ravidas jayanti Archives - Daily Post Punjabi

CM ਮਾਨ 24 ਫਰਵਰੀ ਨੂੰ ਹੋਣਗੇ ਹੁਸ਼ਿਆਰਪੁਰ ਦੌਰੇ ‘ਤੇ, DC ਕੋਮਲ ਮਿੱਤਲ ਨੇ ਦਿੱਤੀ ਜਾਣਕਾਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 24 ਫਰਵਰੀ ਨੂੰ ਹੁਸ਼ਿਆਰਪੁਰ ਦੌਰੇ ‘ਤੇ ਹੋਣਗੇ। ਸ੍ਰੀ ਗੁਰੂ ਰਵਿਦਾਸ ਜੈਅੰਤੀ ਮੌਕੇ ਰਾਜ ਪੱਧਰੀ ਸਮਾਗਮ ਕਰਵਾਏ ਜਾ ਰਹੇ ਹਨ। ਮੁਕੇਰੀਆਂ ਵਿੱਚ ਵਪਾਰੀਆਂ ਨਾਲ ਮੁੱਖ ਮੰਤਰੀ ਦੀ ਮੀਟਿੰਗ ਵੀ ਹੋਵੇਗੀ। ਦੌਰੇ ਨੂੰ ਲੈ ਕੇ ਜ਼ਿਲ੍ਹੇ ਵਿੱਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦਿੱਤੀ ਹੈ।

CM Mann will visit Hoshiarpur

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੈਅੰਤੀ ਮੌਕੇ 24 ਫਰਵਰੀ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਿਰਕਤ ਕਰਨਗੇ। ਇਸ ਦੌਰਾਨ ਉਨ੍ਹਾਂ SSP ਸੁਰਿੰਦਰ ਲਾਂਬਾ ਨਾਲ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵੀ ਜਾਇਜ਼ਾ ਲਿਆ।

ਇਹ ਵੀ ਪੜ੍ਹੋ : ਸੜਕ ਹਾ.ਦਸੇ ‘ਚ NRI ਵਿਅਕਤੀ ਦੀ ਗਈ ਜਾ.ਨ, ਥੋੜੇ ਦਿਨ ਪਹਿਲਾਂ ਹੀ ਪਰਤਿਆ ਸੀ ਕੈਨੇਡਾ ਤੋਂ

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ, ਪੁਲਿਸ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਰਾਜ ਪੱਧਰੀ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਜਾਣ। ਇਸ ਮੌਕੇ ਐਸਡੀਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ, ਡੀਐਸਪੀ ਸਤੀਸ਼ ਕੁਮਾਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post CM ਮਾਨ 24 ਫਰਵਰੀ ਨੂੰ ਹੋਣਗੇ ਹੁਸ਼ਿਆਰਪੁਰ ਦੌਰੇ ‘ਤੇ, DC ਕੋਮਲ ਮਿੱਤਲ ਨੇ ਦਿੱਤੀ ਜਾਣਕਾਰੀ appeared first on Daily Post Punjabi.

ਸੰਤ ਰਵੀਦਾਸ ਮੰਦਰ ਦੇ ਪੁਜਾਰੀ ਬੋਲੇ- ‘ਬੱਚਿਆਂ ਦੇ ਦਾਖਲੇ ਲਈ ਹਾਂ ਪ੍ਰੇਸ਼ਾਨ , PM ਮੋਦੀ ਨੇ ਤੁਰੰਤ ਕੀਤਾ ਹੱਲ’
ਸੰਤ ਰਵਿਦਾਸ ਜੀ ਦੀ 645ਵੀਂ ਜਯੰਤੀ ਦੇ ਮੌਕੇ PM ਮੋਦੀ ਦਿੱਲੀ ਦੇ ਕਰੋਲਬਾਗ ਸਥਿਤ ਰਵਿਦਾਸ ਵਿਸ਼ਰਾਮ ਧਾਮ ਪਹੁੰਚੇ । ਇੱਥੇ ਉਨ੍ਹਾਂ ਨੇ ਪਹਿਲਾਂ ਸੰਤ ਰਵਿਦਾਸ ਜੀ ਦੇ ਦਰਸ਼ਨ ਕੀਤੇ ਤੇ ਬਾਅਦ ਵਿੱਚ ਉੱਥੋਂ ਦੇ ਪੁਜਾਰੀਆਂ ਨਾਲ ਮੁਲਾਕਾਤ ਕੀਤੀ । ਇਸ ਮੁਲਾਕਾਤ ਦੌਰਾਨ ਪੁਜਾਰੀ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਉਹ ਆਪਣੇ ਬੱਚਿਆਂ ਦੇ ਦਾਖਲੇ ਨੂੰ ਲੈ ਕੇ ਬਹੁਤ ਚਿੰਤਤ ਹੈ । ਜਿਸ ਤੋਂ ਬਾਅਦ ਪੀਐਮ ਮੋਦੀ ਨੇ ਦਿੱਲੀ ਭਾਜਪਾ ਦੇ ਪ੍ਰਧਾਨ ਆਦੇਸ਼ ਗੁਪਤਾ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ।

PM Modi helps Pujari

ਇਸ ਸਬੰਧੀ ਪੁਜਾਰੀ ਨੇ ਦੱਸਿਆ ਕਿ ਕਿ ਮੰਦਿਰ ਵਿੱਚ ਆਰਤੀ ਕਰਨ ਤੋਂ ਬਾਅਦ ਪੀਐੱਮ ਮੋਦੀ ਮੈਨੂੰ ਮਿਲਣ ਆਏ ਅਤੇ ਉਨ੍ਹਾਂ ਨੇ ਪੁੱਛਿਆ ਕਿ ਤੁਸੀਂ ਕਿੱਥੋਂ ਦੇ ਰਹਿਣ ਵਾਲੇ ਹੋ? ਜਿਸਦੇ ਜਵਾਬ ਵਿੱਚ ਪੁਜਾਰੀ ਨੇ ਕਿਹਾ ਕਿ ਉਹ ਸ਼ਰਾਵਸਤੀ ਦੇ ਰਹਿਣ ਵਾਲੇ ਹਨ । ਇਸ ਤੋਂ ਬਾਅਦ ਪੀਐਮ ਨੇ ਪੁਜਾਰੀ ਦੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਸਵਾਲ ਪੁੱਛਿਆ। ਇਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਸਰਕਾਰੀ ਸਕੂਲ ਵਿੱਚ ਦਾਖ਼ਲੇ ਨੂੰ ਲੈ ਕੇ ਬਹੁਤ ਚਿੰਤਤ ਹਨ।

ਇਹ ਵੀ ਪੜ੍ਹੋ: CM ਚੰਨੀ ‘ਤੇ PM ਮੋਦੀ ਦਾ ਵਾਰ, ਕਿਹਾ- ‘ਬਿਹਾਰ ‘ਚ ਗੁਰੂ ਗੋਬਿੰਦ ਸਿੰਘ ਤੇ ਯੂਪੀ ‘ਚ ਹੋਏ ਸੰਤ ਰਵੀਦਾਸ’

ਉਨ੍ਹਾਂ ਦੱਸਿਆ ਕਿ ਉਹ ਦੋ ਵਾਰ ਸ਼ਰਾਵਸਤੀ ਦੇ ਸੰਸਦ ਮੈਂਬਰ ਕੋਲ ਗਏ, ਪਰ ਦਾਖ਼ਲਾ ਨਹੀਂ ਹੋ ਸਕਿਆ। ਇਹ ਸੁਣ ਕੇ ਪੀਐਮ ਨੇ ਦਿੱਲੀ ਬੀਜੇਪੀ ਪ੍ਰਧਾਨ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਪੀਐਮ ਮੋਦੀ ਦੇ ਇਸ ਨਿਰਦੇਸ਼ ਤੋਂ ਬਾਅਦ ਪੁਜਾਰੀ ਭਾਵੁਕ ਹੋ ਗਏ।

PM Modi helps Pujari

ਦੱਸ ਦੇਈਏ ਕਿ ਸੰਤ ਰਵਿਦਾਸ ਧਾਮ ਵਿਖੇ ਪੂਜਾ ਅਰਚਨਾ ਕਰਨ ਤੋਂ ਬਾਅਦ ਪੀਐਮ ਮੋਦੀ ਨੇ ਮੰਦਿਰ ਵਿੱਚ ਸੰਗਤਾਂ ਨਾਲ ਭਜਨ ਵੀ ਗਾਏ । ਉਨ੍ਹਾਂ ਨੇ ਇਸ ਵੀਡੀਓ ਨੂੰ ਆਪਣੇ ਟਵਿੱਟਰ ਹੈਂਡਲ ‘ਤੇ ਸਾਂਝਾ ਕਰ ਕੇ ਇਸ ਪਲ ਨੂੰ ਬੇਹੱਦ ਖਾਸ ਦੱਸਿਆ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਸੰਤ ਰਵੀਦਾਸ ਮੰਦਰ ਦੇ ਪੁਜਾਰੀ ਬੋਲੇ- ‘ਬੱਚਿਆਂ ਦੇ ਦਾਖਲੇ ਲਈ ਹਾਂ ਪ੍ਰੇਸ਼ਾਨ , PM ਮੋਦੀ ਨੇ ਤੁਰੰਤ ਕੀਤਾ ਹੱਲ’ appeared first on Daily Post Punjabi.