rape case Archives - Daily Post Punjabi

ਪਾਸਟਰ ਬਜਿੰਦਰ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਜ਼ਬਰ-ਜਨਾਹ ਮਾਮਲੇ ‘ਚ ਮੋਹਾਲੀ ਕੋਰਟ ਕਰੇਗੀ ਸਜ਼ਾ ਦਾ ਐਲਾਨ
ਜਲੰਧਰ ਦੇ ਨਾਮੀ ਪਾਸਟਰ ਬਾਜਿੰਦਰ ਸਿੰਘ ਨੂੰ ਅੱਜ ਜ਼ਬਰ-ਜਨਾਹ ਮਾਮਲੇ ਵਿੱਚ ਸਜ਼ਾ ਸੁਣਾਈ ਜਾਵੇਗੀ। ਮੋਹਾਲੀ ਕੋਰਟ ਵੱਲੋਂ ਸਜ਼ਾ ਦਾ ਐਲਾਨ ਕੀਤਾ ਜਾਵੇਗਾ। ਮੋਹਾਲੀ ਕੋਰਟ ਵੱਲੋਂ ਬਾਕੀ ਦੇ 5 ਮੁਲਜ਼ਮ ਬਰੀ ਕੀਤੇ ਗਏ ਸਨ ਜਦੋਂ ਕਿ ਪਾਸਟਰ ਬਜਿੰਦਰ ਸਿੰਘ ਨੂੰ ਸਜ਼ਾ ਸੁਣਾਈ ਗਈ ਸੀ। ਬਾਜਿੰਦਰ ਨੂੰ 3 ਦੋਸ਼ੀ ਕਰਾਰ ਦਿੰਦਿਆਂ ਉਸ ਨੂੰ ਪਟਿਆਲਾ ਜੇਲ੍ਹ ਭੇਜਿਆ ਗਿਆ ਸੀ।

ਦੱਸ ਦੇਈਏ ਕਿ ਜ਼ੀਰਕਪੁਰ ਦੀ ਮਹਿਲਾ ਵੱਲੋਂ ਸਾਲ 2018 ਵਿਚ ਪਾਸਟਰ ਬਜਿੰਦਰ ਸਿੰਘ ‘ਤੇ ਜ਼ਬਰ-ਜਨਾਹ ਦੇ ਇਲਜ਼ਾਮ ਲੱਗੇ ਸਨ। ਇਸ ਤੋਂ ਪਹਿਲਾਂ ਪਾਸਟਰ ਬਜਿੰਦਰ ਸਿੰਘ ਅਦਾਲਤ ਵਿੱਚ ਪੇਸ਼ ਹੋਇਆ ਸੀ। ਉਸ ਦਿਨ ਪੇਸ਼ੀ ਦੇ ਬਾਅਦ ਕੋਰਟ ਨੇ ਫੈਸਲੇ ਨੂੰ ਸੁਰੱਖਿਅਤ ਰੱਖ ਲਿਆ ਸੀ ਤੇ 28 ਮਾਰਚ ਨੂੰ ਮਾਮਲੇ ‘ਚ ਮੁੜ ਸੁਣਵਾਈ ਹੋਈ ਤੇ ਪਾਸਟਰ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ।

ਇਹ ਵੀ ਪੜ੍ਹੋ : CM ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ‘ਚ, AAP ਲੀਡਰਸ਼ਿਪ ਨਾਲ ਕਰਨਗੇ ਮੀਟਿੰਗ

ਜ਼ੀਰਕਪੁਰ ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ‘ਤੇ ਪਾਸਟਰ ਬਜਿੰਦਰ ਸਿੰਘ ਸਣੇ ਕੁੱਲ 7 ਲੋਕਾਂ ‘ਤੇ ਕੇਸ ਦਰਜ ਕੀਤਾ ਸੀ। ਕੇਸ ਵਿਚ ਪਾਸਟਰ ਨਾਲ ਅਕਬਰ ਭੱਟੀ, ਰਾਜੇਸ਼ ਚੌਧਰੀ, ਸੁੱਚਾ ਸਿੰਘ, ਜਤਿੰਦਰ ਕੁਮਾਰ, ਸਿਤਾਰ ਅਲੀ ਤੇ ਸੰਦੀਪ ਉਰਫ ਪਹਿਲਵਾਨ ਨੂੰ ਨਾਮਜ਼ਦ ਕੀਤਾ ਗਿਆ ਸੀ। ਨਾਲ ਹੀ ਕੇਸ ਵਿਚ ਆਈਪੀਸੀ ਦੀ ਧਾਰਾ 376, 420, 354, 294, 323, 506, 148 ਤੇ 149 ਲਗਾਈ ਗਈ ਸੀ। ਇਸ ਮਾਮਲੇ ਵਿਚ ਪਾਸਟਰ ਦੀ ਗ੍ਰਿਫਤਾਰੀ ਪਹਿਲਾਂ ਵੀ ਹੋ ਚੁੱਕੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪਾਸਟਰ ਬਜਿੰਦਰ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਜ਼ਬਰ-ਜਨਾਹ ਮਾਮਲੇ ‘ਚ ਮੋਹਾਲੀ ਕੋਰਟ ਕਰੇਗੀ ਸਜ਼ਾ ਦਾ ਐਲਾਨ appeared first on Daily Post Punjabi.

ਸ਼ਰਮਨਾਕ! ਜੇਠ ਦੀ ਹਵਸ ਦਾ ਸ਼ਿਕਾਰ ਬਣੀ ਵਿਆਹੁਤਾ, ਪਤੀ ਨੂੰ ਦੱਸਿਆ ਤਾਂ ਜਵਾਬ ਸੁਣ ਉੱਡੇ ਹੋਸ਼
ਫਿਰੋਜ਼ਪੁਰ ਤੋਂ ਬਹੁਤ ਹੀ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਵਿਆਹੁਤਾ ਔਰਤ ਨਾਲ ਉਸ ਦੇ ਜੇਠ ਨੇ ਬਲਾਤਕਾਰ ਕੀਤਾ। ਪੀੜਤ ਵਿਆਹੁਤਾ ਨੇ ਇਸ ਦੀ ਸ਼ਿਕਾਇਤ ਆਪਣੇ ਪਤੀ ਅਤੇ ਸੱਸ ਨੂੰ ਕੀਤੀ। ਇਸ ਤੋਂ ਬਾਅਦ ਪਤੀ ਦਾ ਜਵਾਬ ਸੁਣ ਕੇ ਔਰਤ ਹੈਰਾਨ ਰਹਿ ਗਈ।

ਹੁਣ ਪੀੜਤਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਪੁਲਿਸ ਨੇ ਪੀੜਤਾ ਦੇ ਪਤੀ ਅਤੇ ਜੇਠ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮਾਮਲਾ ਫਿਰੋਜ਼ਪੁਰ ਦੇ ਗੁਰੂਹਰਸਹਾਏ ਪਿੰਡ ਦਾ ਹੈ। ਮਾਮਲਾ ਦਰਜ ਹੋਣ ਤੋਂ ਬਾਅਦ ਤੋਂ ਹੀ ਦੋਵੇਂ ਦੋਸ਼ੀ ਫਰਾਰ ਹਨ।

ਪੁਲਿਸ ਨੂੰ ਦਿੱਤੇ ਬਿਆਨ ‘ਚ ਫਿਰੋਜ਼ਪੁਰ ਦੀ ਰਹਿਣ ਵਾਲੀ ਪੀੜਤਾ ਨੇ ਦੱਸਿਆ ਕਿ ਉਸ ਦਾ ਜੇਠ ਉਸ ਨਾਲ ਬਲਾਤਕਾਰ ਕਰਦਾ ਸੀ। ਜਦੋਂ ਉਸ ਨੇ ਇਹ ਗੱਲ ਆਪਣੇ ਪਤੀ ਅਤੇ ਸੱਸ ਨੂੰ ਦੱਸੀ ਤਾਂ ਪਤੀ ਨੇ ਕਿਹਾ ਕਿ ਜੇ ਤੂੰ ਘਰ ਰਹਿਣਾ ਚਾਹੁੰਦੀ ਏਂ ਤਾਂ ਤੈਨੂੰ ਦੋਵਾਂ ਨਾਲ ਸਬੰਧ ਬਣਾਉਣੇ ਪੈਣਗੇ। ਇਸ ਨੇ ਉਸ ਨੂੰ ਹੈਰਾਨ ਕਰ ਦਿੱਤਾ। ਦੂਜੇ

ਪਾਸੇ ਉਸ ਦੇ ਪਤੀ ਦੇ ਜਵਾਬ ਨਾਲ ਜੇਠ ਦਾ ਹੌਂਸਲਾ ਹੋਰ ਵਧ ਗਿਆ। ਉਸ ਨੇ ਉਸ ਨਾਲ ਲਗਾਤਾਰ ਸੱਤ ਵਾਰ ਬਲਾਤਕਾਰ ਕੀਤਾ। ਵਿਰੋਧ ਕਰਨ ‘ਤੇ ਉਸ ਨੂੰ ਕਮਰੇ ਵਿਚ ਬੰਦ ਕਰ ਦਿੱਤਾ ਗਿਆ ਅਤੇ ਬਾਹਰ ਕਿਸੇ ਨਾਲ ਗੱਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ : ਨਵੀਂ ਮੁਸ਼ਕਲ ‘ਚ ਫ਼ਸੇ ਚੰਨੀ, ਵਿਜੀਲੈਂਸ ਵੱਲੋਂ ਦੂਜੀ ਜਾਂਚ ਦੀ ਤਿਆਰੀ, ਗੋਆ ‘ਚ ਸਰਕਾਰ ਦੀ ਜ਼ਮੀਨ ਦਾ ਮਾਮਲਾ

ਉਸ ਨੇ ਇਸ ਬਾਰੇ ਆਪਣੀ ਮਾਂ ਨੂੰ ਵੀ ਦੱਸਣ ਦੀ ਕੋਸ਼ਿਸ਼ ਕੀਤੀ ਪਰ ਦੋਸ਼ੀ ਨੇ ਉਸ ਨੂੰ ਆਪਣੇ ਮਾਪਿਆਂ ਨਾਲ ਗੱਲ ਨਹੀਂ ਕਰਨ ਦਿੱਤੀ। ਕਿਸੇ ਤਰ੍ਹਾਂ ਪੀੜਤਾ ਨੇ ਮੌਕਾ ਮਿਲਦੇ ਹੀ ਪੁਲਿਸ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਪਤੀ ਅਤੇ ਜੇਠ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਸ਼ਰਮਨਾਕ! ਜੇਠ ਦੀ ਹਵਸ ਦਾ ਸ਼ਿਕਾਰ ਬਣੀ ਵਿਆਹੁਤਾ, ਪਤੀ ਨੂੰ ਦੱਸਿਆ ਤਾਂ ਜਵਾਬ ਸੁਣ ਉੱਡੇ ਹੋਸ਼ appeared first on Daily Post Punjabi.

ਸ਼ਰਮਸਾਰ! AC ਮਕੈਨਿਕ ਨੇ ਲਿਫਟ ‘ਚ 5 ਸਾਲਾਂ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਠਾਣੇ- ਮਹਾਰਾਸ਼ਟਰ ਦੇ ਨਵੀਂ ਮੁੰਬਈ ‘ਚ ਇਕ ਰਿਹਾਇਸ਼ੀ ਇਮਾਰਤ ਦੀ ਲਿਫ਼ਟ ‘ਚ AC ਮੈਕੇਨਿਕ ਨੇ 5 ਸਾਲਾ ਬੱਚੀ ਨਾਲ ਜਬਰ-ਜ਼ਨਾਹ ਕੀਤਾ। ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਵੱਲੋਂ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ ਕਿ ਇਹ ਘਟਨਾ ਤਲੋਜਾ ‘ਚ ਮੰਗਲਵਾਰ ਸ਼ਾਮ ਵਾਪਰੀ ਸੀ। ਤਲੌਜਾ ਪੁਲਿਸ ਸਟੇਸ਼ਨ ਦੇ ਸੀਨੀਅਰ ਇੰਸਪੈਕਟਰ ਜਿਤੇਂਦਰ ਸੋਨਵਣੇ ਨੇ ਕਿਹਾ,”19 ਸਾਲਾ ਦੋਸ਼ੀ ਜਦੋਂ AC ਦੀ ਮੁਰੰਮਦ ਦੇ ਕੰਮ ਤੋਂ ਬਾਅਦ ਪੌੜੀਆਂ ਤੋਂ ਹੇਠਾਂ ਆ ਰਿਹਾ ਸੀ ‘ਤਾਂ ਉਸ ਨੇ 5 ਸਾਲਾ ਕੁੜੀ ਨੂੰ ਇਮਾਰਤ ਦੇ ਪਾਰਕਿੰਗ ਖੇਤਰ ‘ਚ ਖੇਡਦੇ ਹੋਏ ਦੇਖਿਆ। ਉਹ ਕੁੜੀ ਨੂੰ ਲਿਫ਼ਟ ਦੇ ਅੰਦਰ ਲੈ ਗਿਆ ਅਤੇ ਉਸ ਨਾਲ ਯੌਨ ਸ਼ੋਸ਼ਣ ਕੀਤਾ।”

ਪੁਲਿਸ ਇੰਸਪੈਕਟਰ ਨੇ ਦੱਸਿਆ ਕਿ ਪੀੜਤਾ ਤੁਰੰਤ ਤੀਜੀ ਮੰਜ਼ਿਲ ‘ਤੇ ਘਰ ਗਈ ਅਤੇ ਉਲਟੀ ਕਰਨ ਲੱਗੀ। ਜਦੋਂ ਉਸ ਦੀ ਮਾਂ ਨੇ ਉਸ ਤੋਂ ਪੁੱਛਿਆ ਸਭ ਠੀਕ ਹੈ ਤਾਂ ਬੱਚੀ ਨੇ ਘਟਨਾ ਬਾਰੇ ਦੱਸਿਆ। ਇਸ ਤੋਂ ਬਾਅਦ ਉਸ ਦੀ ਮਾਂ ਹੇਠਾਂ ਉਤਰੀ, ਜਿੱਥੇ ਉਸ ਨੂੰ ਦੋਸ਼ੀ ਮਿਲਿਆ। ਇਮਾਰਤ ਦੇ ਸੁਰੱਖਿਆ ਗਾਰਡ ਅਤੇ ਹੋਰ ਵਾਸੀਆਂ ਨੇ ਦੋਸ਼ੀ ਨੂੰ ਫੜ ਰੱਖਿਆ ਸੀ। ਇਸ ਤੋਂ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ : ਆਵਾਰਾ ਕੁੱਤਿਆਂ ਦਾ ਆਤੰਕ, ਸੈਰ ਕਰ ਰਹੀ ਔਰਤ ‘ਤੇ ਝਪਟ ਪਏ 7 ਕੁੱਤੇ, ਬੁਰੀ ਤਰ੍ਹਾਂ ਕੀਤਾ ਫੱਟੜ

ਦੱਸ ਦੇਈਏ ਕਿ ਦੋਸ਼ੀ ਖ਼ਿਲਾਫ਼ IPC ਦੀ ਧਾਰਾ 376 ਅਤੇ ਪੋਕਸੋ ਐਕਟ ਦੀਆਂ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਇਕ ਸਥਾਨਕ ਅਦਾਲਤ ਵੱਲੋਂ ਉਸ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਵੀ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸ਼ਰਮਸਾਰ! AC ਮਕੈਨਿਕ ਨੇ ਲਿਫਟ ‘ਚ 5 ਸਾਲਾਂ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ appeared first on Daily Post Punjabi.

ਸਕੂਲ ਅਧਿਆਪਕ ਨੇ ਬੇਰਹਿਮੀ ਦੀਆਂ ਹੱਦਾਂ ਕੀਤੀਆਂ ਪਾਰ,10ਵੀਂ ਜਮਾਤ ਦੀ ਵਿਦਿਆਰਥਣ ਨਾਲ ਕੀਤਾ ਜਬਰ ਜਨਾਹ
ਸਿੱਧਵਾਂ ਬੇਟ ਨੇੜਲੇ ਪਿੰਡ ਦੇ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਦੀ 10ਵੀਂ ਜਮਾਤ ਵਿੱਚ ਪੜ੍ਹਦੀ ਵਿਦਿਆਰਥਣ ਨਾਲ ਸਕੂਲ ਅਧਿਆਪਕ ਵੱਲੋਂ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਜਗਰਾਉਂ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਇਹ ਮਾਮਲਾ ਪੁਲਿਸ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵਿੰਦਰ ਕੌਰ ਦੀ ਪੜਤਾਲ ਮਗਰੋਂ ਦਰਜ ਕੀਤਾ ਹੈ। ਸਹਾਇਕ ਸਟੇਸ਼ਨ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਕਰੀਬ 2 ਮਹੀਨੇ ਪਹਿਲਾਂ ਵਿਦਿਆਰਥਣ ਨੇ ਆਪਣੇ ਸਕੂਲ ਦੇ ਅਧਿਆਪਕ ਮਨਦੀਪ ਸਿੰਘ ਜੋ ਕਿ ਸਕੂਲ ਵਿਚ ਲਾਇਬ੍ਰੇਰੀ ਰੀਸਟੋਰਰ ਹੈ ‘ਤੇ ਦੋਸ਼ ਲਗਾਏ ਸਨ ਕਿ ਪਿਛਲੇ 6 ਮਹੀਨਿਆਂ ਤੋਂ ਜਦੋਂ ਉਹ ਲਾਇਬ੍ਰੇਰੀ ਤੋਂ ਕਿਤਾਬਾਂ ਲੈਣ ਜਾਂਦੀ ਸੀ ਤਾਂ ਅਧਿਆਪਕ ਉਸ ਨਾਲ ਛੇੜਛਾੜ ਕਰਦਾ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਇਨ੍ਹਾਂ ਹੀ ਨਹੀਂ ਇਕ ਵਾਰ ਦੋਸ਼ੀ ਉਸ ਨੂੰ ਪਿੰਡ ਦੇ ਲੀਲਾ ਮੇਘ ਸਿੰਘ ਦੇ ਮੋਟਰ ‘ਤੇ ਲੈ ਕੇ ਗਿਆ ਜਿੱਥੇ ਮਨਦੀਪ ਨੇ ਉਸ ਨਾਲ ਬਲਾਤਕਾਰ ਵੀ ਕੀਤਾ ਸੀ। ਵਿਦਿਆਰਥਣ ਵੱਲੋਂ ਲਗਾਏ ਗਏ ਜਬਰ ਜਨਾਹ ਦੇ ਦੋਸ਼ ਸਹੀ ਪਾਏ ਗਏ। ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਮੁਲਜ਼ਮ ਅਧਿਆਪਕ ਖ਼ਿਲਾਫ਼ ਕਾਰਵਾਈ ਕੇਸ ਦਰਜ ਕਰ ਲਿਆ ਗਿਆ ਹੈ।

The post ਸਕੂਲ ਅਧਿਆਪਕ ਨੇ ਬੇਰਹਿਮੀ ਦੀਆਂ ਹੱਦਾਂ ਕੀਤੀਆਂ ਪਾਰ,10ਵੀਂ ਜਮਾਤ ਦੀ ਵਿਦਿਆਰਥਣ ਨਾਲ ਕੀਤਾ ਜਬਰ ਜਨਾਹ appeared first on Daily Post Punjabi.

ਬਦਲਾ ਲੈਣ ਲਈ ਨਾਬਾਲਗ ਦਾ ਖੌਫਨਾਕ ਕਾਰਾ, ਜ਼ਬਰ-ਜਨਾਹ ਮਗਰੋਂ 9 ਸਾਲਾਂ ਬੱਚੀ ਕੀਤੀ ਕਤਲ
ਮਹਾਰਾਸ਼ਟਰ ਦੇ ਕਲਿਆਣ ਤੋਂ ਕਤਲ ਦਾ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 15 ਸਾਲ ਦੇ ਲੜਕੇ ਨੇ 9 ਸਾਲ ਦੀ ਬੱਚੀ ਨਾਲ ਬਲਾਤਕਾਰ ਕਰਕੇ ਉਸਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਲੜਕੇ ਨੇ ਲੜਕੀ ਦੇ ਪਿਤਾ ਤੋਂ ਬਦਲਾ ਲੈਣ ਲਈ ਅਜਿਹਾ ਕੀਤਾ। ਕੁਝ ਦਿਨ ਪਹਿਲਾਂ ਮੁਲਜ਼ਮ ਦੀ ਲੜਕੀ ਦੇ ਪਿਤਾ ਨਾਲ ਲੜਾਈ ਹੋਈ ਸੀ।

ਘਟਨਾ ਕਲਿਆਣ ਰੇਲਵੇ ਸਟੇਸ਼ਨ ਦੇ ਨਾਲ ਲੱਗਦੀ ਰਿਹਾਇਸ਼ੀ ਸੁਸਾਇਟੀ ਦੀ ਹੈ। ਵੀਰਵਾਰ ਨੂੰ ਲੜਕੀ ਦੀ ਲਾਸ਼ ਮਿਲਣ ਤੋਂ ਬਾਅਦ ਮਾਮਲਾ ਸਾਹਮਣੇ ਆਇਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ CCTV ਫੁਟੇਜ ਨੂੰ ਸਕੈਨ ਕਰਨ ਤੋਂ ਬਾਅਦ ਲੜਕੇ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਨੇ ਸਥਾਨਕ ਲੋਕਾਂ ਤੋਂ ਲੜਕੇ ਦੇ ਬਾਰੇ ਵਿੱਚ ਪੁੱਛਿਆ। ਇਸ ਤੋਂ ਬਾਅਦ ਉਸ ਨੂੰ ਹਿਰਾਸਤ ‘ਚ ਲੈ ਕੇ ਮਹਾਤਮਾ ਫੂਲੇ ਥਾਣੇ ਲਿਜਾਇਆ ਗਿਆ।

ਇਹ ਵੀ ਪੜ੍ਹੋ : ਸੁਧੀਰ ਸੂਰੀ ‘ਤੋਂ ਬਾਅਦ ਸ਼ਿਵ ਸੈਨਾ ਆਗੂ ਸੁਭਾਸ਼ ਗੋਰੀਆ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕੇਸ ਦਰਜ

ਪੁੱਛਗਿੱਛ ਦੌਰਾਨ ਲੜਕੇ ਨੇ ਖੁਲਾਸਾ ਕੀਤਾ ਕਿ ਦੋ ਦਿਨ ਪਹਿਲਾਂ ਲੜਕੀ ਦੇ ਪਿਤਾ ਨਾਲ ਉਸਦੀ ਲੜਾਈ ਹੋਈ ਸੀ ਅਤੇ ਕਥਿਤ ਤੌਰ ‘ਤੇ ਉਸ ਦੀ ਕੁੱਟਮਾਰ ਕੀਤੀ ਗਈ ਸੀ। ਇਸ ਹਮਲੇ ਦਾ ਬਦਲਾ ਲੈਣ ਲਈ ਲੜਕੇ ਨੇ ਪਹਿਲਾਂ ਲੜਕੀ ਨੂੰ ਅਗਵਾ ਕੀਤਾ, ਫਿਰ ਬਲਾਤਕਾਰ ਕੀਤਾ ਅਤੇ ਫਿਰ ਬਲੇਡ ਨਾਲ ਲੜਕੀ ਦਾ ਗਲਾ ਵੱਢ ਦਿੱਤਾ। ਮੁਲਜ਼ਮ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ ਕਾਤਲ ਵੀ ਨਾਬਾਲਗ ਹੈ, ਇਸ ਲਈ ਉਸ ਨੂੰ ਆਬਜ਼ਰਵੇਸ਼ਨ ਹੋਮ ਭੇਜ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਬਦਲਾ ਲੈਣ ਲਈ ਨਾਬਾਲਗ ਦਾ ਖੌਫਨਾਕ ਕਾਰਾ, ਜ਼ਬਰ-ਜਨਾਹ ਮਗਰੋਂ 9 ਸਾਲਾਂ ਬੱਚੀ ਕੀਤੀ ਕਤਲ appeared first on Daily Post Punjabi.

ਯੌਨ ਸ਼ੋਸ਼ਣ ਮਾਮਲੇ ਦੇ ਦੋਸ਼ੀ ਮਲਿਆਲਮ ਅਦਾਕਾਰ ਵਿਜੇ ਬਾਬੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ
Malayalam Actor Rape Case: ਯੌਨ ਸ਼ੋਸ਼ਣ ਮਾਮਲੇ ‘ਚ ਮਲਿਆਲੀ ਅਦਾਕਾਰ ਵਿਜੇ ਬਾਬੂ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਮਾਮਲਾ ਦਰਜ ਹੋਣ ਤੋਂ ਬਾਅਦ ਤੋਂ ਹੀ ਫਰਾਰ ਵਿਜੇ ਬਾਬੂ ‘ਤੇ ਕਾਨੂੰਨੀ ਪਕੜ ਹੋਰ ਸਖ਼ਤ ਹੁੰਦੀ ਜਾ ਰਹੀ ਹੈ। ਏਰਨਾਕੁਲਮ ਦੀ ਸਥਾਨਕ ਅਦਾਲਤ ਨੇ ਵਿਜੇ ਬਾਬੂ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਉਸ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Malayalam Actor Rape Case

ਵਿਜੇ ਬਾਬੂ ਦੀਆਂ ਤਸਵੀਰਾਂ ਸਮੇਤ ਮਾਮਲੇ ਦੇ ਵੇਰਵੇ ਆਉਣ ਵਾਲੇ ਦਿਨਾਂ ਵਿੱਚ ਅੰਤਰਰਾਸ਼ਟਰੀ ਅਪਰਾਧਿਕ ਪੁਲਿਸ ਸੰਗਠਨ (ਇੰਟਰਪੋਲ) ਦੀ ਵੈੱਬਸਾਈਟ ‘ਤੇ ਜਾਰੀ ਕੀਤੇ ਜਾਣਗੇ। ਰੈੱਡ ਕਾਰਨਰ ਨੋਟਿਸ ਜਾਰੀ ਹੋਣ ਤੋਂ ਬਾਅਦ, ਦੁਬਈ ਪੁਲਿਸ ਅਭਿਨੇਤਾ ਨੂੰ ਕਾਨੂੰਨੀ ਤੌਰ ‘ਤੇ ਹਿਰਾਸਤ ਵਿਚ ਲੈ ਕੇ ਭਾਰਤ ਦੇ ਹਵਾਲੇ ਕਰ ਸਕਦੀ ਹੈ। ਹਾਲਾਂਕਿ ਪੁਲਿਸ ਨੂੰ ਨਹੀਂ ਲੱਗਦਾ ਕਿ ਵਿਜੇ ਬਾਬੂ ਕਿਸੇ ਹੋਰ ਦੇਸ਼ ‘ਚ ਜਾਵੇਗਾ।

ਕੁਝ ਦਿਨ ਪਹਿਲਾਂ ਇਕ ਮਲਿਆਲਮ ਅਦਾਕਾਰਾ ਨੇ ਵਿਜੇ ਬਾਬੂ ‘ਤੇ ਬਲਾਤਕਾਰ ਦਾ ਦੋਸ਼ ਲਗਾਇਆ ਸੀ। ਅਭਿਨੇਤਾ ‘ਤੇ ਅਭਿਨੇਤਰੀ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਸ ਨੂੰ ਪਰੇਸ਼ਾਨ ਕਰਨ ਦਾ ਦੋਸ਼ ਸੀ। ਇਸ ਦੋਸ਼ ਤੋਂ ਬਾਅਦ ਅਦਾਕਾਰ ਨੇ ਫੇਸਬੁੱਕ ਲਾਈਵ ਰਾਹੀਂ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਝੂਠ ਦੱਸਿਆ ਸੀ। ਉਸ ਨੇ ਪੀੜਤਾ ਦਾ ਨਾਂ ਵੀ ਜਨਤਕ ਕੀਤਾ ਸੀ, ਜਿਸ ਤੋਂ ਬਾਅਦ ਉਸ ‘ਤੇ ਵਾਧੂ ਦੋਸ਼ ਲਾਏ ਗਏ ਸਨ।

The post ਯੌਨ ਸ਼ੋਸ਼ਣ ਮਾਮਲੇ ਦੇ ਦੋਸ਼ੀ ਮਲਿਆਲਮ ਅਦਾਕਾਰ ਵਿਜੇ ਬਾਬੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ appeared first on Daily Post Punjabi.

ਸਿਮਰਜੀਤ ਸਿੰਘ ਬੈਂਸ ਖਿਲਾਫ਼ ਜਬਰ-ਜਨਾਹ ਦਾ ਮਾਮਲਾ ਦਰਜ
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਲੁਧਿਆਣਾ ਪੁਲਿਸ ਵੱਲੋਂ ਜਬਰ-ਜਨਾਹ ਦਾ ਮਾਮਲਾ ਦਰਜ ਹੋਇਆ ਹੈ । ਜ਼ਿਕਰਯੋਗ ਹੈ ਕਿ ਇੱਕ ਮਹਿਲਾ ਵੱਲੋਂ ਸਿਮਰਜੀਤ ਸਿੰਘ ਬੈਂਸ ‘ਤੇ ਜਬਰ-ਜਨਾਹ ਦੇ ਇਲਜ਼ਾਮ ਲਗਾਏ ਗਏ ਸਨ।

Simarjit Singh Bains

ਇਸ ਮਾਮਲੇ ਵਿੱਚ ਪੀੜਤਾਂ ਦਾ ਕਹਿਣਾ ਹੈ ਕਿ ਹਾਲੇ ਇਨਸਾਫ਼ ਅਧੂਰਾ ਹੈ । ਦਰਅਸਲ, ਇਸ ਮਾਮਲੇ ਵਿੱਚ ਅਕਾਲੀ ਦਲ ਵੱਲੋਂ ਮੁਜ਼ਾਹਰੇ ਕਰ ਕੇ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ ।

ਇਹ ਵੀ ਪੜ੍ਹੋ: ਅੱਤਵਾਦੀ ਹਮਲੇ ਨੂੰ ਲੈ ਕੇ ਬਿਹਾਰ ‘ਚ ਹਾਈ ਅਲਰਟ ਜ਼ਾਰੀ, ਬਾਰਡਰ-ਰੇਲਵੇ ਸਟੇਸ਼ਨ ‘ਤੇ ਵਧਾਈ ਗਈ ਸੁਰੱਖਿਆ

ਦੱਸ ਦੇਈਏ ਕਿ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਲੁਧਿਆਣਾ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਇੱਕ 44 ਸਾਲਾ ਔਰਤ ਦੀ ਪੁਲਿਸ ਨੂੰ ਕੀਤੀ ਸ਼ਿਕਾਇਤ ‘ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਆਤਮਨਗਰ ਹਲਕੇ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ (ਵਿਧਾਇਕ) ਨੂੰ ਬਲਾਤਕਾਰ ਦਾ ਕੇਸ ਦਰਜ ਕਰਨ ਦਾ ਆਦੇਸ਼ ਦਿੱਤਾ ਗਿਆ ਸੀ । ਔਰਤ ਨੇ ਵਿਧਾਇਕ ਸਿਮਰਜੀਤ ਬੈਂਸ ਅਤੇ ਉਸ ਦੇ ਕੁਝ ਸਾਥੀਆਂ ਖ਼ਿਲਾਫ਼ ਪੁਲੀਸ ਕੋਲ ਕੇਸ ਦਰਜ ਨਾ ਕਰਨ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਇਹ ਵੀ ਦੇਖੋ: ਗੁਰੂ ਹਰਗੋਬਿੰਦ ਜੀ ਨੇ ਇਸ ਥਾਂ ‘ਤੇ ਅੰਨ੍ਹੀ ਮਾਤਾ ਦੀ ਰੋਸ਼ਨੀ ਵਾਪਿਸ ਲਿਆ, ਉਸਦੇ ਹੰਕਾਰੀ ਪੁੱਤ ਦੀ ਸੁਧਾਰੀ ਸੀ ਜੂਨ !

The post ਸਿਮਰਜੀਤ ਸਿੰਘ ਬੈਂਸ ਖਿਲਾਫ਼ ਜਬਰ-ਜਨਾਹ ਦਾ ਮਾਮਲਾ ਦਰਜ appeared first on Daily Post Punjabi.

RAPE CASE: ਸੁਪਰੀਮ ਕੋਰਟ ਨੇ ਆਸਾਰਾਮ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਕੀਤਾ ਇੰਨਕਾਰ, ਸੂਬਾ ਸਰਕਾਰ ਤੋਂ ਮੰਗਿਆ ਜਵਾਬ
rape case accused asaram bapu: ਦੁਸ਼ਕਰਮ ਮਾਮਲੇ ‘ਚ ਜੇਲ ‘ਚ ਸਜ਼ਾ ਕੱਟ ਰਹੇ ਆਸਾਰਾਮ ਬਾਪੂ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ।ਸੁਪਰੀਮ ਕੋਰਟ ਨੇ ਆਸਾਰਾਮ ਬਾਪੂ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਹੈ ਅਤੇ ਸੂਬਾ ਸਰਕਾਰ ਤੋਂ ਜਵਾਬ ਮੰਗਿਆ ਹੈ।ਦੱਸਣਯੋਗ ਹੈ ਕਿ ਆਸਾਰਾਮ ਬਾਪੂ ਸਾਲ 2013 ਤੋਂ ਜੋਧਪੁਰ ਦੀ ਸੈਂਟਰਲ ਜੇਲ ‘ਚ ਸਜ਼ਾ ਕੱਟ ਰਿਹਾ ਹੈ।ਹਾਲਾਂਕਿ ਸੁਪਰੀਮ ਕੋਰਟ ਨੇ ਇਸ ਗੱਲ ਦਾ ਪ੍ਰੀਖਣ ਕਰਨ ਦਾ ਫੈਸਲਾ ਲਿਆ ਹੈ ਕੀ ਰੇਪ ਮਾਮਲੇ ‘ਚ ਉਮਰਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਨੂੰ ਰਾਜਸਥਾਨ ਦੇ ਆਯੁਰਵੈਦਿਕ ਹਸਪਤਾਲ ‘ਚ ਇਲਾਜ ਲਈ ਸ਼ਿਫਟ ਕੀਤਾ ਜਾ ਸਕਦਾ ਹੈ ਜਾਂ ਨਹੀ?

rape case accused asaram bapu

ਦੱਸਣਯੋਗ ਹੈ ਕਿ ਕੋਰੋਨਾ ਤੋਂ ਪੀੜਤ ਨੂੰ ਚੁੱਕੇ ਆਸਾਰਾਮ ਨੇ ਬੇਨਤੀ ਕੀਤੀ ਹੈ ਕਿ ਉਨਾਂ੍ਹ ਨੂੰ ਐਲੋਪੈਥਿਕ ਦਵਾਈਆਂ ਦੇ ਸਹਾਰੇ ਨਾ ਰੱਖਿਆ ਜਾਵੇ।ਇਸ ਸਬੰਧ ‘ਚ ਸੁਪਰੀਮ ਕੋਰਟ ਨੇ ਮੰਗਲਵਾਰ ਤੱਕ ਸੂਬੇ ਨੂੰ ਇਸ ਸਬੰਧ ‘ਚ ਪੱਖ ਰੱਖਣ ਲਈ ਕਿਹਾ ਹੈ ਕਿ ਹੁਣ ਮੰਗਲਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਵੇਗੀ।ਦੂਜੇ ਪਾਸੇ ਸੁਪਰੀਮ ਕੋਰਟ ਨੇ ਇਸ ਸਬੰਧ ‘ਚ ਸੂਬਾ ਸਰਕਾਰ ਤੋਂ ਜਵਾਬ ਮੰਗਿਆ ਹੈ।

ਇਸ ਤੋਂ ਪਹਿਲਾਂ ਵੀ ਆਸਾਰਾਮ ਨੇ ਰਾਜਸਥਾਨ ਹਾਈਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਪਰ ਹਾਈਕੋਰਟ ਨੇ ਅੰਤਰਿਮ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਸੀ।ਆਸਾਰਾਮ ਸਿਹਤ ਦੇ ਆਧਾਰ ‘ਤੇ ਅੰਤਰਿਮ ਜਮਾਨਤ ਪਟੀਸ਼ਨ ਦੀ ਮੰਗ ਕਰ ਰਿਹਾ ਸੀ।

ਇਹ ਵੀ ਪੜੋ:ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ, ਪਾਕਿ ਸਰਕਾਰ ਨੇ ਲਗਾਈ ਰੋਕ

ਕੋਰੋਨਾ ਤੋਂ ਸੰਕਰਮਿਤ ਹੋਣ ਤੋਂ ਬਾਅਦ ਆਸਾਰਾਮ ਨੂੰ ਏਮਜ਼ ‘ਚ ਭਰਤੀ ਕੀਤਾ ਗਿਆ ਸੀ।ਸਾਲ 2018 ‘ਚ ਆਸਾਰਾਮ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਸੀ।ਇੱਕ ਅਦਾਲਤ ਨੇ ਆਸਾਰਾਮ ਨੂੰ ਆਪਣੇ ਆਸ਼ਰਮ ‘ਚ ਲੜਕੀ ਨਾਲ ਬਲਾਤਕਾਰ ਕਰਨ ‘ਤੇ ਦੋਸ਼ੀ ਪਾਇਆ ਸੀ।ਲੜਕੀ ਨਾਬਾਲਿਗ ਸੀ ਅਤੇ ਉਸਨੇ ਦੋਸ਼ ਲਗਾਇਆ ਸੀ ਕਿ ਆਸਾਰਾਮ ਨੇ ਜੋਧਪੁਰ ਦੇ ਕੋਲ ਮਣਾਈ ਇਲਾਕੇ ‘ਚ ਆਪਣੇ ਆਸ਼ਰਮ ‘ਚ ਬੁਲਾਇਆ ਸੀ ਅਤੇ 15 ਅਗਸਤ 2013 ਨੂੰ ਲੜਕੀ ਨਾਲ ਦੁਸ਼ਕਰਮ ਕੀਤਾ ਸੀ।

ਇਹ ਵੀ ਪੜੋ:ਵਰ੍ਹਦੀਆਂ ਗੋਲੀਆਂ ‘ਚ ਵੀ ਨਹੀਂ ਰੁਕਿਆ ਸੀ ਕੀਰਤਨ, ਸੰਤ ਭਿੰਡਰਾਂਵਾਲੇ ਨਾਲ ਮੌਜੂਦ ਸਿੰਘ ਤੋਂ ਸੁਣੋ ਅੱਖੀਂ ਡਿੱਠਾ ਹਾਲ

The post RAPE CASE: ਸੁਪਰੀਮ ਕੋਰਟ ਨੇ ਆਸਾਰਾਮ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਕੀਤਾ ਇੰਨਕਾਰ, ਸੂਬਾ ਸਰਕਾਰ ਤੋਂ ਮੰਗਿਆ ਜਵਾਬ appeared first on Daily Post Punjabi.

ਹਾਥਰਸ ਗੈਂਗਰੇਪ!ਦਿੱਲੀ ‘ਚ ਮਹਿਲਾ ਕਾਂਗਰਸ ਦਾ ਹੱਲਾ-ਬੋਲ, ਕਈ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ
hathras rape case delhi mahila protes : ਉੱਤਰ ਪ੍ਰਦੇਸ਼ ਦੇ ਹਾਥਰਸ ‘ਚ ਗੈਂਗਰੇਪ ਦੀ ਸ਼ਿਕਾਰ ਔਰਤ ਦੀ ਨੇ ਦਿੱਲੀ ਦੇ ਸਫਦਰਗੰਜ ਹਸਪਤਾਲ ‘ਚ ਦਮ ਤੋੜ ਦਿੱਤਾ ਹੈ।ਇਸ ਘਟਨਾ ਸਬੰਧੀ ਦੇਸ਼ਭਰ ‘ਚ ਸੋਗ ਦੀ ਲਹਿਰ ਪਸਰ ਗਈ ਹੈ।ਘਟਨਾ ਦੇ ਵਿਰੋਧ ‘ਚ ਅਤੇ ਦੋਸ਼ੀਆਂ ਨੂੰ ਸਖਤ ਸਜ਼ਾ ਦਿਵਾਉਣ ਲਈ ਕਾਂਗਰਸ ਪਾਰਟੀ ਵਲੋਂ ਮੰਗਲਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਗਿਆ।ਦਿੱਲੀ ਮਹਿਲਾ ਕਾਂਗਰਸ ਦੀ ਕਾਰਜਕਾਰੀਆਂ ਨੇ ਮੰਗਲਵਾਰ ਨੂੰ ਵਿਜੇ ਚੌਕ ਕੋਲ ਪ੍ਰਦਰਸ਼ਨ ਕੀਤਾ ਅਤੇ ਨਿਆਂ ਦੀ ਮੰਗ ਕੀਤੀ।

hathras rape case delhi mahila protes

ਇਸ ਦੌਰਾਨ ਦਿੱਲੀ ਪੁਲਸ ਨੇ ਕਈ ਔਰਤ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲਿਆ।ਨਾਲ ਹੀ ਦਿੱਲੀ ਪ੍ਰਦੇਸ਼ ਪ੍ਰਧਾਨ ਅਮ੍ਰਿੰਤਾ ਧਵਨ ਨੂੰ ਵੀ ਗੱਡੀ ‘ਚ ਬਿਠਾ ਕੇ ਲੈ ਗਏ।ਨਾਲ ਹੀ ਕਈ ਹੋਰ ਪ੍ਰਦਰਸ਼ਨ ਕਾਰੀਆਂ ਨੂੰ ਹਿਰਾਸਤ ‘ਚ ਲਿਆ।ਦੱਸਣਯੋਗ ਹੈ ਕਿ ਅੱਜ ਸਵੇਰ ਪੀੜਿਤਾ ਨੇ ਦਿੱਲੀ ਦੇ ਸਫਦਰਗੰਜ ਹਸਪਤਾਲ ‘ਚ ਦਮ ਤੋੜ ਦਿੱਤਾ।ਜਿਸ ਦੇ ਬਾਅਦ ਹੀ ਇਸ ਘਟਨਾ ‘ਤੇ ਰਾਜਨੀਤਿਕ ਬਵਾਲ ਹੋ ਗਿਆ ਹੈ।ਕਾਂਗਰਸ ਮਹਾਸਕੱਤਰ ਪ੍ਰਿਯੰਕਾ ਗਾਂਧੀ ਵਲੋਂ ਯੋਗੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਹਾਥਰਸ ‘ਚ ਹੈਵਾਨੀਅਤ ਝੱਲਣ ਵਾਲੀ ਦਲਿਤ ਬੱਚੀ ਨੇ ਸਫਦਰਗੰਜ ਹਸਪਤਾਲ ‘ਚ ਦਮ ਤੋੜ ਦਿੱਤਾ।ਦੋ ਹਫਤਿਆਂ ‘ਚ ਜ਼ਿੰਦਗੀ ਅਤੇ ਮੌਤ ਨਾਲ ਜੂਝਦੀ ਰਹੀ।ਹਾਥਰਸ, ਸ਼ਾਹਜਹਾਂਪੁਰ ਅਤੇ ਗੋਰਖਪੁਰ ‘ਚ ਇੱਕ ਦੇ ਇੱਕ ਰੇਪ ਘਟਨਾਵਾਂ ਨੇ ਸੂਬੇ ਨੂੰ ਹਿਲਾ ਕੇ ਰੱਖ ਦਿੱਤਾ ਹੈ।

The post ਹਾਥਰਸ ਗੈਂਗਰੇਪ!ਦਿੱਲੀ ‘ਚ ਮਹਿਲਾ ਕਾਂਗਰਸ ਦਾ ਹੱਲਾ-ਬੋਲ, ਕਈ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ appeared first on Daily Post Punjabi.