Randeep Surjewala question to PM Modi Archives - Daily Post Punjabi

ਲਖੀਮਪੁਰ ਘਟਨਾ: ਰਣਦੀਪ ਸੁਰਜੇਵਾਲਾ ਦਾ PM ਮੋਦੀ ਨੂੰ ਸਵਾਲ, ਕਿਹਾ “ਮੋਦੀ ਜੀ, ਹੁਣ ਤੱਕ ਕਾਤਲ ਗ੍ਰਿਫਤਾਰ ਕਿਉਂ ਨਹੀਂ ਹੋਏ” ?
ਲਖੀਮਪੁਰ ਵਿੱਚ ਵਾਪਰੀ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।  ਇਸ ਵੀਡੀਓ ਵਿੱਚ ਸਾਫ਼ ਤੌਰ ‘ਤੇ ਦੇਖਿਆ ਜਾ ਸਕਦਾ ਹੈ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਪਿੱਛੋਂ ਤੋਂ ਆ ਰਹੀਆਂ ਦੋ ਗੱਡੀਆਂ ਨੇ ਕਿਸ ਤਰ੍ਹਾਂ ਕੁਚਲਿਆ ਹੈ।

Randeep Surjewala question to PM Modi

ਦਰਅਸਲ, ਇਸ ਵੀਡੀਓ ਦੇ ਵਾਇਰਲ ਹੁੰਦਿਆਂ ਹੀ ਵਿਰੋਧੀ ਪਾਰਟੀ ਦੇ ਨੇਤਾਵਾਂ ਵੱਲੋਂ ਭਾਜਪਾ ‘ਤੇ ਲਗਾਤਾਰ ਨਿਸ਼ਾਨਾ ਸਾਧਿਆ ਜਾ ਰਿਹਾ ਹੈ। ਇਸੇ ਵਿਚਾਲੇ ਹੁਣ ਕਾਂਗਰਸ ਨੇਤਾ ਰਣਦੀਪ ਸਿੰਘ ਸੁਰਜੇਵਾਲਾ ਨੇ ਵੀ ਇਸ ਵੀਡੀਓ ਨੂੰ ਸਾਂਝੀ ਕਰਦਿਆਂ ਮੋਦੀ ਸਰਕਾਰ ‘ਤੇ ਵਾਰ ਕੀਤਾ ਹੈ।

ਇਹ ਵੀ ਪੜ੍ਹੋ: ਕਾਂਗਰਸ-AAP ਨੇ ਸਾਂਝੀ ਕੀਤੀ ਲਖੀਮਪੁਰ ਮਾਮਲੇ ਦੀ ਦਰਦਨਾਕ ਵੀਡੀਓ, ਦੇਖੋ ਕਿੰਝ ਕਿਸਾਨਾਂ ਨੂੰ ਕੁਚਲਦਿਆਂ ਨਿਕਲੀ ਕਾਰ

ਦੱਸ ਦੇਈਏ ਕਿ ਮੋਦੀ ਸਰਕਾਰ ‘ਤੇ ਵਾਰ ਕਰਦਿਆਂ ਸੁਰਜੇਵਾਲਾ ਨੇ ਟਵੀਟ ਕਰਦਿਆਂ ਲਿਖਿਆ ਕਿ ਕਿਸਾਨਾਂ ਨੂੰ ਕੁਚਲਣ ਵਾਲੀ ਇਸ ਵੀਡੀਓ ਦੇ 36 ਘੰਟਿਆਂ ਬਾਅਦ ਵੀ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨੂੰ ਨਾ ਤਾਂ ਬਰਖ਼ਾਸਤ ਕੀਤਾ ਗਿਆ ਅਤੇ ਨਾ ਹੀ ਕਤਲ ਦਾ ਕੇਸ ਦਰਜ ਕੀਤਾ ਗਿਆ।

Randeep Surjewala question to PM Modi

ਮੋਦੀ ਜੀ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਉਹ ਲਖਨਊ ਵਿੱਚ ਲੋਕਤੰਤਰ ਦੇ ਵਿਨਾਸ਼ਕਾਰੀ ਤਿਉਹਾਰ ਵਿੱਚ ਸ਼ਰੀਕ ਹੋਣ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਇੱਕ ਹੋਰ ਟਵੀਟ ਕਰ ਕੇ ਮੋਦੀ ਸਰਕਾਰ ਤੋਂ ਕੁਝ ਸਵਾਲ ਪੁੱਛੇ ਹਨ।

ਜਿਸ ਵਿੱਚ ਉਨ੍ਹਾਂ ਨੇ ਮੋਦੀ ਸਰਕਾਰ ਨੂੰ ਪੁੱਛਿਆ,”ਮੋਦੀ ਜੀ ਕਾਤਲ ਹੁਣ ਤੱਕ ਗ੍ਰਿਫ਼ਤਾਰ ਕਿਉਂ ਨਹੀਂ ਹੋਏ? ਕੇਂਦਰੀ ਮੰਤਰੀ ਤੇ ਮੁੱਖ ਮੰਤਰੀ ਯੋਗੀ ਹਾਲੇ ਤੱਕ ਆਪਣੇ ਅਹੁਦਿਆਂ ‘ਤੇ ਕਿਸ ਤਰ੍ਹਾਂ ਬਣੇ ਹੋਏ ਹਨ?” ਉਨ੍ਹਾਂ ਨੇ ਕਿਹਾ ਕਿ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਕੇ ਬਰਖਾਸਤ ਕਰੋ।

ਇਹ ਵੀ ਦੇਖੋ: Moong Dal Chilla | ਮੂੰਗ ਦਾਲ ਦਾ ਚਿੱਲਾ | Breakfast Recipe | Quick And Easy Recipe

The post ਲਖੀਮਪੁਰ ਘਟਨਾ: ਰਣਦੀਪ ਸੁਰਜੇਵਾਲਾ ਦਾ PM ਮੋਦੀ ਨੂੰ ਸਵਾਲ, ਕਿਹਾ “ਮੋਦੀ ਜੀ, ਹੁਣ ਤੱਕ ਕਾਤਲ ਗ੍ਰਿਫਤਾਰ ਕਿਉਂ ਨਹੀਂ ਹੋਏ” ? appeared first on Daily Post Punjabi.