rbi trucks clash in chandigarh Archives - Daily Post Punjabi

ਚੰਡੀਗੜ੍ਹ ‘ਚ ਪੈਸਿਆਂ ਨਾਲ ਭਰੇ ਦੋ ਟਰੱਕਾਂ ਦੀ ਭਿਆਨਕ ਟੱਕਰ, ਵਿਚਕਾਰ ਫਸੀ ਮਹਿਲਾ ਮੁਲਾਜ਼ਮ, ਦੇਖੋ ਵੀਡੀਓ
ਸੋਮਵਾਰ ਨੂੰ ਚੰਡੀਗੜ੍ਹ ਦੇ ਸੈਕਟਰ 26 ਦੀ ਅਨਾਜ ਮੰਡੀ ਦੇ ਕੋਲ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਹ ਟੱਕਰ RBI ਦੇ ਪੈਸਿਆਂ ਨਾਲ ਭਰੇ ਦੋ ਟਰੱਕਾਂ ਵਿਚਕਾਰ ਹੋਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਨੂੰ ਦੇਖ ਕੇ ਸਭ ਦੇ ਦਿਲ ਦਹਿਲ ਰਹੇ ਸਨ।

rbi trucks clash in chandigarh

ਉੱਥੇ ਹੀ ਇਸ ਹਾਦਸੇ ਦੌਰਾਨ ਵਾਹਨਾਂ ਦੇ ਡਰਾਈਵਰਾਂ ਸਮੇਤ ਚੰਡੀਗੜ੍ਹ ਪੁਲਿਸ ਦੀ ਇਕ ਮਹਿਲਾ ਕਾਂਸਟੇਬਲ ਵੀ ਬੁਰੀ ਤਰਾਂ ਜ਼ਖਮੀ ਹੋ ਗਈ, ਦਰਅਸਲ ਮਹਿਲਾ ਕਾਂਸਟੇਬਲ ਨੂੰ ਦੋਵਾਂ ਟਰੱਕਾਂ ਦੇ ਵਿਚਕਾਰ ਫਸਣ ਕਾਰਨ ਕਾਫੀ ਜੱਦੋਜਹਿਦ ਤੋਂ ਬਾਅਦ ਬਾਹਰ ਕੱਢਿਆ ਗਿਆ। ਜਿਸ ਤੋਂ ਬਾਅਦ ਮਹਿਲਾ ਕਾਂਸਟੇਬਲ ਨੂੰ ਕਾਫੀ ਜਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਹਾਦਸੇ ਦਾ ਲਾਈਵ ਵੀਡੀਓ ਦੇਖਣ ਲਈ ਅੱਗੇ ਦਿੱਤੇ ਲਿੰਕ ‘ਤੇ ਕਲਿੱਕ ਕਰੋ….

ਦੇਖੋ  ਵੀਡੀਓ  : CHANDIGARH ‘ਚ ਪੈਸਿਆਂ ਨਾਲ ਭਰੇ ਦੋ ਟਰੱਕਾਂ ਦੀ ਭਿਆਨਕ ਟੱਕਰ, ਵਿੱਚਕਾਰ ਫਸੀ ਪੁਲਿਸ ਵਾਲੀ ਕੁੜੀ ਦੀ ਜਾਨ |

The post ਚੰਡੀਗੜ੍ਹ ‘ਚ ਪੈਸਿਆਂ ਨਾਲ ਭਰੇ ਦੋ ਟਰੱਕਾਂ ਦੀ ਭਿਆਨਕ ਟੱਕਰ, ਵਿਚਕਾਰ ਫਸੀ ਮਹਿਲਾ ਮੁਲਾਜ਼ਮ, ਦੇਖੋ ਵੀਡੀਓ appeared first on Daily Post Punjabi.