Ram Rahim big relief Archives - Daily Post Punjabi

ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
ਬਰਗਾੜੀ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਡੇਰਾ ਮੁਖੀ ਖਿਲਾਫ਼ ਹੇਠਲੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਦੱਸ ਦਈਏ ਕਿ ਡੇਰਾ ਮੁਖੀ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਡਬਲ ਬੈਂਚ ਕੋਲ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਟਰੱਕ ਡ੍ਰਾਈਵਰ ਨੇ ਬੁਲੇਟ ਨੂੰ ਮਾ.ਰੀ ਟੱ.ਕਰ, ਧਾਰਮਿਕ ਸਥਾਨ ਤੇ ਜਾ ਰਹੇ ਪਤੀ-ਪਤਨੀ ਦੀ ਹੋਈ ਮੌ.ਤ

ਇਹ ਮਾਮਲਾ ਫਰੀਦਕੋਟ ਦੀ ਹੇਠਲੀ ਅਦਾਲਤ ਵਿਚ ਚੱਲ ਰਿਹਾ ਹੈ। ਡੇਰਾ ਮੁਖੀ ਨੇ ਇਸੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਦੀ ਸੁਣਵਾਈ ‘ਤੇ ਰੋਕ ਲਾ ਦਿੱਤੀ ਹੈ। ਇਸਦੇ ਨਾਲ ਹੀ ਸੀਬੀਆਈ ਜਾਂਚ ਦੀ ਮੰਗ ਵਾਲੀ ਪਟੀਸ਼ਨ ਨੂੰ ਡਬਲ ਬੈਂਚ ਕੋਲ ਭੇਜ ਦਿੱਤਾ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਮੁਖੀ ਰਾਮ ਰਹੀਮ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ appeared first on Daily Post Punjabi.