ration card Archives - Daily Post Punjabi

ਹੁਣ ਘਰ ਬੈਠੇ ਸਮਾਰਟਫੋਨ ਜ਼ਰੀਏ ਬਣਵਾਓ ਰਾਸ਼ਨ ਕਾਰਡ, ਜਾਣੋ ਪੂਰਾ ਆਨਲਾਈਨ ਪ੍ਰੋਸੈਸ
ਕੀ ਤੁਸੀਂ ਵੀ ਨਵਾਂ ਰਾਸ਼ਨ ਕਾਰਡ ਬਣਵਾਉਣਾ ਚਾਹੁੰਦੇ ਹੋ ਜਾਂ ਤੁਸੀਂ ਅਪਲਾਈ ਕੀਤਾ ਹੋਇਆ ਹੈ ਅਤੇ ਹੁਣ ਤੱਕ ਤੁਹਾਡਾ ਰਾਸ਼ਨ ਕਾਰਡ ਘਰ ਨਹੀਂ ਪਹੁੰਚਿਆ ਹੈ ਅਤੇ ਜਿਹੜੇ ਮਾਤਾ-ਪਿਤਾ ਆਪਣੇ ਬੱਚਿਆਂ ਦੇ ਨਾਂ ‘ਤੇ ਨਵਾਂ ਰਾਸ਼ਨ ਕਾਰਡ ਬਣਵਾਉਣਾ ਚਾਹੁੰਦੇ ਹਨ ਅਤੇ ਅਜੇ ਵੀ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹੋ ਤਾਂ ਹੁਣ ਘਬਰਾਉਣ ਦੀ ਲੋੜ ਨਹੀਂ, ਹੁਣ ਤੁਸੀਂ ਘਰ ਬੈਠੇ ਨਵਾਂ ਰਾਸ਼ਨ ਕਾਰਡ ਆਸਾਨੀ ਨਾਲ ਬਣਵਾ ਸਕਦੇ ਹੋ।

ਰਾਸ਼ਨ ਕਾਰਡ ‘ਤੇ ਲਿਖੀ ਸਾਰੀ ਜਾਣਕਾਰੀ ਨਾਗਰਿਕਾਂ ਦੀ ਪਛਾਣ ਕਰਦੀ ਹੈ। ਰਾਸ਼ਨ ਕਾਰਡ ਨੂੰ ਰਿਹਾਇਸ਼ੀ ਸਬੂਤ, ਜਨਮ ਸਰਟੀਫਿਕੇਟ, ਵੋਟਰ ਆਈਡੀ ਕਾਰਡ ਆਦਿ ਦਸਤਾਵੇਜ਼ ਬਣਾਉਣ ਲਈ ਪਛਾਣ ਦੇ ਸਬੂਤ ਵਜੋਂ ਵਰਤਿਆ ਜਾ ਸਕਦਾ ਹੈ। ਇਸਦੇ ਨਾਲ ਹੀ, ਇਹ ਕਾਰਡ ਕਾਰਡ ਧਾਰਕ ਨੂੰ ਭਾਰਤ ਸਰਕਾਰ ਤੋਂ ਸਾਰੇ ਅਧਿਕਾਰ ਪ੍ਰਾਪਤ ਕਰਨ ਦਾ ਹੱਕਦਾਰ ਬਣਾਉਂਦਾ ਹੈ।

ਰਾਸ਼ਨ ਕਾਰਡ ਬਣਵਾਉਣ ਲਈ ਨਾ ਤਾਂ ਤੁਹਾਨੂੰ ਇੱਧਰ-ਉੱਧਰ ਜਾਣਾ ਪਵੇਗਾ ਅਤੇ ਨਾ ਹੀ ਕਿਸੇ ਤੋਂ ਮਦਦ ਮੰਗਣ ਦੀ ਲੋੜ ਪਵੇਗੀ। ਹੁਣ ਰਾਸ਼ਨ ਕਾਰਡ ਬਣਾਉਣਾ ਬਹੁਤ ਆਸਾਨ ਹੋ ਗਿਆ ਹੈ ਅਤੇ ਤੁਸੀਂ ਇਸਨੂੰ ਘਰ ਬੈਠੇ ਹੀ ਮਿੰਟਾਂ ਵਿੱਚ ਬਣਵਾ ਸਕਦੇ ਹੋ। ਤੁਸੀਂ ਰਾਸ਼ਨ ਕਾਰਡ ਲਈ ਆਨਲਾਈਨ ਅਪਲਾਈ ਕਰ ਸਕਦੇ ਹੋ ਅਤੇ ਉਸ ਤੋਂ ਬਾਅਦ ਤੁਸੀਂ ਕਾਰਡ ਨੂੰ ਟ੍ਰੈਕ ਵੀ ਕਰ ਸਕਦੇ ਹੋ।

ਇਨ੍ਹਾਂ ਕਦਮਾਂ ਦੀ ਮਦਦ ਨਾਲ ਆਨਲਾਈਨ ਅਪਲਾਈ ਕਰੋ:-

1. ਰਾਸ਼ਨ ਕਾਰਡ ਬਣਾਉਣ ਲਈ, ਸਭ ਤੋਂ ਪਹਿਲਾਂ ਆਪਣੇ ਰਾਜ ਦੀ ਸਰਕਾਰੀ ਵੈਬਸਾਈਟ ‘ਤੇ ਜਾਓ। ਜੇ ਤੁਸੀਂ ਉੱਤਰ ਪ੍ਰਦੇਸ਼ ਦੇ ਵਸਨੀਕ ਹੋ ਤਾਂ ਤੁਸੀਂ https://fcs.up.gov.in/FoodPortal.aspx ’ਤੇ ਜਾ ਕੇ ਫਾਰਮ ਡਾਊਨਲੋਡ ਕਰ ਸਕਦੇ ਹੋ।

2. ਇਸ ਤੋਂ ਬਾਅਦ ਰਾਸ਼ਨ ਕਾਰਡ ਲਈ ਆਨਲਾਈਨ ਅਪਲਾਈ ਕਰਨ ਵਾਲੇ ਲਿੰਕ ‘ਤੇ ਕਲਿੱਕ ਕਰੋ।

3. ਰਾਸ਼ਨ ਕਾਰਡ ਪ੍ਰਾਪਤ ਕਰਨ ਲਈ ਆਈ ਡੀ ਪਰੂਫ ਦੇ ਤੌਰ ਤੇ ਤੁਸੀਂ ਆਧਾਰ ਕਾਰਡ, ਵੋਟਰ ਆਈ ਡੀ, ਪਾਸਪੋਰਟ, ਹੈਲਥ ਕਾਰਡ, ਡ੍ਰਾਇਵਿੰਗ ਲਾਇਸੈਂਸ, ਆਦਿ ਅਪਲੋਡ ਕਰ ਸਕਦੇ ਹੋ।

4. ਐਪਲੀਕੇਸ਼ਨ ਨੂੰ ਭਰਨ ਤੋਂ ਬਾਅਦ, ਫੀਸ ਦਾ ਭੁਗਤਾਨ ਕਰੋ ਅਤੇ ਬਿਨੈ-ਪੱਤਰ ਜਮ੍ਹਾਂ ਕਰੋ।

ਇਹ ਵੀ ਪੜ੍ਹੋ : ਗੈਰ-ਕਾਨੂੰਨੀ ਤਰੀਕੇ ਨਾਲ ਲੋਨ ਵੰਡਣ ਵਾਲੇ ਐਪ ‘ਤੇ ਵਧੇਗੀ ਸਖ਼ਤੀ, ਨਿਰਮਲਾ ਸੀਤਾਰਮਨ ਨੇ ਦਿੱਤੇ ਸਖ਼ਤ ਨਿਰਦੇਸ਼

ਪੂਰੀ ਔਨਲਾਈਨ ਪ੍ਰਕਿਰਿਆ ਤੋਂ ਬਾਅਦ, ਤੁਸੀਂ ਜੋ ਵੀ ਜਾਣਕਾਰੀ ਦਿੱਤੀ ਹੈ, ਉਸ ਦੀ ਫੀਲਡ ਅਫਸਰ ਦੁਆਰਾ ਤਸਦੀਕ ਕੀਤੀ ਜਾਂਦੀ ਹੈ ਅਤੇ ਸਭ ਕੁਝ ਸਹੀ ਹੋਣ ਤੋਂ ਬਾਅਦ, ਤੁਹਾਡਾ ਰਾਸ਼ਨ ਕਾਰਡ ਇੱਕ ਮਹੀਨੇ ਦੇ ਅੰਦਰ ਜਾਰੀ ਕੀਤਾ ਜਾਂਦਾ ਹੈ। ਇਸ ਦੇ ਲਈ ਬਿਨੈਕਾਰ ਨੂੰ ਵੱਖ-ਵੱਖ ਸ਼੍ਰੇਣੀਆਂ ਅਨੁਸਾਰ 5 ਰੁਪਏ ਤੋਂ ਲੈ ਕੇ 45 ਰੁਪਏ ਤੱਕ ਦੀ ਫੀਸ ਅਦਾ ਕਰਨੀ ਪੈਂਦੀ ਹੈ।

ਇੱਕ ਵਾਰ ਰਾਸ਼ਨ ਕਾਰਡ ਜਾਰੀ ਹੋਣ ਤੋਂ ਬਾਅਦ, ਤੁਸੀਂ ਇਸ ਰਾਹੀਂ ਸਰਕਾਰੀ ਵੰਡ ਕੇਂਦਰ ਤੋਂ ਮੁਫਤ ਰਾਸ਼ਨ ਪ੍ਰਾਪਤ ਕਰ ਸਕਦੇ ਹੋ, ਪਰ ਸਭ ਤੋਂ ਪਹਿਲਾਂ ਆਪਣੇ ਰਾਸ਼ਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨਾ ਜ਼ਰੂਰੀ ਹੈ। ਇਸ ਲਈ ਤੁਹਾਡੇ ਲਈ ਆਧਾਰ ਕਾਰਡ ਹੋਣਾ ਵੀ ਜ਼ਰੂਰੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਹੁਣ ਘਰ ਬੈਠੇ ਸਮਾਰਟਫੋਨ ਜ਼ਰੀਏ ਬਣਵਾਓ ਰਾਸ਼ਨ ਕਾਰਡ, ਜਾਣੋ ਪੂਰਾ ਆਨਲਾਈਨ ਪ੍ਰੋਸੈਸ appeared first on Daily Post Punjabi.

ਸਰਕਾਰ ਨੇ ਰਾਸ਼ਨ ਕਾਰਡ ਨੂੰ ਆਧਾਰ ਨਾਲ ਜੋੜਨ ਦੀ ਮਿਆਦ ‘ਚ ਕੀਤਾ ਵਾਧਾ
Aadhaar-Ration card linking: ਨਵੀਂ ਦਿੱਲੀ: ਖੁਰਾਕ ਮੰਤਰਾਲੇ ਨੇ ਰਾਸ਼ਨ ਕਾਰਡ ਨੂੰ ਆਧਾਰ ਨਾਲ ਜੋੜਨ ਦੀ ਆਖਰੀ ਤਾਰੀਕ 30 ਸਤੰਬਰ ਤੱਕ ਵਧਾ ਦਿੱਤੀ ਹੈ । ਕੇਂਦਰ ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ਵਿੱਚ ਲਿਆ ਗਿਆ ਹੈ ਜਦੋਂ ਅਜਿਹੀਆਂ ਖਬਰਾਂ ਆ ਰਹੀਆਂ ਸਨ ਕਿ ਆਧਾਰ ਨਾਲ ਜੁੜੇ ਰਾਸ਼ਨ ਕਾਰਡ ਰੱਦ ਹੋ ਜਾਣਗੇ । ਇਸਦੇ ਨਾਲ ਆਧਾਰ ਨਾਲ ਜੁੜੇ ਨਾ ਹੋਣ ਦੇ ਬਾਵਜੂਦ ਲਾਭਪਾਤਰੀਆਂ ਨੂੰ ਕਾਰਡ ‘ਤੇ ਉਨ੍ਹਾਂ ਦੇ ਹਿੱਸੇ ਦਾ ਰਾਸ਼ਨ ਮਿਲਦਾ ਰਹੇਗਾ ।

Aadhaar-Ration card linking

ਅਧਿਕਾਰਕ ਬਿਆਨ ਅਨੁਸਾਰ ਸਾਰੀਆਂ ਸੂਬਾ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਰਾਸ਼ਨ ਕਾਰਡ ਨੂੰ ਆਧਾਰ ਸੰਖਿਆ ਨਾਲ ਜੋੜਣ ਦੀ ਜ਼ਿੰਮੇਵਾਰੀ ਖੁਰਾਕ ਅਤੇ ਜਨਤਕ ਵੰਡ ਵਿਭਾਗ ਦੀ 7 ਫਰਵਰੀ 2017 ਦੀ ਨੋਟੀਫਿਕੇਸ਼ਨ ਦੇ ਆਧਾਰ ‘ਤੇ ਦਿੱਤੀ ਗਈ ਹੈ । ਇਸ ਨੋਟੀਫਿਕੇਸ਼ਨ ਨੂੰ ਸਮੇਂ ਦੀ ਜ਼ਰੂਰਤ ਦੇ ਹਿਸਾਬ ਨਾਲ ਸੋਧਿਆ ਜਾਂਦਾ ਰਿਹਾ ਹੈ । ਹੁਣ ਇਸ ਕੰਮ ਦੀ ਸਮਾਂ ਮਿਆਦ ਨੂੰ ਵਧਾ ਕੇ 30 ਸਤੰਬਰ 2020 ਕਰ ਦਿੱਤਾ ਗਿਆ ਹੈ । ਮਤਲਬ ਇਹ ਹੈ ਕਿ ਤੁਸੀਂ ਰਾਸ਼ਨ ਕਾਰਡ ਅਤੇ ਆਧਾਰ ਦੀ ਲਿਕਿੰਗ 30 ਸਤੰਬਰ ਤੱਕ ਕਰਵਾ ਸਕਦੇ ਹੋ ।

ਬਿਆਨ ਦੇ ਅਨੁਸਾਰ ਜਦੋਂ ਤੱਕ ਮੰਤਰਾਲਾ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਨਹੀਂ ਕਰਦਾ ਉਦੋਂ ਤੱਕ ਕਿਸੇ ਵੀ ਸਹੀ ਲਾਭਪਾਤਰ ਨੂੰ ਉਸਦੇ ਹਿੱਸੇ ਦਾ ਰਾਸ਼ਨ ਦੇਣ ਤੋਂ ਮਨ੍ਹਾਂ ਨਹੀਂ ਕੀਤਾ ਜਾਵੇਗਾ । ਮੰਤਰਾਲੇ ਨੇ ਕਿਹਾ ਕਿ ਕਿਸੇ ਦਾ ਰਾਸ਼ਨ ਕਾਰਡ ਆਧਾਰ ਸੰਖਿਆ ਨਹੀਂ ਜੁੜੇ ਹੋਣ ਕਾਰਨ ਰੱਦ ਨਹੀਂ ਕੀਤਾ ਜਾਵੇਗਾ ।

The post ਸਰਕਾਰ ਨੇ ਰਾਸ਼ਨ ਕਾਰਡ ਨੂੰ ਆਧਾਰ ਨਾਲ ਜੋੜਨ ਦੀ ਮਿਆਦ ‘ਚ ਕੀਤਾ ਵਾਧਾ appeared first on Daily Post Punjabi.