Ram Rahim comes out of jail Archives - Daily Post Punjabi

Breaking : ਪੰਜਾਬ ‘ਚ ਵੋਟਿੰਗ ਤੋਂ 13 ਦਿਨ ਪਹਿਲਾਂ ਰਾਮ ਰਹੀਮ ਜੇਲ੍ਹ ਤੋਂ ਆਏ ਬਾਹਰ
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹਨ। ਇਸੇ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗੁਰੂਗ੍ਰਾਮ ਲਿਜਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਰਾਮ ਰਹੀਮ ਨੂੰ ਸੋਮਵਾਰ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਪੈਰੋਲ ਦਿੱਤੀ ਗਈ ਹੈ। ਪੈਰੋਲ ਮਿਲਣ ਤੋਂ ਬਾਅਦ ਰਾਮ ਰਹੀਮ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਰਾਮ ਰਹੀਮ ਨੂੰ ਜੇਲ੍ਹ ਵਿੱਚੋਂ ਬਾਹਰ ਕੱਢ ਕੇ ਪੰਜਾਬ ਤੇ ਯੂਪੀ ਚੋਣਾਂ ਵਿੱਚ ਡੇਰੇ ਦੇ ਅਸਰ ਵਾਲੀਆਂ ਸਾਰੀਆਂ ਸੀਟਾਂ ‘ਤੇ ਫਾਇਦਾ ਲੈਣਾ ਚਾਹੁੰਦੀ ਹੈ।

Ram Rahim comes out of jail

ਦੱਸ ਦੇਈਏ ਕਿ ਦੋ ਦਿਨ ਪਹਿਲਾਂ ਹੀ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਦਾ ਬਿਆਨ ਸਾਹਮਣੇ ਆਇਆ ਸੀ ਕਿ ਪੈਰੋਲ ਲੈਣਾ ਹਰ ਕੈਦੀ ਦਾ ਅਧਿਕਾਰ ਹੈ। ਇਸ ਤੋਂ ਬਾਅਦ ਰਾਮ ਰਹੀਮ ਨੂੰ 21 ਦਿਨ ਦੀ ਪੈਰੋਲ ਮਿਲ ਗਈ। ਪਰ ਇਸ ਸਬੰਧੀ ਰਾਮ ਰਹੀਮ ਅੱਗੇ ਇੱਕ ਸ਼ਰਤ ਰੱਖੀ ਗਈ ਹੈ ਕਿ ਪੈਰੋਲ ਦੌਰਾਨ ਉਹ 21 ਦਿਨ ਪੁਲਿਸ ਦੀ ਨਿਗਰਾਨੀ ਵਿੱਚ ਹੀ ਰਹੇਗਾ।

ਇਹ ਵੀ ਪੜ੍ਹੋ: CM ਚਿਹਰਾ ਐਲਾਨੇ ਜਾਣ ਮਗਰੋਂ ਮਾਤਾ ਨੈਣਾ ਦੇਵੀ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਚੰਨੀ

ਗੌਰਤਲਬ ਹੈ ਕਿ ਰਾਮ ਰਹੀਮ ਨੂੰ ਸਾਲ 2002 ਵਿੱਚ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ 8 ਅਕਤੂਬਰ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਜਿਸ ਵਿੱਚ ਰਾਮ ਰਹੀਮ ਸਣੇ 4 ਹੋਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਇਸ ਤੋਂ ਪਹਿਲਾਂ ਸਾਧਵੀ ਨਾਲ ਜਬਰ-ਜਨਾਹ ਤੇ ਹੱਤਿਆ ਦੇ ਮਾਮਲੇ ਵਿੱਚ ਅਗਸਤ 2017 ਵਿੱਚ ਰਾਮ ਰਹੀਮ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਇਸ ਸਬੰਧੀ CBI ਦੀ ਵਿਸ਼ੇਸ਼ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਸੀ। ਇਸ ਮਾਮਲੇ ਵਿੱਚ ਰਾਮ ਰਹੀਮ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post Breaking : ਪੰਜਾਬ ‘ਚ ਵੋਟਿੰਗ ਤੋਂ 13 ਦਿਨ ਪਹਿਲਾਂ ਰਾਮ ਰਹੀਮ ਜੇਲ੍ਹ ਤੋਂ ਆਏ ਬਾਹਰ appeared first on Daily Post Punjabi.