ram rahim news Archives - Daily Post Punjabi

ਗਣਤੰਤਰ ਦਿਵਸ ‘ਤੇ ਰਾਮ ਰਹੀਮ ਨੂੰ ਮਿਲੀ ਸਪੈਸ਼ਲ ਛੋਟ, ਪੈਰੋਲ ‘ਚ ਕੀਤਾ ਗਿਆ 10 ਦਿਨ ਦਾ ਵਾਧਾ
ਹਰਿਆਣਾ ਸਰਕਾਰ ਨੇ ਗਣਤੰਤਰ ਦਿਵਸ ਮੌਕੇ ਸੂਬੇ ਦੇ ਕੈਦੀਆਂ ਦੀ ਸਜ਼ਾ ਵਿਚ 30 ਤੋਂ 60 ਦਿਨ ਦੀ ਵਿਸ਼ੇਸ਼ ਛੋਟ ਦੇਣ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ ਜਿਹੜੇ ਦੋਸ਼ੀਆਂ ਨੂੰ ਉਮਰ ਕੈਦ ਸਣੇ 10 ਸਾਲ ਜਾਂ ਉਸ ਤੋਂ ਵਧ ਦੀ ਸਜ਼ਾ ਸੁਣਾਈ ਗਈ ਹੈ ਉੁਨ੍ਹਾਂ ਨੂੰ 60 ਦਿਨਾਂ ਦੀ ਛੋਟ ਦਿੱਤੀ ਜਾਵੇਗੀ ਜਦੋਂਕਿ 5 ਸਾਲ ਤੋਂ ਵੱਧ ਪਰ 10 ਸਾਲ ਤੋਂ ਘੱਟ ਸਜ਼ਾ ਵਾਲੇ ਕੈਦੀਆਂ ਨੂੰ 45 ਦਿਨਾਂ ਦੀ ਰਾਹਤ ਦਿੱਤੀ ਜਾਵੇਗੀ।

ਇਸੇ ਫੈਸਲੇ ਤਹਿਤ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਵਿਚ 10 ਦਿਨਾਂ ਦਾ ਵਾਧਾ ਕੀਤਾ ਗਿਆ ਹੈ। ਰਾਮ ਰਹੀਮ ਪਹਿਲਾਂ ਹੀ 50 ਦਿਨ ਦੀ ਪੈਰੋਲ ‘ਤੇ ਬਾਹਰ ਹੈ ਤੇ ਹੁਣ ਇਸ ਨੂੰ ਵਧਾ ਕੇ 60 ਦਿਨਾਂ ਦੀ ਕਰ ਦਿੱਤਾ ਗਿਆ ਹੈ ਤੇ ਹੁਣ ਡੇਰਾ ਮੁਖੀ 2 ਮਹੀਨਿਆਂ ਲਈ ਜੇਲ੍ਹ ਤੋਂ ਬਾਹਰ ਰਹੇਗਾ। ਇਥੇ ਦੱਸਣਯੋਗ ਹੈ ਕਿ ਰਾਮ ਰਹੀਮ 20 ਜਨਵਰੀ ਨੂੰ 50 ਦਿਨਾਂ ਦੀ ਪੈਰੋਲ ‘ਤੇ ਬਾਹਰ ਆਇਆ ਸੀ ।

ਦੱਸ ਦੇਈਏ ਕਿ ਇਹ ਛੋਟ ਉਨ੍ਹਾਂ ਸਾਰੇ ਦੋਸ਼ੀਆਂ ਨੂੰ ਵੀ ਦਿੱਤੀ ਜਾਵੇਗੀ ਜੋ 26 ਜਨਵਰੀ ਨੂੰ ਗਣਤੰਤਰ ਦਿਵਸ ‘ਤੇ ਜੇਲ੍ਹ ਤੋਂ ਪੈਰੋਲ ਜਾਂ ਛੁੱਟੀ ‘ਤੇ ਹਨ। ਬਸ਼ਰਤੇ ਕਿ ਉਹ ਆਪਣੀ ਪੈਰੋਲ ਜਾਂ ਫਰਲੋ ਦੀ ਮਿਆਦ ਖਤਮ ਹੋਣ ਦੇ ਬਾਅਦ ਬਚੀ ਹੋਈ ਸਜ਼ਾ ਕੱਟਣ ਲਈ ਤੈਅ ਤਰੀਕ ‘ਤੇ ਸਬੰਧਤ ਜੇਲ੍ਹਾਂ ਵਿਚ ਆਤਮਸਮਰਪਣ ਕਰਨ।

ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਉਪਰਾਲਾ, ਪੰਜਾਬ ਦੀਆਂ ਪ੍ਰਮੁੱਖ ਸ਼ਖਸੀਅਤਾਂ ਦੇ ਨਾਂ ‘ਤੇ ਰੱਖੇ 5 ਸਰਕਾਰੀ ਸਕੂਲਾਂ ਦੇ ਨਾਮ

ਸੂਬਾ ਸਰਕਾਰ ਮੁਤਾਬਕ ਹਰਿਆਣਾ ਦੀਆਂ ਅਦਾਲਤਾਂ ਵੱਲੋਂ ਦੋਸ਼ੀ ਠਹਿਰਾਏ ਗਏ ਹਰਿਆਣਾ ਦੇ ਬਾਹਰ ਦੀਆਂ ਜੇਲ੍ਹਾਂ ਵਿਚ ਸਜ਼ਾ ਕੱਟ ਰਹੇ ਸਾਰੇ ਕੈਦੀ ਵੀ ਇਸ ਛੋਟ ਨੂੰ ਪਾਉਣ ਦੇ ਹੱਕਦਾਰ ਹੋਣਗੇ ਪਰ ਜੋ ਅਪਰਾਧੀ ਜ਼ਮਾਨਤ ‘ਤੇ ਹਨ, ਉਨ੍ਹਾਂ ਨੂੰ ਛੋਟ ਨਹੀਂ ਦਿੱਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਗਣਤੰਤਰ ਦਿਵਸ ‘ਤੇ ਰਾਮ ਰਹੀਮ ਨੂੰ ਮਿਲੀ ਸਪੈਸ਼ਲ ਛੋਟ, ਪੈਰੋਲ ‘ਚ ਕੀਤਾ ਗਿਆ 10 ਦਿਨ ਦਾ ਵਾਧਾ appeared first on Daily Post Punjabi.

ਜੇਲ੍ਹ ਤੋਂ ਆਉਣ ਮਗਰੋਂ ਰਾਮ ਰਹੀਮ ਦਾ ਪਹਿਲਾ ਵੀਡੀਓ, ਭਗਤਾਂ ਨੂੰ UP ਨਾ ਆਉਣ ਲਈ ਕਿਹਾ
ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ 21 ਦਿਨਾਂ ਦੀ ਫਰਲੋ ‘ਤੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਦਾ ਪਹਿਲਾ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ‘ਚ ਉਹ ਡੇਰਾ ਸਮਰਥਕਾਂ ਨੂੰ ਉੱਤਰ ਪ੍ਰਦੇਸ਼ (ਯੂਪੀ) ਨਾ ਆਉਣ ਦੀ ਅਪੀਲ ਕਰ ਰਿਹਾ ਹੈ। MSG ਭੰਡਾਰੇ ਦੇ ਸਾਥੀਆਂ ਨੂੰ ਸ਼ੁਭਕਾਮਨਾਵਾਂ ਦੇਣ ਤੋਂ ਬਾਅਦ ਰਾਮ ਰਹੀਮ ਨੇ ਸਮਰਥਕਾਂ ਨੂੰ ਅਪੀਲ ਕੀਤੀ ਹੈ ਕਿ ਜਿੱਥੇ ਵੀ ਜ਼ਿੰਮੇਵਾਰ ਸੱਜਣ ਤੁਹਾਨੂੰ ਕਹੇ, ਤੁਹਾਨੂੰ ਉਸ ਮੁਤਾਬਕ ਰਹਿਣਾ ਪਵੇਗਾ। ਤੁਹਾਨੂੰ ਉਸ ਅਨੁਸਾਰ ਅੱਗੇ ਵਧਣਾ ਪਵੇਗਾ। ਰਾਮ ਰਹੀਮ ਨੇ ਕਿਹਾ ਕਿ ਤੁਸੀਂ ਇਸ ਨੂੰ ਅੱਗੇ ਵੀ ਲਾਗੂ ਕੀਤਾ ਹੈ ਅਤੇ ਇਸ ਵਾਰ ਵੀ ਪੂਰਾ ਭਰੋਸਾ ਹੈ ਕਿ ਤੁਸੀਂ ਇਸ ਨੂੰ ਪੂਰੀ ਤਰ੍ਹਾਂ ਲਾਗੂ ਕਰੋਗੇ।

ਦੱਸ ਦੇਈਏ ਕਿ ਰਾਜਸਥਾਨ ‘ਚ 25 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਪਹਿਲਾਂ ਇਸ ਵਾਰ ਰਾਮ ਰਹੀਮ ਨੂੰ ਫਰਲੋ ਮਿਲ ਗਈ ਹੈ। ਰਾਮ ਰਹੀਮ ਰਾਜਸਥਾਨ ਦੇ ਸ੍ਰੀਗੰਗਾਨਗਰ ਜ਼ਿਲ੍ਹੇ ਦੇ ਗੁਰੂਸਰ ਮੋਡੀਆ ਦਾ ਰਹਿਣ ਵਾਲਾ ਹੈ। ਪਿੰਡ ਵਿੱਚ ਉਸ ਦਾ ਵੱਡਾ ਆਸ਼ਰਮ ਬਣਿਆ ਹੋਇਆ ਹੈ। ਹਰਿਆਣਾ ਦੀ ਸਰਹੱਦ ਨਾਲ ਲੱਗਦੇ ਰਾਜਸਥਾਨ ਦੇ ਸ੍ਰੀਗੰਗਾਨਗਰ, ਹਨੂੰਮਾਨਗੜ੍ਹ, ਚੁਰੂ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਰਾਮ ਰਹੀਮ ਦੇ ਪੈਰੋਕਾਰਾਂ ਦੀ ਕਾਫ਼ੀ ਗਿਣਤੀ ਹੈ। ਇਨ੍ਹਾਂ ਇਲਾਕਿਆਂ ‘ਚ ਰਾਮ ਰਹੀਮ ਦੇ ਡੇਰਾ ਸੱਚਾ ਸੌਦਾ ਨਾਲ ਵੱਡੀ ਗਿਣਤੀ ‘ਚ ਲੋਕ ਜੁੜੇ ਹੋਏ ਹਨ।

ਇਸ ਤੋਂ ਪਹਿਲਾਂ ਵੀ ਹਰਿਆਣਾ ਦੀ ਮਨੋਹਰ ਸਰਕਾਰ ‘ਤੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਅਤੇ ਹਰਿਆਣਾ ਦੇ ਆਦਮਪੁਰ-ਏਲਨਾਬਾਦ ਹਲਕੇ ਦੀ ਉਪ ਚੋਣ ਅਤੇ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਦੋਸ਼ ਲੱਗ ਚੁੱਕੇ ਹਨ।

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਮਿਲਣ ਤੋਂ ਬਾਅਦ ਪਿੰਡ ਬਰਨਾਵਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ਲਿਆਂਦਾ ਗਿਆ ਹੈ। ਯੂਪੀ ਅਤੇ ਹਰਿਆਣਾ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਵਿਚਕਾਰ ਅੱਧੀ ਦਰਜਨ ਗੱਡੀਆਂ ਦੇ ਕਾਫ਼ਲੇ ਨਾਲ ਉਸ ਨੂੰ ਆਸ਼ਰਮ ਲਿਜਾਇਆ ਗਿਆ। ਸੁਰੱਖਿਆ ਦੇ ਮੱਦੇਨਜ਼ਰ ਆਸ਼ਰਮ ਵਿਖੇ ਪੁਲਿਸ ਦੇ ਸਖ਼ਤ ਪ੍ਰਬੰਧ ਵੀ ਕੀਤੇ ਗਏ ਹਨ।

ਇੱਥੇ ਰਹਿ ਕੇ ਗੁਰਮੀਤ ਰਾਮ ਰਹੀਮ 21 ਦਿਨਾਂ ਦੀ ਫਰਲੋ ਪੂਰੀ ਕਰੇਗਾ। ਇਸ ਤੋਂ ਪਹਿਲਾਂ ਵੀ ਗੁਰਮੀਤ ਰਾਮ ਰਹੀਮ 7 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਉਸ ਨੂੰ ਪੰਜ ਵਾਰ ਪੈਰੋਲ ਅਤੇ ਤਿੰਨ ਵਾਰ ਫਰਲੋ ਮਿਲੀ ਹੈ। ਇਸ ਵਾਰ 21 ਦਿਨਾਂ ਦੀ ਫਰਲੋ ਮਿਲਣ ਤੋਂ ਬਾਅਦ ਉਹ ਬਾਗਪਤ ਦੇ ਬਰਨਾਵਾ ਆਸ਼ਰਮ ਪਹੁੰਚਿਆ।

ਹਰਿਆਣਾ ਅਤੇ ਯੂਪੀ ਪੁਲਿਸ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਰਾਮ ਰਹੀਮ ਨੂੰ ਆਸ਼ਰਮ ਲੈ ਗਈ। ਰਾਮ ਰਹੀਮ ਦੇ ਆਸ਼ਰਮ ਪਹੁੰਚਣ ਦੀ ਖਬਰ ਤੋਂ ਬਾਅਦ ਸ਼ਰਧਾਲੂਆਂ ਦਾ ਵੀ ਆਉਣਾ ਸ਼ੁਰੂ ਹੋ ਗਿਆ। ਇਸ ਦੇ ਨਾਲ ਹੀ ਪੁਲਿਸ ਨੇ ਆਸ਼ਰਮ ਦੇ ਬਾਹਰ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਗੁਰਮੀਤ ਰਾਮ ਰਹੀਮ ਇਸ ਤੋਂ ਪਹਿਲਾਂ 7 ਵਾਰ ਜੇਲ੍ਹ ਤੋਂ ਰਿਹਾਅ ਹੋ ਚੁੱਕਾ ਹੈ ਅਤੇ ਇਸ ਵਾਰ ਉਹ 9ਵੀਂ ਵਾਰ ਫਰਲੋ ਰਾਹੀਂ ਬਾਹਰ ਆਇਆ ਹੈ। ਸ਼ਰਧਾਲੂਆਂ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਪੈਰੋਕਾਰਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਜੇਲ੍ਹ ਤੋਂ ਆਉਣ ਮਗਰੋਂ ਰਾਮ ਰਹੀਮ ਦਾ ਪਹਿਲਾ ਵੀਡੀਓ, ਭਗਤਾਂ ਨੂੰ UP ਨਾ ਆਉਣ ਲਈ ਕਿਹਾ appeared first on Daily Post Punjabi.

ਪੰਜਾਬ-ਹਰਿਆਣਾ ਹਾਈਕੋਰਟ ਤੋਂ ਗੁਰਮੀਤ ਰਾਮ ਰਹੀਮ ਨੂੰ ਰਾਹਤ, ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਰਾਮ ਰਹੀਮ ਦੀ ਪੈਰੋਲ ਖਿਲਾਫ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਡੇਰਾ ਮੁਖੀ ਦੀ ਪੈਰੋਲ ਵਿਰੁੱਧ ਪਾਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।

hc dismisses ramrahim pil

ਇਸ ਦੌਰਾਨ ਟਿੱਪਣੀ ਕਰਦੇ ਹੋਏ ਹਾਈਕੋਰਟ ਨੇ ਪਟੀਸ਼ਨਰ ਨੂੰ ਸਵਾਲ ਕੀਤਾ ਹੈ ਕਿ ਇਕ ਇਨਸਾਨ ਦੇ ਖਿਲਾਫ ਦਾਇਰ ਪਟੀਸ਼ਨ ਨੂੰ ਜਨਹਿਤ ਪਟੀਸ਼ਨ ਕਿਵੇਂ ਮੰਨਿਆ ਜਾ ਸਕਦਾ ਹੈ। ਦੱਸ ਦੇਈਏ ਡੇਰਾ ਮੁਖੀ ਪਹਿਲਾਂ ਵੀ ਕਈ ਵਾਰ ਪੈਰੋਲ ‘ਤੇ ਬਾਹਰ ਆ ਚੁੱਕੇ ਹਨ। ਉਨ੍ਹਾਂ ਨੂੰ ਇਸ ਸਾਲ ਜੂਨ ਵਿੱਚ ਪੈਰੋਲ ਮਿਲੀ ਸੀ। ਇਸ ਤੋਂ ਪਹਿਲਾਂ ਫਰਵਰੀ ਵਿੱਚ ਵੀ ਉਨ੍ਹਾਂ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਉਸ ਸਮੇਂ ਦੌਰਾਨ, ਹਰਿਆਣਾ ਸਰਕਾਰ ਨੇ ਉਨ੍ਹਾਂ ਨੂੰ Z+ ਪੱਧਰ ਦੀ ਸੁਰੱਖਿਆ ਪ੍ਰਦਾਨ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਚੰਡੀਗੜ੍ਹ ਦੇ ਸੀਨੀਅਰ ਵਕੀਲ ਐਚ.ਸੀ ਅਰੋੜਾ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ ਪੈਰੋਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੈਰੋਲ ਦਾ ਫਾਇਦਾ ਉਠਾ ਕੇ ਗੁਰਮੀਤ ਰਾਮ ਰਹੀਮ ਮੁੜ ਆਪਣੇ ਸ਼ਰਧਾਲੂਆਂ ਨੂੰ ਆਸ਼ੀਰਵਾਦ ਦੇ ਰਿਹਾ ਹੈ ਅਤੇ ਸਤਿਸੰਗ ਕਰ ਰਿਹਾ ਹੈ। ਐਚਸੀ ਅਰੋੜਾ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਇਹ ਪੈਰੋਲ ਦੇ ਨਿਯਮਾਂ ਦੇ ਖ਼ਿਲਾਫ਼ ਹੈ। ਹਾਈ ਕੋਰਟ ਨੇ ਇਸ ਪਟੀਸ਼ਨ ‘ਤੇ ਸੁਣਵਾਈ ਲਈ ਮਨਜ਼ੂਰੀ ਦੇ ਦਿੱਤੀ ਸੀ। ਲੇਕਿਨ ਕੋਰਟ ਨੇ ਉਨ੍ਹਾਂ ਦੀ ਇਹ ਪਟੀਸ਼ਨ ਖਾਰਜ ਕਰ ਦਿੱਤੀ ਹੈ।

The post ਪੰਜਾਬ-ਹਰਿਆਣਾ ਹਾਈਕੋਰਟ ਤੋਂ ਗੁਰਮੀਤ ਰਾਮ ਰਹੀਮ ਨੂੰ ਰਾਹਤ, ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ appeared first on Daily Post Punjabi.

ਆਦਮਪੁਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ ਮੁੜ ਪੈਰੋਲ ਦੀ ਤਿਆਰੀ! ਡੇਰੇ ‘ਚ ਤਿਆਰੀਆਂ ਸ਼ੁਰੂ
ਸਿਰਸਾ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਜਲਦ ਹੀ ਸਾਹਮਣੇ ਆ ਸਕਦਾ ਹੈ। ਰਾਮ ਰਹੀਮ ਨੂੰ ਪੈਰੋਲ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਵੇਲੇ ਡੇਰਾ ਮੁਖੀ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਜਿਥੇ ਉਹ ਸਾਧਵੀ ਜਿਨਸੀ ਸ਼ੋਸ਼ਣ, ਪੱਤਰਕਾਰ ਛਤਰਪਤੀ ਅਤੇ ਰਣਜੀਤ ਸਿੰਘ ਕਤਲ ਕੇਸ ਵਿੱਚ ਸਜ਼ਾ ਭੁਗਤ ਰਿਹਾ ਹੈ।

ਇਸ ਵਾਰ ਪੈਰੋਲ ‘ਤੇ ਆਉਣ ਤੋਂ ਬਾਅਦ ਡੇਰਾ ਮੁਖੀ ਰਾਜਸਥਾਨ ਦੇ ਸਿਰਸਾ ਜਾਂ ਡੇਰੇ ‘ਚ ਹੀ ਰਹੇਗਾ। ਇਸ ਦੇ ਲਈ ਡੇਰਾ ਪ੍ਰਬੰਧਕਾਂ ਵੱਲੋਂ ਦੋਵਾਂ ਥਾਵਾਂ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਡੇਰਾ ਮੁਖੀ ਦੀ ਪੈਰੋਲ ਨੂੰ ਆਦਮਪੁਰ ਉਪ ਚੋਣ ਅਤੇ ਪੰਚਾਇਤੀ ਚੋਣਾਂ ਨਾਲ ਵੀ ਜੋੜਿਆ ਜਾ ਰਿਹਾ ਹੈ।

Ram Rahim to get

ਡੇਰਾ ਮੁਖੀ ਇਸ ਸਾਲ ਵਿੱਚ ਦੋ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ। ਫਰਵਰੀ ਵਿੱਚ ਡੇਰਾਮੁਖੀ ਨੇ 21 ਦਿਨਾਂ ਦੀ ਫਰਲੋ ਲਈ ਸੀ। ਇਸ ਤੋਂ ਬਾਅਦ ਜੂਨ ‘ਚ ਉਹ ਇਕ ਮਹੀਨੇ ਲਈ ਪੈਰੋਲ ‘ਤੇ ਜੇਲ ਤੋਂ ਬਾਹਰ ਆਇਆ ਸੀ। ਇਸ ਸਾਲ ਦਸੰਬਰ ਤੋਂ ਪਹਿਲਾਂ ਡੇਰਾਮੁਖੀ 40 ਦਿਨਾਂ ਦੀ ਹੋਰ ਪੈਰੋਲ ਲੈ ਸਕਦਾ ਹੈ। ਨਿਯਮਾਂ ਮੁਤਾਬਕ ਡੇਰਮੁਖੀ ਨੂੰ ਸਾਲ ਵਿੱਚ ਕਰੀਬ 90 ਦਿਨ ਜੇਲ੍ਹ ਤੋਂ ਛੁੱਟੀ ਮਿਲ ਸਕਦੀ ਹੈ। ਇਸ ਵਿੱਚ 21 ਦਿਨਾਂ ਦੀ ਫਰਲੋ ਅਤੇ 70 ਦਿਨਾਂ ਦੀ ਪੈਰੋਲ ਸ਼ਾਮਲ ਹੈ।

ਜੇਲ੍ਹ ਤੋਂ ਆਪਣੇ ਪੱਤਰਾਂ ਵਿੱਚ ਡੇਰਾਮੁਖੀ ਨੇ ਪੈਰੋਕਾਰਾਂ ਨੂੰ ਸੰਦੇਸ਼ ਦਿੱਤਾ ਹੈ ਕਿ ਉਨ੍ਹਾਂ ਦੀਆਂ ਇੱਛਾਵਾਂ ਜਲਦੀ ਪੂਰੀਆਂ ਹੋਣ ਵਾਲੀਆਂ ਹਨ। ਡੇਰੇ ਦੀਆਂ ਸਥਾਪਨਾਵਾਂ ਅਤੇ ਨਾਮ ਚਰਚਾਵਾਂ ਵਿੱਚ ਇਹ ਸੰਦੇਸ਼ ਵੀ ਦਿੱਤਾ ਜਾ ਰਿਹਾ ਹੈ ਕਿ ਗੁਰੂ ਜੀ ਜਲਦੀ ਹੀ ਸਾਹਮਣੇ ਆਉਣਗੇ।

ਇਹ ਵੀ ਪੜ੍ਹੋ : ਮੋਹਾਲੀ RPG ਹਮਲੇ ‘ਚ ਗ੍ਰਿਫਤਾਰ ਮੁਲਜ਼ਮ ਦਾ ਖੁਲਾਸਾ, ਯੂਟਿਊਬ ਤੋਂ ਦਾਗਣਾ ਸਿੱਖਿਆ ਸੀ ਰਾਕੇਟ ਪ੍ਰੋਪੇਲਡ ਗ੍ਰੇਨੇਡ

ਦੂਜੇ ਪਾਸੇ ਹਰਿਆਣਾ ਵਿੱਚ ਆਦਮਪੁਰ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਲਈ ਨਾਮਜ਼ਦਗੀਆਂ ਸ਼ੁਰੂ ਹੋ ਚੁੱਕੀਆਂ ਹਨ। ਪੰਚਾਇਤੀ ਚੋਣਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਪਹਿਲੇ ਪੜਾਅ ਵਿੱਚ 9 ਜ਼ਿਲ੍ਹਿਆਂ ਵਿੱਚ ਪੰਚਾਇਤੀ ਚੋਣਾਂ ਹੋਣੀਆਂ ਹਨ। ਰਾਮ ਰਹੀਮ ਦੇ ਬਾਹਰ ਆਉਣ ਨੂੰ ਵੀ ਇਸ ਨਾਲ ਜੋੜਿਆ ਜਾ ਰਿਹਾ ਹੈ। ਰਾਮ ਰਹੀਮ ਦੀ ਪੈਰੋਲ ਮਿਆਦ ਦੌਰਾਨ ਡੇਰੇ ਦਾ ਸਿਆਸੀ ਵਿੰਗ ਸਮਰਥਨ ਦੀ ਰਣਨੀਤੀ ਬਣਾਏਗਾ। ਜਿਸ ਬਾਰੇ ਸੰਗਤਾਂ ਨੂੰ ਅੱਗੇ ਤੋਂ ਜਾਣੂ ਕਰਵਾਇਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

ਡੇਰਾ ਮੁਖੀ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਜੇਲ੍ਹ ਤੋਂ ਬਾਹਰ ਆਇਆ ਸੀ। ਉਸ ਸਮੇਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਸੀ। ਇਹ ਫਰਲੋ ਇਸ ਲਈ ਵੀ ਮਹੱਤਵਪੂਰਨ ਸੀ ਕਿਉਂਕਿ ਮਾਲਵੇ ਦੀਆਂ 35 ਤੋਂ ਵੱਧ ਸੀਟਾਂ ‘ਤੇ ਡੇਰਾ ਸੱਚਾ ਸੌਦਾ ਦਾ ਸਿੱਧਾ ਪ੍ਰਭਾਵ ਹੈ। ਵਿਰੋਧੀ ਪਾਰਟੀਆਂ ਨੇ ਵੀ ਇਸ ਨੂੰ ਲੈ ਕੇ ਭਾਜਪਾ ‘ਤੇ ਨਿਸ਼ਾਨਾ ਵਿੰਨ੍ਹਿਆ ਸੀ।

The post ਆਦਮਪੁਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ ਮੁੜ ਪੈਰੋਲ ਦੀ ਤਿਆਰੀ! ਡੇਰੇ ‘ਚ ਤਿਆਰੀਆਂ ਸ਼ੁਰੂ appeared first on Daily Post Punjabi.

ਡੇਰਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ, CBI ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ਖਾਰਜ
ਪੰਜਾਬ-ਹਰਿਆਣਾ ਹਾਈਕੋਰਟ ਨੇ ਸਾਧੂਆਂ ਦੀ ਬੇਅਦਬੀ ਦੇ ਮਾਮਲੇ ‘ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ CBI ਦੀ ਰਾਮ ਰਹੀਮ ਦੀ ਨਿਯਮਤ ਜ਼ਮਾਨਤ ਰੱਦ ਕਰਨ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ।

RamRahim CBI Plea Cancel

ਅਦਾਲਤ ਨੇ ਪਟੀਸ਼ਨ ਖਾਰਜ ਕਰਦੇ ਹੋਏ ਕਿਹਾ ਕਿ ਡੇਰਾ ਮੁਖੀ ਨੂੰ ਇਕ ਹੋਰ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸਜ਼ਾ ਵਿਚ ਕਈ ਵਾਰ ਫਰਲੋ, ਪੈਰੋਲ ‘ਤੇ ਰਿਹਾਅ ਕੀਤਾ ਗਿਆ ਹੈ। ਇਸ ਦੇ ਬਾਵਜੂਦ ਉਸ ‘ਤੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਜਾਂ ਸਬੂਤਾਂ ਨਾਲ ਛੇੜਛਾੜ ਕਰਨ ਦਾ ਦੋਸ਼ ਨਹੀਂ ਲਗਾਇਆ ਗਿਆ ਹੈ। CBI ਅਜੀਬ ਤੱਥਾਂ ਅਤੇ ਹਾਲਾਤਾਂ ਦੇ ਆਧਾਰ ‘ਤੇ ਜ਼ਮਾਨਤ ਰੱਦ ਕਰਨ ਦੀ ਮੰਗ ਕਰ ਰਹੀ ਹੈ, ਇਸ ਲਈ ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ ਹੈ। ਡੇਰਾ ਮੁਖੀ ਨੂੰ ਅਕਤੂਬਰ 2018 ਵਿੱਚ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ 400 ਤੋਂ ਵੱਧ ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ ਵਿੱਚ ਜ਼ਮਾਨਤ ਦਿੱਤੀ ਸੀ। ਡੇਰਾ ਮੁਖੀ ਕਈ ਗੰਭੀਰ ਮਾਮਲਿਆਂ ਵਿੱਚ ਮੁਲਜ਼ਮ ਹੈ ਪਰ CBI ਅਦਾਲਤ ਨੇ ਇਨ੍ਹਾਂ ਸਾਰੇ ਤੱਥਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਇਹ ਮਾਮਲਾ ਬਹੁਤ ਗੰਭੀਰ ਹੈ ਅਤੇ ਹਾਈ ਕੋਰਟ ਦੇ ਹੁਕਮਾਂ ‘ਤੇ ਇਸ ਮਾਮਲੇ ਦੀ ਜਾਂਚ ਦੀ ਜ਼ਿੰਮੇਵਾਰੀ CBI ਨੂੰ ਦਿੱਤੀ ਗਈ ਸੀ। ਡੇਰਾ ਮੁਖੀ ਗੁਰਮੀਤ ਬਹੁਤ ਪ੍ਰਭਾਵਸ਼ਾਲੀ ਹੈ, ਇਸ ਲਈ ਸਹੀ ਜਾਂਚ ਲਈ ਉਸ ਦੀ ਜ਼ਮਾਨਤ ਰੱਦ ਕੀਤੀ ਜਾਣੀ ਚਾਹੀਦੀ ਹੈ। ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਕੈਦ ਰਾਮ ਰਹੀਮ ਨੇ ਹੁਣ ਆਪਣੇ ਪਰਿਵਾਰ ਤੋਂ ਦੂਰੀ ਵਧਾ ਦਿੱਤੀ ਹੈ। ਰਾਮ ਰਹੀਮ ਦਾ ਪੂਰਾ ਪਰਿਵਾਰ ਵਿਦੇਸ਼ ‘ਚ ਸੈਟਲ ਹੋ ਗਿਆ ਹੈ। ਰਾਮ ਰਹੀਮ ਦੀਆਂ ਦੋ ਬੇਟੀਆਂ ਅਮਰਪ੍ਰੀਤ ਅਤੇ ਚਰਨਪ੍ਰੀਤ ਕੌਰ ਅਤੇ ਬੇਟਾ ਜਸਮੀਤ ਪਰਿਵਾਰ ਸਮੇਤ ਲੰਡਨ ‘ਚ ਸੈਟਲ ਹੋ ਗਏ ਹਨ। ਹਾਲਾਂਕਿ ਡੇਰਾਮੁਖ ਦੀ ਮਾਂ ਨਸੀਬ ਕੌਰ ਅਤੇ ਪਤਨੀ ਹਰਜੀਤ ਕੌਰ ਭਾਰਤ ‘ਚ ਹੀ ਰਹਿਣਗੀਆਂ।

The post ਡੇਰਾ ਮੁਖੀ ਰਾਮ ਰਹੀਮ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ, CBI ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ਖਾਰਜ appeared first on Daily Post Punjabi.

ਜੇਲ੍ਹ ਤੋਂ ਬਾਹਰ ਆਉਣਾ ਚਾਹੁੰਦਾ ਰਾਮ ਰਹੀਮ, ਮਾਂ ਦੀ ਬਿਮਾਰੀ ਨੂੰ ਬਣਾਇਆ ਆਧਾਰ,ਪੈਰੋਲ ਦੀ ਅਪੀਲ ਕਰਦੇ ਸੁਣੋ ਕੀ ਕਿਹਾ?
The post ਜੇਲ੍ਹ ਤੋਂ ਬਾਹਰ ਆਉਣਾ ਚਾਹੁੰਦਾ ਰਾਮ ਰਹੀਮ, ਮਾਂ ਦੀ ਬਿਮਾਰੀ ਨੂੰ ਬਣਾਇਆ ਆਧਾਰ,ਪੈਰੋਲ ਦੀ ਅਪੀਲ ਕਰਦੇ ਸੁਣੋ ਕੀ ਕਿਹਾ? appeared first on Daily Post Punjabi.