recovered 120 grams of heroin Archives - Daily Post Punjabi

ਫ਼ਿਰੋਜ਼ਪੁਰ CIA ਸਟਾਫ਼ ਨੇ ਫੜੇ 3 ਨ.ਸ਼ਾ ਤਸਕਰ, ਮੁਲਜ਼ਮਾਂ ਦੇ ਕਬਜ਼ੇ ‘ਚੋਂ 120 ਗ੍ਰਾਮ ਹੈਰੋਇਨ ਬਰਾਮਦ
ਫ਼ਿਰੋਜ਼ਪੁਰ ਦੇ CIA ਸਟਾਫ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ। ਮੁਲਜ਼ਮਾਂ ਕੋਲੋਂ 120 ਗ੍ਰਾਮ ਨਸ਼ੀਲਾ ਪਦਾਰਥ ਅਤੇ ਮੋਟਰਸਾਈਕਲ ਬਰਾਮਦ ਹੋਇਆ ਹੈ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਫ਼ਿਰੋਜ਼ਪੁਰ ਕੈਂਟ ਥਾਣੇ ਵਿੱਚ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

CIA ਸਟਾਫ਼ ਦੇ SI ਬਲਰਾਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਗਸ਼ਤ ‘ਤੇ ਸਨ ਤਾਂ ਇਸੇ ਦੌਰਾਨ ਮੁਖਬਰ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਰੇਸ਼ਮ ਮੇਸ਼ਾ ਵਾਸੀ ਪਿੰਡ ਖਿਲਚੀਆ ਕਦੀਮ ਫ਼ਿਰੋਜ਼ਪੁਰ, ਕੁਲਵਿੰਦਰ ਸਿੰਘ ਵਾਸੀ ਖਾਊ ਵਾਲੀ ਢਾਬ ਸ੍ਰੀ ਮੁਕਤਸਰ ਸਾਹਿਬ ਅਤੇ ਗੋਰਾ ਵਾਸੀ ਪਿੰਡ ਖੇਮਾ ਨੰ. ਖੇੜਾ ਸ਼੍ਰੀ ਮੁਕਤਸਰ ਸਾਹਿਬ ਹੈਰੋਇਨ ਵੇਚਣ ਦਾ ਆਦੀ ਹੈ।

ਇਹ ਵੀ ਪੜ੍ਹੋ : ਚੌਕੀਦਾਰ ਦੇ ਪੁੱਤ ਨੇ ਵਧਾਇਆ ਮਾਣ, ਭਾਰਤੀ ਫੌਜ ‘ਚ ਬਣਿਆ ਲੈਫਟੀਨੈਂਟ, ਇੰਝ ਮਿਲੀ ਕਾਮਯਾਬੀ

ਤਿੰਨੋਂ ਮੁਲਜ਼ਮ ਮੋਟਰਸਾਈਕਲ ’ਤੇ ਫ਼ਿਰੋਜ਼ਪੁਰ ਤੋਂ ਨਸ਼ਾ ਵੇਚਣ ਲਈ ਆ ਰਹੇ ਹਨ। ਉਕਤ ਸੂਚਨਾ ਦੇ ਆਧਾਰ ‘ਤੇ ਸ਼ੇਰ ਸ਼ਾਹ ਵਾਲੀ ਚੌਕ ਨੇੜੇ ਨਾਕਾਬੰਦੀ ਕਰਕੇ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ ਕੁੱਲ 120 ਗ੍ਰਾਮ ਹੈਰੋਇਨ ਨਸ਼ੀਲਾ ਪਦਾਰਥ ਬਰਾਮਦ ਹੋਇਆ। ਜਿਸ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ CIA ਸਟਾਫ਼ ਵੱਲੋਂ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਮੁਲਜ਼ਮ ਲੱਖਾਂ ਰੁਪਏ ਦੀ ਹੈਰੋਇਨ ਕਿੱਥੋਂ ਲੈ ਕੇ ਆਏ ਸਨ ਅਤੇ ਅੱਗੇ ਕਿੱਥੇ ਸਪਲਾਈ ਕਰਨ ਜਾ ਰਹੇ ਸਨ। ਇੰਨਾ ਹੀ ਨਹੀਂ, ਇਹ ਵੀ ਪਤਾ ਲਗਾਇਆ ਜਾਵੇਗਾ ਕਿ ਇਸ ਡਰੱਗ ਸਪਲਾਈ ਨੈੱਟਵਰਕ ‘ਚ ਹੋਰ ਕੌਣ-ਕੌਣ ਸ਼ਾਮਲ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਫ਼ਿਰੋਜ਼ਪੁਰ CIA ਸਟਾਫ਼ ਨੇ ਫੜੇ 3 ਨ.ਸ਼ਾ ਤਸਕਰ, ਮੁਲਜ਼ਮਾਂ ਦੇ ਕਬਜ਼ੇ ‘ਚੋਂ 120 ਗ੍ਰਾਮ ਹੈਰੋਇਨ ਬਰਾਮਦ appeared first on Daily Post Punjabi.

ਲੁਧਿਆਣਾ ‘ਚ ANC ਨੇ ਇੱਕ ਨਸ਼ਾ ਸਮੱਗਲਰ ਕੀਤਾ ਕਾਬੂ, 120 ਗ੍ਰਾਮ ਹੈਰੋਇਨ ਬਰਾਮਦ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੂੰ ਨਸ਼ਾ ਸਪਲਾਈ ਕਰਨ ਵਾਲੇ ਸਮੱਗਲਰ ਨੂੰ ਫੜਨ ਵਿੱਚ ਕਾਮਯਾਬੀ ਮਿਲੀ ਹੈ। ਅਧਿਕਾਰੀਆਂ ਨੂੰ ਤਸਕਰਾਂ ਦੇ ਕਬਜ਼ੇ ‘ਚੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਗੱਡੀਆਂ ਬਰਾਮਦ ਹੋਈਆਂ ਹਨ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਹੈ।

ANC Arrested Drug Smuggler

ਜਾਣਕਾਰੀ ਅਨੁਸਾਰ ਪੁਲਿਸ ਦੀ ਟੀਮ ਵੱਲੋਂ ਮਲਹਾਰ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨੇ ਸ਼ੱਕ ਦੇ ਆਧਾਰ ‘ਤੇ ਇੱਕ ਹੌਂਡਾ ਸਿਟੀ ਕਾਰ ਨੂੰ ਰੋਕਿਆ। ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਕੋਲੋਂ ਹੈਰੋਇਨ ਬਰਾਮਦ ਹੋਈ। ਮੁਲਜ਼ਮ ਕੋਲੋਂ 120 ਗ੍ਰਾਮ ਹੈਰੋਇਨ, 40 ਗ੍ਰਾਮ ਆਈਸ, 40 ਲਿਫਾਫੇ, ਇਲੈਕਟ੍ਰਾਨਿਕ ਕੰਡਾ ਅਤੇ ਹੌਂਡਾ ਸਿਟੀ ਕਾਰ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ : ਲੁਧਿਆਣਾ : ਪੁਲਿਸ ਨੇ ਭੁੱਕੀ ਨਾਲ ਭਰਿਆ ਟਰੱਕ ਕੀਤਾ ਬਤਰਾਮ, ਮੌਕੇ ‘ਤੋਂ ਤਸਕਰ ਫਰਾਰ

ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣੀ ਪਛਾਣ ਨਵਦੀਪ ਸ਼ਰਮਾ ਉਰਫ਼ ਨਵੀ ਵਜੋਂ ਦੱਸਿਆ। ਪੁਲਿਸ ਵੱਲੋਂ ਨਵੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਤੇ ਲੈ ਕੇ ਹੋਰ ਜਾਣਕਾਰੀ ਹਾਸਲ ਕਰ ਰਹੀ ਹੈ ਕਿ ਉਹ ਇਹ ਨਸ਼ੀਲੇ ਪਦਾਰਥ ਕਿੱਥੋਂ ਲਿਆ ਰਿਹਾ ਸੀ। ਇਸ ਮਾਮਲੇ ਸਬੰਧੀ ADCP ਰੁਪਿੰਦਰ ਕੌਰ ਸਰਾਂ, ਏਸੀਪੀ ਅਸ਼ੋਕ ਕੁਮਾਰ ਅਤੇ ਇੰਚਾਰਜ ਜਸਵੀਰ ਸਿੰਘ ਨੇ ਪ੍ਰੈਸ ਕਾਨਫਰੰਸ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਲੁਧਿਆਣਾ ‘ਚ ANC ਨੇ ਇੱਕ ਨਸ਼ਾ ਸਮੱਗਲਰ ਕੀਤਾ ਕਾਬੂ, 120 ਗ੍ਰਾਮ ਹੈਰੋਇਨ ਬਰਾਮਦ appeared first on Daily Post Punjabi.