Receiving Bribe For Property Intkal Archives - Daily Post Punjabi

ਹੁਸ਼ਿਆਰਪੁਰ ‘ਚ ਰਿਸ਼ਵਤ ਲੈਂਦਿਆਂ ਪਟਵਾਰੀ ਕਾਬੂ, ਵਿਜੀਲੈਂਸ ਨੇ 2,000 ਰੁਪਏ ਲੈਂਦਿਆਂ ਦਬੋਚਿਆ
ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੀ ਮਾਹਿਲਪੁਰ ਸਬ-ਡਵੀਜ਼ਨ ਦੇ ਪਟਵਾਰੀ ਨੂੰ ਜਾਇਦਾਦ ਦੇ ਇੰਤਕਾਲ ਦੇ ਬਦਲੇ 2,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਹੈ। ਪਟਵਾਰੀ ਦੀ ਪਛਾਣ ਜਸਪਾਲ ਸਿੰਘ ਵਾਸੀ ਮਾਹਿਲਪੁਰ ਤਹਿਸੀਲ, ਜ਼ਿਲ੍ਹਾ ਹੁਸ਼ਿਆਰਪੁਰ, ਪਿੰਡ ਕਰੀਮਪੁਰ ਚਾਹਵਾਲਾ, ਤਹਿਸੀਲ ਬਲਾਚੌਰ, ਜ਼ਿਲ੍ਹਾ ਐਸ.ਬੀ.ਐਸ.ਨਗਰ ਵਜੋਂ ਹੋਈ ਹੈ। ਪਟਵਾਰੀ ਖਿਲਾਫ ਦਰਜ ਐਫ.ਆਈ.ਆਰ ਦਰਜ ਕਰ ਲਿਆ ਗਿਆ ਹੈ।

Vigilance Caught The Patwari

ਰਣਜੀਤ ਸਿੰਘ ਵਾਸੀ ਪਿੰਡ ਸਕਰੂਲੀ, ਜ਼ਿਲ੍ਹਾ ਹੁਸ਼ਿਆਰਪੁਰ ਨੇ 17 ਜੂਨ 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਪਟਵਾਰੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ 6 ਕਨਾਲ 5 ਮਰਲੇ ਜਾਇਦਾਦ ਦਾ ਇੰਤਕਾਲ ਦਰਜ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸ਼ਿਕਾਇਤ ਸਹੀ ਪਾਈ ਗਈ ਹੈ।

ਸ਼ਿਕਾਇਤਕਰਤਾ ਰਣਜੀਤ ਸਿੰਘ ਦੇ ਪਿਤਾ ਗੁਰਨਾਮ ਸਿੰਘ ਨੇ ਪਿੰਡ ਸਕਰੌਲੀ ਵਿੱਚ 6 ਕਨਾਲ 5 ਮਰਲੇ ਜ਼ਮੀਨ ਪਿੰਡ ਦੇ ਹੀ ਇੱਕ ਹੋਰ ਵਸਨੀਕ ਜੀਤ ਰਾਮ ਮੁਤਾਬਨਾ (ਗੋਦ ਲੈਣ ਵਾਲਾ) ਬੁੱਧੂ ਪੁੱਤਰ ਬੀਰ ਸਿੰਘ ਤੋਂ ਖਰੀਦੀ ਸੀ। ਪੱਤਰ ਨੰਬਰ 3, 236, ਮਿਤੀ 20 ਜੁਲਾਈ, 1998 ਅਨੁਸਾਰ ਇੰਤਕਾਲ ਵੀ ਹੋ ਗਿਆ ਸੀ। ਕਿਸੇ ਤਰੁੱਟੀ ਕਾਰਨ ਮਾਲ ਵਿਭਾਗ 2002-03 ਤੋਂ ਬਾਅਦ ਤਿਆਰ ਕੀਤੀਆਂ ਜਮ੍ਹਾਂਬੰਦੀਆਂ ਵਿੱਚ ਇੰਤਕਾਲ ਅਪਡੇਟ ਨਹੀਂ ਕਰ ਸਕਿਆ।

ਇਹ ਵੀ ਪੜ੍ਹੋ : ਪਾਨੀਪਤ ‘ਚ ਸੋਨੀਪਤ STF ਨੇ 3 ਨਸ਼ਾ ਤਸਕਰਾਂ ਨੂੰ ਦਬੋਚਿਆ, 9 ਲੱਖ ਦਾ ਨਸ਼ੀਲਾ ਪਦਾਰਥ ਬਰਾਮਦ

ਗੁਰਨਾਮ ਸਿੰਘ ਦੀ ਸਾਲ 2007 ਵਿੱਚ ਮੌਤ ਹੋ ਗਈ ਸੀ ਅਤੇ ਜਦੋਂ ਸ਼ਿਕਾਇਤਕਰਤਾ ਰਣਜੀਤ ਸਿੰਘ ਨੇ ਵਿਰਾਸਤੀ ਇੰਤਕਾਲ ਦਰਜ ਕਰਵਾਉਣ ਲਈ ਦਰਖਾਸਤ ਦਿੱਤੀ ਤਾਂ ਪਟਵਾਰੀ ਜਸਪਾਲ ਸਿੰਘ ਨੇ 10 ਜੂਨ 2023 ਨੂੰ ਉਸ ਤੋਂ 2,000 ਰੁਪਏ ਦੀ ਰਿਸ਼ਵਤ ਲੈ ਲਈ। ਬੁਲਾਰੇ ਨੇ ਅੱਗੇ ਦੱਸਿਆ ਕਿ ਡੂੰਘਾਈ ਨਾਲ ਜਾਂਚ ਦੌਰਾਨ ਇਹ ਸਾਬਤ ਹੋਇਆ ਕਿ ਪਟਵਾਰੀ ਨੇ ਰਿਸ਼ਵਤ ਲਈ ਸੀ ਅਤੇ ਪਟਵਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪਟਵਾਰੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮੁਕੱਦਮਾ ਨੰਬਰ 14 ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਹੁਸ਼ਿਆਰਪੁਰ ‘ਚ ਰਿਸ਼ਵਤ ਲੈਂਦਿਆਂ ਪਟਵਾਰੀ ਕਾਬੂ, ਵਿਜੀਲੈਂਸ ਨੇ 2,000 ਰੁਪਏ ਲੈਂਦਿਆਂ ਦਬੋਚਿਆ appeared first on Daily Post Punjabi.