Rampura phul Archives - Daily Post Punjabi

ਰਾਮਪੁਰਾ ਫੂਲ ‘ਚ ਕਾਰ ਦੀ ਖੜ੍ਹੇ ਟਰਾਲੇ ਨਾਲ ਹੋਈ ਟੱਕਰ, ਪਿਓ-ਪੁੱਤ ਸਣੇ 3 ਲੋਕਾਂ ਦੀ ਗਈ ਜਾਨ
ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਸਥਾਨਕ ਓਵਰ ਬ੍ਰਿਜ ਨੇੜੇ ਇੱਕ ਕਾਰ ਦੀ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਜ਼ਬਰਦਸਤ ਟੱਕਰ ਹੋਈ। ਇਸ ਵਾਪਰੇ ਹਾਦਸੇ ਵਿੱਚ ਪਿਤਾ-ਪੁੱਤਰ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਹਿਮਾਂਸੂ ਤੇ ਉਸ ਦੇ ਪਿਤਾ ਸ਼ਤੀਸ ਕੁਮਾਰ ਤੇ ਹਿਮਾਂਸੂ ਦੇ ਦੋਸਤ ਵਿਕਰਮ ਵਜੋਂ ਹੋਈ ਹੈ।

ਸਹਾਰਾ ਸਮਾਜ਼ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਐਤਵਾਰ ਸ਼ਾਮ ਨੂੰ ਬਰਨਾਲਾ ਸਾਈਡ ਤੋਂ ਬਠਿੰਡਾ ਵੱਲ ਜਾ ਰਹੀ ਚਿੱਟੇ ਰੰਗ ਦੀ i20 ਕਾਰ ਜਦੋਂ ਰਾਮਪੁਰਾ ਫੂਲ ਸਥਿਤ ਓਵਰ ਬ੍ਰਿਜ ਪਾਰ ਕਰ ਕੇ ਬਠਿੰਡਾ ਵੱਲ ਜਾ ਰਹੀ ਸੀ ਤਾਂ ਅਚਾਨਕ ਸੜਕ ’ਤੇ ਖੜ੍ਹੇ ਟਿੱਪਰ ਦੇ ਪਿੱਛੇ ਜਾ ਟਕਰਾਈ। ਹਾਦਸੇ ਕਾਰਨ ਕਾਰ ਟਿੱਪਰ ਦੇ ਹੇਠਾਂ ਫਸ ਗਈ ਜਿਸ ਨੂੰ ਬਾਹਰ ਕੱਢਣ ਵਿੱਚ ਲੋਕਾਂ ਨੂੰ ਮੁਸ਼ੱਕਤ ਕਰਨੀ ਪਈ ਤੇ ਕਰੀਬ ਇੱਕ ਘੰਟੇ ਦੀ ਜੱਦੋਜਹਿਦ ਤੋਂ ਬਾਅਦ ਕਾਰ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ।

ਇਹ ਵੀ ਪੜ੍ਹੋ : ਸਕੂਲ ਤੋਂ ਘਰ ਨਹੀਂ ਮੁੜਿਆ 11ਵੀਂ ਜਮਾਤ ਦਾ ਵਿਦਿਆਰਥੀ, ਨਹਿਰ ‘ਚ ਡੁੱ.ਬਣ ਕਾਰਨ ਹੋਈ ਮੌ.ਤ

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ‘ਚ ਸੱਵਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਪਿਛਲੀ ਸੀਟ ‘ਤੇ ਬੇਠੈ ਵਿਅਕਤੀ ਨੂੰ ਲੋਕਾਂ ਨੇ ਸਿਵਲ ਹਸਪਤਾਲ ਰਾਮਪੁਰਾ ਵਿਖੇ ਪਹੁੰਚਾਇਆ ਜਿਥੇ ਉਸ ਦੀ ਜ਼ੇਰੇ ਇਲਾਜ ਮੌਤ ਹੋ ਗਈ। ਕਾਰ ਵਿੱਚ ਖਿੱਲਰੇ ਸਾਮਾਨ ਤੋਂ ਪਤਾ ਲੱਗਦਾ ਸੀ ਕਿ ਇਹ ਲੋਕ ਲੁਧਿਆਣਾ ਸ਼ਹਿਰ ਤੋਂ ਬਿਊਟੀ ਪਾਰਲਰ ਵਿੱਚ ਵਰਤਨ ਵਾਲਾ ਸਾਮਾਨ ਲੈ ਕੇ ਆਏ ਸਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਰਾਮਪੁਰਾ ਫੂਲ ‘ਚ ਕਾਰ ਦੀ ਖੜ੍ਹੇ ਟਰਾਲੇ ਨਾਲ ਹੋਈ ਟੱਕਰ, ਪਿਓ-ਪੁੱਤ ਸਣੇ 3 ਲੋਕਾਂ ਦੀ ਗਈ ਜਾਨ appeared first on Daily Post Punjabi.

ਮਾਨਸਾ ‘ਚ ਬਾਰਾਤ ਆਉਣ ‘ਤੋਂ ਪਹਿਲਾਂ ਡਿੱਗੀ ਮੈਰਿਜ ਪੈਲੇਸ ਦੀ ਛੱਤ, ਵਾਲ-ਵਾਲ ਬਚੇ ਲੋਕ
ਮਾਨਸਾ ਵਿੱਚ ਸੋਮਵਾਰ ਸਵੇਰੇ ਮੈਰਿਜ ਪੈਲੇਸ ਦੀ ਛੱਤ ਅਚਾਨਕ ਡਿੱਗ ਗਈ। ਬਰਨਾਲਾ ਰੋਡ ’ਤੇ ਸਥਿਤ ਮਧੁਰ ਮਿਲਨ ਪੈਲੇਸ ਵਿੱਚ ਅੱਜ ਵਿਆਹ ਸਮਾਗਮ ਹੋਣਾ ਸੀ। ਇਸ ਲਈ ਇੱਥੇ ਤਿਆਰੀ ਕੀਤੀ ਜਾ ਰਹੀ ਸੀ। ਕੁਝ ਸਮੇਂ ਲਈ ਇਸ ਪੈਲੇਸ ਵਿੱਚ ਬਾਰਾਤ ਅਤੇ ਹੋਰ ਮਹਿਮਾਨਾਂ ਨੇ ਵੀ ਆਉਣਾ ਸੀ। ਪਰ ਅਚਾਨਕ ਪੈਲੇਸ ਦੀ ਛੱਤ ਢਹਿ ਢੇਰੀ ਹੋ ਗਈ।

ਹਾਦਸੇ ‘ਚ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਫਿਲਹਾਲ ਪੈਲੇਸ ਦੇ ਮਲਬੇ ਨੂੰ ਹਟਾਉਣ ਦਾ ਕੰਮ ਚੱਲ ਰਿਹਾ ਹੈ। ਇਸ ਪੈਲੇਸ ਵਿੱਚ ਵਿਆਹ ਦੀ ਰਸਮ ਰੱਖੀ ਗਈ ਸੀ। ਉਨ੍ਹਾਂ ਵੱਲੋਂ ਪ੍ਰੋਗਰਾਮ ਨੂੰ ਕਿਸੇ ਹੋਰ ਪੈਲੇਸ ਵਿੱਚ ਸ਼ਿਫਟ ਕਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਸਵੇਰੇ ਹੀ ਛੱਤ ਡਿੱਗਣ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਹੈ।

ਪਰਿਵਾਰ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਜੇਕਰ ਇਹ ਹਾਦਸਾ ਕੁਝ ਘੰਟਿਆਂ ਬਾਅਦ ਵਾਪਰਿਆ ਹੁੰਦਾ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਉਹ ਵਿਆਹ ਦੀ ਤਿਆਰੀ ਕਰ ਰਹੇ ਸਨ ਕਿ ਪੈਲੇਸ ਦੇ ਦੋਵੇਂ ਪਾਸੇ ਦੀਆਂ ਕੰਧਾਂ ਡਿੱਗ ਗਈਆਂ। ਛੱਤ ਡਿੱਗ ਗਈ ਅਤੇ ਅੰਦਰ ਰੱਖਿਆ ਸਾਮਾਨ ਨੁਕਸਾਨਿਆ ਗਿਆ।

ਇਹ ਵੀ ਪੜ੍ਹੋ : ਕੁਲਦੀਪ ਯਾਦਵ ਨੇ ਹਾਸਲ ਕੀਤੀ ਖਾਸ ਉਪਲੱਬਧੀ, ਅੰਤਰਰਾਸ਼ਟਰੀ ਕ੍ਰਿਕਟ ‘ਚ ਪੂਰੀਆਂ ਕੀਤੀਆਂ 250 ਵਿਕਟਾਂ

ਪਰਿਵਾਰ ਦਾ ਕਹਿਣਾ ਹੈ ਕਿ ਉਹ ਮਾਨਸਾ ਜ਼ਿਲ੍ਹੇ ਦੇ ਪਿੰਡ ਲਾਲਾ ਦੇ ਰਹਿਣ ਵਾਲੇ ਹਨ। ਉਨ੍ਹਾਂ ਦੀ ਲੜਕੀ ਦਾ ਵਿਆਹ ਹੋ ਰਿਹਾ ਹੈ ਅਤੇ ਉਸ ਤੋਂ ਪਹਿਲਾਂ ਦੁਪਹਿਰ ਵੇਲੇ ਬਰਨਾਲੇ ਦੇ ਪਿੰਡ ਲੱਖੀਵਾਲਾ ਤੋਂ ਬਾਰਾਤ ਨੇ ਆਉਣਾ ਸੀ ਪੈ ਇਸ ਤੋਂ ਪਹਿਲਾਂ ਹੀ ਇਹ ਘਟਨਾ ਵਾਪਰ ਗਈ। ਉਨ੍ਹਾਂ ਮਾਨਸਾ ਦੇ ਡਿਪਟੀ ਕਮਿਸ਼ਨਰ ਤੋਂ ਇਹ ਵੀ ਮੰਗ ਕੀਤੀ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਬਣੇ ਸਾਰੇ ਪੈਲੇਸਾਂ ਦੀ ਜਾਂਚ ਕਰਵਾਈ ਜਾਵੇ ਅਤੇ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਮਾਨਸਾ ‘ਚ ਬਾਰਾਤ ਆਉਣ ‘ਤੋਂ ਪਹਿਲਾਂ ਡਿੱਗੀ ਮੈਰਿਜ ਪੈਲੇਸ ਦੀ ਛੱਤ, ਵਾਲ-ਵਾਲ ਬਚੇ ਲੋਕ appeared first on Daily Post Punjabi.