rampura phool Archives - Daily Post Punjabi

ਮਾਸੂਮ ਬੱਚਿਆਂ ਨੂੰ ਮਾਂ ਨੇ ਦਿੱਤੀ ਦਰਦਨਾਕ ਮੌਤ, ਪਿੰਡ ਵਾਲਿਆਂ ਨੂੰ ਹੋਇਆ ਸ਼ੱਕ, ਫੇਰ ਖੁੱਲ੍ਹਿਆ ਖੌਫਨਾਕ ਸੱਚ
ਬਠਿੰਡਾ ਅਧੀਨ ਪੈਂਦੇ ਰਾਮਪੁਰਾ ਫੂਲ ਵਿਚ ਪੰਦਰ੍ਹਾਂ ਦਿਨਾਂ ਦੌਰਾਨ ਇੱਕੋ ਹੀ ਪਰਿਵਾਰ ਦੇ ਭੈਣ-ਭਰਾ ਦੀ ਸ਼ੱਕੀ ਹਲਾਤਾਂ ਵਿਚ ਮੌਤ ਹੋ ਗਈ ਸੀ। 15 ਦਿਨ ਪਹਿਲਾਂ ਇੱਕ 12 ਸਾਲਾਂ ਕੁੜੀ ਦੀ ਸ਼ੱਕੀ ਹਲਾਤਾਂ ਵਿਚ ਮੌਤ ਹੋਈ ਸੀ, ਜਿਸ ਦਾ ਪਰਿਵਾਰ ਵਾਲਿਆਂ ਨੇ ਅੰਤਿਮ ਸੰਸਕਾਰ ਕਰ ਦਿੱਤਾ ਸੀ। ਸ਼ੁੱਕਰਵਾਰ ਦੀ ਰਾਤ ਉਸੇ ਕੁੜੀ ਦੇ ਸੱਤ ਸਾਲਾਂ ਛਟੇ ਭਰਾ ਫਤਿਹਵੀਰ ਦੀ ਵੀ ਮੌਤ ਹੋ ਗਈ। ਇਸ ਮਗਰੋਂ ਪਿੰਡ ਦੇ ਲੋਕਾਂ ਨੇ ਮ੍ਰਿਤਕ ਬੱਚਿਆਂ ਦੀ ਮਾਂ ‘ਤੇ ਸ਼ੱਕ ਪ੍ਰਗਟਾਇਆ।

ਪੁਲਿਸ ਜਾਂਚ ਵਿਚ ਖੌਫਨਾਕ ਸੱਚ ਸਾਹਮਣੇ ਆਇਆ। ਕਲਿਯੁਗੀ ਮਾਂ ਨੇ ਪ੍ਰੇਮ ਸਬੰਧਾਂ ‘ਚ ਰੁਕਾਵਟਾਂ ਪੈਦਾ ਕਰ ਰਹੇ ਬੱਚਿਆਂ ਨੂੰ ਦਰਦਨਾਕ ਮੌਤ ਦੇ ਦਿੱਤੀ। ਔਰਤ ਨੇ ਚੂਹੇ ਮਾਰਨ ਵਾਲੀ ਦਵਾਈ ਦੇ ਕੇ ਆਪਣੇ ਹੀ 2 ਬੱਚਿਆਂ ਦੀ ਜਾਨ ਲੈ ਲਈ। ਮਿਲੀ ਜਾਣਕਾਰੀ ਮੁਤਾਬਕ ਔਰਤ ਨੇ ਆਪਣੀ ਭੈਣ ਤੇ ਇੱਕ ਹੋਰ ਬੰਦੇ ਨਾਲ ਮਿਲ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਪੁੱਛਗਿੱਛ ਦੌਰਾਨ ਔਰਤ ਨੇ ਆਪਣਾ ਜੁਰਮ ਕਬੂਲ ਲਿਆ, ਪੁਲਿਸ ਨੇ ਐੱਫ.ਆਈ.ਆਰ. ਦਰਜ ਕਰਕੇ ਦੋਸ਼ੀ ਔਰਤ ਤੇ ਉਸ ਦੀ ਭੈਣ ਨੂੰ ਗ੍ਰਿਫਤਾਰ ਕਰ ਲਿਆ ਹੈ।

ਸ਼ਨੀਵਾਰ ਸਵੇਰੇ, ਪਿੰਡ ਦੇ ਮੁਖੀ ਅਤੇ ਹੋਰ ਪਿੰਡ ਵਾਸੀ ਫੂਲ ਪੁਲਿਸ ਸਟੇਸ਼ਨ ਪਹੁੰਚੇ। ਉਨ੍ਹਾਂ ਨੇ ਮੰਗ ਕੀਤੀ ਕਿ ਪਿੰਡ ਵਾਸੀ ਦੋਵਾਂ ਮਾਮਲਿਆਂ ਦੀ ਨਿਰਪੱਖ ਜਾਂਚ ਕਰਨ, ਕਿਉਂਕਿ ਉਨ੍ਹਾਂ ਨੂੰ ਭੈਣ-ਭਰਾਵਾਂ ਦੀ ਮੌਤ ਦਾ ਸ਼ੱਕ ਉਨ੍ਹਾਂ ਦੀ ਮਾਂ ‘ਤੇ ਸੀ। ਪਿੰਡ ਵਾਸੀ ਭਰਪੂਰ ਸਿੰਘ ਨੇ ਦੱਸਿਆ ਕਿ ਉਸਨੇ ਅਤੇ ਪਿੰਡ ਵਾਸੀਆਂ ਨੇ ਪੁਲਿਸ ਨਾਲ ਸੰਪਰਕ ਕੀਤਾ, ਪੂਰੇ ਪਿੰਡ ਨੂੰ ਬੱਚਿਆਂ ਦੀ ਮੌਤ ‘ਤੇ ਸ਼ੱਕ ਸੀ।

ਇਸ ਮਗਰੋਂ ਜਦੋਂ ਪੁਲਿਸ ਨੇ ਬੱਚਿਆਂ ਦੀ ਮਾਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਜੁਰਮ ਕਬੂਲ ਲਿਆ। ਉਸ ਦੇ ਕਿਸੇ ਨਾਲ ਪ੍ਰੇਮ ਸਬੰਧ ਸਨ ਜਿਸ ਵਿਚ ਦੋਵੇਂ ਬੱਚੇ ਅੜਿੱਕਾ ਬਣ ਰਹੇ ਸਨ ਜਿਸ ਕਰਕੇ ਉਸ ਨੇ ਦੋਹਾਂ ਨੂੰ ਚੂਹੇ ਮਾਰਨ ਵਾਲੀ ਦਵਾਈ ਦੇ ਕੇ ਰਾਹ ਵਿਚੋਂ ਹਟਾ ਦਿੱਤਾ। ਇਸ ਜੁਰਮ ਵਿਚ ਉਸ ਦੇ ਨਾਲ ਉਸ ਦ ਭੈਣ ਤੇ ਇੱਕ ਹੋਰ ਬੰਦਾ ਸੀ।

ਇਹ ਵੀ ਪੜ੍ਹੋ : ‘ਪ੍ਰਦੂਸ਼ਣ ਲਈ ਸਿਰਫ਼ ਪਰਾਲੀ ਨਹੀਂ ਜ਼ਿੰਮੇਵਾਰ’-ਹਵਾ ਪ੍ਰਦੂਸ਼ਣ ‘ਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਦਾ ਵੱਡਾ ਬਿਆਨ

ਥਾਣਾ ਫੂਲ ਨੇ ਦੋਸ਼ੀ ਔਰਤਾਂ ਜੱਸੀ ਕੌਰ, ਮੋਟੋ ਕੌਰ ਅਤੇ ਲੱਖੀ ਸਿੰਘ ਵਿਰੁੱਧ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁੱਖ ਦੋਸ਼ੀ, ਜੱਸੀ ਕੌਰ ਅਤੇ ਮੋਟੋ ਕੌਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਰਾਮਪੁਰਾ ਫੂਲ ਦੇ ਡੀਐਸਪੀ ਮਨੋਜ ਕੁਮਾਰ ਨੇ ਦੱਸਿਆ ਕਿ ਜਦੋਂ ਫੂਲੇਵਾਲਾ ਦੇ ਲੋਕਾਂ ਨੇ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਤਾਂ ਉਨ੍ਹਾਂ ਨੇ ਪਹਿਲਾਂ ਮ੍ਰਿਤਕ ਬੱਚਿਆਂ ਦਾ ਪੋਸਟਮਾਰਟਮ ਕਰਵਾਉਣ ਦਾ ਹੁਕਮ ਦਿੱਤਾ। ਬਾਅਦ ਵਿੱਚ ਜਦੋਂ ਪੁਲਿਸ ਨੇ ਮ੍ਰਿਤਕ ਬੱਚਿਆਂ ਦੀ ਮਾਂ ਜੱਸੀ ਕੌਰ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਤਾਂ ਉਸਨੇ ਆਪਣਾ ਜੁਰਮ ਕਬੂਲ ਕਰ ਲਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਸੂਮ ਬੱਚਿਆਂ ਨੂੰ ਮਾਂ ਨੇ ਦਿੱਤੀ ਦਰਦਨਾਕ ਮੌਤ, ਪਿੰਡ ਵਾਲਿਆਂ ਨੂੰ ਹੋਇਆ ਸ਼ੱਕ, ਫੇਰ ਖੁੱਲ੍ਹਿਆ ਖੌਫਨਾਕ ਸੱਚ appeared first on Daily Post Punjabi.

ਪਟਿਆਲਾ : ਭਾਖੜਾ ਨਹਿਰ ‘ਚ ਕਾਰ ਸਣੇ ਡਿੱਗੇ ਪਰਿਵਾਰ ‘ਚੋਂ ਮਾਂ-ਧੀ ਦੀ ਲਾਸ਼ ਮਿਲੀ, 3 ਲਾਪਤਾ
ਸੰਗਰੂਰ ਰੋਡ ’ਤੇ ਸਥਿਤ ਪਸਿਆਣਾ ਵਾਲੇ ਪੁਲਾਂ ਨੇੜੇ ਬੀਤੀ ਅੱਧੀ ਰਾਤ ਨੂੰ ਇੱਕ ਸਵਿਫਟ ਕਾਰ ਭਾਖੜਾ ਨਹਿਰ ਵਿੱਚ ਡਿੱਗ ਗਈ । ਇਸ ਕਾਰ ਵਿੱਚ ਇੱਕੋ ਪਰਿਵਾਰ ਦੇ ਪੰਜ ਜੀਅ ਸਵਾਰ ਸਨ, ਜਿਨ੍ਹਾਂ ਵਿੱਚੋਂ ਦੋ ਔਰਤਾਂ ਦੀਆਂ ਲਾਸ਼ਾਂ ਮਿਲ ਗਈਆਂ ਹਨ ਤੇ ਬਾਕੀ ਤਿੰਨਾਂ ਮੈਂਬਰਾਂ ਦੀ ਭਾਲ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਮਨਸਾ ਦੇਵੀ ਵਿਖੇ ਮੱਥਾ ਟੇਕਣ ਮਗਰੋਂ ਵਾਪਸ ਪਰਤ ਰਿਹਾ ਸੀ ।

​Tragedy with Rampura Phul family

ਇਸ ਹਾਦਸੇ ਵਿੱਚ ਮ੍ਰਿਤਕਾਂ ਦੀ ਪਛਾਣ ਨੀਲਮ ਗਰਗ (50) ਅਤੇ ਉਸ ਦੀ ਧੀ ਸਮਿਤਾ ਗਰਗ (26) ਵਾਸੀ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਲਾਪਤਾ ਹੋਣ ਵਾਲਿਆਂ ਵਿੱਚ ਨੀਲਮ ਦੇ ਪਤੀ ਜਸਵਿੰਦਰ ਕੁਮਾਰ (52), ਉਨ੍ਹਾਂ ਦੀ ਧੀ ਈਸ਼ਾ ਗਰਗ (22) ਅਤੇ ਉਨ੍ਹਾਂ ਦਾ ਪੁੱਤਰ ਪੇਰੂ ਗਰਗ (15) ਸ਼ਾਮਿਲ ਹਨ।

ਇਹ ਵੀ ਪੜ੍ਹੋ: ਕੋਰੋਨਾ ਬਲਾਸਟ: ਪਟਿਆਲਾ ਮੈਡੀਕਲ ਕਾਲਜ ਦੇ 100 ਤੋਂ ਵੱਧ ਵਿਦਿਆਰਥੀ ਕੋਰੋਨਾ ਪਾਜ਼ਿਟਿਵ

ਮਿਲੀ ਜਾਣਕਾਰੀ ਅਨੁਸਾਰ ਜਸਵਿੰਦਰ ਕੁਮਾਰ ਬਾਹੀਆ ਉਰਫ ਬਬਲਾ ਪੈਸ਼ਟੀਸਾਈਡ ਤੇ ਮਸ਼ੀਨਰੀ ਸਟੋਰ ਦਾ ਕੰਮ ਕਰਦਾ ਹੈ ਤੇ 2 ਜਨਵਰੀ ਨੂੰ ਦੁਪਹਿਰ ਕਰੀਬ 3.30 ਵਜੇ ਆਪਣੀ ਪਤਨੀ ਨੀਲਮ ਰਾਣੀ, ਵੱਡੀ ਬੇਟੀ ਸੁਮੀਤਾ ਰਾਣੀ ਉਰਫ ਸੀਖਾ ਗਰਗ, ਛੋਟੀ ਬੇਟੀ ਈਸ਼ਕਾ ਤੇ ਪੁੱਤਰ ਪੀਰੂ ਗਰਗ ਨਾਲ ਆਪਣੀ ਸਵਿੱਫਟ ਕਾਰ ਵਿੱਚ ਸਵਾਰ ਹੋ ਕੇ ਮਾਤਾ ਮਨਸਾ ਦੇਵੀ ਦੇ ਦਰਸ਼ਨਾਂ ਲਈ ਗਿਆ ਸੀ । ਪਹਿਲਾ ਰਾਜਸਥਾਨ ਦੇ ਸ਼ਹਿਰ ਕੋਟਾ ਵਿਖੇ ਪੈਸਟੀਸਾਈਡ ਦੀ ਕੰਪਨੀ ਵਿੱਚ ਨੋਕਰੀ ਕਰਦੀ ਵੱਡੀ ਬੇਟੀ ਸਮੀਤਾ ਰਾਣੀ (27) ਨੂੰ ਮੁਕਤਸਰ ਵਿਖੇ ਪੈਸਟੀਸਾਈਡ ਦੀ ਕੰਪਨੀ ਵਿੱਚ ਨੋਕਰੀ ਮਿਲ ਗਈ ਸੀ । ਜਿਸ ਦੀ ਖੁਸ਼ੀ ਵਿੱਚ ਪਰਿਵਾਰ ਮਾਤਾ ਰਾਣੀ ਦੇ ਦਰਸ਼ਨਾਂ ਲਈ ਗਿਆ ਸੀ ।

​Tragedy with Rampura Phul family

ਇਸ ਸਬੰਧੀ ਥਾਣਾ ਪਸਿਆਣਾ ਦੇ ਐੱਸਐੱਚਓ ਅੰਕੁਰਦੀਪ ਸਿੰਘ ਨੇ ਦੱਸਿਆ ਕਿ ਕਾਰ ਵਿੱਚ ਰਾਮਪੁਰਾ ਫੂਲ ਵਾਸੀ ਜਸਵਿੰਦਰ ਗਰਗ, ਉਸ ਦੀ ਪਤਨੀ ਨੀਲਮ ਰਾਣੀ, ਦੋ ਧੀਆਂ ਸ਼ਿਖਾ ਤੇ ਨੀਲਮ ਰਾਣੀ ਅਤੇ ਇੱਕ ਪੁੱਤਰ ਪੀਰੂ ਸਵਾਰ ਸਨ। ਉਨ੍ਹਾਂ ਦੱਸਿਆ ਕਿ ਬਰਾਮਦ ਲਾਸ਼ਾਂ ਵਿੱਚੋਂ ਇੱਕ ਨੀਲਮ ਰਾਣੀ ਤੇ ਦੂਜੀ ਸ਼ਿਖਾ ਦੀ ਹੈ ਤੇ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਪਟਿਆਲਾ : ਭਾਖੜਾ ਨਹਿਰ ‘ਚ ਕਾਰ ਸਣੇ ਡਿੱਗੇ ਪਰਿਵਾਰ ‘ਚੋਂ ਮਾਂ-ਧੀ ਦੀ ਲਾਸ਼ ਮਿਲੀ, 3 ਲਾਪਤਾ appeared first on Daily Post Punjabi.