Ram Rahim health deteriorated again Archives - Daily Post Punjabi

ਮੁੜ ਵਿਗੜੀ ਰਾਮ ਰਹੀਮ ਦੀ ਸਿਹਤ, ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਕਰਵਾਇਆ ਗਿਆ ਦਾਖਲ
ਹਰਿਆਣਾ ਦੇ ਗੁਰੂਗ੍ਰਾਮ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ । ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਮੈਡੀਕਲ ਜਾਂਚ ਲਈ ਮੇਦਾਂਤਾ ਹਸਪਤਾਲ ਲਿਆਂਦਾ ਗਿਆ ਹੈ । ਉਸਨੂੰ ਸੁਨਾਰੀਆ ਜੇਲ੍ਹ ਤੋਂ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਲਿਆਂਦਾ ਗਿਆ ਹੈ ।

Ram Rahim health deteriorated again

ਰਾਮ ਰਹੀਮ ਨੇ ਪਿਛਲੇ ਦਿਨੀਂ ਸਿਹਤ ਖਰਾਬ ਹੋਣ ਦਾ ਹਵਾਲਾ ਦਿੱਤਾ ਸੀ । ਇਸ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਰੋਹਤਮ ਵਿੱਚ ਦਾਖਲ ਕਰਵਾਇਆ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਨੂੰ ਪੀਜੀਆਈ ਦੇ ਡਾਕਟਰਾਂ ਦੀ ਸਲਾਹ ਤੋਂ ਬਾਅਦ ਹੀ ਮੇਦਾਂਤ ਲਿਆਂਦਾ ਗਿਆ ਸੀ।

ਇਹ ਵੀ ਪੜ੍ਹੋ: ਕੇਜਰੀਵਾਲ ਦਾ PM ਮੋਦੀ ਨੂੰ ਸਵਾਲ, ਬਰਗਰ-ਪੀਜ਼ਾ ਦੀ ਹੋਮ ਡਿਲੀਵਰੀ ਹੋ ਸਕਦੀ ਹੈ ਤਾਂ ਘਰ-ਘਰ ਰਾਸ਼ਨ ਕਿਉਂ ਨਹੀਂ?

ਦਰਅਸਲ, 3 ਜੂਨ ਨੂੰ ਖਬਰ ਸਾਹਮਣੇ ਆਈ ਸੀ ਕਿ ਰਿਆਣਾ ਦੇ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਦੀ ਸਿਹਤ ਵਿਗੜ ਗਈ ਹੈ । ਇਸ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਰੋਹਤਕ ਵਿੱਚ ਦਾਖਲ ਕਰਵਾਇਆ ਗਿਆ ਹੈ ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੇਟ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਰਾਮ ਰਹੀਮ ਨੂੰ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ । ਰਾਮ ਰਹੀਮ ਨੂੰ ਵੀਰਵਾਰ ਸਵੇਰੇ ਕਰੀਬ ਸੱਤ ਵਜੇ ਸਖਤ ਸੁਰੱਖਿਆ ਦੇ ਵਿਚਕਾਰ ਜੇਲ੍ਹ ਤੋਂ ਪੀਜੀਆਈ ਲਿਆਂਦਾ ਗਿਆ ਸੀ ।

Ram Rahim health deteriorated again

ਜੇ ਸੂਤਰਾਂ ਦੀ ਮੰਨੀਏ ਤਾਂ ਰਾਮ ਰਹੀਮ ਨੇ ਇਸ ਵਾਰ ਕੋਵਿਡ ਜਾਂਚ ਕਰਵਾਉਣ ਲਈ ਸਹਿਮਤੀ ਦਿੱਤੀ ਸੀ । ਪਿਛਲੀ ਵਾਰ ਉਸਨੇ ਕੋਵਿਡ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 12 ਮਈ ਨੂੰ ਰਾਮ ਰਹੀਮ ਨੂੰ ਕੋਰੋਨਾ ਦੇ ਡਰ ਕਾਰਨ ਭਾਰੀ ਸੁਰੱਖਿਆ ਦੇ ਵਿਚਕਾਰ ਰੋਹਤਕ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ। ਰਾਮ ਰਹੀਮ ਨੂੰ ਪੀਜੀਆਈ ਲਿਆਉਣ ਤੋਂ ਪਹਿਲਾਂ ਪੁਲਿਸ ਫੋਰਸ ਸੁਨਾਰੀਆ ਜੇਲ੍ਹ ਤੋਂ ਪੀਜੀਆਈ ਵਿੱਚ ਤਾਇਨਾਤ ਕੀਤੀ ਗਈ ਸੀ।

ਇਹ ਵੀ ਦੇਖੋ: Darbar Sahib ਵਿਖੇ ਨਤਮਸਤਕ ਹੋਇਆ Deep Sidhu , ਸਿੰਘਾਂ ਵਿਚ ਖੜ੍ਹ ਕੇ ਕਹਿ ਦਿੱਤੀਆਂ ਵੱਡੀਆਂ ਗੱਲਾਂ, ਦੇਖੋ ਮਾਹੌਲ

The post ਮੁੜ ਵਿਗੜੀ ਰਾਮ ਰਹੀਮ ਦੀ ਸਿਹਤ, ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਕਰਵਾਇਆ ਗਿਆ ਦਾਖਲ appeared first on Daily Post Punjabi.