Ranveer Singh 83 Teaser Archives - Daily Post Punjabi

ਰਣਵੀਰ ਸਿੰਘ ਦੀ ਆਉਣ ਵਾਲੀ ਫਿਲਮ ’83’ ਦਾ ਟੀਜ਼ਰ ਹੋਇਆ ਰਿਲੀਜ਼
Ranveer Singh 83 Teaser: ਉਡੀਕ ਦੀਆਂ ਘੜੀਆਂ ਖਤਮ ਹੋ ਗਈਆਂ ਹਨ। ਰਣਵੀਰ ਸਿੰਘ ਦੀ ਆਉਣ ਵਾਲੀ ਫਿਲਮ 83 ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਇਹ ਫਿਲਮ 24 ਦਸੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਫਿਲਮ ਦੀ ਕਹਾਣੀ 1983 ‘ਚ ਟੀਮ ਇੰਡੀਆ ਦੀ ਵਲਡ ਕੱਪ ਜਿੱਤ ‘ਤੇ ਆਧਾਰਿਤ ਹੈ।

Ranveer Singh 83 Teaser

ਭਾਰਤੀ ਕ੍ਰਿਕਟ ਟੀਮ ਨੇ ਮਹਾਨ ਕ੍ਰਿਕਟਰ ਅਤੇ ਕਪਤਾਨ ਕਪਿਲ ਦੇਵ ਦੀ ਅਗਵਾਈ ਵਿੱਚ 1983 ਵਿੱਚ ਇਤਿਹਾਸਕ ਜਿੱਤ ਹਾਸਲ ਕੀਤੀ ਸੀ।

ਕੁਝ ਸੈਕਿੰਡ ਦਾ ਟੀਜ਼ਰ ਦੇਖ ਕੇ ਕ੍ਰਿਕਟ ਪ੍ਰਸ਼ੰਸਕਾਂ ਦੇ ਦਿਲਾਂ ਦੀ ਧੜਕਣ ਵਧ ਸਕਦੀ ਹੈ। 1983 ‘ਚ ਕਿਹੋ ਜਿਹਾ ਰਿਹਾ ਹੋਵੇਗਾ, ਜਦੋਂ ਟੀਮ ਇੰਡੀਆ ਨੇ ਵੈਸਟਇੰਡੀਜ਼ ਨੂੰ ਹਰਾ ਕੇ ਵਲਡ ਕੱਪ ਦੀ ਟਰਾਫੀ ਜਿੱਤੀ ਸੀ। ਟੀਜ਼ਰ ‘ਚ ਉਸ ਦੌਰ ਦੀ ਮਾਮੂਲੀ ਜਿਹੀ ਝਲਕ ਨਜ਼ਰ ਆ ਰਹੀ ਹੈ, ਜਿਸ ਨੂੰ ਦੇਖਣ ਤੋਂ ਬਾਅਦ ਟ੍ਰੇਲਰ ਦਾ ਇੰਤਜ਼ਾਰ ਕਰਨਾ ਮੁਸ਼ਕਿਲ ਹੈ। ਪ੍ਰਸ਼ੰਸਕਾਂ ਦਾ ਇੰਤਜ਼ਾਰ ਖਤਮ ਕਰਦੇ ਹੋਏ ਰਣਵੀਰ ਸਿੰਘ ਨੇ ਟ੍ਰੇਲਰ ਦੀ ਤਰੀਕ ਵੀ ਦੱਸ ਦਿੱਤੀ ਹੈ। ਅਦਾਕਾਰ ਦੀ ਨਵੀਂ ਫਿਲਮ ਦਾ ਟ੍ਰੇਲਰ 30 ਨਵੰਬਰ ਨੂੰ ਰਿਲੀਜ਼ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

ਸਾਲ ਦੇ ਅੰਤ ਤੋਂ ਪਹਿਲਾਂ ਰਣਵੀਰ ਸਿੰਘ ਨੇ 83 ਦਾ ਟੀਜ਼ਰ ਰਿਲੀਜ਼ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕਪਿਲ ਦੇਵ ਦੇ ਜੀਵਨ ‘ਤੇ ਆਧਾਰਿਤ ਇਹ ਫਿਲਮ ਹਿੰਦੀ, ਤਾਮਿਲ, ਕੰਨੜ, ਤੇਲਗੂ ਅਤੇ ਮਲਿਆਲਮ ਭਾਸ਼ਾਵਾਂ ‘ਚ ਰਿਲੀਜ਼ ਹੋਵੇਗੀ। ਫਿਲਮ ‘ਚ ਰਣਵੀਰ ਸਿੰਘ ਕਪਿਲ ਦੇਵ ਦੀ ਭੂਮਿਕਾ ‘ਚ ਨਜ਼ਰ ਆਉਣ ਵਾਲੇ ਹਨ। ਜਦਕਿ ਦੀਪਿਕਾ ਪਾਦੂਕੋਣ ਉਨ੍ਹਾਂ ਦੀ ਪਤਨੀ ਦਾ ਕਿਰਦਾਰ ਨਿਭਾਏਗੀ।

The post ਰਣਵੀਰ ਸਿੰਘ ਦੀ ਆਉਣ ਵਾਲੀ ਫਿਲਮ ’83’ ਦਾ ਟੀਜ਼ਰ ਹੋਇਆ ਰਿਲੀਜ਼ appeared first on Daily Post Punjabi.