rana jung bahadur bail Archives - Daily Post Punjabi

ਟੀਵੀ ਸ਼ੋਅ ‘ਚ ਭਗਵਾਨ ਵਾਲਮੀਕਿ ‘ਤੇ ਟਿੱਪਣੀ ਕਰਨ ਵਾਲੇ ਰਾਣਾ ਜੰਗ ਬਹਾਦੁਰ ਦੀ ਜ਼ਮਾਨਤ ਪਟੀਸ਼ਨ ਰੱਦ
ਇੱਕ ਟੀਵੀ ਸ਼ੋਅ ਦੌਰਾਨ ਭਗਵਾਨ ਵਾਲਮੀਕਿ ਬਾਰੇ ਟਿੱਪਣੀ ਕਰਨ ਵਾਲੇ ਅਦਾਕਾਰ ਰਾਣਾ ਜੰਗ ਬਹਾਦਰ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਦੇ ਜਸਟਿਸ ਸਰਬਜੀਤ ਸਿੰਘ ਧਾਲੀਵਾਲ ਨੇ ਪੰਜਾਬੀ ਫਿਲਮਾਂ ‘ਚ ਕਾਮੇਡੀਅਨ ਅਤੇ ਖਲਨਾਇਕ ਦੀ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਰਾਣਾ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਉਸ ਨੂੰ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।

rana jung bahadur bail

ਰਾਣਾ ਜੰਗ ਬਹਾਦੁਰ ਨੇ ਜਲੰਧਰ ਦੀ ਅਦਾਲਤ ‘ਚ ਅਗਾਊਂ ਜ਼ਮਾਨਤ ਦੀ ਪਟੀਸ਼ਨ ਦਾਇਰ ਕੀਤੀ ਸੀ, ਜਦੋਂ ਭਗਵਾਨ ਵਾਲਮੀਕਿ ‘ਤੇ ਕੀਤੀ ਗਈ ਟਿੱਪਣੀ ਤੋਂ ਬਾਅਦ ਵਾਲਮੀਕਿ ਭਾਈਚਾਰੇ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਸੀ, ਪਰ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ ਅਤੇ ਜਾਂਚ ‘ਚ ਸ਼ਾਮਲ ਹੋਣ ਲਈ ਕਿਹਾ ਸੀ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਜਦੋਂ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਦੱਸ ਦੇਈਏ ਕਿ ਪੰਜਾਬੀ ਫਿਲਮ ਐਕਟਰ ਰਾਣਾ ਜੰਗ ਬਹਾਦੁਰ ਸਿੰਘ ਨੇ ਇੱਕ ਟੀਵੀ ਸ਼ੋਅ ਦੌਰਾਨ ਭਗਵਾਨ ਵਾਲਮੀਕਿ ‘ਤੇ ਟਿੱਪਣੀ ਕੀਤੀ ਸੀ, ਜਿਸ ਕਾਰਨ ਪੰਜਾਬ ਭਰ ‘ਚ ਉਨ੍ਹਾਂ ਦਾ ਵਿਰੋਧ ਹੋਇਆ ਸੀ। ਵਾਲਮੀਕਿ ਭਾਈਚਾਰੇ ਨੇ ਉਸ ਖਿਲਾਫ ਜਲੰਧਰ ‘ਚ ਮਾਮਲਾ ਦਰਜ ਕਰਕੇ ਉਸ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਸੀ ਪਰ ਪੁਲਿਸ ਕਈ ਦਿਨਾਂ ਤੋਂ ਉਸ ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਇਸ ਤੋਂ ਬਾਅਦ ਵਾਲਮੀਕਿ ਸਮਾਜ ਦੇ ਲੋਕਾਂ ਨੇ ਪੁਲਿਸ ਨੂੰ ਸਮਾਂ ਦੇ ਕੇ ਪ੍ਰਤੀਕਾਤਮਕ ਧਰਨਾ ਦਿੰਦੇ ਹੋਏ ਚੇਤਾਵਨੀ ਦਿੱਤੀ ਕਿ ਜੇਕਰ ਰਾਣਾ ਜੰਗ ਬਹਾਦਰ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਸੜਕਾਂ ‘ਤੇ ਆ ਕੇ ਪ੍ਰਦਰਸ਼ਨ ਕਰਨਗੇ, ਜਿਸ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ। ਪੁਲੀਸ ਅਧਿਕਾਰੀਆਂ ਨੇ ਰਾਣਾ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦੇ ਕੇ ਸ਼ਾਂਤ ਕੀਤਾ।

The post ਟੀਵੀ ਸ਼ੋਅ ‘ਚ ਭਗਵਾਨ ਵਾਲਮੀਕਿ ‘ਤੇ ਟਿੱਪਣੀ ਕਰਨ ਵਾਲੇ ਰਾਣਾ ਜੰਗ ਬਹਾਦੁਰ ਦੀ ਜ਼ਮਾਨਤ ਪਟੀਸ਼ਨ ਰੱਦ appeared first on Daily Post Punjabi.