Reached Office While Walking Archives - Daily Post Punjabi

ਪਟਿਆਲਾ DC ਪੈਦਲ ਚੱਲ ਕੇ ਪਹੁੰਚੇ ਦਫ਼ਤਰ, ਗੰਨਮੈਨ ਵੀ ਚੱਲੇ ਨਾਲ, ਲੋਕ ਵੇਖ ਹੋਏ ਹੈਰਾਨ
ਪਟਿਆਲਾ ਦੀ ਡੀਸੀ ਸਾਕਸ਼ੀ ਸਾਹਨੀ ਪੰਜਾਬ ਵਿੱਚ ਅਕਸਰ ਆਪਣੇ ਨਵੇਂ ਕੰਮਾਂ ਨੂੰ ਲੈ ਕੇ ਚਰਚਾ ਵਿੱਚ ਰਹਿੰਦੀ ਹੈ। ਉਹ ਸਰਕਾਰੀ ਸਕੀਮਾਂ ਨਾਲ ਸਬੰਧਤ ਕੰਮਾਂ ਵਿੱਚ ਅੱਵਲ ਰਹਿਣ ਸਮੇਤ ਹੋਰ ਸਮਾਜਿਕ ਕੰਮਾਂ ਨੂੰ ਪਹਿਲ ਦੇ ਰਹੀ ਹੈ। ਅੱਜ ਸਵੇਰੇ ਉਹ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੰਦੀ ਹੋਈ ਪੈਦਲ ਆਪਣੇ ਦਫ਼ਤਰ ਪਹੁੰਚੀ। ਡੀਸੀ ਦੇ ਗੰਨਮੈਨ ਅਤੇ ਪੀਐਸਓ ਵੀ ਇਕੱਠੇ ਚੱਲਦੇ ਹੋਏ ਡੀਸੀ ਦਫ਼ਤਰ ਪੁੱਜੇ।

Patiala DC Reached The Office

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਬੀਤੇ ਦਿਨ ਜਿਲ੍ਹੇ ਦੇ ਅਧਿਕਾਰੀਆਂ ਨੂੰ ਨੋਨ motorised transport day ਤਹਿਤ ਆਪਣੇ ਵਾਹਨਾਂ ਦੀ ਵਰਤੋਂ ਨਾ ਕਰਕੇ ਪਬਲਿਕ ਟਰਾਂਸਪੋਰਟ ਜਾਂ ਫਿਰ ਸਾਇਕਲ ਆਦਿ ਦੀ ਵਰਤੋਂ ਕਰਨ ਦੇ ਹੁਕਮ ਦਿੱਤੇ ਸਨ। ਅੱਜ ਸਵੇਰੇ ਡੀਸੀ ਨੂੰ ਪੈਦਲ ਜਾਂਦੇ ਦੇਖ ਲੋਕਾਂ ਨੂੰ ਕੁਝ ਸਮਝ ਨਾ ਆਇਆ, ਬਾਅਦ ਵਿੱਚ ਪਤਾ ਲੱਗਾ ਕਿ ਉਹ ਪੈਦਲ ਹੀ ਦਫ਼ਤਰ ਜਾ ਰਹੀ ਹੈ।

ਇਹ ਵੀ ਪੜ੍ਹੋ : PAK : ਗ੍ਰਿਫ਼ਤਾਰੀ ਦੇ ਡਰੋਂ ਗੱਡੀ ‘ਚੋਂ ਉੱਤਰ ਰਫ਼ੂਚੱਕਰ ਹੋਇਆ ਇਮਰਾਨ ਖ਼ਾਨ ਦਾ ਕਰੀਬੀ ਸਾਬਕਾ ਮੰਤਰੀ

ਡੀਸੀ ਸਾਕਸ਼ੀ ਸਾਹਨੀ ਦੇ ਨਾਲ ਦੋ ਹੋਰ ਮੁਲਾਜ਼ਮ ਵੀ ਸਾਈਕਲ ਨਾਲ ਦੌੜਦੇ ਦੇਖੇ ਗਏ। ਡੀਸੀ ਸਾਕਸ਼ੀ ਸਾਹਨੀ ਨੇ ਅੱਜ ਪੈਦਲ ਚੱਲਦਿਆਂ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ। ਉਨ੍ਹਾਂ ਆਮ ਲੋਕਾਂ ਨੂੰ ਵਾਹਨਾਂ ਦੀ ਘੱਟ ਤੋਂ ਘੱਟ ਵਰਤੋਂ ਕਰਨ ਦਾ ਸੁਨੇਹਾ ਵੀ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਾਤਾਵਰਨ ਨਾਲ ਲਗਾਤਾਰ ਹੋ ਰਹੀ ਛੇੜਛਾੜ ਕਾਰਨ ਜਲਵਾਯੂ ਪਰਿਵਰਤਨ ਸਮੇਤ ਹੋਰ ਕੁਦਰਤੀ ਆਫ਼ਤਾਂ ਵਿੱਚ ਵਾਧਾ ਹੋ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਪਟਿਆਲਾ DC ਪੈਦਲ ਚੱਲ ਕੇ ਪਹੁੰਚੇ ਦਫ਼ਤਰ, ਗੰਨਮੈਨ ਵੀ ਚੱਲੇ ਨਾਲ, ਲੋਕ ਵੇਖ ਹੋਏ ਹੈਰਾਨ appeared first on Daily Post Punjabi.