵਿੰਦ ਸਣੇ ਇਨ੍ਹਾਂ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ

PM Modi and president kovind pays tribute: ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਅੱਜ 125ਵੀਂ ਜਯੰਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੇਤਾ ਜੀ ਦੀ ਤਾਕਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ । ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ ਹੈ ਕਿ ਉਹ ਮਹਾਨ ਸੁਤੰਤਰਤਾ ਸੈਨਾਨੀ ਅਤੇ ਭਾਰਤ ਮਾਤਾ ਦੇ ਸਚੇ ਸਪੂਤ ਨੇਤਾ ਜੀ

ਭਾਰਤੀ ਹਵਾਈ ਫੌਜ ਦੇ ਸਥਾਪਨਾ ਦਿਵਸ ਮੌਕੇ ਰਾਸ਼ਟਰਪਤੀ, PM ਮੋਦੀ ਤੇ ਰੱਖਿਆ ਮੰਤਰੀ ਨੇ ਦਿੱਤੀ ਵਧਾਈ, ਕਿਹਾ…..

IAF Day 2020: ਭਾਰਤੀ ਹਵਾਈ ਫੌਜ ਅੱਜ ਆਪਣਾ 88ਵਾਂ ਸਥਾਪਨਾ ਦਿਵਸ ਮਨਾ ਰਹੀ ਹੈ। ਇਸ ਮੌਕੇ ਗਾਜ਼ੀਆਬਾਦ ਦੇ ਹਿੰਡਨ ਏਅਰਬੇਸ ‘ਤੇ ਹਵਾਈ ਫੌਜ ਆਪਣੀ ਤਾਕਤ ਦਾ ਪ੍ਰਦਰਸ਼ਨ ਕਰ ਰਹੀ ਹੈ। ਇਸ ਵਾਰ ਏਅਰਫੋਰਸ ਦੇ ਬੇੜੇ ਵਿੱਚ ਰਾਫੇਲ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ । ਰਾਫੇਲ ਤੋਂ ਇਲਾਵਾ ਹਵਾਈ ਫੌਜ ਦੇ ਕਈ ਹੋਰ ਲੜਾਕੂ ਜਹਾਜ਼ ਇਸ

ਰਾਸ਼ਟਰਪਤੀ ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਓਨਮ ਦੀਆਂ ਵਧਾਈਆਂ, ਕਿਹਾ…..

President Kovind PM Modi greet nation: ਨਵੀਂ ਦਿੱਲੀ: ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਣੇ ਕਈ ਨੇਤਾਵਾਂ ਨੇ ਦੇਸ਼ਵਾਸੀਆਂ ਤੇ ਕੇਰਲ ਦੇ ਲੋਕਾਂ ਨੂੰ ਓਨਮ ਦੀ ਵਧਾਈ ਦਿੱਤੀ ਹੈ। ਫਸਲਾਂ ਦੀ ਕਟਾਈ ‘ਤੇ ਮਨਾਏ ਜਾਣ ਵਾਲੇ ਤਿਉਹਾਰਾਂ ਦਾ ਤਿਉਹਾਰ ਓਨਮ ਨੂੰ ਕੇਰਲ ਸਮੇਤ ਦੇਸ਼ ਦੇ ਕਈ ਦੂਜੇ ਹਿੱਸਿਆਂ ਵਿੱਚ

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਰਾਸ਼ਟਰਪਤੀ ਕੋਵਿੰਦ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

president kovind on international yoga day: ਨਵੀਂ ਦਿੱਲੀ: ਅੱਜ ਯਾਨੀ ਕਿ 21 ਜੂਨ ਨੂੰ ਪੂਰੇ ਦੇਸ਼ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ।  ਇਸ ਮੌਕੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸਾਰੇ ਦੇਸ਼ ਨੂੰ ਸੰਬੋਧਿਤ ਕੀਤਾ।  ਇਸ ਤੋਂ ਇਲਾਵਾ ਹੁਣ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੀ ਵਧਾਈ ਦਿੱਤੀ ਹੈ। ਇਸ

Carousel Posts