rate increases of electricity Archives - Daily Post Punjabi

ਪੰਜਾਬ ‘ਚ ਮਹਿੰਗੀ ਹੋਈ ਬਿਜਲੀ, ਪ੍ਰਤੀ ਯੂਨਿਟ ਰੇਟ ‘ਚ ਕੀਤਾ ਗਿਆ ਵਾਧਾ, 16 ਜੂਨ ਤੋਂ ਲਾਗੂ
ਪੰਜਾਬੀਆਂ ਨੂੰ ਵੱਡਾ ਝਟਕਾ ਲੱਗਾ ਹੈ। ਰਾਤ ਨੂੰ ਸਪਲਾਈ ਹੋਣ ਵਾਲੀ ਬਿਜਲੀ ਮਹਿੰਗੀ ਹੋਈ ਹੈ। 50 ਫੀਸਦੀ ਫਿਕਸ ਚਾਰਜ ਕੀਤੇ ਗਏ ਹਨ। ਘਰੇਲੂ ਬਿਜਲੀ ਦੇ ਨਾਲ-ਨਾਲ ਇੰਡਸਟਰੀਅਲ ਬਿਜਲੀ ਵੀ ਮਹਿੰਗੀ ਹੋਈ ਹੈ। ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਸਪਲਾਈ ਹੋਣ ਵਾਲੀ ਬਿਜਲੀ ਨੂੰ ਮਹਿੰਗਾ ਕਰ ਦਿੱਤਾ ਗਿਆ ਹੈ।

ਬਿਜਲੀ ਦੀ ਪ੍ਰਤੀ ਯੂਨਿਟ ਰੇਟ ‘ਚ ਵਾਧਾ ਕੀਤਾ ਗਿਆ ਹੈ। ਵਧੀਆਂ ਹੋਈਆਂ ਕੀਮਤਾਂ 16 ਜੂਨ 2024 ਤੋਂ 31 ਮਾਰਚ 2025 ਤੱਕ ਲਾਗੂ ਰਹਿਣਗੀਆਂ। ਇਸ ਦੌਰਾਨ ਸਾਰੀਆਂ ਕੈਟਾਗਰੀ ਦੇ ਰੇਟਾਂ ਵਿਚ ਬਦਲਾਅ ਹੋਵੇਗਾ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਜਿੱਤਣ ਮਗਰੋਂ ਸੁਖਜਿੰਦਰ ਰੰਧਾਵਾ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ

ਦੱਸ ਦੇਈਏ ਕਿ ਪੰਜਾਬ ਵਿਚ ਹਰ ਘਰ ਨੂੰ 300 ਯੂਨਿਟ ਬਿਜਲੀ ਫ੍ਰੀ ਹੈ। ਹਾਲਾਂਕਿ ਜੇਕਰ ਇਸ ਨਾਲ ਇਕ ਯੂਨਿਟ ਵੀ ਜ਼ਿਆਦਾ ਬਿਜਲੀ ਖਪਤ ਹੁੰਦੀ ਹੈ ਤਾਂ ਫਿਰ ਬਿੱਲ ਚੁਕਾਉਣਾ ਪੈਂਦਾ ਹੈ। ਜੇਕਰ ਅਜਿਹਾ ਹੋਇਆ ਤਾਂ ਉਪਭੋਗਤਾ ਨੂੰ ਵਧੀ ਹੋਈ ਦਰ ਦਾ ਬਿਜਲੀ ਬਿੱਲ ਦੇਣਾ ਹੋਵੇਗਾ।

ਘਰੇਲੂ ਕੈਟਾਗਰੀ ਵਿਚ 7 ਕਿਲੋਵਾਟ ਤੋਂ 20 ਕਿਲੋਵਾਟ ਤੱਕ ਕੋਈ ਪੈਸਾ ਨਹੀਂ ਵਧਾਇਆ ਗਿਆ ਹੈ। ਇਸ ਕੈਟਾਗਰੀ ਵਿਚ ਅਧਿਕਤਮ ਮਿਡਲ ਕਲਾਸ ਤੇ ਹਾਈ ਕਲਾਸ ਆਉਂਦੀ ਹੈ ਜੋ ਪਹਿਲਾਂ 5 ਰੁਪਏ 34 ਤੋਂ ਲੈ ਕੇ 7.75 ਰੁਪਏ ਪ੍ਰਤੀ ਯੂਨਿਟ ਭੁਗਤਾਨ ਕਰ ਰਹੇ ਸਨ, ਉਨ੍ਹਾਂ ਨੂੰ ਹੁਣ 10 ਰੁਪਏ ਦੇ ਕਰੀਬ ਪ੍ਰਤੀ ਯੂਨਿਟ ਦੇਣੇ ਪੈਣਗੇ। ਇਸ ਦੇ ਨਾਲ ਹੀ ਨਾਨ-ਰੈਜ਼ੀਡੈਂਸ਼ੀਅਲ ਸਪਲਾਈ ਦੇ ਰੇਟਾਂ ਵਿਚ ਵੀ ਵਾਧਾ ਨਹੀਂ ਹੋਇਆ ਹੈ। ਇਸ ਵਿਚ 7 ਕਿਲੋਵਾਟ ਤੱਕ 6.91 ਤੋਂ 7.75 ਰੁਪਏ ਪ੍ਰਤੀ ਯੂਨਿਟ ਰੇਟ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬ ‘ਚ ਮਹਿੰਗੀ ਹੋਈ ਬਿਜਲੀ,  ਪ੍ਰਤੀ ਯੂਨਿਟ ਰੇਟ ‘ਚ ਕੀਤਾ ਗਿਆ ਵਾਧਾ, 16 ਜੂਨ ਤੋਂ ਲਾਗੂ appeared first on Daily Post Punjabi.