Ranjit Singh murder case Archives - Daily Post Punjabi

ਡੇਰਾ ਮੁਖੀ ਰਾਮ ਰਹੀਮ ਨੂੰ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਰਣਜੀਤ ਸਿੰਘ ਕਤਲ ਮਾਮਲੇ ‘ਚ ਕੀਤਾ ਬਰੀ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਰਾਮ ਰਹੀਮ ਨੂੰ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਦਿੱਤੇ ਫੈਸਲੇ ਨੂੰ ਰੱਦ ਕਰ ਦਿੱਤਾ ਅਤੇ ਰਾਮ ਰਹੀਮ ਸਣੇ 5 ਹੋਰਾਂ ਨੂੰ ਬਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਐਡਵੋਕੇਟ ‘ਤੇ ਚੱਲੀਆਂ ਗੋ.ਲੀ.ਆਂ, ਐਕਟਿਵਾ ‘ਤੇ ਆਏ ਨੌਜਵਾਨਾਂ ਨੇ ਕੀਤੇ 4 ਰਾਊਂਡ ਫਾ.ਇ.ਰ

ਜਾਣਕਾਰੀ ਮੁਤਾਬਕ ਇਹ 22 ਸਾਲ ਪੁਰਾਣਾ ਮਾਮਲਾ ਹੈ, ਜਿਸ ‘ਚ ਸੀਬੀਆਈ ਕੋਰਟ ਨੇ 19 ਸਾਲ ਬਾਅਦ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ। ਰਾਮ ਰਹੀਮ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਡੇਰਾ ਮੁਖੀ ਰਾਮ ਰਹੀਮ ਨੂੰ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਰਣਜੀਤ ਸਿੰਘ ਕਤਲ ਮਾਮਲੇ ‘ਚ ਕੀਤਾ ਬਰੀ appeared first on Daily Post Punjabi.

ਰਣਜੀਤ ਸਿੰਘ ਹੱਤਿਆ ਮਾਮਲੇ ‘ਚ ਰਾਮ ਰਹੀਮ ਸਣੇ 5 ਦੋਸ਼ੀਆਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਸੁਣਵਾਈ ਹੋਈ ਸ਼ੁਰੂ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਰਣਜੀਤ ਸਿੰਘ ਹੱਤਿਆਕਾਂਡ ਵਿੱਚ ਸਜ਼ਾ ਸੁਣਾਈ ਜਾਵੇਗੀ। ਇਸਦੇ ਲਈ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਕੋਰਟ ਰੂਮ ਨਾਲ ਜੁੜ ਚੁੱਕਿਆ ਹੈ। ਹੁਣ ਤੋਂ ਕੁਝ ਸਮੇਂ ਬਾਅਦ ਰਾਮ ਰਹੀਮ ਦੀ ਸਜ਼ਾ ‘ਤੇ ਫੈਸਲਾ ਸੁਣਾ ਦਿੱਤਾ ਜਾਵੇਗਾ।

Ranjit Singh murder case

ਦੱਸ ਦੇਈਏ ਕਿ ਹੋਰ ਦੋਸ਼ੀਆਂ ਕ੍ਰਿਸ਼ਨ ਲਾਲ, ਅਵਤਾਰ, ਸਬਦਿਲ ਤੇ ਜਸਬੀਰ ਅਦਾਲਤ ਵਿੱਚ ਪੇਸ਼ ਹੋਏ ਹਨ। ਪੰਚਕੁਲਾ ਸਥਿਤ CBI ਦੀ ਵਿਸ਼ੇਸ਼ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ।

ਇਹ ਵੀ ਪੜ੍ਹੋ: ਲੋਕਾਂ ਦੀਆਂ ਸ਼ਿਕਾਇਤਾਂ ਦਾ ਹੋਵੇਗਾ ਮੌਕੇ ‘ਤੇ ਨਿਪਟਾਰਾ, CM ਚੰਨੀ ਨੇ ਲਿਆ ਇਹ ਵੱਡਾ ਫੈਸਲਾ

ਇਸ ਮਾਮਲੇ ਵਿੱਚ ਫੈਸਲਾ ਜਸਟਿਸ ਸੁਸ਼ੀਲ ਗਰਗ ਵੱਲੋਂ ਸੁਣਾਇਆ ਜਾਵੇਗਾ । ਇਸ ਤੋਂ ਪਹਿਲਾਂ ਸੁਣਵਾਈ ਦੁਪਹਿਰ ਬਾਅਦ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ ਦੇ ਮੱਦੇਨਜ਼ਰ ਪੰਚਕੁਲਾ ਵਿੱਚ ਧਾਰਾ 144 ਲਾਗੁ ਕੀਤੀ ਗਈ ਹੈ।

Ranjit Singh murder case

ਇਸ ਸਬੰਧੀ ਪੰਚਕੁਲਾ ਦੇ ਡਿਪਟੀ ਕਮਿਸ਼ਨਰ ਦਾ ਕਹਿਣਾ ਹੈ ਕਿ ਰਾਮ ਰਹੀਮ ਸਣੇ 5 ਦੋਸ਼ੀਆਂ ਨੂੰ ਸਜ਼ਾ ਸੁਣਾਏ ਦੇ ਚਲਦਿਆਂ ਕਿਸੇ ਵੀ ਤਰ੍ਹਾਂ ਦੇ ਨੁਕਸਾਨ, ਜ਼ਿਲ੍ਹੇ ਵਿੱਚ ਤਣਾਅ ਪੈਦਾ ਕਰਨ, ਸ਼ਾਂਤੀ ਭੰਗ ਕਰਨ ਜਾਂ ਤੋੜ-ਫੋੜ ਨੂੰ ਦੇਖਦੇ ਹੋਏ ਧਾਰਾ 144 ਲਾਗੂ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ
Chana Recipe | ਨਰਾਤਿਆਂ ‘ਚ ਭੋਗ ਲਈ ਮਸਾਲੇਦਾਰ ਚਨੇ | Black Chana Masala | Easy Chana Masala

The post ਰਣਜੀਤ ਸਿੰਘ ਹੱਤਿਆ ਮਾਮਲੇ ‘ਚ ਰਾਮ ਰਹੀਮ ਸਣੇ 5 ਦੋਸ਼ੀਆਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਸੁਣਵਾਈ ਹੋਈ ਸ਼ੁਰੂ appeared first on Daily Post Punjabi.