ravi singh khalsa Archives - Daily Post Punjabi

ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ
ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਸ. ਰਵੀ ਸਿੰਘ ਖ਼ਾਲਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਲੰਡਨ ਯੂਕੇ ਫੇਰੀ ਦੌਰਾਨ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਖ਼ਾਲਸਾ ਏਡ ਵੱਲੋਂ ਵੱਖ-ਵੱਖ ਦੇਸ਼ਾਂ ਅੰਦਰ ਕੀਤੇ ਜਾ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਦੋਵਾਂ ਵਿਚਕਾਰ ਸਰਬੱਤ ਦੇ ਭਲੇ ਦੇ ਸਿਧਾਂਤ ਤਹਿਤ ਸੇਵਾ ਕਾਰਜ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖਣ ਅਤੇ ਇਨ੍ਹਾਂ ਨੂੰ ਦੁਨੀਆ ਦੇ ਸਾਹਮਣੇ ਮੀਡੀਆ ਰਾਹੀਂ ਪੇਸ਼ ਕਰਨ ਸਬੰਧੀ ਵਿਚਾਰ ਵੀ ਹੋਈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਵੀ ਸਿੰਘ ਨੂੰ ਖ਼ਾਲਸਾ ਏਡ ਵੱਲੋਂ ਚੱਲ ਰਹੇ ਸੇਵਾ ਕਾਰਜਾਂ ਦੇ ਨਾਲ-ਨਾਲ ਪੰਜਾਬ ਅੰਦਰ ਮਾਝਾ ਜਾਂ ਮਾਲਵਾ ਖੇਤਰ ਵਿੱਚ ਅਜਿਹੀ ਥਾਂ ਉੱਤੇ ਇੱਕ ਉੱਚ ਪੱਧਰੀ ਸਿਹਤ ਸਹੂਲਤਾਂ ਵਾਲਾ ਹਸਪਤਾਲ ਖੋਲ੍ਹਣ ਲਈ ਸਲਾਹ ਦਿੱਤੀ ਜਿੱਥੋਂ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ। ਇਸੇ ਤਰ੍ਹਾਂ ਸਿੰਘ ਸਾਹਿਬ ਨੇ ਰਵੀ ਸਿੰਘ ਨੂੰ ਪੰਜਾਬ ਦੇ ਬਾਰਡਰ ਇਲਾਕੇ ਵਿੱਚ ਸਕੂਲ ਸਥਾਪਤ ਕਰਨ ਲਈ ਵੀ ਆਖਿਆ।

ਇਹ ਵੀ ਪੜ੍ਹੋ : ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਝ/ੜਪ ਦੌਰਾਨ ਕੈਦੀ ਹੋਇਆ ਜ਼ਖਮੀ, ਹਸਪਤਾਲ ‘ਚ ਇਲਾਜ ਦੌਰਾਨ ਤੋੜਿਆ ਦ/ਮ

ਸਿੰਘ ਸਾਹਿਬ ਵੱਲੋਂ ਦਿੱਤੀ ਸਲਾਹ ਉੱਤੇ ਰਵੀ ਸਿੰਘ ਨੇ ਹਾਂ ਪੱਖੀ ਹੁੰਗਾਰਾ ਭਰਿਆ ਅਤੇ ਕਿਹਾ ਕਿ ਉਸ ਇਸ ਲਈ ਕਾਰਜ ਕਰਨਗੇ। ਦੇਵਾਂ ਨੇ ਇੱਕ ਦੂਜੇ ਨੂੰ ਦਸਤਾਰ ਦੇ ਕੇ ਸਨਮਾਨ ਕੀਤਾ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਮੀਡੀਆ ਸਲਾਹਕਾਰ ਜਸਕਰਨ ਸਿੰਘ, ਸਥਾਨਕ ਸਿੱਖ ਨੌਜਵਾਨ ਆਦਿ ਵੀ ਹਾਜ਼ਰ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ appeared first on Daily Post Punjabi.

Khalsa Aid ਨੂੰ ਲੈ ਕੇ ਵੱਡੀ ਖ਼ਬਰ, ਕੌਮੀ ਸੇਵਕ ਅਮਰਪ੍ਰੀਤ ਸਿੰਘ ਨੇ ਅਚਾਨਕ ਦਿੱਤਾ ਅਸਤੀਫ਼ਾ
ਵਿਸ਼ਵ ਅਤੇ ਭਾਰਤ ਵਿੱਚ ਆਫ਼ਤ ਦੇ ਸਮੇਂ ਸਭ ਤੋਂ ਪਹਿਲਾਂ ਅੱਗੇ ਆਉਣ ਵਾਲੀ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਕੌਮੀ ਸੇਵਕ ਅਮਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਖਾਲਸਾ ਏਡ ਨੇ ਪ੍ਰੈੱਸ ਨੋਟ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਇੰਨਾ ਹੀ ਨਹੀਂ ਅਮਰਪ੍ਰੀਤ ਸਿੰਘ ਦੇ ਨਾਲ ਪੰਜਾਬ ਟੀਮ ਵੱਲੋਂ ਵੀ ਆਪਣੇ-ਆਪਣੇ ਅਹੁਦਿਆਂ ਤੋਂ ਅਸਤੀਫਾ ਦਿੱਤੇ ਜਾਣ ਦੀ ਖਬਰ ਹੈ, ਹਾਲਾਂਕਿ ਖਾਲਸਾ ਏਡ ਨੇ ਅਜੇ ਤੱਕ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਹੈ।

ਅਮਰਪ੍ਰੀਤ ਸਿੰਘ ਨੇ 10 ਸਾਲਾਂ ਤੱਕ ਭਾਰਤ ਵਿੱਚ ਖਾਲਸਾ ਏਡ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਸੇਵਾ ਨਿਭਾਈ ਅਤੇ ਇਸ ਸਾਲ ਪੰਜਾਬ ਅਤੇ ਹੋਰ ਰਾਜਾਂ ਵਿੱਚ ਆਏ ਹੜ੍ਹਾਂ ਦੌਰਾਨ ਰਾਹਤ ਸਮੱਗਰੀ ਪ੍ਰਦਾਨ ਕਰਨ ਵਿੱਚ ਸਭ ਤੋਂ ਅੱਗੇ ਰਹੇ। ਪਿਛਲੇ 10 ਸਾਲਾਂ ਵਿੱਚ ਖਾਲਸਾ ਏਡ ਵੱਲੋਂ ਭਾਰਤ ਅਤੇ ਪੰਜਾਬ ਵਿੱਚ ਕੀਤੇ ਗਏ ਸਾਰੇ ਰਾਹਤ ਅਤੇ ਬਚਾਅ ਕਾਰਜ ਅਮਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਕੀਤੇ ਗਏ ਸਨ।

ਪਰ ਅਚਾਨਕ ਅਮਰਪ੍ਰੀਤ ਸਿੰਘ ਅਤੇ ਪੰਜਾਬ ਟੀਮ ਦੇ ਅਸਤੀਫੇ ਤੋਂ ਬਾਅਦ ਹਲਚਲ ਮਚ ਗਈ ਹੈ। ਖਾਲਸਾ ਏਡ ਜਲਦੀ ਹੀ ਆਪਣੇ ਨਵੇਂ ਨੈਸ਼ਨਲ ਐਮਡੀ ਅਹੁਦੇ ਦੇ ਨਾਮ ਦਾ ਐਲਾਨ ਕਰ ਸਕਦੀ ਹੈ।

ਇਸ ਤੋਂ ਪਹਿਲਾਂ NIA ਨੇ 2 ਅਗਸਤ ਨੂੰ ਸਵੇਰੇ 5 ਵਜੇ ਖਾਲਸਾ ਏਡ ਦੇ ਦਫਤਰ ਅਤੇ ਅਮਰਪ੍ਰੀਤ ਸਿੰਘ ਦੇ ਘਰ ਛਾਪਾ ਮਾਰ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਉਸ ਸਮੇਂ ਖਾਲਸਾ ਏਡ ਦੇ ਅਹਿਮ ਦਸਤਾਵੇਜ਼ ਐਨਆਈਏ ਨੇ ਆਪਣੇ ਕਬਜ਼ੇ ਵਿੱਚ ਲੈ ਲਏ ਸਨ। NIA ਦਾ ਉਦੇਸ਼ ਖਾਲਸਾ ਏਡ ਨੂੰ ਫੰਡ ਮੁਹੱਈਆ ਕਰਵਾਉਣ ਵਾਲੇ ਲੋਕਾਂ ਅਤੇ ਫੰਡ ਮੁਹੱਈਆ ਕਰਵਾਉਣ ਦੇ ਤਰੀਕਿਆਂ ਦੀ ਜਾਂਚ ਕਰਨਾ ਸੀ।

ਇਹ ਵੀ ਪੜ੍ਹੋ : ਚੋਰਾਂ ਨੇ ਲਾਇਆ ਹੈਰਾਨ ਕਰਨ ਵਾਲਾ ਜੁਗਾੜ! ਪੈਟਰੋਲ ਚੋਰੀ ਕਰਨ ਲਈ ਖੋਦੀ 40 ਮੀਟਰ ਲੰਮੀ ਸੁਰੰਗ

ਇਸ ਦੌਰਾਨ ਅਮਰਪ੍ਰੀਤ ਸਿੰਘ ਨੇ ਆਪਣਾ ਪੱਖ ਪੇਸ਼ ਕਰਦਿਆਂ ਸਪੱਸ਼ਟ ਕੀਤਾ ਸੀ ਕਿ ਖਾਲਸਾ ਏਡ ਉਹ ਜਾਣਕਾਰੀ ਦਿੰਦੀ ਰਹੇਗੀ, ਜਿਸ ਦੀ NIA ਨੂੰ ਲੋੜ ਹੋਵੇਗੀ। ਇਸ ਛਾਪੇਮਾਰੀ ਦਾ ਪੰਜਾਬ ਵਿਚ ਭਾਰੀ ਵਿਰੋਧ ਹੋਇਆ, ਕਿਉਂਕਿ ਇਹ ਛਾਪੇਮਾਰੀ ਅਜਿਹੇ ਸਮੇਂ ਹੋਈ ਜਦੋਂ ਪੂਰਾ ਪੰਜਾਬ ਹੜ੍ਹਾਂ ਦੀ ਲਪੇਟ ਵਿਚ ਸੀ ਅਤੇ ਖਾਲਸਾ ਏਡ ਵਲੋਂ ਵੱਡੇ ਪੱਧਰ ‘ਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਸੀ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post Khalsa Aid ਨੂੰ ਲੈ ਕੇ ਵੱਡੀ ਖ਼ਬਰ, ਕੌਮੀ ਸੇਵਕ ਅਮਰਪ੍ਰੀਤ ਸਿੰਘ ਨੇ ਅਚਾਨਕ ਦਿੱਤਾ ਅਸਤੀਫ਼ਾ appeared first on Daily Post Punjabi.

ਰਵੀ ਸਿੰਘ ਖ਼ਾਲਸਾ ਬੋਲੇ, ‘ਪੰਜਾਬੀਓ ਪੈਸੇ ਦੇ ਲਾਲਚ ਤੇ ਫ੍ਰੀ ਸਹੂਲਤਾਂ ਪਿੱਛੇ ਪੰਜਾਬ ਦੇ ਹਿੱਤ ਨਾ ਭੁੱਲ ਜਾਣਾ’
ਪੰਜਾਬ ਚੋਣਾਂ ਨੂੰ ਹੁਣ ਇੱਕ ਦਿਨ ਦਾ ਸਮਾਂ ਹੀ ਬਾਕੀ ਹੈ। ਇਸੇ ਵਿਚਾਲੇ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਖ਼ਾਲਸਾ ਵੱਲੋਂ ਪੰਜਾਬੀਆਂ ਨੂੰ ਖ਼ਾਸ ਸੁਨੇਹਾ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪੰਜਾਬੀਆਂ ਨੂੰ ਪੈਸਿਆਂ ਦੇ ਲਾਲਚ ਅਤੇ ਥੋੜ੍ਹੀਆਂ ਜਿਹੀਆਂ ਮੁਫ਼ਤ ਸਹੂਲਤਾਂ ਮਿਲਣ ਦੇ ਵਾਅਦਿਆਂ ਵੱਲ ਧਿਆਨ ਨਾ ਦੇ ਕੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਵੋਟ ਪਾਉਣੀ ਚਾਹਦੀ ਹੈ।

Ravi singh khalsa message

ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ,”ਪੰਜਾਬ ਵਿਚ ਚੋਣਾਂ ਦਾ ਮਾਹੌਲ ਹੈ। ਸਿਆਸੀ ਪਾਰਟੀਆਂ ਨੇ ਪੰਜਾਬ ਦੀ ਰਾਖੀ ਕਰਨ ਦੀ ਥਾਂ ਪੰਜਾਬ ਦੀ ਲੁੱਟ ਹੀ ਕੀਤੀ ਹੈ । ਕੁਝ ਕੁ ਨਵੀਆਂ ਸਿਆਸੀ ਪਾਰਟੀਆਂ ਆਪਣੇ ਆਪ ਨੂੰ ਪੰਜਾਬ ਦੇ ਰਾਖੇ ਬਣਾ ਕੇ ਪੇਸ਼ ਕਰ ਰਹੀਆਂ ਹਨ ਪਰ ਪੰਜਾਬ ਦੇ ਪਾਣੀਆਂ ਅਤੇ ਕੁਦਰਤੀ ਸਾਧਨਾਂ ਦੀ ਹੋ ਰਹੀ ਲੁੱਟ ਬਾਰੇ ਇਹ ਰਾਸ਼ਟਰਵਾਦੀ ਪਾਰਟੀਆਂ ਅਮਲੀ ਤੌਰ ਤੇ ਕੰਮ ਕਰਨ ਤੋਂ ਇਨਕਾਰੀ ਹੀ ਦਿਸ ਰਹੀਆਂ ਹਨ।

ਇਹ ਵੀ ਪੜ੍ਹੋ: ਚੋਣਾਂ ਤੋਂ 2 ਦਿਨ ਪਹਿਲਾਂ PM ਮੋਦੀ ਨੇ ਦੇਸ਼ ਦੇ ਵੱਡੇ ਸਿੱਖ ਆਗੂਆਂ ਨਾਲ ਕੀਤੀ ਮੁਲਾਕਾਤ (ਤਸਵੀਰਾਂ)

ਉਹਨਾਂ ਅੱਗੇ ਲਿਖਿਆ ਕਿ ਰਾਸ਼ਟਰਵਾਦ ਨੂੰ ਸਮਰਪਿਤ ਇਹ ਸਿਆਸੀ ਪਾਰਟੀਆਂ ਪੰਜਾਬ ਵਿੱਚ ਹੋਏ ਮਨੁੱਖੀ ਅਧਿਕਾਰਾਂ ਦੇ ਘਾਣ ਦੀ ਗੱਲ ਵੀ ਨਹੀਂ ਕਰ ਰਹੀਆਂ । ਇਹਨਾਂ ਸਿਆਸੀ ਪਾਰਟੀਆਂ ਵੱਲੋਂ ਹਰ ਉਸ ਇਨਸਾਨ ਨੂੰ ਕਿਨਾਰੇ ਕਰ ਦਿੱਤਾ ਗਿਆ, ਜਿਸ ਨੇ ਪੰਜਾਬ ਦੇ ਹਿੱਤਾਂ ਦੀ ਗੱਲ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਰਵੀ ਸਿੰਘ ਖ਼ਾਲਸਾ ਬੋਲੇ, ‘ਪੰਜਾਬੀਓ ਪੈਸੇ ਦੇ ਲਾਲਚ ਤੇ ਫ੍ਰੀ ਸਹੂਲਤਾਂ ਪਿੱਛੇ ਪੰਜਾਬ ਦੇ ਹਿੱਤ ਨਾ ਭੁੱਲ ਜਾਣਾ’ appeared first on Daily Post Punjabi.

ਅਫਗਾਨਿਸਤਾਨ ‘ਚ ਵਿਗੜ ਰਹੇ ਹਾਲਾਤਾਂ ‘ਤੇ Khalsa Aid ਦੇ ਮੁਖੀ ਰਵੀ ਸਿੰਘ ਖਾਲਸਾ ਨੇ ਜਤਾਈ ਚਿੰਤਾ
ਅਫਗਾਨਿਸਤਾਨ ‘ਤੇ ਹੁਣ ਤਾਲਿਬਾਨ ਦਾ ਕਬਜ਼ਾ ਹੋ ਚੁੱਕਿਆ ਹੈ। ਇਸ ਦੌਰਾਨ ਅਫਗਾਨਿਸਤਾਨ ਦੇ ਵਿੱਚ ਹਲਾਤ ਵੀ ਕਾਫੀ ਚਿੰਤਾਜਨਕ ਬਣ ਗਏ ਹਨ। ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਪਹਿਲਾਂ ਹੀ ਦੇਸ਼ ਛੱਡ ਕੇ ਭੱਜ ਚੁੱਕੇ ਹਨ।

Khalsa Aid chief Ravi Singh Khalsa

ਪਰ ਹੁਣ ਇੱਥੇ ਫਸੇ ਆਮ ਲੋਕਾਂ ਲਈ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇਸ ਦੌਰਾਨ ਕਾਬੁਲ ਹਵਾਈ ਅੱਡੇ ‘ਤੇ ਵੀ ਭਗਦੜ ਵਰਗੀ ਸਥਿਤੀ ਦੇਖਣ ਨੂੰ ਮਿਲੀ ।

ਇਹ ਵੀ ਪੜ੍ਹੋ: ਅਫਗਾਨਿਸਤਾਨ ਤੋਂ ਬਾਅਦ ਹੁਣ ਮਲੇਸ਼ੀਆ ‘ਚ ਡਿਗੀ ਸਰਕਾਰ, PM ਮੋਹੀਉਦੀਨ ਯਾਸੀਨ ਨੇ ਦਿੱਤਾ ਅਸਤੀਫਾ

ਇਸੇ ਵਿਚਾਲੇ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਵੱਲੋਂ ਵੀ ਅਫ਼ਗਾਨਿਸਤਾਨ ਵਿੱਚ ਵਿਗੜ ਰਹੇ ਹਾਲਾਤਾਂ ‘ਤੇ ਚਿੰਤਾ ਜ਼ਾਹਿਰ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅਫਗਾਨਿਸਤਾਨ ਵਿੱਚ ਫਸੇ ਸਾਰੇ ਲੋਕਾਂ ਦੀ ਸੁਰੱਖਿਆ ਦੀ ਅਰਦਾਸ ਵੀ ਕੀਤੀ ।

Khalsa Aid chief Ravi Singh Khalsa

ਇਸ ਸਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਪਿਛਲੇ ਕੁਝ ਦਿਨਾਂ ਤੋਂ ਅਫਗਾਨਿਸਤਾਨ ਵਿੱਚ ਜੋ ਹਾਲਾਤ ਬਣੇ ਹੋਏ ਹਨ, ਉਨ੍ਹਾਂ ਨੂੰ ਵੇਖ ਕੇ ਅਸੀਂ ਬਹੁਤ ਚਿੰਤਤ ਹਾਂ । ਉਨ੍ਹਾਂ ਲਿਖਿਆ ਕਿ ਕਾਬੁਲ ਵਿੱਚ ਤਕਰੀਬਨ 300 ਦੇ ਕਰੀਬ ਘੱਟ ਗਿਣਤੀ ਪਰਿਵਾਰ ਆਪਣੀ ਜਾਨ ਬਚਾ ਕੇ ਗੁਰੂ ਘਰ ਦੇ ਅੰਦਰ ਬੈਠੇ ਹੋਏ ਹਨ, ਜਿਨ੍ਹਾਂ ਵਿੱਚ ਸਿੱਖ ਅਤੇ ਹਿੰਦੂ ਪਰਿਵਾਰ ਵੀ ਸ਼ਾਮਿਲ ਹਨ।

ਇਹ ਵੀ ਪੜ੍ਹੋ: ਕਾਬੁਲ ਹਵਾਈ ਅੱਡੇ ਦੀ ਸੁਰੱਖਿਆ ਲਈ ਅਮਰੀਕਾ ਭੇਜੇਗਾ ਆਪਣੇ 1000 ਹੋਰ ਸੈਨਿਕ

ਇਸ ਤੋਂ ਅੱਗੇ ਉਨ੍ਹਾਂ ਲਿਖਿਆ ਕਿ ਅਸੀਂ ਉਨ੍ਹਾਂ ਨੂੰ ਸੁਰੱਖਿਅਤ ਥਾਂ ‘ਤੇ ਪਹੁੰਚਾਉਣ ਲਈ ਤਿਆਰ ਹਾਂ, ਜਿਸ ਲਈ ਅਸੀਂ ਲਗਾਤਾਰ ਇੰਗਲੈਂਡ, ਕੈਨੇਡਾ ਅਤੇ ਭਾਰਤ ਦੀ ਸਰਕਾਰ ਨਾਲ ਸੰਪਰਕ ਵਿੱਚ ਹਾਂ। ਸਾਡੀ ਸਮੁੱਚੀ ਟੀਮ ਸਾਰੇ ਲੋਕਾਂ ਦੀ ਸੁਰੱਖਿਆ ਲਈ ਅਰਦਾਸ ਕਰਦੀ ਹੈ।

ਇਹ ਵੀ ਦੇਖੋ: ਅਸ਼ਲੀਲ ਵੀਡੀਓ ਮਾਮਲੇ ‘ਚ Sucha Singh Langah ਨੂੰ ਨਹੀਂ ਹੈ ਕੋਈ ਅਫ਼ਸੋਸ, ਦੇਖੋ Exclusive Interview

The post ਅਫਗਾਨਿਸਤਾਨ ‘ਚ ਵਿਗੜ ਰਹੇ ਹਾਲਾਤਾਂ ‘ਤੇ Khalsa Aid ਦੇ ਮੁਖੀ ਰਵੀ ਸਿੰਘ ਖਾਲਸਾ ਨੇ ਜਤਾਈ ਚਿੰਤਾ appeared first on Daily Post Punjabi.

ਦਿੱਲੀ ਪੁਲਿਸ ਦੀ ਤਸ਼ੱਦਦ ਦਾ ਸ਼ਿਕਾਰ ਹੋਏ ਇਸ ਸਿੱਖ ਨੌਜਵਾਨ ਬਾਰੇ ਰਵੀ ਸਿੰਘ ਖਾਲਸਾ ਏਡ ਨੇ ਪੁੱਛਿਆ- ਜੇ ਕਿਸੇ ਨੂੰ ਇਸ ਬਾਰੇ ਪਤਾ ਹੈ ਤਾਂ ਸਾਨੂੰ ਦੱਸੇ?
Ravi Singh Khalsa Aid asked about: 28 ਜਨਵਰੀ ਨੂੰ ਦਿੱਲੀ ਦੇ ਸਿੰਘੂ ਬਾਰਡਰ ‘ਤੇ ਦਿੱਲੀ ਦੇ ਸਥਾਨਕ ਲੋਕਾਂ ਵੱਲੋਂ ਕਿਸਾਨ ਅੰਦੋਲਨ ਵਾਲੀ ਥਾਂ ‘ਤੇ ਆ ਕੇ ਕਿਸਾਨੀ ਅੰਦੋਲਨ ਨੂੰ ਖਤਮ ਕਰਵਾਉਣ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਗਿਆ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਕਿਸਾਨਾਂ ‘ਤੇ ਹਮਲਾ ਵੀ ਕੀਤਾ ਗਿਆ ਸੀ । ਇਸ ਦੌਰਾਨ ਭੀੜ ਵੱਲੋਂ ਕਿਸਾਨਾਂ ਦੇ ਟੈਂਟਾਂ ਵਿੱਚ ਵੀ ਵੜ੍ਹਨ ਦੀ ਕੋਸ਼ਿਸ਼ ਕੀਤੀ ਗਈ। ਕੁਝ ਪ੍ਰਦਰਸ਼ਨਕਾਰੀ ਲੋਕਾਂ ਵੱਲੋਂ ਕਿਸਾਨ ਔਰਤਾਂ ਦੇ ਟੈਂਟ ਵਿੱਚ ਵੀ ਵੜਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਦਾ ਇੱਕ ਸਿੱਖ ਨੌਜਵਾਨ ਵੱਲੋਂ ਵਿਰੋਧ ਵੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਅਤੇ ਕੁਝ ਪੁਲਿਸ ਵਾਲਿਆਂ ਵੱਲੋਂ ਸਿੱਖ ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।  ਜਿਸ ਤੋਂ ਬਾਅਦ ਦਿੱਲੀ ਪੁਲਿਸ ਉਸ ਜ਼ਖਮੀ ਸਿੱਖ ਨੌਜਵਾਨ ਨੂੰ ਆਪਣੀ ਗੱਡੀ ਵਿੱਚ ਸੁੱਟ ਕੇ ਲੈ ਗਈ ।

Ravi Singh Khalsa Aid asked about

ਦਰਅਸਲ, ਇਸ ਸਿੱਖ ਨੌਜਵਾਨ ਦੀ ਪਛਾਣ ਰਣਜੀਤ ਸਿੰਘ ਪਿੰਡ ਕਾਜਮਪੁਰ ਜ਼ਿਲ੍ਹਾ ਨਵਾਂ ਸ਼ਹਿਰ ਵਜੋਂ ਹੋਈ ਹੈ । ਰਵੀ ਸਿੰਘ ਖਾਲਸਾ ਏਡ ਵੱਲੋਂ ਵੀ ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾਈ ਗਈ ਹੈ। ਜਿਸ ਵਿੱਚ ਉਨ੍ਹਾਂ ਲਿਖਿਆ, “ਭਾਰਤੀ ਪੁਲਿਸ ਵੱਲੋਂ ਸਿੱਖਾਂ ਨੂੰ ਬਿਨ੍ਹਾਂ ਕਿਸੇ ਸੁਰੱਖਿਆ ਦੇ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ। ਨੌਜਵਾਨ ਸਿੱਖਾਂ ਦੀਆਂ ਇਸ ਤਰ੍ਹਾਂ ਦੀਆਂ ਖਬਰਾਂ 1980 ਦੇ ਦਹਾਕੇ ਦੀਆਂ ਯਾਦਾਂ ਤਾਜ਼ਾ ਕਰਵਾਉਂਦੀਆਂ ਹਨ ਜਦੋਂ ਸਿੱਖ ਨੌਜਵਾਨਾਂ ਨੂੰ ਪੁਲਿਸ ਗ੍ਰਿਫ਼ਤਾਰ ਕਰਕੇ ਤਸੀਹੇ ਦੇ ਕੇ ਕਤਲ ਕਰ ਦਿੱਤਾ ਜਾਂਦਾ ਸੀ!

ਇਸ ਤੋਂ ਅੱਗੇ ਉਨ੍ਹਾਂ ਲਿਖਿਆ, “ਅਜਿਹੇ ਮੁੱਦਿਆਂ ਨੂੰ ਹੱਲ ਕਰਨ ਲਈ ਅਤੇ ਨੌਜਵਾਨਾਂ ਦਾ ਪਤਾ ਲਗਾਉਣ ਲਈ ਸਾਡੀ ਲੀਡਰਸ਼ਿਪ ਦੀ ਕਮਜ਼ੋਰੀ ਸਾਹਮਣੇ ਆਉਂਦੀ ਹੈ ਜੋ ਕਿ ਪਹਿਲ ਦੇ ਆਧਾਰ ‘ਤੇ ਹੋਣੀ ਚਾਹੀਦੀ ਹੈ।” ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਰਣਜੀਤ ਸਿੰਘ ਬਾਰੇ ਕੁਝ ਵੀ ਲੱਗੇ ਤਾਂ ਸਾਨੂੰ ਦੱਸੇ। #Justice #FarmersProtest

ਇਹ ਵੀ ਦੇਖੋ: ਗਰਮੀਆਂ ‘ਚ ਅੰਦੋਲਨ ਬਾਰੇ ਅੰਦਾਜੇ ਲਾਉਣ ਵਾਲੇ ਦੇਖ ਲੈਣ Khalsa Aid ਨੇ ਕਿਵੇਂ ਕੀਤੇ ਠੰਡੀਆਂ ਹਵਾਵਾਂ ਦੇ ਇੰਤਜਾਮ

The post ਦਿੱਲੀ ਪੁਲਿਸ ਦੀ ਤਸ਼ੱਦਦ ਦਾ ਸ਼ਿਕਾਰ ਹੋਏ ਇਸ ਸਿੱਖ ਨੌਜਵਾਨ ਬਾਰੇ ਰਵੀ ਸਿੰਘ ਖਾਲਸਾ ਏਡ ਨੇ ਪੁੱਛਿਆ- ਜੇ ਕਿਸੇ ਨੂੰ ਇਸ ਬਾਰੇ ਪਤਾ ਹੈ ਤਾਂ ਸਾਨੂੰ ਦੱਸੇ? appeared first on Daily Post Punjabi.