Ravindra Jadeja ruled out Archives - Daily Post Punjabi

ਟੀਮ ਇੰਡੀਆ ਨੂੰ ਵੱਡਾ ਝਟਕਾ, ਇੰਗਲੈਂਡ ਖਿਲਾਫ਼ ਘਰੇਲੂ ਟੈਸਟ ਸੀਰੀਜ਼ ਤੋਂ ਬਾਹਰ ਹੋਇਆ ਇਹ ਸਟਾਰ ਖਿਡਾਰੀ
Ravindra Jadeja ruled out: ਭਾਰਤੀ ਕ੍ਰਿਕਟ ਟੀਮ ਦੇ ਪ੍ਰਸ਼ੰਸਕਾਂ ਲਈ ਬਹੁਤ ਬੁਰੀ ਖ਼ਬਰ ਹੈ। ਦਰਅਸਲ, ਰਵਿੰਦਰ ਜਡੇਜਾ ਨੂੰ ਇੰਗਲੈਂਡ ਖਿਲਾਫ ਹੋਣ ਵਾਲੀ ਘਰੇਲੂ ਟੈਸਟ ਸੀਰੀਜ਼ ਤੋਂ ਬਾਹਰ ਕਰ ਦਿੱਤਾ ਗਿਆ ਹੈ। ਆਸਟ੍ਰੇਲੀਆ ਦੇ ਸਿਡਨੀ ਵਿੱਚ ਤੀਜੇ ਟੈਸਟ ਮੈਚ ਦੌਰਾਨ ਜਡੇਜਾ ਦੇ ਖੱਬੇ ਹੱਥ ਦਾ ਅੰਗੂਠਾ ਫਰੈਕਚਰ ਹੋ ਗਿਆ ਸੀ । ਇਸ ਤੋਂ ਬਾਅਦ ਉਸ ਦੇ ਅੰਗੂਠੇ ਦੀ ਸਰਜਰੀ ਕੀਤੀ ਗਈ ਸੀ, ਉਸਨੂੰ ਇਸ ਸੱਟ ਤੋਂ ਠੀਕ ਹੋਣ ਲਈ ਲਗਭਗ ਛੇ ਹਫ਼ਤਿਆਂ ਦਾ ਸਮਾਂ ਲੱਗੇਗਾ। ਚਾਰ ਟੈਸਟ ਮੈਚ, ਪੰਜ ਟੀ -20 ਅਤੇ ਤਿੰਨ ਵਨਡੇ ਮੈਚਾਂ ਲਈ ਇੰਗਲੈਂਡ ਦਾ ਭਾਰਤ ਦੌਰਾ 5 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ । ਪਹਿਲੇ ਦੋ ਟੈਸਟ ਮੈਚ ਚੇੱਨਈ ਵਿੱਚ ਖੇਡੇ ਜਾਣਗੇ ਅਤੇ ਉਸ ਤੋਂ ਬਾਅਦ ਅਹਿਮਦਾਬਾਦ ਵਿੱਚ ਮੈਚ ਖੇਡੇ ਜਾਣਗੇ । ਟੀ-20 ਅਤੇ ਵਨਡੇ ਵਿੱਚ ਜਡੇਜਾ ਦੇ ਖੇਡਣ ਨੂੰ ਲੈ ਕੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਗਿਆ ਹੈ । ਬੀਸੀਸੀਆਈ ਦੇ ਸੂਤਰਾਂ ਅਨੁਸਾਰ ਇਸ ਬਾਰੇ ਬਾਅਦ ਵਿੱਚ ਫੈਸਲਾ ਲਿਆ ਜਾਵੇਗਾ।

Ravindra Jadeja ruled out

ਇਸ ਸਬੰਧੀ BCCI ਦੇ ਇੱਕ ਅਧਿਕਾਰੀ ਨੇ ਦੱਸਿਆ, “ਜਡੇਜਾ ਟੈਸਟ ਸੀਰੀਜ਼ ਤੋਂ ਬਾਹਰ ਹੋ ਗਏ ਹਨ ਅਤੇ ਉਨ੍ਹਾਂ ਨੂੰ ਠੀਕ ਹੋਣ ਵਿੱਚ ਛੇ ਹਫ਼ਤੇ ਲੱਗਣਗੇ।” ਬੀਸੀਸੀਆਈ ਨੇ ਚੋਣਕਾਰਾਂ ‘ਤੇ ਛੋਟੇ ਖੇਡ ਫਾਰਮੈਟ ਲਈ ਫੈਸਲਾ ਛੱਡ ਦਿੱਤਾ ਹੈ।’ ‘ਜਡੇਜਾ ਇਲਾਜ ਲਈ ਬੈਂਗਲੁਰੂ ਦੀ ਨੈਸ਼ਨਲ ਕ੍ਰਿਕਟ ਅਕੈਡਮੀ ਵਿੱਚ ਰਹਿਣਗੇ । ਬੀਸੀਸੀਆਈ ਨੇ ਇੰਗਲੈਂਡ ਖ਼ਿਲਾਫ਼ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦੇ ਪਹਿਲੇ ਦੋ ਮੈਚਾਂ ਲਈ ਟੀਮ ਇੰਡੀਆ ਦਾ ਐਲਾਨ ਕੀਤਾ ਹੈ । ਇੰਗਲੈਂਡ ਖਿਲਾਫ ਪਹਿਲੇ ਦੋ ਟੈਸਟ ਮੈਚਾਂ ਲਈ ਆਲਰਾਊਂਡਰ ਅਕਸ਼ਰ ਪਟੇਲ ਨੂੰ ਪਹਿਲੀ ਵਾਰ ਟੀਮ ਇੰਡੀਆ ਵਿੱਚ ਸ਼ਾਮਿਲ ਕੀਤਾ ਗਿਆ ਹੈ। ਆਸਟ੍ਰੇਲੀਆ ਖ਼ਿਲਾਫ਼ ਚੌਥੇ ਟੈਸਟ ਮੈਚ ਵਿੱਚ ਡੈਬਿਊ ਕਰਨ ਵਾਲੇ ਆਲਰਾਊਂਡਰ ਵਾਸ਼ਿੰਗਟਨ ਸੁੰਦਰ ਨੂੰ ਵੀ ਇੰਗਲੈਂਡ ਖ਼ਿਲਾਫ਼ ਪਹਿਲੇ ਦੋ ਟੈਸਟ ਮੈਚਾਂ ਦੀ ਭਾਰਤੀ ਟੀਮ ਵਿੱਚ ਸ਼ਾਮਿਲ ਕੀਤਾ ਗਿਆ ਹੈ।

Ravindra Jadeja ruled out

ਦੱਸ ਦੇਈਏ ਕਿ ਸੁੰਦਰ ਨੇ ਆਪਣੇ ਡੈਬਿਊ ਟੈਸਟ ਵਿੱਚ ਬੱਲੇ ਅਤੇ ਗੇਂਦ ਦੋਵਾਂ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਨੇ ਆਪਣੇ ਪਹਿਲੇ ਟੈਸਟ ਵਿੱਚ ਚਾਰ ਵਿਕਟਾਂ ਅਤੇ 84 ਦੌੜਾਂ ਬਣਾਈਆਂ । ਇਸ ਤੋਂ ਇਲਾਵਾ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ, ਆਲਰਾਊਂਡਰ ਰਵਿੰਦਰ ਜੇਦਜਾ ਅਤੇ ਮਿਡਲ ਆਰਡਰ ਦੇ ਬੱਲੇਬਾਜ਼ ਹਨੁਮਾ ਵਿਹਾਰੀ ਵੀ ਸੱਟ ਕਾਰਨ ਇਸ ਟੀਮ ਦਾ ਹਿੱਸਾ ਨਹੀਂ ਹਨ। ਹਾਲਾਂਕਿ, ਇਨ੍ਹਾਂ ਖਿਡਾਰੀਆਂ ਨੂੰ ਬਾਕੀ ਦੋ ਟੈਸਟਾਂ ਲਈ ਟੀਮ ਵਿੱਚ ਸ਼ਾਮਿਲ ਕੀਤਾ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਇੰਗਲੈਂਡ ਖਿਲਾਫ਼ ਭਾਰਤੀ ਟੀਮ ਵਿੱਚ ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ, ਮਯੰਕ ਅਗਰਵਾਲ, ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰਾ, ਅਜਿੰਕਿਆ ਰਹਾਣੇ, ਕੇਐਲ ਰਾਹੁਲ, ਹਾਰਦਿਕ ਪਾਂਡਿਆ, ਰਿਸ਼ਭ ਪੰਤ, ਰਿਧੀਮਾਨ ਸਾਹਾ, ਆਰ ਅਸ਼ਵਿਨ, ਕੁਲਦੀਪ ਯਾਦਵ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਇਸ਼ਾਂਤ ਸ਼ਰਮਾ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਸ਼ਾਰਦੂਲ ਠਾਕੁਰ ਨੂੰ ਸ਼ਾਮਿਲ ਕੀਤਾ ਗਿਆ ਹੈ ।

ਇਹ ਵੀ ਦੇਖੋ: ਬਿਹਾਰ ‘ਚ ਮੰਡੀਆਂ ਖ਼ਤਮ ਹੋਣ ਮਗਰੋਂ ਤੁਸੀਂ ਵੇਖੋ ਕੀ ਹਾਲ ਨੇ ਇਥੇ ਕਿਸਾਨਾਂ ਦੇ ਤੇ ਸਮਝੋ ਪੰਜਾਬ ਦਾ ਕੀ ਬਣੂ ?

The post ਟੀਮ ਇੰਡੀਆ ਨੂੰ ਵੱਡਾ ਝਟਕਾ, ਇੰਗਲੈਂਡ ਖਿਲਾਫ਼ ਘਰੇਲੂ ਟੈਸਟ ਸੀਰੀਜ਼ ਤੋਂ ਬਾਹਰ ਹੋਇਆ ਇਹ ਸਟਾਰ ਖਿਡਾਰੀ appeared first on Daily Post Punjabi.

IND vs AUS: ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ਇਹ ਸਟਾਰ ਖਿਡਾਰੀ ਸੱਟ ਲੱਗਣ ਕਾਰਨ ਟੀ-20 ਸੀਰੀਜ਼ ਤੋਂ ਹੋਇਆ ਬਾਹਰ
Ravindra Jadeja ruled out: ਆਸਟ੍ਰੇਲੀਆ ਖਿਲਾਫ ਵਨਡੇ ਸੀਰੀਜ਼ ਗੁਆਉਣ ਤੋਂ ਬਾਅਦ ਟੀ-20 ਸੀਰੀਜ਼ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਟੀਮ ਇੰਡੀਆ ਨੂੰ ਸ਼ੁੱਕਰਵਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ ਜਦੋਂ ਆਲਰਾਊਂਡਰ ਰਵਿੰਦਰ ਜਡੇਜਾ ਨੂੰ ਸੱਟ ਦੇ ਕਾਰਨ ਸੀਰੀਜ਼ ਤੋਂ ਬਾਹਰ ਹੋਣਾ ਪਿਆ । BCCI ਨੇ ਜਡੇਜਾ ਦੀ ਜਗ੍ਹਾ ਤੇਜ਼ ਗੇਂਦਬਾਜ਼ ਸ਼ਾਰਦੂਲ ਠਾਕੁਰ ਨੂੰ ਬਾਕੀ ਟੀ-20 ਸੀਰੀਜ਼ ਲਈ ਟੀਮ ਇੰਡੀਆ ਵਿੱਚ ਸ਼ਾਮਿਲ ਕਰ ਲਿਆ ਹੈ ।

Ravindra Jadeja ruled out

ਦਰਅਸਲ, ਰਵਿੰਦਰ ਜਡੇਜਾ ਸ਼ੁੱਕਰਵਾਰ ਨੂੰ ਕੈਨਬਰਾ ਵਿੱਚ ਆਸਟ੍ਰੇਲੀਆ ਖਿਲਾਫ ਪਹਿਲੇ ਟੀ-20 ਮੈਚ ਦੌਰਾਨ ਬੱਲੇਬਾਜ਼ੀ ਕਰਦੇ ਹੋਏ ਜ਼ਖਮੀ ਹੋ ਗਏ ਸੀ । ਜਡੇਜਾ ਨੂੰ ਭਾਰਤੀ ਪਾਰੀ ਦੇ ਆਖਰੀ ਓਵਰ ਵਿੱਚ ਮਿਸ਼ੇਲ ਸਟਾਰਕ ਦੇ ਬਾਊਂਸਰ ਨਾਲ ਸਿਰ ਦੇ ਖੱਬੇ ਪਾਸੇ ਸੱਟ ਲੱਗੀ। ਉਹ ਵਿਕਟਾਂ ਦੇ ਵਿਚਕਾਰ ਦੌੜਦਿਆਂ ਦਰਦ ਨਾਲ ਕੁਰਲਾ ਰਹੇ ਸੀ । ਰਵਿੰਦਰ ਜਡੇਜਾ ਨੂੰ ਹੈਲਮੇਟ ‘ਤੇ ਗੇਂਦ ਲੱਗਣ ਤੋਂ ਬਾਅਦ ਯੁਜਵੇਂਦਰ ਚਾਹਲ ਨੂੰ ਮੈਦਾਨ ਵਿੱਚ ਉਤਾਰਿਆ ਗਿਆ । ਪਿਛਲੇ ਸਾਲ ਜੁਲਾਈ ਵਿੱਚ ਹੀ ਆਈਸੀਸੀ ਨੇ ਇੱਕ ਖਿਡਾਰੀ ਨੂੰ ਉਸਦੇ ਵਿਕਲਪ ਨੂੰ ਉਤਾਰਨ ਦੀ ਆਗਿਆ ਦਿੱਤੀ ਸੀ।

Ravindra Jadeja ruled out

ਜਡੇਜਾ ਦੀ ਸੱਟ ਲੱਗਣ ਨੂੰ ਲੈ ਕੇ BCCI ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ ।  ਜਿਸ ਵਿੱਚ ਉਨ੍ਹਾਂ ਲਿਖਿਆ, “ਰਵਿੰਦਰ ਜਡੇਜਾ ਨੂੰ ਪਹਿਲੇ ਟੀ-20 ਮੈਚ ਵਿੱਚ ਪਹਿਲੀ ਪਾਰੀ ਦੇ ਆਖਰੀ ਓਵਰ ਵਿੱਚ ਹੈਲਮੇਟ ‘ਤੇ ਗੇਂਦ ਲੱਗੀ।” ਯੁਜਵੇਂਦਰ ਚਾਹਲ ਨੂੰ ਫੀਲਡਿੰਗ ਦੌਰਾਨ ਮੈਦਾਨ ‘ਤੇ ਉਤਾਰਿਆ ਗਿਆ ।

ALERT : Ravindra Jadeja ruled out, Shardul Thakur added to #TeamIndia squad for T20I series against Australia #AUSvIND

More details here https://t.co/MBw2gjArqU pic.twitter.com/E3a3PkC1UF
— BCCI (@BCCI) December 4, 2020

ਬੀਸੀਸੀਆਈ ਦੀ ਮੈਡੀਕਲ ਟੀਮ ਜਡੇਜਾ ਦੀ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਾਲੇ ਜਡੇਜਾ ਡਾਕਟਰਾਂ ਦੀ ਨਿਗਰਾਨੀ ਹੇਠ ਹੋਣਗੇ ਅਤੇ ਸ਼ਨੀਵਾਰ ਸਵੇਰੇ ਜਾਂਚ ਤੋਂ ਬਾਅਦ ਜੇ ਲੋੜ ਪਈ ਤਾਂ ਸਕੈਨ ਲਈ ਲਿਜਾਇਆ ਜਾਵੇਗਾ । ਫਿਲਹਾਲ, ਉਹ ਚੱਲ ਰਹੀ ਟੀ-20 ਸੀਰੀਜ਼ ਵਿੱਚ ਨਹੀਂ ਖੇਡਣਗੇ।

ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਆਸਟ੍ਰੇਲੀਆ ਖਿਲਾਫ ਖੇਡੇ ਗਏ ਪਹਿਲੇ ਟੀ-20 ਮੈਚ ਵਿੱਚ ਰਵਿੰਦਰ ਜਡੇਜਾ ਨੇ 23 ਗੇਂਦਾਂ ‘ਤੇ 44 ਦੌੜਾਂ ਦੀ ਨਾਬਾਦ ਪਾਰੀ ਖੇਡ ਕੇ ਭਾਰਤ ਨੂੰ ਸੱਤ ਵਿਕਟਾਂ ਦੇ ਨੁਕਸਾਨ ‘ਤੇ 161 ਦੌੜਾਂ ‘ਤੇ ਪਹੁੰਚਾਇਆ । ਭਾਰਤ ਨੇ ਇਹ ਮੈਚ ਆਸਟ੍ਰੇਲੀਆ ਤੋਂ 11 ਦੌੜਾਂ ਨਾਲ ਜਿੱਤ ਕੇ 3 ਮੈਚਾਂ ਦੀ ਸੀਰੀਜ਼ ਵਿੱਚ 1-0 ਦੀ ਬੜ੍ਹਤ ਬਣਾ ਲਈ।

ਇਹ ਵੀ ਦੇਖੋ: ਪੰਜਾਬ ਦੀ ਸ਼ੇਰਨੀ ਨਵਜੋਤ ਕੌਰ ਲੰਬੀ ਨੇ ਸਨੀ ਦਿਓਲ ਨੂੰ ਦਿੱਤੀ ਪੰਜਾਬ ‘ਚ ਵੜਕੇ ਵਿਖਾਉਣ ਦੀ ਚੇਤਾਵਨੀ !

The post IND vs AUS: ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ਇਹ ਸਟਾਰ ਖਿਡਾਰੀ ਸੱਟ ਲੱਗਣ ਕਾਰਨ ਟੀ-20 ਸੀਰੀਜ਼ ਤੋਂ ਹੋਇਆ ਬਾਹਰ appeared first on Daily Post Punjabi.