Randeep Bhangu Passes Away Archives - Daily Post Punjabi

ਪੰਜਾਬੀ ਅਦਾਕਾਰ ਰਣਦੀਪ ਭੰਗੂ ਦਾ ਹੋਇਆ ਦਿਹਾਂਤ, ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਹੋਵੇਗਾ ਸਸਕਾਰ
ਪੰਜਾਬੀ ਫਿਲਮ ਇੰਡਸਟਰੀ ਤੋਂ ਇੱਕ ਦੁੱਖਦਾਈ ਖਬਰ ਸਾਹਮਣੇ ਆਈ ਹੈ। ਜਾਣੇ-ਪਛਾਣੇ ਨਾਂ ਰਣਦੀਪ ਸਿੰਘ ਭੰਗੂ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ ਹੈ। ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (PFTAA) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੇ ਮੌਤ ਦੇ ਕਾਰਨਾਂ ਸਬੰਧੀ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਨੀਵਾਰ ਨੂੰ ਦੁਪਹਿਰ 12 ਵਜੇ ਪਿੰਡ ਚੂਹੜ ਮਾਜਰਾ ਨੇੜੇ ਸ੍ਰੀ ਚਮਕੌਰ ਸਾਹਿਬ ਵਿਖੇ ਕੀਤਾ ਜਾਵੇਗਾ।

Punjabi actor Randeep

PFTAA ਨੇ ਰਣਦੀਪ ਭੰਗੂ ਬਾਰੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ – ਸਾਨੂੰ ਇਹ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਸਾਡੇ ਪਿਆਰੇ ਅਦਾਕਾਰ ਰਣਦੀਪ ਸਿੰਘ ਭੰਗੂ ਸਾਡੇ ਵਿੱਚ ਨਹੀਂ ਰਹੇ। ਉਨ੍ਹਾਂ ਦੇ ਦੇਹਾਂਤ ਨਾਲ ਫਿਲਮ ਇੰਡਸਟਰੀ ‘ਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਦਿਹਾਂਤ ਤੇ ਅਦਾਕਾਰ ਕਰਮਜੀਤ ਅਨਮੋਲ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝਾ ਕਰਕੇ ਲਿਖਿਆ ਕਿ ਅਲਵਿਦਾ ਵੀਰ ਵਾਹਿਗੁਰੂ ਤੈਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ।

ਇਹ ਵੀ ਪੜ੍ਹੋ : ਤਰਨਤਾਰਨ ‘ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਰਣਦੀਪ ਭੰਗੂ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਫਿਲਮ ਇੰਡਸਟਰੀ ਦੇ ਜ਼ਿਆਦਾਤਰ ਵੱਡੇ ਚਿਹਰਿਆਂ ਨਾਲ ਕੰਮ ਕੀਤਾ ਹੈ। ਉਹ 2019 ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ ਦੂਰਬੀਨ ਵਿੱਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਉਹ ਸਰਕਾਰ ਵਿੱਚ ਵੀ ਕੰਮ ਕਰ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬੀ ਅਦਾਕਾਰ ਰਣਦੀਪ ਭੰਗੂ ਦਾ ਹੋਇਆ ਦਿਹਾਂਤ, ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਹੋਵੇਗਾ ਸਸਕਾਰ appeared first on Daily Post Punjabi.