Ravneet Bittu on Congress president Archives - Daily Post Punjabi

ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਬੋਲੇ ਬਿੱਟੂ- “ਪਾਰਟੀ ਦੇ ਪੁਰਾਣੇ ਤੇ ਤਜ਼ਰਬੇਕਾਰ ਆਗੂ ਨੂੰ ਸੌਂਪੀ ਜਾਵੇ ਸੂਬੇ ਦੀ ਕਮਾਨ”
ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਹਾਲੇ ਵੀ ਸਸਪੈਂਸ ਬਰਕਰਾਰ ਹੈ। ਹਾਈਕਮਾਨ ਪੰਜਾਬ ਕਾਂਗਰਸ ਦੇ ਕਲੇਸ਼ ਤੋਂ ਬਹੁਤ ਪ੍ਰੇਸ਼ਾਨੀ ਵਿੱਚ ਹੈ। ਜਿਸ ਕਾਰਨ ਹਾਈਕਮਾਨ ਕਾਂਗਰਸ ਦੇ ਨਵੇਂ ਪ੍ਰਧਾਨ ਦੇ ਫ਼ੈਸਲੇ ਨੂੰ ਲੈ ਕੇ ਵੀ ਹਾਲੇ ਦੁਚਿੱਤੀ ਵਿੱਚ ਹੈ। ਇਸ ਵਿਚਾਲੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਪੀਐਮ ਮੋਦੀ ਨਾਲ ਮੁਲਾਕਾਤ ਕੀਤੀ। ਜਿਸ ਤੋਂ ਉਨ੍ਹਾਂ ਦੀ ਇਸ ਮੁਲਾਕਾਤ ਦੇ ਬਹੁਤ ਮਾਇਨੇ ਕੱਢੇ ਜਾ ਰਹੇ ਹਨ ।

Ravneet Bittu on Congress president

ਸੰਸਦ ਮੈਂਬਰ ਰਵਨੀਤ ਬਿੱਟੂ ਨੇ ਸਪੱਸ਼ਟ ਕੀਤਾ ਕਿ ਉਹ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੀ ਦੌੜ ਵਿੱਚ ਨਹੀਂ ਹਨ ਪਰ ਹਾਈਕਮਾਨ ਨੂੰ ਅਜਿਹਾ ਪ੍ਰਧਾਨ ਚੁਣਨਾ ਚਾਹੀਦਾ ਹੈ ਜੋ ਸਭ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ ਰੱਖਦਾ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੀ ਕਮਾਨ ਪਾਰਟੀ ਦੇ ਪੁਰਾਣੇ ਅਤੇ ਤਜਰਬੇਕਾਰ ਆਗੂ ਨੂੰ ਸੌਂਪਣੀ ਚਾਹੀਦੀ ਹੈ।

ਇਹ ਵੀ ਪੜ੍ਹੋ: CM ਮਾਨ ਨਾਲ ਮੁਲਾਕਾਤ ਤੋਂ ਬਾਅਦ ਮੀਕਾ ਸਿੰਘ ਨੇ ਕਿਹਾ- ‘ਮੈਂ ਸੋਚਿਆ ਸੀ ਕਿ ‘ਤੁਸੀਂ ਬਦਲ ਗਏ ਹੋਵੋਗੇ’

ਇਸ ਸਤੋਂ ਇਲਾਵਾ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਬਾਰੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਪੀਐੱਮ ਨਾਲ ਇਸ ਮੁਲਾਕਾਤ ਦੌਰਾਨ ਪੰਜਾਬ ਦੇ ਮੁੱਦਿਆਂ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਰਜ਼ੇ ਦੇ ਬੋਝ ਹੇਠ ਦੱਬਿਆ ਹੈ ਅਤੇ ਕੇਂਦਰ ਦੀ ਮਦਦ ਬਗੈਰ ਅੱਗੇ ਨਹੀਂ ਵਧ ਸਕਦਾ। ਉਨ੍ਹਾਂ ਨੇ ਇਸ ਇਲਾਵਾ ਪ੍ਰਧਾਨ ਮੰਤਰੀ ਕੋਲ ਚੰਡੀਗੜ੍ਹ ਦਾ ਮੁੱਦਾ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮਾਮਲੇ ਨੂੰ ਲੈ ਕੇ ਗੱਲਬਾਤ ਵੀ ਕੀਤੀ ।

p>ਵੀਡੀਓ ਲਈ ਕਲਿੱਕ ਕਰੋ -:

“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”

The post ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਬੋਲੇ ਬਿੱਟੂ- “ਪਾਰਟੀ ਦੇ ਪੁਰਾਣੇ ਤੇ ਤਜ਼ਰਬੇਕਾਰ ਆਗੂ ਨੂੰ ਸੌਂਪੀ ਜਾਵੇ ਸੂਬੇ ਦੀ ਕਮਾਨ” appeared first on Daily Post Punjabi.