ravinder singh Archives - Daily Post Punjabi

‘Khalsa Aid’ ਦੇ ਸੰਸਥਾਪਕ ਰਵੀ ਸਿੰਘ ਨੂੰ ਵੀ ਹੋਇਆ ਕੋਰੋਨਾ, ਟਵੀਟ ਕਰ ਦਿੱਤੀ ਜਾਣਕਾਰੀ
Khalsa Aid Founder Tests Covid Positive: ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਨੇ ਹਾਹਾਕਾਰ ਮਚਾਈ ਹੋਈ ਹੈ।  ਜਿਸ ਕਾਰਨ ਹਰ ਕੋਈ ਇਸ ਵਾਇਰਸ ਦੀ ਚਪੇਟ ਵਿੱਚ ਆ ਰਿਹਾ ਹੈ। ਹੁਣ ਖਾਲਸਾ ਏਡ ਦੇ ਸੰਸਥਾਪਕ ਰਵਿੰਦਰ ਸਿੰਘ (ਰਵੀ ਸਿੰਘ) ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਮੰਗਲਵਾਰ ਨੂੰ ਖੁਦ ਆਪਣੇ ਟਵਿੱਟਰ ਹੈਂਡਲ ‘ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ । ਉਨ੍ਹਾਂ ਨੇ ਟਵਿੱਟਰ ‘ਤੇ ਟਵੀਟ ਕਰਦਿਆਂ ਲਿਖਿਆ, “ਪਿਆਰੇ ਸਾਥੀਓ, ਪਿਛਲੇ ਬੁੱਧਵਾਰ ਤੋਂ ਮੈਂ ਕਾਫੀ ਤੇਜ਼ ਬੁਖਾਰ ਕਾਰਨ ਬਿਮਾਰ ਹਾਂ। ਮੈਂ ਕਦੇ ਇੰਨਾ ਟੁੱਟਿਆ ਮਹਿਸੂਸ ਨਹੀਂ ਕੀਤਾ। ਮੇਰੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ।

Dear All

I have been very sick with extremely high temperatures since last Wednesday. I have never felt so broken ! My #COVID19 test has come back positive.

I have been drugged up & sleeping most of the time. Some  members of my fam have tested positive too. Feeling horrible.
— ravinder singh (@RaviSinghKA) September 29, 2020

ਉਨਾਂ ਅੱਗੇ ਲਿਖਿਆ ਕਿ ਉਹ ਦਵਾਈ ਲੈ ਰਹੇ ਹਨ ਅਤੇ ਜ਼ਿਆਦਾ ਸਮਾਂ ਆਰਾਮ ਕਰ ਰਹੇ ਹਨ । ਉਨ੍ਹਾਂ ਅੱਗੇ ਲਿਖਿਆ ਮੇਰੇ ਪਰਿਵਾਰ ਦੇ ਕੁਝ ਮੈਂਬਰਾਂ ਦੀ ਵੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।” ਉਨ੍ਹਾਂ ਦੇ ਇਸ ਟਵੀਟ ਤੋਂ ਬਾਅਦ ਉਨਾਂ ਦੇ ਚਾਹਵਾਨਾਂ ਨੇ ਉਨਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਦਿਆਂ ਬਹੁਤ ਸਾਰੇ ਰੀ-ਟਵੀਟ ਕੀਤੇ।

Khalsa Aid Founder Tests Covid Positive

ਦੱਸ ਦਈਏ ਕਿ ਖਾਲਸਾ ਏਡ ਇੱਕ ਅੰਤਰਰਾਸ਼ਟਰੀ ਗੈਰ-ਲਾਭਕਾਰੀ ਰਾਹਤ ਸੰਗਠਨ ਹੈ, ਜੋ ਕੁਦਰਤੀ ਆਫਤਾਂ, ਜੰਗੀ ਖੇਤਰਾਂ ਵਿੱਚ ਫਸੇ ਲੋਕਾਂ ਲਈ ਸਭ ਤੋਂ ਅੱਗੇ ਹੋ ਕੇ ਰਾਹਤ ਸਮੱਗਰੀ ਪਹੁੰਚਾਉਂਦਾ ਹੈ ਅਤੇ ਉਨਾਂ ਦੀ ਮਦਦ ਕਰਦਾ ਹੈ।

The post ‘Khalsa Aid’ ਦੇ ਸੰਸਥਾਪਕ ਰਵੀ ਸਿੰਘ ਨੂੰ ਵੀ ਹੋਇਆ ਕੋਰੋਨਾ, ਟਵੀਟ ਕਰ ਦਿੱਤੀ ਜਾਣਕਾਰੀ appeared first on Daily Post Punjabi.