rave parties Archives - Daily Post Punjabi

Elvish Yadav ਦਾ ‘ਜ਼ਹਿਰੀਲਾ ਕਾਂਡ’…ਇੱਕ ਫੋਨ ਕਾਲ ਨੇ ਹਿਲਾ ਕੇ ਰੱਖ ਦਿੱਤਾ ਯੂਟਿਊਬਰ ਦਾ ਸਿਸਟਮ
Bigg Boss OTT 2 ਦੇ ਜੇਤੂ ਅਤੇ YouTuber Elvish Yadav ‘ਤੇ ਰੇਵ ਪਾਰਟੀਆਂ ਵਿੱਚ ਸੱਪ ਦਾ ਜ਼ਹਿਰ ਵੇਚਣ ਅਤੇ ਸੱਪਾਂ ਦੀ ਤਸਕਰੀ ਕਰਨ ਦਾ ਦੋਸ਼ ਹੈ। ਇਸ ਮਾਮਲੇ ਨੂੰ ਲੈ ਕੇ ਨੋਇਡਾ ਦੇ ਸੈਕਟਰ 49 ਥਾਣੇ ਵਿੱਚ ਉਸਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਇਲਵਿਸ਼ ਤੋਂ ਇਲਾਵਾ ਇਸ ਮਾਮਲੇ ‘ਚ 5 ਹੋਰ ਲੋਕਾਂ ਦੇ ਨਾਂ ਵੀ ਸ਼ਾਮਲ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਸਾਰਾ ਮਾਮਲਾ ਕਿਵੇਂ ਸਾਹਮਣੇ ਆਇਆ?

Elvish Yadav rave parties

ਉੱਤਰ ਪ੍ਰਦੇਸ਼ ਦੀ ਨੋਇਡਾ ਪੁਲਿਸ ਅਨੁਸਾਰ ਉਨ੍ਹਾਂ ਨੂੰ ਇੱਕ ਰੇਵ ਪਾਰਟੀ ਦੀ ਖ਼ਬਰ ਮਿਲੀ ਸੀ, ਜਿਸ ਵਿੱਚ ਲੋਕਾਂ ਨੂੰ ਜ਼ਹਿਰੀਲੇ ਸੱਪਾਂ ਦੇ ਜ਼ਹਿਰ ਨਾਲ ਨਸ਼ਾ ਕੀਤਾ ਜਾਣਾ ਸੀ। ਸੂਚਨਾ ਮਿਲਦੇ ਹੀ ਪੁਲਿਸ ਨੇ ਛਾਪੇਮਾਰੀ ਕੀਤੀ ਅਤੇ ਇਸ ਦੌਰਾਨ 9 ਸੱਪ ਬਰਾਮਦ ਕੀਤੇ। ਜਿਸ ਤੋਂ ਬਾਅਦ ਇਸ ਮਾਮਲੇ ‘ਚ ਅਲਵਿਸ਼ ਯਾਦਵ ਦਾ ਨਾਂ ਸਾਹਮਣੇ ਆਇਆ ਸੀ। YouTuber ‘ਤੇ ਰੇਵ ਪਾਰਟੀਆਂ ‘ਚ ਸੱਪ ਦੇ ਜ਼ਹਿਰ ਦੀ ਸਪਲਾਈ ਕਰਨ ਅਤੇ ਬਦਲੇ ‘ਚ ਭਾਰੀ ਰਕਮ ਵਸੂਲਣ ਦਾ ਦੋਸ਼ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

NGO PFA ਸੰਗਠਨ ਦੇ ਐਨੀਮਲ ਵੈਲਫੇਅਰ ਅਫਸਰ ਗੌਰਵ ਗੁਪਤਾ ਨੇ ਨੋਇਡਾ ਪੁਲਿਸ ਕੋਲ ਇਸ ਮਾਮਲੇ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਪੁਲਿਸ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਲਵਿਸ਼ ਯਾਦਵ ਦੀਆਂ ਰੇਵ ਪਾਰਟੀਆਂ ਵਿੱਚ ਵਿਦੇਸ਼ੀ ਕੁੜੀਆਂ ਬੁਲਾ ਕੇ ਸੱਪ ਦੇ ਜ਼ਹਿਰ ਦਾ ਨਸ਼ਾ ਕਰਦੀਆਂ ਹਨ।

The post Elvish Yadav ਦਾ ‘ਜ਼ਹਿਰੀਲਾ ਕਾਂਡ’…ਇੱਕ ਫੋਨ ਕਾਲ ਨੇ ਹਿਲਾ ਕੇ ਰੱਖ ਦਿੱਤਾ ਯੂਟਿਊਬਰ ਦਾ ਸਿਸਟਮ appeared first on Daily Post Punjabi.