recovered 29 grams of heroin Archives - Daily Post Punjabi

ਗੁਰਦਾਸਪੁਰ ਪੁਲਿਸ ਨੇ ਤਲਾਸ਼ੀ ਮੁਹਿੰਮ ਦੌਰਾਨ ਫੜੇ 3 ਨ.ਸ਼ਾ ਤਸਕਰ, 29 ਗ੍ਰਾਮ ਹੈਰੋਇਨ ਬਰਾਮਦ
ਗੁਰਦਾਸਪੁਰ ਦੇ ਪਠਾਨਕੋਟ ਬੱਬਰੀ ਬਾਈਪਾਸ ਨਾਕੇ ‘ਤੇ ਸਦਰ ਥਾਣਾ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਦੌਰਾਨ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 29 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੇ ਕਾਰ ਦੇ ਡੈਸ਼ ਬੋਰਡ ਤੋਂ ਪਲਾਸਟਿਕ ਦੇ ਲਿਫ਼ਾਫ਼ੇ ਵਿੱਚ ਹੈਰੋਇਨ ਛੁਪਾ ਕੇ ਰੱਖੀ ਹੋਈ ਸੀ।

ਥਾਣਾ ਸਦਰ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਬੱਬਰੀ ਬਾਈਪਾਸ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਬਟਾਲਾ ਵੱਲੋਂ ਇੱਕ ਗੱਡੀ XUV ਮਹਿੰਦਰਾ ਆ ਰਹੀ ਸੀ। ਜਿਸ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਗੱਡੀ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਗੱਡੀ ਦੇ ਡੈਸ਼ ਬੋਰਡ ਨੂੰ ਖੋਲ੍ਹ ਕੇ ਚੈੱਕ ਕਰਨ ‘ਤੇ ਉਸ ‘ਚੋਂ ਇਕ ਪਲਾਸਟਿਕ ਦਾ ਲਿਫਾਫਾ ਬਰਾਮਦ ਹੋਇਆ।

ਇਹ ਵੀ ਪੜ੍ਹੋ : ਤਰਨਤਾਰਨ ‘ਚ ਬੱਸ ਤੇ ਟਰੱਕ ਵਿਚਾਲੇ ਜ਼.ਬਰਦਸਤ ਟੱ.ਕਰ, 35 ਸਵਾਰੀਆਂ ਜ਼ਖਮੀ, 4 ਦੀ ਹਾਲਤ ਗੰਭੀਰ

ਪਲਾਸਟਿਕ ਲਿਫਾਫੇ ਵਿੱਚੋਂ 29 ਗ੍ਰਾਮ ਹੈਰੋਇਨ ਬਰਾਮਦ ਹੋਈ। ਸਦਰ ਪੁਲਿਸ ਨੇ ਤਿੰਨੋਂ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਦੀ ਪਛਾਣ ਸੰਦੀਪ ਸਿੰਘ ਵਾਸੀ ਵਾਰਡ ਨੰਬਰ 6 ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ, ਗੁਰਦੀਪ ਸਿੰਘ ਵਾਸੀ ਮਾਖਾ ਥਾਣਾ ਮੁਕੇਰੀਆ, ਰਾਜਵਿੰਦਰ ਕੁਮਾਰ ਵਾਸੀ ਪਵਨ ਨਗਰ ਬਟਾਲਾ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ। ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ‘ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਗੁਰਦਾਸਪੁਰ ਪੁਲਿਸ ਨੇ ਤਲਾਸ਼ੀ ਮੁਹਿੰਮ ਦੌਰਾਨ ਫੜੇ 3 ਨ.ਸ਼ਾ ਤਸਕਰ, 29 ਗ੍ਰਾਮ ਹੈਰੋਇਨ ਬਰਾਮਦ appeared first on Daily Post Punjabi.