rana sodhi announces cash prizes Archives - Daily Post Punjabi

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਖੇਡ ਮੰਤਰੀ ਰਾਣਾ ਦੇ ਘਰ ਦਾ ਘਿਰਾਓ ਕਰ ਕੀਤਾ ਰੋਸ ਪ੍ਰਦਰਸ਼ਨ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਫਿਰੋਜ਼ਪੁਰ ਵੱਲੋਂ ਜ਼ਿਲਾ ਪ੍ਰਧਾਨ ਸ਼ੀਲਾ ਦੇਵੀ ਦੀ ਅਗਵਾਈ ਹੇਠ ਅੱਜ ਗੁਰੂ ਹਰਸਹਾਏ ਵਿਖੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਘਰ ਅੱਗੇ ਆਪਣੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਭੁੱਖ ਹੜਤਾਲ ਰੱਖੀ ਗਈ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ । ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ । ਇਸ ਮੌਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੇ ਖ਼ੂਨ ਨਾਲ ਮੰਗ ਪੱਤਰ ਲਿਖਿਆ ਤੇ ਫੇਰ ਇਹ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਦੇਣਾ ਸੀ ਅਤੇ ਜਦੋਂ ਡੇਢ ਵਜੇ ਤਕ ਕੋਈ ਵੀ ਮੰਗ ਪੱਤਰ ਲੈਣ ਨਾ ਪੁੱਜਾ ਤਾਂ ਯੂਨੀਅਨ ਦਾ ਗੁੱਸਾ ਫੁੱਟ ਪਿਆ।

ਉਨ੍ਹਾਂ ਨੇ ਕੋਠੀ ਦਾ ਬੰਦ ਪਏ ਗੇਟ ਉੱਪਰ ਚੜ੍ਹ ਕੇ ਗੇਟ ਨੂੰ ਖੋਲ੍ਹ ਦਿੱਤਾ ਅਤੇ ਕੋਠੀ ਅੰਦਰ ਦਾਖਲ ਹੋ ਕੇ ਕੋਠੀ ਅੰਦਰ ਹੀ ਧਰਨਾ ਲਗਾ ਦਿੱਤਾ । ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ , ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ । ਨਰਸਰੀ ਟੀਚਰ ਦਾ ਦਰਜ਼ਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ।

ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ। ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ। ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ , ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ । ਸਰਕਲ ਮੀਟਿੰਗ ਦਾ ਕਿਰਾਇਆ 200 ਰਪਏ ਦਿੱਤਾ ਜਾਵੇ । ਪੀ ਐਮ ਵੀ ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ । 2015 ਵਿੱਚ ਗ਼ਲਤ ਸਰਟੀਫਿਕੇਟ ਪੇਸ਼ ਕਰਕੇ ਵਰਕਰ ਤੋਂ ਸੁਪਰਵਾਈਜ਼ਰ ਬਣੀਆਂ , ਸੁਪਰਵਾਈਜ਼ਰਾਂ ਜਿਨ੍ਹਾਂ ਦੇ ਖਿਲਾਫ਼ ਮਹਿਕਮੇ ਵੱਲੋਂ ਪੜਤਾਲ ਪੂਰੀ ਹੋ ਚੁੱਕੀ ਹੈ , ਨੂੰ ਨੌਕਰੀ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ , ਉਹਨਾਂ ਦੇ ਖ਼ਿਲਾਫ਼ 420 ਦੇ ਪਰਚੇ ਦਰਜ਼ ਕੀਤੇ ਜਾਣ। ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜ਼ਾ ਦਿੱਤਾ ਜਾਵੇ । ਬਾਲਣ ਦੇ ਪੈਸੇ ਜੋ ਪ੍ਰਤੀ ਲਾਭਪਾਤਰੀ 40 ਪੈਸੇ ਮਿਲਦੇ ਹਨ , ਉਹ ਇੱਕ ਰੁਪਈਆ ਕੀਤਾ ਜਾਵੇ । ਯੂਨੀਅਨ ਦੀਆਂ ਆਗੂਆਂ ਨੇ ਪੰਜਾਬ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦਾ ਪੂਰੇ ਸੂਬੇ ਵਿੱਚ ਵਿਰੋਧ ਕੀਤਾ ਜਾਵੇਗਾ । ਇਸ ਮੌਕੇ ਕੁਲਜੀਤ ਕੌਰ ਗੁਰੂਹਰਸਹਾਏ , ਪ੍ਰਕਾਸ਼ ਕੌਰ ਮਮਦੋਟ , ਜੀਵਨ ਮੱਖੂ , ਕੁਲਵਿੰਦਰ ਕੌਰ ਜ਼ੀਰਾ , ਰਾਜ ਕੌਰ ਘੱਲ ਖੁਰਦ , ਜਸਪਾਲ ਕੌਰ ਫਿਰੋਜ਼ਪੁਰ , ਖੁਸ਼ਪਾਲ ਕੌਰ ਫਰੀਦਕੋਟ , ਰੇਸ਼ਮਾ ਰਾਣੀ ਫਾਜ਼ਿਲਕਾ , ਛਿੰਦਰਪਾਲ ਕੌਰ ਜਲਾਲਾਬਾਦ , ਸ਼ੀਲਾ ਦੇਵੀ , ਪਰਮਿੰਦਰ ਕੌਰ , ਨਰਿੰਦਰ ਕੌਰ , ਗੁਰਮੀਤ ਕੌਰ ਘੱਲ ਖੁਰਦ , ਨੀਰਜ਼ , ਦਰਸ਼ਨ ਕੌਰ , ਪਰਮਜੀਤ ਕੌਰ , ਰਾਜਿੰਦਰ ਕੌਰ ਤੇ ਕਿਸ਼ਨਾ ਰਾਣੀ ਔਲਖ ਆਦਿ ਆਗੂ ਮੌਜੂਦ ਸਨ।

The post ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਖੇਡ ਮੰਤਰੀ ਰਾਣਾ ਦੇ ਘਰ ਦਾ ਘਿਰਾਓ ਕਰ ਕੀਤਾ ਰੋਸ ਪ੍ਰਦਰਸ਼ਨ appeared first on Daily Post Punjabi.

ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਾ ਨਕਦ ਪੁਰਸਕਾਰ ਦੇਣ ਦਾ ਕੀਤਾ ਐਲਾਨ
ਉਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਇਤਿਹਾਸ ਸਿਰਜਦਿਆਂ ਜਰਮਨੀ ਦੀ ਮਜ਼ਬੂਤ ​​ਟੀਮ ਨੂੰ 5-4 ਨਾਲ ਹਰਾ ਕੇ 41 ਸਾਲ ਮਗਰੋਂ ਕਾਂਸੀ ਦਾ ਤਮਗ਼ਾ ਜਿੱਤਿਆ ਹੈ। ਇਸ ਜਿੱਤ ਤੋਂ ਬਾਅਦ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੀ ਨਕਦ ਰਾਸ਼ੀ ਨਾਲ ਨਿਵਾਜਿਆ ਜਾਵੇਗਾ।

On this historic day for #IndianHockey I am delighted to announce a cash award of Rs 1crore each to players 4m #Punjab

We await ur return to celebrate the much deserving medal in #Olympics  #Cheer4India #Tokyo2020  #IndvsGer #Hockey  #IndianHockeyTeam@capt_amarinder @Media_SAI https://t.co/VJ8eiMu1up
— Rana Gurmit S Sodhi (@iranasodhi) August 5, 2021

ਭਾਰਤ ਦੀ ਸ਼ਾਨਦਾਰ ਜਿੱਤ ‘ਤੇ ਖੇਡ ਮੰਤਰੀ ਨੇ ਟਵੀਟ ਕੀਤਾ, “ਭਾਰਤੀ ਹਾਕੀ ਦੇ ਇਸ ਇਤਿਹਾਸਕ ਦਿਨ ‘ਤੇ ਮੈਂ ਪੰਜਾਬ ਦੇ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦੇ ਨਕਦ ਪੁਰਸਕਾਰ ਦਾ ਐਲਾਨ ਕਰਦਿਆਂ ਮਾਣ ਮਹਿਸੂਸ ਕਰ ਰਿਹਾ ਹਾਂ। ਅਸੀਂ ਉਲੰਪਿਕਸ ਵਿੱਚ ਬਹੁਤ ਜ਼ਿਆਦਾ ਜ਼ੋਰ-ਅਜ਼ਮਾਈ ਨਾਲ ਮਿਲੇ ਤਮਗ਼ੇ ਦਾ ਜਸ਼ਨ ਮਨਾਉਣ ਲਈ ਤੁਹਾਡੀ ਵਾਪਸੀ ਦੀ ਉਡੀਕ ਕਰ ਰਹੇ ਹਾਂ।”

ਉਨ੍ਹਾਂ ਕਿਹਾ ਕਿ ਇਹ ਬਿਲਕੁਲ ਫਸਵਾਂ ਤੇ ਰੋਮਾਂਚਕ ਮੈਚ ਸੀ। ਸਾਡੇ ਮੁੰਡਿਆਂ ਨੇ ਇਹ ਟੋਕੀਉ ਉਲੰਪਿਕਸ 2020 ਵਿੱਚ ਕਰ ਦਿਖਾਇਆ ਹੈ ਅਤੇ 41 ਸਾਲਾਂ ਪਿੱਛੋਂ ਉਲੰਪਿਕ ਤਮਗ਼ਾ ਦੇਸ਼ ਦੀ ਝੋਲੀ ਪਾਇਆ ਹੈ। ਭਾਰਤ ਅਤੇ ਪੰਜਾਬ ਨੂੰ ਟੀਮ ਦੀ ਸ਼ਾਨਦਾਰ ਖੇਡ ‘ਤੇ ਮਾਣ ਹੈ। ਰਾਣਾ ਸੋਢੀ ਨੇ ਦੱਸਿਆ ਕਿ ਕੁੱਲ 20 ਖਿਡਾਰੀਆਂ ਵਿੱਚੋਂ ਪੰਜਾਬ ਦੇ 11 ਖਿਡਾਰੀ ਭਾਰਤੀ ਹਾਕੀ ਟੀਮ ਵਿੱਚ ਸ਼ਾਮਿਲ ਹਨ।

ਇਹ ਵੀ ਪੜ੍ਹੋ : Olympics ‘ਚ ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ, PM ਨੇ ਕਿਹਾ – ‘ਇਤਿਹਾਸਕ! ਹਰ ਭਾਰਤੀ ਨੂੰ ਯਾਦ ਰਹੇਗਾ’

ਭਾਰਤੀ ਹਾਕੀ ਟੀਮ ਦੀ ਇਸ ਪ੍ਰਾਪਤੀ ਤੋਂ ਬਾਅਦ ਦੇਸ਼ ਵਿੱਚ ਜਸ਼ਨ ਦਾ ਮਾਹੌਲ ਹੈ। ਨੇਤਾਵਾਂ ਨੇ ਟਵੀਟ ਕਰਕੇ ਭਾਰਤੀ ਹਾਕੀ ਟੀਮ ਨੂੰ ਵਧਾਈ ਵੀ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ, “ਰਾਸ਼ਟਰ ਲਈ ਮਾਣ ਵਾਲਾ ਅਤੇ ਇਤਿਹਾਸਕ ਪਲ ਕਿਉਂਕਿ ਪੁਰਸ਼ ਹਾਕੀ ਟੀਮ ਨੇ #Olympics ਵਿੱਚ ਜਰਮਨੀ ਨੂੰ ਇੱਕ ਸ਼ਾਨਦਾਰ ਮੈਚ ਵਿੱਚ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ। 41 ਸਾਲਾਂ ਬਾਅਦ ਇੱਕ ਸ਼ਾਨਦਾਰ ਪ੍ਰਾਪਤੀ ਅਤੇ ਹਾਕੀ ‘ਚ ਕਾਂਸੀ ਦਾ ਮੈਡਲ ਗੋਲਡ ਦੇ ਬਰਾਬਰ ਹੈ। ਵਧਾਈਆਂ।”

ਇਹ ਵੀ ਦੇਖੋ : Olympic ‘ਚ 41 ਸਾਲ ਬਾਅਦ ਵੱਡੀ ਜਿੱਤ, ਪੁਰਸ਼ Hockey Team ਨੇ ਜਿੱਤਿਆ ‘ Bronze Medal ’ | Hockey Olympics 2021

The post ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਾ ਨਕਦ ਪੁਰਸਕਾਰ ਦੇਣ ਦਾ ਕੀਤਾ ਐਲਾਨ appeared first on Daily Post Punjabi.