ranbir singh bhullar Archives - Daily Post Punjabi

AAP ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਰਵਾਇਆ ਦੂਜਾ ਵਿਆਹ, ਪਹਿਲੀ ਪਤਨੀ ਦੀ ਕਈ ਸਾਲ ਪਹਿਲਾਂ ਕੈਂਸਰ ਕਾਰਨ ਹੋਈ ਸੀ ਮੌਤ
ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਵੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾ ਲਿਆ ਹੈ । ਉਨ੍ਹਾਂ ਨੇ ਸੰਗਰੂਰ ਦੀ ਰਹਿਣ ਵਾਲੀ ਅਮਨਦੀਪ ਕੌਰ ਗੌਂਸਲ ਨਾਲ ਗੁਰਦੁਆਰਾ ਸਾਹਿਬ ਵਿਖੇ ਵਿਆਹ ਕਰਵਾਇਆ ਹੈ। ਜਾਣਕਾਰੀ ਅਨੁਸਾਰ ਰਣਬੀਰ ਸਿੰਘ ਭੁੱਲਰ ਦੀ ਹਮਸਫਰ ਅਮਨਦੀਪ ਕੌਰ ਸੰਗਰੂਰ ਦੇ ਰਹਿਣ ਵਾਲੇ ਹਨ। ਦੱਸ ਦੇਈਏ ਕਿ ਵਿਧਾਇਕ ਭੁੱਲਰ ਦੀ ਪਹਿਲੀ ਪਤਨੀ ਕੁਲਰਾਜ ਕੌਰ ਦੀ ਕਈ ਸਾਲ ਪਹਿਲਾਂ ਕੈਂਸਰ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਮਾਂ ਦਾ ਵੀ ਦਿਹਾਂਤ ਹੋ ਗਿਆ ਸੀ ।

Firozpur MLA Ranbir bhullar married

ਰਣਬੀਰ ਸਿੰਘ ਭੁੱਲਰ ‘ਆਪ’ ਦੇ ਸੰਸਥਾਪਕ ਮੈਂਬਰ ਰਹਿ ਚੁੱਕੇ ਹਨ । ਭੁੱਲਰ 2016 ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਸਨ । 62 ਸਾਲਾ ਰਣਬੀਰ ਸਿੰਘ ਗ੍ਰੈਜੂਏਟ ਹਨ। ਉਨ੍ਹਾਂ ਦੇ ਦੋ ਬੱਚੇ ਹਨ। ਵਿਧਾਇਕ ਭੁੱਲਰ ਦੀ ਬੇਟੀ ਵਿਦੇਸ਼ ਵਿੱਚ ਪੜ੍ਹਾਈ ਕਰ ਰਹੀ ਹੈ ਜਦਕਿ ਪੁੱਤਰ ਉੱਚ ਸਿੱਖਿਆ ਹਾਸਿਲ ਕਰ ਰਿਹਾ ਹੈ।

ਇਹ ਵੀ ਪੜ੍ਹੋ: ਵੱਡਾ ਹਾਦਸਾ ਹੋਣ ਦੇ ਕੁਝ ਮਿੰਟ ਪਹਿਲਾਂ ਇਕ ਚੂਹੇ ਨੇ ਬਚਾ ਲਈ ਪੂਰੇ ਪਰਿਵਾਰ ਦੀ ਜਾਨ

ਵਿਧਾਇਕ ਰਣਬੀਰ ਨੇ ਤਿੰਨ ਵਾਰ ਪੰਜਾਬ ਯੂਨੀਵਰਸਿਟੀ ਦੀ ਸੀਨੇਟ ਦੀ ਚੋਣ ਵੀ ਲੜੀ । ਜ਼ਿਕਰਯੋਗ ਹੈ ਕਿ ਵਿਧਾਇਕ ਰਣਬੀਰ ਨੇ ਫਿਰੋਜ਼ਪੁਰ ਸ਼ਹਿਰੀ ਦੀ ਚੋਣ ਵਿੱਚ 19,569 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਿਲ ਕੀਤੀ । ਵਿਧਾਇਕ ਰਣਵੀਰ ਭੁੱਲਰ ਅਤੇ ਅਮਨਦੀਪ ਕੌਰ ਗੌਂਸਲ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਵਿਆਹ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਜਿਸ ‘ਤੇ ਲੋਕ ਉਨ੍ਹਾਂ ਨੂੰ ਜੀਵਨ ਦੀ ਨਵੀਂ ਸ਼ੁਰੂਆਤ ਲਈ ਸ਼ੁੱਭਕਾਮਨਾਵਾਂ ਦੇ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post AAP ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਰਵਾਇਆ ਦੂਜਾ ਵਿਆਹ, ਪਹਿਲੀ ਪਤਨੀ ਦੀ ਕਈ ਸਾਲ ਪਹਿਲਾਂ ਕੈਂਸਰ ਕਾਰਨ ਹੋਈ ਸੀ ਮੌਤ appeared first on Daily Post Punjabi.