Ravi Shankar Prasad on farmers protest Archives - Daily Post Punjabi

ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਿਸਾਨਾਂ ਨੂੰ ਕੀਤੀ ਅੰਦੋਲਨ ਖਤਮ ਕਰਨ ਦੀ ਅਪੀਲ, ਕਿਹਾ- ਕਾਨੂੰਨ ਰੱਦ ਕਰਨ ਦੀ ਮੰਗ ਕਰਨਾ ਗਲਤ
Ravi Shankar Prasad on farmers protest: ਖੇਤੀਬਾੜੀ ਕਾਨੂੰਨਾਂ ਖਿਲਾਫ ਅੱਜ ਭਾਰਤ ਬੰਦ ਹੈ । ਦਿੱਲੀ ਤੋਂ ਲੈ ਕੇ ਬੰਗਾਲ ਅਤੇ ਯੂਪੀ ਤੋਂ ਕਰਨਾਟਕ ਤੱਕ ਭਾਰਤ ਬੰਦ ਦਾ ਅਸਰ ਦਿਖਾਈ ਦੇ ਰਿਹਾ ਹੈ । ਕਈ ਰਾਜਨੀਤਿਕ ਪਾਰਟੀਆਂ ਇਸ ਬੰਦ ਦੇ ਸਮਰਥਨ ਵਿੱਚ ਹਨ ਅਤੇ ਸੜਕਾਂ ‘ਤੇ ਉਤਰ ਗਈਆਂ ਹਨ । ਦਿੱਲੀ ਵਿੱਚ ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਸਰਕਾਰ ਨੇ ਅਰਵਿੰਦ ਕੇਜਰੀਵਾਲ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਹੈ।

Ravi Shankar Prasad on farmers protest

ਉੱਥੇ ਹੀ ਦੂਜੇ ਪਾਸੇ ਭਾਰਤ ਬੰਦ ਦਾ ਅਸਰ ਹੁਣ ਦੇਸ਼ ਦੇ ਕਈ ਰਾਜਾਂ ਵਿੱਚ ਦਿਖਾਈ ਦੇ ਰਿਹਾ ਹੈ। ਰਾਜਸਥਾਨ ਦੇ ਜੈਪੁਰ ਵਿੱਚ ਇਸ ਦੌਰਾਨ ਭਾਜਪਾ ਅਤੇ ਕਾਂਗਰਸੀ ਵਰਕਰ ਇੱਕ-ਦੂਜੇ ਦੇ ਸਾਹਮਣੇ ਆਏ । ਜੈਪੁਰ ਦੇ ਭਾਜਪਾ ਦਫ਼ਤਰ ਦੇ ਬਾਹਰ ਭਾਜਪਾ-ਕਾਂਗਰਸ ਵਰਕਰਾਂ ਵਿੱਚ ਪੱਥਰਬਾਜ਼ੀ ਹੋ ਗਈ । ਦਿੱਲੀ ਦੇ ਗਾਜੀਪੁਰ ਬਾਰਡਰ ‘ਤੇ ਹੁਣ ਮਹਿਲਾ ਕਿਸਾਨਾਂ ਨੇ ਮੋਰਚਾ ਸੰਭਾਲ ਲਿਆ ਹੈ । ਭਾਰਤੀ ਕਿਸਾਨ ਯੂਨੀਅਨ ਦੀ ਸਟੇਟ ਮਹਿਲਾ ਵਿੰਗ ਨੇ ਇੱਥੇ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਸਰਕਾਰ ਨੂੰ ਤਿੰਨੋਂ ਕਾਨੂੰਨ ਵਾਪਸ ਲੈਣੇ ਪੈਣਗੇ।

Ravi Shankar Prasad on farmers protest

ਇਸੇ ਵਿਚਾਲੇ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਬਿਆਨ ਦਿੰਦਿਆਂ ਕਿਹਾ ਹੈ ਕਿ ਮੇਰੀ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਅੰਦੋਲਨ ਖਤਮ ਕਰ ਦਿਨ।  ਉਨ੍ਹਾਂ ਨੇ ਕਿਹਾ ਕਿ ਕਾਨੂੰਨ ਰੱਦ ਕਰਨ ਦੀ ਮੰਗ ਗਲਤ ਹੈ।  ਪ੍ਰਸਾਦ ਨੇ ਕਿਹਾ ਕਿ ਰਾਜਨੀਤਿਕ ਦਲ ਕਿਸਾਨਾਂ ਦੇ ਮੋਢਿਆਂ ‘ਤੇ ਬੰਦੂਕ ਰੱਖ ਕੇ ਚਲਾ ਰਹੀ ਹੈ।  ਉਨ੍ਹਾਂ ਕਿਹਾ ਕਿ ਮੰਡੀ ਤੇ MSP ਦੋਨੋਂ ਜਾਰੀ ਰਹਿਣਗੇ।

ਦੱਸ ਦੇਈਏ ਕਿ ਕਿਸਾਨਾਂ ਦੇ ਭਾਰਤ ਬੰਦ ਦੇ ਮੱਦੇਨਜ਼ਰ ਵੱਖ-ਵੱਖ ਰਾਜਾਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਬਿਹਾਰ ਵਿੱਚ ਸਖਤ ਸੁਰੱਖਿਆ ਹੈ ਅਤੇ ਕਾਨੂੰਨ ਵਿਵਸਥਾ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ। ਦਿੱਲੀ ਦੀ ਸਿੰਘੂ ਸਰਹੱਦ ‘ਤੇ ਬੰਦ ਨੂੰ ਵੇਖਦੇ ਹੋਏ ਪੁਲਿਸ ਤਾਇਨਾਤ ਹੈ।

ਇਹ ਵੀ ਦੇਖੋ: 13ਵੇਂ ਦਿਨ ਟੁੱਟੇ ਦਿੱਲੀ ਬਾਰਡਰ ‘ਤੇ ਇਕੱਠੇ ਦੇ ਰਿਕਾਰਡ, ਸਟੇਜ਼ ਤੋਂ ਸੁਣੋ ਜੋਸ਼ੀਲੇ ਭਾਸ਼ਣ…

The post ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਿਸਾਨਾਂ ਨੂੰ ਕੀਤੀ ਅੰਦੋਲਨ ਖਤਮ ਕਰਨ ਦੀ ਅਪੀਲ, ਕਿਹਾ- ਕਾਨੂੰਨ ਰੱਦ ਕਰਨ ਦੀ ਮੰਗ ਕਰਨਾ ਗਲਤ appeared first on Daily Post Punjabi.

ਕਿਸਾਨ ਅੰਦੋਲਨ ਵਿਚਾਲੇ ਕੇਂਦਰੀ ਮੰਤਰੀ ਰਵੀ ਸ਼ੰਕਰ ਦਾ ਟਵੀਟ, ਕਿਹਾ – ‘MSP ਰਹੇਗੀ ਜਾਰੀ, ਮੰਡੀਆਂ ਨਹੀਂ ਹੋਣਗੀਆਂ ਖਤਮ’
Ravi Shankar Prasad on farmers protest: ਖੇਤੀਬਾੜੀ ਕਾਨੂੰਨ ਦੇ ਵਿਰੁੱਧ ਕਿਸਾਨਾਂ ਦੇ ਅੰਦੋਲਨ ਦੇ ਵਿਚਕਾਰ ਕੇਂਦਰ ਸਰਕਾਰ ਸਰਗਰਮ ਹੋ ਗਈ ਹੈ । ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਵੱਲੋਂ ਗੱਲਬਾਤ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇਸਦੇ ਨਾਲ ਹੀ ਹੁਣ ਕੇਂਦਰੀ ਮੰਤਰੀਆਂ ਵੱਲੋਂ ਵੀ ਖੇਤੀਬਾੜੀ ਕਾਨੂੰਨ ਦੇ ਮਾਮਲੇ ਵਿੱਚ ਸਫ਼ਾਈ ਦਿੱਤੀ ਜਾ ਰਹੀ ਹੈ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ, ਪ੍ਰਕਾਸ਼ ਜਾਵਡੇਕਰ ਅਤੇ ਹੋਰ ਨੇਤਾਵਾਂ ਨੇ ਸੋਮਵਾਰ ਸਵੇਰੇ ਟਵੀਟ ਕਰਕੇ ਖੇਤੀਬਾੜੀ ਕਾਨੂੰਨ ਬਾਰੇ ਜਾਣਕਾਰੀ ਦਿੱਤੀ ।

Ravi Shankar Prasad on farmers protest

ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਸੋਮਵਾਰ ਸਵੇਰੇ ਟਵੀਟ ਕਰ ਕੇ ਲਿਖਿਆ, “ਨਵੇਂ ਖੇਤੀਬਾੜੀ ਕਾਨੂੰਨ APMC ਮੰਡੀਆਂ ਨੂੰ ਖ਼ਤਮ ਨਹੀਂ ਕਰਦੇ ਹਨ । ਮੰਡੀਆਂ ਪਹਿਲਾਂ ਦੀ ਤਰ੍ਹਾਂ ਚੱਲਦੀਆਂ ਰਹਿਣਗੀਆਂ । ਨਵੇਂ ਕਾਨੂੰਨ ਨੇ ਕਿਸਾਨਾਂ ਨੂੰ ਆਪਣੀ ਫਸਲਾਂ ਕਿਤੇ ਵੀ ਵੇਚਣ ਦੀ ਆਜ਼ਾਦੀ ਦਿੱਤੀ ਹੈ, ਜੋ ਵੀ ਕਿਸਾਨਾਂ ਨੂੰ ਸਭ ਤੋਂ ਵਧੀਆ ਭਾਅ ਦੇਵੇਗਾ ਉਹ ਫਸਲ ਖਰੀਦ ਸਕਣਗੇ ਭਾਵੇਂ ਇਹ ਮੰਡੀ ਵਿੱਚ ਹੋਵੇ ਜਾਂ ਮੰਡੀ ਤੋਂ ਬਾਹਰ।’

नए कृषि कानून APMC मंडियों को समाप्त नहीं करते हैं। मंडियाँ पहले की तरह ही चलती रहेंगी। नए कानून ने किसानों को अपनी फसल कहीं भी बेचने की आज़ादी दी है। जो भी किसानों को सबसे अच्छा दाम देगा वो फसल खरीद पायेगा चाहे वो मंडी में हो या मंडी के बाहर। #FarmBills pic.twitter.com/xRi35CkOTs
— Ravi Shankar Prasad (@rsprasad) November 30, 2020

ਜ਼ਿਕਰਯੋਗ ਹੈ ਕਿ ਕਿ ਕਿਸਾਨਾਂ ਦੀ ਸਭ ਤੋਂ ਵੱਡੀ ਚਿੰਤਾ MSP ਨੂੰ ਲੈ ਕੇ ਹੀ ਹੈ ਅਤੇ ਮੰਡੀਆਂ ਨੂੰ ਲੈ ਕੇ ਗੱਲ ਕੀਤੀ ਜਾ ਰਹੀ ਹੈ । ਅਜਿਹੀ ਸਥਿਤੀ ਵਿੱਚ ਸਰਕਾਰ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।

ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ 3 ਦਸੰਬਰ ਨੂੰ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖ਼ੁਦ ਅਪੀਲ ਕੀਤੀ ਸੀ ਕਿ ਜੇਕਰ ਕਿਸਾਨ ਬੁਰਾੜੀ ਸਥਿਤ ਮੈਦਾਨ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਨਾਲ ਤੁਰੰਤ ਗੱਲਬਾਤ ਕੀਤੀ ਜਾ ਸਕਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਲਾਭ ਗਿਣਾਏ ਸੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਕਿਸੇ ਵੀ ਅਫਵਾਹ ਵਿੱਚ ਨਾ ਪੈਣ।

ਇਹ ਵੀ ਦੇਖੋ: ਕਿਸਾਨੀ ਸੰਘਰਸ਼ ਦੌਰਾਨ ਕੁੰਡਲੀ ਬਾਰਡਰ ਤੇ ਹੀ ਮਨਾਇਆ ਜਾ ਰਿਹਾ ਗੁਰਪੁਰਬ, ਜਿੱਤ ਲਈ ਕੀਤੀ ਜਾ ਰਹੀ ਅਰਦਾਸ

The post ਕਿਸਾਨ ਅੰਦੋਲਨ ਵਿਚਾਲੇ ਕੇਂਦਰੀ ਮੰਤਰੀ ਰਵੀ ਸ਼ੰਕਰ ਦਾ ਟਵੀਟ, ਕਿਹਾ – ‘MSP ਰਹੇਗੀ ਜਾਰੀ, ਮੰਡੀਆਂ ਨਹੀਂ ਹੋਣਗੀਆਂ ਖਤਮ’ appeared first on Daily Post Punjabi.