recovered 5 kg heroin Archives - Daily Post Punjabi

ਅੰਮ੍ਰਿਤਸਰ: ਪੁਲਿਸ ਨੇ ਫਾਇਰਿੰਗ ਕਰਕੇ ਢੇਰ ਕੀਤਾ ਡਰੋਨ, 5 ਕਿਲੋ ਹੈਰੋਇਨ ਬਰਾਮਦ
ਪੰਜਾਬ ਵਿਚ ਪਾਕਿਸਤਾਨੀ ਡਰੋਨ ਖ਼ਿਲਾਫ਼ ਇਕ ਵਾਰ ਫਿਰ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਅੰਮ੍ਰਿਤਸਰ ਦਿਹਾਤ ਵਿਚ ਕਰੀਬ ਪੁਲਿਸ ਦੀ ਟੀਮ ਨੂੰ ਗਸ਼ਤ ਦੌਰਾਨ ਲੋਪੋਕੇ ਇਲਾਕੇ ਵਿਚ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਇਸ ਮਗਰੋਂ ਪੁਲਿਸ ਨੇ ਫਾਇਰਿੰਗ ਕਰਕੇ ਡਰੋਨ ਨੂੰ ਢੇਰ ਕਰ ਦਿੱਤਾ। ਇਸ ਦੌਰਾਨ ਪੁਲਿਸ ਨੇ ਹੈਰੋਇਨ ਵੀ ਬਰਾਮਦ ਕੀਤੀ ਹੈ।

ਜਾਣਕਾਰੀ ਅਨੁਸਾਰ ਐਤਵਾਰ ਸਵੇਰੇ 4 ਵਜੇ ਦੇ ਕਰੀਬ ਪੰਜਾਬ ਪੁਲਿਸ ਗਸ਼ਤ ਕਰ ਰਹੀ ਸੀ, ਇਸ ਦੌਰਾਨ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਲੋਪੋਕੇ ਇਲਾਕੇ ਵਿੱਚ ਡਰੋਨ ਦੀ ਆਵਾਜ਼ ਸੁਣੀ, ਜਿਸ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ ਨੇ ਡਰੋਨ ‘ਤੇ AK-47 ਨਾਲ 12 ਰਾਉਂਡ ਫਾਇਰ ਕੀਤੇ। ਪੁਲਿਸ ਨੇ ਨੇੜਲੇ ਖੇਤਾਂ ਵਿਚੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ, ਜੋ ਕਿ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਤੋਂ ਬਾਅਦ ਕੌਮਾਂਤਰੀ ਸਰਹੱਦ ਦੀ ਵਾੜ ਤੋਂ 2 ਕਿੱਲੋਮੀਟਰ ਦੂਰ ਪਿੰਡ ਕੱਕੜ ਦੇ ਖੇਤਾਂ ਵਿਚ ਡਰੋਨ ਅਤੇ 5 ਕਿਲੋ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ : ਪੰਜਾਬ ‘ਚ ਇੰਸਪੈਕਟਰ ਤੇ ਅਧਿਕਾਰੀ ਨੂੰ ਦਿੱਤੇ ਗਏ ਵਿਸ਼ੇਸ਼ ਜੈਕਟ, ਛਾਪੇਮਾਰੀ ਦੌਰਾਨ ਕੀਤੀ ਜਾਵੇਗੀ ਵਰਤੋਂ

ਇਸ ਮਾਮਲੇ ਸਬੰਧੀ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਡਰੋਨ ਅਮਰੀਕਾ ਅਤੇ ਚੀਨ ਦੇ ਬਣੇ ਸਪੇਅਰ ਪਾਰਟਸ ਨਾਲ ਅਸੈਂਬਲ ਕੀਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਪੂਰੇ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਅੰਮ੍ਰਿਤਸਰ: ਪੁਲਿਸ ਨੇ ਫਾਇਰਿੰਗ ਕਰਕੇ ਢੇਰ ਕੀਤਾ ਡਰੋਨ, 5 ਕਿਲੋ ਹੈਰੋਇਨ ਬਰਾਮਦ appeared first on Daily Post Punjabi.