Ready to open Kartarpur Corridor Archives - Daily Post Punjabi

29 ਜੂਨ ਨੂੰ ਸਿੱਖ ਸ਼ਰਧਾਲੂਆਂ ਲਈ ਮੁੜ ਖੁੱਲ੍ਹੇਗਾ ਕਰਤਾਰਪੁਰ ਲਾਂਘਾ: ਪਾਕਿਸਤਾਨ
Ready to open Kartarpur Corridor: ਲਾਹੌਰ: ਪਾਕਿਸਤਾਨ ਵੱਲੋਂ ਸਿੱਖ ਸ਼ਰਧਾਲ਼ੂਆਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇਹ ਜਾਣਕਾਰੀ ਦਿੱਤੀ ਹੈ ।

Ready to open Kartarpur Corridor

ਉਨ੍ਹਾਂ ਨੇ ਟਵੀਟ ਕਰ ਕਿਹਾ, ‘ਪਾਕਿਸਤਾਨ ਸਾਰੇ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਤਿਆਰੀ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ 2020 ਨੂੰ ਲਾਂਘਾ ਖੋਲ੍ਹਣ ਲਈ ਭਾਰਤੀ ਪੱਖ ਨੂੰ ਆਪਣੀ ਤਿਆਰੀ ਬਾਰੇ ਦੱਸ ਰਹੇ ਹਾਂ ।

As places of worship open up across the world, Pakistan prepares to reopen the Kartarpur Sahib Corridor for all Sikh pilgrims, conveying to the Indian side our readiness to reopen the corridor on 29 June 2020, the occasion of the death anniversary of Maharaja Ranjeet Singh.
— Shah Mahmood Qureshi (@SMQureshiPTI) June 27, 2020

ਦੱਸ ਦੇਈਏ ਕਿ ਪੂਰੀ ਦੁਨੀਆ ਇਸ ਸਮੇ ਕੋਰੋਨਾ ਵਾਇਰਸ ਨਾਮ ਦੀ ਮਹਾਂਮਾਰੀ ਨਾਲ ਜੂਝ ਰਿਹਾ ਹੈ। ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ 15 ਮਾਰਚ ਨੂੰ ਕਰਤਾਰਪੁਰ ਲਾਂਘਾ ਵੀ ਬੰਦ ਕਰਨ ਦਾ ਫੈਸਲਾ ਲਿਆ ਗਿਆ ਸੀ । ਪਹਿਲਾਂ ਇਸ ਨੂੰ 31 ਮਾਰਚ ਲਈ ਤੇ ਫਿਰ ਅਨਿਸ਼ਚਿਤ ਸਮੇਂ ਲਈ ਬੰਦ ਕਰ ਦਿੱਤਾ ਗਿਆ ਸੀ । ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਪਿਛਲੇ ਸਾਲ 9 ਨਵੰਬਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤਾ ਗਿਆ ਸੀ ।

The post 29 ਜੂਨ ਨੂੰ ਸਿੱਖ ਸ਼ਰਧਾਲੂਆਂ ਲਈ ਮੁੜ ਖੁੱਲ੍ਹੇਗਾ ਕਰਤਾਰਪੁਰ ਲਾਂਘਾ: ਪਾਕਿਸਤਾਨ appeared first on Daily Post Punjabi.