Raw Papaya health benefits Archives - Daily Post Punjabi

ਔਰਤਾਂ ਨੂੰ ਕਿਉਂ ਖਾਣਾ ਚਾਹੀਦਾ ਕੱਚਾ ਪਪੀਤਾ, ਜਾਣੋ ਇਸ ਨਾਲ ਹੋਣ ਵਾਲੇ ਸਿਹਤ ਨੂੰ ਫ਼ਾਇਦੇ
Raw Papaya health benefits: ਫਲ ਸਿਹਤ ਲਈ ਬਹੁਤ ਜ਼ਰੂਰੀ ਹਨ। ਸਿਹਤਮੰਦ ਰਹਿਣ ਲਈ ਡਾਕਟਰ ਵੀ ਇਨ੍ਹਾਂ ਨੂੰ ਖਾਣ ਦੀ ਸਲਾਹ ਦਿੰਦੇ ਹਨ। ਤੁਸੀਂ ਕੱਚੇ ਅਤੇ ਪੱਕੇ ਦੋਵੇਂ ਤਰ੍ਹਾਂ ਦੇ ਪਪੀਤੇ ਦਾ ਸੇਵਨ ਕਰ ਸਕਦੇ ਹੋ। ਤੁਸੀਂ ਪੱਕੇ ਪਪੀਤੇ ਨੂੰ ਫਲ ਦੇ ਤੌਰ ‘ਤੇ ਖਾ ਸਕਦੇ ਹੋ, ਇਸੇ ਤਰ੍ਹਾਂ ਤੁਸੀਂ ਕੱਚੇ ਪਪੀਤੇ ਨੂੰ ਸਬਜ਼ੀ, ਸਲਾਦ ਜਾਂ ਪਰੌਂਠੇ ‘ਚ ਮਿਲਾ ਕੇ ਖਾ ਸਕਦੇ ਹੋ। ਪਪੀਤੇ ‘ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ‘ਚ ਵਿਟਾਮਿਨ, ਐਨਜ਼ਾਈਮ ਅਤੇ ਕਈ ਤਰ੍ਹਾਂ ਦੇ ਪੋਸ਼ਕ ਤੱਤ ਹੁੰਦੇ ਹਨ ਜੋ ਪੇਟ ਨਾਲ ਜੁੜੀਆਂ ਸਮੱਸਿਆਵਾਂ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਸ ਤੋਂ ਇਲਾਵਾ ਕੱਚੇ ਪਪੀਤੇ ‘ਚ ਵਿਟਾਮਿਨ-ਈ, ਸੀ, ਬੀ, ਏ, ਮੈਗਨੀਸ਼ੀਅਮ, ਪੋਟਾਸ਼ੀਅਮ, ਮਿਨਰਲਸ ਵਰਗੇ ਪੋਸ਼ਕ ਤੱਤ ਵੀ ਪਾਏ ਜਾਂਦੇ ਹਨ ਜੋ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਖਾਸ ਕਰਕੇ ਔਰਤਾਂ ਨੂੰ ਕੱਚਾ ਪਪੀਤਾ ਜ਼ਰੂਰ ਖਾਣਾ ਚਾਹੀਦਾ ਹੈ। ਤਾਂ ਆਓ ਜਾਣਦੇ ਹਾਂ ਇਸ ਦੇ ਫਾਇਦੇ…

ਕਿਵੇਂ ਖਾ ਸਕਦੇ ਹੋ ਕੱਚਾ ਪਪੀਤਾ: ਤੁਸੀਂ ਕੱਚੇ ਪਪੀਤੇ ਨੂੰ ਸਬਜ਼ੀ ਦੇ ਤੌਰ ‘ਤੇ ਖਾ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਕੱਚੇ ਪਪੀਤੇ ਦੇ ਕੋਫਤੇ ਵੀ ਬਣਾ ਕੇ ਖਾ ਸਕਦੇ ਹੋ। ਤੁਸੀਂ ਕੱਚੇ ਪਪੀਤੇ ਨੂੰ ਚੌਲਾਂ ਜਾਂ ਦਾਲ ‘ਚ ਉਬਾਲ ਕੇ ਖਾ ਸਕਦੇ ਹੋ। ਪਪੀਤੇ ਨੂੰ ਉਬਾਲ ਕੇ ਇਸ ‘ਚ ਆਲੂ ਮਿਲਾ ਕੇ ਤੁਸੀਂ ਇਸ ਦਾ ਸੇਵਨ ਚਾਟ ਦੇ ਰੂਪ ‘ਚ ਕਰ ਸਕਦੇ ਹੋ।

Raw Papaya health benefits

ਪੀਰੀਅਡ ਦੇ ਦਰਦ ਤੋਂ ਰਾਹਤ: ਕੱਚੇ ਪਪੀਤੇ ‘ਚ ਐਨਜ਼ਾਈਮ ਅਤੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਸ ਦਾ ਸੇਵਨ ਕਰਨ ਨਾਲ ਔਰਤਾਂ ਨੂੰ ਪੀਰੀਅਡਜ਼ ਦੌਰਾਨ ਹੋਣ ਵਾਲੇ ਦਰਦ ਤੋਂ ਰਾਹਤ ਮਿਲਦੀ ਹੈ। ਕੱਚਾ ਪਪੀਤਾ ਤੁਹਾਡੇ ਸਰੀਰ ‘ਚ ਆਕਸੀਟੋਸਿਨ ਅਤੇ ਪ੍ਰੋਸਟਾਗਲੈਂਡਿਨ ਨਾਮਕ ਹਾਰਮੋਨਸ ਲੈਵਲ ਨੂੰ ਵਧਾਉਂਦਾ ਹੈ ਜੋ ਪੀਰੀਅਡਸ ਦੌਰਾਨ ਹੋਣ ਵਾਲੇ ਦਰਦ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ।

ਯੂਰਿਨ ਇੰਫੈਕਸ਼ਨ ‘ਚ ਮਦਦਗਾਰ: ਔਰਤਾਂ ਨੂੰ ਯੂਰਿਨ ਇੰਫੈਕਸ਼ਨ ਦੀ ਸਮੱਸਿਆ ਹੁੰਦੀ ਹੈ। ਅਜਿਹੇ ‘ਚ ਤੁਸੀਂ ਇਸ ਸਮੱਸਿਆ ਨੂੰ ਦੂਰ ਕਰਨ ਲਈ ਕੱਚੇ ਪਪੀਤੇ ਦਾ ਸੇਵਨ ਕਰ ਸਕਦੇ ਹੋ। ਇਹ ਤੁਹਾਡੇ ਸਰੀਰ ‘ਚ ਇੰਫੈਕਸ਼ਨ ਪੈਦਾ ਕਰਨ ਵਾਲੇ ਬੈਕਟੀਰੀਆ ਨੂੰ ਵਧਣ ਤੋਂ ਰੋਕਦਾ ਹੈ।

ਅੱਖਾਂ ਨੂੰ ਰੱਖੇ ਸਿਹਤਮੰਦ: ਉਮਰ ਵਧਣ ਦੇ ਨਾਲ-ਨਾਲ ਅੱਖਾਂ ਦੀ ਰੋਸ਼ਨੀ ਵੀ ਘੱਟ ਹੋਣ ਲੱਗਦੀ ਹੈ। ਅਜਿਹੇ ‘ਚ ਤੁਸੀਂ ਕੱਚੇ ਪਪੀਤੇ ਨੂੰ ਆਪਣੀ ਡਾਈਟ ‘ਚ ਸ਼ਾਮਲ ਕਰ ਸਕਦੇ ਹੋ। ਇਸ ‘ਚ ਵਿਟਾਮਿਨ ਏ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ ਜੋ ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਮਦਦ ਕਰਦਾ ਹੈ।

Raw Papaya health benefits

ਮਾਂ ਦੇ ਦੁੱਧ ਲਈ ਫਾਇਦੇਮੰਦ: ਕੱਚਾ ਪਪੀਤਾ ਬ੍ਰੈਸਟਫੀਡਿੰਗ ਕਰਵਾਉਣ ਵਾਲੀਆਂ ਔਰਤਾਂ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਕੱਚਾ ਪਪੀਤਾ ਔਰਤਾਂ ਦੀ ਦੁੱਧ ਉਤਪਾਦਨ ਸਮਰੱਥਾ ਨੂੰ ਵਧਾਉਣ ‘ਚ ਮਦਦ ਕਰਦਾ ਹੈ ਜਿਸ ਨਾਲ ਬੱਚਿਆਂ ‘ਚ ਭੋਜਨ ਦੀ ਮਾਤਰਾ ਪੂਰੀ ਹੁੰਦੀ ਹੈ। ਪਰ ਪ੍ਰੇਗਨੈਂਟ ਔਰਤਾਂ ਨੂੰ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ।

ਕੋਲੈਸਟ੍ਰੋਲ ਨੂੰ ਕਰੇ ਕੰਟਰੋਲ: ਪਪੀਤੇ ‘ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਤੋਂ ਇਲਾਵਾ ਇਸ ‘ਚ ਵਿਟਾਮਿਨ-ਸੀ ਅਤੇ ਐਂਟੀਆਕਸੀਡੈਂਟ ਵੀ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਇਹ ਤੁਹਾਡੇ ਕੋਲੈਸਟ੍ਰੋਲ ਲੈਵਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਦਿਲ ਨਾਲ ਜੁੜੀਆਂ ਬਿਮਾਰੀਆਂ ਤੋਂ ਵੀ ਬਚੇ ਰਹਿੰਦੇ ਹੋ।

ਇਮਿਊਨਿਟੀ ਕਰੇ ਮਜ਼ਬੂਤ: ਪਪੀਤਾ ਅਤੇ ਇਸ ਦੇ ਬੀਜ ਵੀ ਇਮਿਊਨਿਟੀ ਵਧਾਉਣ ‘ਚ ਮਦਦ ਕਰਦੇ ਹਨ। ਇਸ ‘ਚ ਵਿਟਾਮਿਨ-ਏ, ਸੀ, ਈ, ਖਣਿਜ ਅਤੇ ਐਂਟੀਆਕਸੀਡੈਂਟ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਕੱਚਾ ਅਤੇ ਹਰਾ ਪਪੀਤਾ ਜ਼ੁਕਾਮ ਅਤੇ ਖ਼ੰਘ ਚ ਵੀ ਬਹੁਤ ਫਾਇਦੇਮੰਦ ਹੁੰਦਾ ਹੈ।

ਭਾਰ ਘੱਟ ਕਰੇ: ਕੱਚੇ ਪਪੀਤੇ ਦਾ ਸੇਵਨ ਕਰਕੇ ਵੀ ਤੁਸੀਂ ਆਪਣਾ ਭਾਰ ਘਟਾ ਸਕਦੇ ਹੋ। ਇਸ ‘ਚ ਪਾਏ ਜਾਣ ਵਾਲੇ ਐਨਜ਼ਾਈਮ ਤੁਹਾਡੇ ਫੈਟ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ। ਇਸ ਦਾ ਸੇਵਨ ਕਰਨ ਨਾਲ ਸਰੀਰ ‘ਚ ਜਮ੍ਹਾ ਵਾਧੂ ਫੈਟ ਬਹੁਤ ਆਸਾਨੀ ਨਾਲ ਨਿਕਲ ਜਾਂਦਾ ਹੈ।

ਹੈਲਥੀ ਸਕਿਨ: ਹੈਲਥੀ ਸਕਿਨ ਲਈ ਵੀ ਕੱਚਾ ਪਪੀਤਾ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਤੁਹਾਨੂੰ ਸਕਿਨ ਨਾਲ ਜੁੜੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੈ ਤਾਂ ਤੁਸੀਂ ਇਸ ਦੀ ਵਰਤੋਂ ਕਰ ਸਕਦੇ ਹੋ ਸਕਿਨ ਦੀ ਸੋਜ, ਮੁਹਾਸੇ ਅਤੇ ਪਿਗਮੈਂਟੇਸ਼ਨ ਵਰਗੀਆਂ ਸਮੱਸਿਆਵਾਂ ਤੋਂ ਵੀ ਰਾਹਤ ਪਾ ਸਕਦੇ ਹੋ।

ਕੈਂਸਰ ਤੋਂ ਬਚਾਅ: ਕੱਚੇ ਪਪੀਤੇ ‘ਚ ਪਾਏ ਜਾਣ ਵਾਲੇ ਐਂਟੀ-ਆਕਸੀਡੈਂਟ, ਫਾਈਟੋਨਿਊਟ੍ਰੀਐਂਟਸ ਅਤੇ ਫਲੇਵੋਨੋਇਡਸ ਤੁਹਾਡੇ ਸਰੀਰ ‘ਚ ਕੈਂਸਰ ਸੈੱਲਾਂ ਨੂੰ ਬਣਨ ਤੋਂ ਰੋਕਦੇ ਹਨ। ਖੋਜ ‘ਚ ਇਹ ਵੀ ਪਾਇਆ ਗਿਆ ਹੈ ਕਿ ਕੱਚੇ ਪਪੀਤੇ ਦਾ ਸੇਵਨ ਕਰਨ ਨਾਲ ਕੋਲਨ ਅਤੇ ਪ੍ਰੋਸਟੇਟ ਕੈਂਸਰ ਦਾ ਖ਼ਤਰਾ ਘੱਟ ਹੁੰਦਾ ਹੈ।

The post ਔਰਤਾਂ ਨੂੰ ਕਿਉਂ ਖਾਣਾ ਚਾਹੀਦਾ ਕੱਚਾ ਪਪੀਤਾ, ਜਾਣੋ ਇਸ ਨਾਲ ਹੋਣ ਵਾਲੇ ਸਿਹਤ ਨੂੰ ਫ਼ਾਇਦੇ appeared first on Daily Post Punjabi.