Tag: , , , , ,

ਐਮੀ ਵਿਰਕ ਦੇ ਹੋ ਰਹੇ ਵਿਰੋਧ ਬਾਰੇ ਰਣਜੀਤ ਬਾਵਾ ਨੇ ਸਾਂਝੀ ਕੀਤੀ ਵਿਸ਼ੇਸ਼ ਪੋਸਟ , ਪੜੋ ਪੂਰੀ ਖ਼ਬਰ

ammy virk and ranjeet bawa : ਪਿੱਛਲੇ ਕਾਫੀ ਸਮੇ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਲੈ ਕੇ ਜਿੱਥੇ ਪੰਜਾਬੀ ਇੰਡਸਟਰੀ ਦੇ ਕਲਾਕਾਰ ਤੇ ਅਦਾਕਾਰ ਕਿਸਾਨਾਂ ਨੂੰ ਬਹੁਤ ਸੁਪੋਰਟ ਕਰ ਰਹੇ ਹਨ। ਉੱਥੇ ਹੀ ਕੁੱਝ ਕੁ ਅਦਾਕਾਰਾ ਨੂੰ ਲੈ ਕੇ ਹੁਣ ਨਵਾਂ ਮਾਮਲਾ ਸਾਹਮਣੇ ਆਇਆ ਹੈ । ਲੋਕ ਅਦਾਕਾਰ ਐਮੀ ਵਿਰਕ ਦਾ ਵਿਰੋਧ ਕਰ ਰਹੇ ਹਨ

ਇੱਕ ਵਾਰ ਫਿਰ ਤੋਂ ਰਣਜੀਤ ਬਾਵਾ ਨੇ ਬਾਲੀਵੁੱਡ ਦੀ Panga Girl ਕੰਗਨਾ ਰਣੌਤ ਨੂੰ ਸਿਖਾਇਆ ਸਬਕ

Ranjeet Bawa to Kangna : ਸੋਸ਼ਲ ਮੀਡੀਆ ਇੱਕ ਅਜਿਹਾ ਪਲੇਟਫਾਰਮ ਹੈ ਜਿੱਥੇ ਹਰ ਕੋਈ ਆਪਣੇ ਵਿਚਾਰ ਸਾਂਝੇ ਕਰ ਸਕਦਾ ਹੈ ਤੇ ਦੂਰ – ਦੁਰਾਡੇ ਬੈਠੇ ਬੰਦੇ ਇੱਕ ਦੂਜੇ ਦੇ ਨਾਲ ਗੱਲ ਕਰ ਸਕਦੇ ਹਨ। ਜਿਸਦੇ ਚਲਦੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਜਾਂ ਪੰਗਾ ਕੁਈਨ ਅਕਸਰ ਆਪਣੀ ਬਿਆਨਬਾਜ਼ੀ ਦੇ ਕਾਰਨ ਵਿਵਾਦਾਂ ਵਿੱਚ ਘਿਰੀ ਰਹਿੰਦੀ ਹੈ ਪਰ ਉਹ

ਰਣਜੀਤ ਬਾਵਾ ਨੇ ਆਪਣੀ ਨਵੀਂ ਫ਼ਿਲਮ ‘Akal de Anne’ ਦਾ ਕੀਤਾ ਐਲਾਨ , ਸਾਂਝਾ ਕੀਤਾ ਪੋਸਟਰ

Ranjeet Bawa Shared Poster : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਰਣਜੀਤ ਬਾਵਾ ਜਿਹਨਾਂ ਨੇ ਹੁਣ ਤੱਕ ਬਹੁਤ ਸਾਰੇ ਹਿੱਟ ਗੀਤ ਤੇ ਫਿਲਮਾਂ ਪੰਜਾਬੀ ਇੰਡਸਟਰੀ ਦੀ ਝੋਲੀ ਪਾਈਆਂ ਹਨ। ਦੱਸਣਯੋਗ ਹੈ ਕਿ ਹੁਣ ਰਣਜੀਤ ਬਾਵਾ ਨੇ ਆਪਣੇ ਨਵੀ ਆਉਣ ਵਾਲੀ ਫ਼ਿਲਮ ‘Akal de Anne’ ਦਾ ਪੋਸਟਰ ਸਾਂਝਾ ਕੀਤਾ ਹੈ। ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ

ਗਾਇਕ ਰਣਜੀਤ ਬਾਵਾ ਦਾ ਇੱਕ ਹੋਰ ਗੀਤ ‘Kinne Aye Kinne Gye 2’ ਆਇਆ ਵਿਵਾਦਾਂ ‘ਚ , ਜਾਣੋ ਕੀ ਹੈ ਪੂਰਾ ਮਾਮਲਾ

Ranjeet Bawa once again : ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਜਿਹਨਾਂ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿੱਤੇ ਹਨ। ਅਕਸਰ ਹੀ ਆਪਣੇ ਬੇਬਾਕ ਅੰਦਾਜ ਲਈ ਜਾਣੇ ਜਾਂਦੇ ਹਨ। ਰਣਜੀਤ ਬਾਵਾ ਦਾ ਹਾਲ ਹੀ ਵਿੱਚ ਇੱਕ ਗੀਤ ‘Kinne Aye Kinne Gye 2’ ਆਇਆ ਸੀ। ਜੋ ਕਿ ਕੀ ਵਿਵਾਦਾਂ ਦੇ ਵਿੱਚ

ਰਣਜੀਤ ਬਾਵਾ ਨੇ ਸਿਖਾਇਆ ਸੋਨਮ ਬਾਜਵਾ ਨੂੰ ਸਬਕ , ਜਾਣੋ ਕੀ ਹੈ ਪੂਰਾ ਮਾਮਲਾ

Ranjeet Bawa to Sonam bajwa : ਪੰਜਾਬੀ ਇੰਡਸਟਰੀ ਦੇ ਵਿੱਚ ਬਹੁਤ ਸਾਰੇ ਕੁੱਝ ਅਜਿਹੇ ਸਿਤਾਰੇ ਹਨ ਜੋ ਕਿ ਆਪਣੇ ਬੇਬਾਕ ਅੰਦਾਜ ਦੇ ਲਈ ਜਾਣੇ ਜਾਂਦੇ ਹਨ। ਸਹੀ ਗੱਲ ਕਹਿਣ ਤੋਂ ਕਦੇ ਵੀ ਪਿੱਛੇ ਨਹੀਂ ਹਟਦੇ ਜਾਂ ਮੁੱਕਰਦੇ। ਅਜਿਹੇ ਹੀ ਪੰਜਾਬੀਅਤ ਨੂੰ ਕਾਇਮ ਰੱਖਣ ਵਾਲੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਰਣਜੀਤ ਬਾਵਾ ਹਨ। ਜਿਹਨਾਂ ਨੇ ਹੁਣ

ਅੱਜ ਹੈ ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਗਾਇਕ ਰਣਜੀਤ ਬਾਵਾ ਦਾ ਜਨਮਦਿਨ , ਆਓ ਜਾਣੀਏ ਕੁੱਝ ਖਾਸ ਗੱਲਾਂ

Today Ranjeet Bawa’s Birthday : ਰਣਜੀਤ ਬਾਵਾ ਜੋ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਹਨ ਦਾ ਅੱਜ ਜਨਮਦਿਨ ਹੈ। ਰਣਜੀਤ ਬਾਵਾ ਦਾ ਜਨਮ 14 ਮਾਰਚ 1989 ਨੂੰ ਹੋਇਆ ਸੀ। ਰਣਜੀਤ ਬਾਵਾ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਹਨ ਜਿਹਨਾ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿੱਤੇ ਹਨ। ਗੀਤਾਂ ਦੇ ਨਾਲ

ਕਿਸਾਨਾਂ ਤੇ ਰਿਹਾਨਾ ਖਿਲਾਫ ਬੋਲਣ ਵਾਲੇ ਬਾਲੀਵੁੱਡ ਸਿਤਾਰਿਆਂ ਨੂੰ ਰਣਜੀਤ ਬਾਵਾ ਨੇ ਦਿੱਤਾ ਠੋਕਵਾਂ ਜਵਾਬ

Ranjit Bawa responds to Bollywood stars : ਕਿਸਾਨਾਂ ਦੇ ਸਮਰਥਨ ਵਿੱਚ ਪੌਪ ਸਟਾਰ ਰਿਹਾਨਾ ਨੇ ਟਵੀਟ ਕਰਕੇ ਹਰ ਪਾਸੇ ਖਲਬਲੀ ਮਚਾ ਦਿੱਤੀ ਹੈ । ਰਿਹਾਨਾ ਦੇ ਟਵੀਟ ਨੂੰ ਲੈ ਕੇ ਜਿੱਥੇ ਪਾਲੀਵੁੱਡ ਦੇ ਸਿਤਾਰੇ ਬਹੁਤ ਖੁਸ਼ ਹਨ ਉੱਥੇ ਬਾਲੀਵੁੱਡ ਦੇ ਸਿਤਾਰੇ ਰਿਹਾਨਾ ਤੋਂ ਨਰਾਜ ਹਨ । ਰਿਹਾਨਾ ਦੇ ਟਵੀਟ ਤੋਂ ਬਾਅਦ ਬਹੁਤ ਸਾਰੇ ਬਾਲੀਵੁੱਡ ਸਿਤਾਰਿਆਂ

ਦਿੱਲੀ ਕਿਸਾਨਾਂ ਦੀ ਸੁਪੋਰਟ ‘ਚ ਰਣਜੀਤ ਬਾਵਾ ਅਤੇ ਵੀਤ ਬਲਜੀਤ ਨੇ ਸਾਂਝੀ ਕੀਤੀ ਪੋਸਟ

Ranjit Bawa and Veet Baljit : ਕਿਸਾਨਾਂ ਦਾ ਦਿੱਲੀ ‘ਚ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ । ਖੇਤੀ ਬਿੱਲਾਂ ਦੇ ਵਿਰੋਧ ‘ਚ ਧਰਨਾ ਦੇ ਰਹੇ ਇਨ੍ਹਾਂ ਕਿਸਾਨਾਂ ਦੀ ਏਨੇ ਦਿਨਾਂ ਬਾਅਦ ਵੀ ਕੋਈ ਸੁਣਵਾਈ ਨਹੀਂ ਹੋ ਸਕੀ ਹੈ । ਹਾਲਾਂਕਿ ਕਿਸਾਨਾਂ ਦੇ ਨਾਲ ਕਈ ਦੌਰ ਦੀ ਗੱਲਬਾਤ ਸਰਕਾਰ ਵੱਲੋਂ ਕੀਤੀ ਗਈ ਹੈ ।

Carousel Posts