Tag: , , , ,

ਵੀਰਭੱਦਰ ਸਿੰਘ ਦੇ ਦਿਹਾਂਤ ‘ਤੇ ਰਾਸ਼ਟਰਪਤੀ ਕੋਵਿੰਦ ਤੇ PM ਮੋਦੀ ਸਣੇ ਕਈ ਨੇਤਾਵਾਂ ਨੇ ਜਤਾਇਆ ਦੁੱਖ

ਕਾਂਗਰਸ ਦੇ ਸੀਨੀਅਰ ਨੇਤਾ ਤੇ ਹਿਮਾਚਲ ਪ੍ਰਦੇਸ਼ ਦੇ 6ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਵੀਰਭੱਦਰ ਸਿੰਘ ਦਾ ਅੱਜ ਯਾਨੀ ਕਿ ਵੀਰਵਾਰ ਨੂੰ ਸ਼ਿਮਲਾ ਸਥਿਤ ਇੰਦਰਾ ਗਾਂਧੀ ਮੈਡੀਕਲ ਕਾਲਜ ਹਸਪਤਾਲ (IGMC) ਵਿੱਚ ਆਖਰੀ ਸਾਹ ਲਏ । ਉਹ 87 ਸਾਲ ਦੇ ਸਨ । ਜਿਸ ‘ਤੇ ਦੇਸ਼ ਭਰ ਦੇ ਸਾਰੇ ਨੇਤਾਵਾਂ ਵੱਲੋਂ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ

ਸਾਡੀ 5 ਲੱਖ ਤਨਖਾਹ ‘ਚੋਂ ਪੌਣੇ 3 ਲੱਖ ਟੈਕਸ ਕੱਟਿਆ ਜਾਂਦਾ ਹੈ, ਸਾਡੇ ਤੋਂ ਜ਼ਿਆਦਾ ਬਚਤ ਤਾਂ ਅਧਿਆਪਕਾਂ ਦੀ ਹੁੰਦੀ ਹੈ: ਰਾਸ਼ਟਰਪਤੀ ਕੋਵਿੰਦ

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਪਹਿਲੀ ਵਾਰ ਅਹੁਦਾ ਸੰਭਾਲਣ ਤੋਂ ਬਾਅਦ ਕਾਨਪੁਰ ਜ਼ਿਲ੍ਹੇ ਦੇ ਆਪਣੇ ਜੱਦੀ ਪਿੰਡ ਪਰੌਨਖ ਜਾ ਰਹੇ ਹਨ । ਕਾਨਪੁਰ ਦੇਹਾਤ ਜ਼ਿਲ੍ਹੇ ਦੇ ਝਿਝਕ ਰੇਲਵੇ ਸਟੇਸ਼ਨ ‘ਤੇ ਸ਼ੁੱਕਰਵਾਰ ਸ਼ਾਮ 6.10 ਵਜੇ ਰਾਸ਼ਟਰਪਤੀ ਦੀ ਸਪੈਸ਼ਲ ਟ੍ਰੇਨ ਪਹੁੰਚੀ । ਇੱਥੇ ਝਿਝਕ ਵਿੱਚ ਲੋਕਾਂ ਨੂੰ ਸੰਬੋਧਿਤ ਕਰਦਿਆਂ ਰਾਸ਼ਟਰਪਤੀ ਕੋਵਿੰਦ ਨੇ ਕਿਹਾ ਕਿ ਮੈਂ ਤੁਹਾਡੇ ਸਭ ਦਾ

President ramnath kovind returns home

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਟਵੀਟ ਕਰ ਕਿਹਾ…

President ramnath kovind returns home : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਸੋਮਵਾਰ ਨੂੰ ਆਲ ਇੰਡੀਆ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਤੋਂ ਸੋਮਵਾਰ ਨੂੰ ਡਿਸਚਾਰਜ ਕਰ ਦਿੱਤਾ ਗਿਆ। ਰਾਸ਼ਟਰਪਤੀ ਦੀ ਇੱਥੇ 30 ਮਾਰਚ ਨੂੰ ਸਫਲ ਬਾਈਪਾਸ ਸਰਜਰੀ ਹੋਈ ਸੀ। ਇਸ ਤੋਂ ਪਹਿਲਾਂ, 26 ਮਾਰਚ ਨੂੰ, ਉਨ੍ਹਾਂ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਹੋਣ ਤੋਂ ਬਾਅਦ ਆਰਮੀ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਲਗਵਾਈ ਕੋਰੋਨਾ ਵੈਕਸੀਨ, ਦੂਜੇ ਪੜਾਅ ਤਹਿਤ ਲਗਾਇਆ ਗਿਆ ਟੀਕਾ…

ram nath kovind receive covid-19 vaccine: ਦੇਸ਼ ‘ਚ ਕੋਰੋਨਾ ਵੈਕਸੀਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ ਅਤੇ ਇਸ ਕ੍ਰਮ ‘ਚ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਰਮੀ ਰਿਸਰਚ ਅਤੇ ਰਿਫਰਲ ਹਸਪਤਾਲ ‘ਚ ਕੋਰੋਨਾ ਦੀ ਪਹਿਲੀ ਖੁਰਾਕ ਲਗਵਾਈ।ਦੱਸਣਯੋਗ ਹੈ ਕਿ ਦੂਜੇ ਪੜਾਅ ਦੀ ਸ਼ੂਰੂਆਤ ਪ੍ਰਧਾਨ ਮੰਤਰੀ ਨੇ ਕੋਰੋਨਾ ਦਾ ਟੀਕਾ ਲਗਵਾ ਕੇ ਕੀਤੀ ਸੀ।ਰਾਸ਼ਟਰਪਤੀ ਨੇ ਕਿਹਾ

16 opposition parties to boycott

ਕਿਸਾਨਾਂ ਦੇ ਹੱਕ ‘ਚ ਬਜਟ ਸੈਸ਼ਨ ਦੌਰਾਨ ਕਾਂਗਰਸ-ਆਪ ਸਮੇਤ 16 ਵਿਰੋਧੀ ਪਾਰਟੀਆਂ ਕਰਨਗੀਆਂ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ

16 opposition parties to boycott : ਨਵੀਂ ਦਿੱਲੀ: ਦੇਸ਼ ਵਿੱਚ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੇ ਕਿਹਾ ਹੈ ਕਿ ਕਾਂਗਰਸ ਸਮੇਤ 16 ਵਿਰੋਧੀ ਪਾਰਟੀਆਂ ਨੇ ਅੰਦੋਲਨਕਾਰੀ ਕਿਸਾਨਾਂ ਨਾਲ ਇਕਜੁਟਤਾ ਦਿਖਾਉਂਦੇ ਹੋਏ ਰਾਸ਼ਟਰਪਤੀ ਰਾਮ ਨਾਥ

ਕੁਵੈਤ ਦੇ ਅਮੀਰ ਸ਼ੇਖ ਸਬਾਹ ਅਲ ਅਹਿਮਦ ਅਲ ਸਬਾਹ ਦਾ ਦਿਹਾਂਤ, ਰਾਸ਼ਟਰਪਤੀ ਤੇ PM ਮੋਦੀ ਜਤਾਇਆ ਸੋਗ

Kuwait Ruler Emir Sheikh Sabah: ਖਾੜੀ ਦੇ ਤੇਲ-ਅਮੀਰ ਦੇਸ਼ ਕੁਵੈਤ ਦੇ ਅਮੀਰ ਸ਼ੇਖ ਸਬਾਹ ਅਲ ਅਹਿਮਦ ਅਲ ਸਬਾਹ ਦੀ ਦੁਬਈ ਵਿੱਚ ਮੌਤ ਹੋ ਗਈ ਹੈ । ਕੁਵੈਤ ਦੇ ਰਾਸ਼ਟਰੀ ਟੈਲੀਵਿਜ਼ਨ ਚੈਨਲ ਨੇ ਅਮੀਰ ਦੀ ਮੌਤ ਦੀ ਜਾਣਕਾਰੀ ਦਿੱਤੀ ਹੈ । ਉਹ 91 ਸਾਲਾਂ ਦੇ ਸੀ। ਸ਼ੇਖ ਸਬਾਹ ਨੇ 2006 ਵਿੱਚ ਕੁਵੈਤ ਦੀ ਸੱਤਾ ਹਾਸਿਲ ਕੀਤੀ

harsimrat kaur urges president ramnath kovind

ਹਰਸਿਮਰਤ ਬਾਦਲ ਨੇ ਕਿਸਾਨ ਬਿੱਲ ਬਾਰੇ ਰਾਸ਼ਟਰਪਤੀ ਨੂੰ ਅਪੀਲ ਕਰਦਿਆਂ ਕਿਹਾ- ‘ਅਨੰਦਾਤਾਵਾਂ ਦੀ ਸੁਣੋ ਆਵਾਜ਼’

harsimrat kaur urges president ramnath kovind: ਨਵੀਂ ਦਿੱਲੀ: ਕਿਸਾਨ ਬਿੱਲ ਨੂੰ ਲੈ ਕੇ ਕਿਸਾਨਾਂ ਵਿੱਚ ਅਸੰਤੁਸ਼ਟੀ ਕਾਰਨ ਕੇਂਦਰ ਵਿੱਚ ਐਨਡੀਏ ਸਰਕਾਰ ਵਿੱਚ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਹੁਣ ਰਾਸ਼ਟਰਪਤੀ ਰਾਮਨਾਥ ਕੋਵਿੰਦ ਕੋਲ ਪਹੁੰਚ ਕੀਤੀ ਹੈ। ਕੌਰ ਨੇ ਮੰਗਲਵਾਰ ਨੂੰ ਇੱਕ ਟਵੀਟ ਵਿੱਚ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ

President accepts Harsimrat Badal's resignation

ਰਾਸ਼ਟਰਪਤੀ ਨੇ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨੂੰ ਕੀਤਾ ਸਵੀਕਾਰ, ਹੁਣ ਨਰਿੰਦਰ ਸਿੰਘ ਤੋਮਰ ਨੂੰ ਦਿੱਤਾ ਗਿਆ ਮੰਤਰਾਲੇ ਦਾ ਚਾਰਜ

President accepts Harsimrat Badal’s resignation : ਨਵੀਂ ਦਿੱਲੀ: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਅਸਤੀਫਾ ਸਵੀਕਾਰ ਕਰ ਲਿਆ। ਦਰਅਸਲ, ਹਰਸਿਮਰਤ ਕੌਰ ਨੇ ਵੀਰਵਾਰ ਨੂੰ ਖੇਤੀਬਾੜੀ ਨਾਲ ਸਬੰਧਤ ਤਿੰਨ ਬਿੱਲਾਂ ਦੇ ਵਿਰੋਧ ਵਿੱਚ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ। ਇਹ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ

ਅੱਜ ਅਧਿਆਪਕ ਦਿਵਸ ਮੌਕੇ 47 ਅਧਿਆਪਕਾਂ ਨੂੰ ਸਨਮਾਨਿਤ ਕਰਨਗੇ ਰਾਸ਼ਟਰਪਤੀ ਕੋਵਿੰਦ

Teachers Day 2020: ਨਵੀਂ ਦਿੱਲੀ: ਪੂਰੇ ਦੇਸ਼ ਵਿੱਚ 5 ਸਤੰਬਰ ਨੂੰ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸਵੇਰੇ 11 ਵਜੇ ਅਧਿਆਪਕ ਦਿਵਸ ਦੇ ਮੌਕੇ ‘ਤੇ ਪਹਿਲੀ ਵਾਰ 47 ਅਧਿਆਪਕਾਂ ਨੂੰ ‘ਰਾਸ਼ਟਰੀ ਅਧਿਆਪਕ ਅਵਾਰਡ‘ ਭੇਂਟ ਕਰਨਗੇ । ਇਸ ਵਿੱਚ ਰਾਸ਼ਟਰਪਤੀ ਵੱਲੋਂ 45 ਜਨਰਲ ਜਦਕਿ 2 ਵਿਸ਼ੇਸ਼ ਸ਼੍ਰੇਣੀ ਦੇ

ਦੇਸ਼ ਭਰ ‘ਚ ਅੱਜ ਮਨਾਇਆ ਜਾ ਰਿਹੈ ਈਦ ਦਾ ਤਿਓਹਾਰ, PM ਮੋਦੀ ਨੇ ਦਿੱਤੀ ਵਧਾਈ

PM Modi extends greetings: ਨਵੀਂ ਦਿੱਲੀ: ਕੋਰੋਨਾ ਵਾਇਰਸ ਅਤੇ ਲਾਕਡਾਊਨ ਦੀਆਂ ਪਾਬੰਦੀਆਂ ਵਿਚਕਾਰ ਪੂਰੇ ਦੇਸ਼ ਵਿੱਚ ਅੱਜ ਈਦ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । ਦੁਨੀਆ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਮੁਸਲਿਮ ਭਰਾ ਆਪਣੇ ਸਭ ਤੋਂ ਵੱਡੇ ਤਿਓਹਾਰ ਈਦ-ਉਲ-ਫਿਤਰ ਦੀ ਨਮਾਜ਼ ਮਸਜਿਦ ਜਾਂ ਈਦਗਾਹ ਵਿੱਚ ਨਹੀਂ, ਬਲਕਿ ਘਰ ਵਿੱਚ ਹੀ ਅਦਾ ਕਰਨਗੇ

Carousel Posts