recovered drone and drug Archives - Daily Post Punjabi

ਅੰਮ੍ਰਿਤਸਰ ’ਚ BSF-ਪੁਲਿਸ ਨੂੰ ਮਿਲੀ ਕਾਮਯਾਬੀ, ਸਰਹੱਦ ਨੇੜਿਓਂ ਡ.ਰੋਨ ਤੇ ਹੈ.ਰੋਇਨ ਦੀ ਖੇਪ ਬਰਾਮਦ
ਅੰਮ੍ਰਿਤਸਰ ‘ਚ ਵਧਦੀ ਠੰਡ ਅਤੇ ਧੁੰਦ ਦੇ ਨਾਲ ਪਾਕਿਸਤਾਨ ਤੋਂ ਡਰੋਨ ਅਤੇ ਹੈਰੋਇਨ ਸੁੱਟਣ ਦੀਆਂ ਘਟਨਾਵਾਂ ‘ਚ ਵੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਮੰਗਲਵਾਰ ਸਵੇਰੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪਿੰਡ ਰਤਨਾ ਖੁਰਦ ਤੋਂ ਕਰੋੜਾਂ ਦੀ ਹੈਰੋਇਨ ਅਤੇ ਚੀਨੀ ਡਰੋਨ ਜ਼ਬਤ ਕੀਤਾ ਗਿਆ। ਹੈਰੋਇਨ ਪੀਲੇ ਰੰਗ ਦੇ ਪੈਕਟ ਵਿੱਚ ਹੈ ਅਤੇ ਡਰੋਨ ਕਾਲੇ ਰੰਗ ਦਾ ਹੈ ਜਿਸ ਨੂੰ BSF ਅਤੇ ਪੰਜਾਬ ਪੁਲਿਸ ਨੇ ਸਰਚ ਆਪਰੇਸ਼ਨ ਦੌਰਾਨ ਫੜਿਆ ਹੈ। ਥਾਣਾ ਘਰਿੰਡਾ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਭਾਰਤ-ਪਾਕਿਸਤਾਨ ਸਰਹੱਦ ‘ਤੇ ਧੁੰਦ ਕਾਰਨ ਜ਼ੀਰੋ ਵਿਜ਼ੀਬਿਲਟੀ ਹੈ, ਜਿਸ ਦਾ ਫਾਇਦਾ ਉਠਾਉਂਦੇ ਹੋਏ ਡਰੋਨ ਰਾਹੀਂ ਉਥੋਂ ਹੈਰੋਇਨ ਸੁੱਟੀ ਜਾਂਦੀ ਹੈ। ਹਰ ਵਾਰ ਹੈਰੋਇਨ 500 ਗ੍ਰਾਮ ਤੋਂ ਲੈ ਕੇ ਇੱਕ ਕਿੱਲੋ ਤੱਕ ਹੁੰਦੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਵਿੱਚ ਹੈ। ਪਿਛਲੇ ਦੋ ਮਹੀਨਿਆਂ ਤੋਂ ਠੰਡ ਵਧਣ ਕਾਰਨ ਲਗਭਗ ਹਰ ਰੋਜ਼ ਹੈਰੋਇਨ ਸੁੱਟੀ ਜਾ ਰਹੀ ਹੈ। ਜਿਸ ਨੂੰ ਖੇਤਾਂ ਦੇ ਆਲੇ ਦੁਆਲੇ ਬਰਾਮਦ ਕੀਤਾ ਜਾਂਦਾ ਹੈ। ਕਈ ਵਾਰ ਘੁਸਪੈਠ ਕਰਨ ਵਾਲੇ ਵੀ ਇਨ੍ਹਾਂ ਦੇ ਨਾਲ ਫੜੇ ਜਾਂਦੇ ਹਨ। ਹੁਣ ਤੱਕ ਦੋ ਮਹੀਨਿਆਂ ਵਿੱਚ 96 ਛਾਪੇ ਮਾਰੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ : ਪੰਜਾਬ ਦੇ 4 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, ਸੂਬੇ ਦੇ 9 ਸ਼ਹਿਰ ਸ਼ਿਮਲਾ-ਧਰਮਸ਼ਾਲਾ ਤੋਂ ਵੀ ਜ਼ਿਆਦਾ ਠੰਡੇ ਰਹੇ

ਡਰੋਨ ਅਤੇ ਹੈਰੋਇਨ ਦੀ ਘੁਸਪੈਠ ਦੇ ਨਾਲ-ਨਾਲ BSF ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪਰੇਸ਼ਨ ਲਗਾਤਾਰ ਜਾਰੀ ਹਨ। ਜਿਸ ਵਿੱਚ ਸਰਹੱਦ ਨਾਲ ਲੱਗਦੇ ਪਿੰਡਾਂ ਵਿੱਚ ਚੈਕਿੰਗ ਕੀਤੀ ਜਾਂਦੀ ਹੈ ਅਤੇ ਜਿਵੇਂ ਹੀ ਡਰੋਨ ਜਾਂ ਪੈਕਟ ਨਜ਼ਰ ਆਉਂਦੇ ਹਨ, ਉਨ੍ਹਾਂ ਨੂੰ ਕਾਬੂ ਕਰ ਲਿਆ ਜਾਂਦਾ ਹੈ। ਅਜਿਹਾ ਹੀ ਆਪ੍ਰੇਸ਼ਨ ਤਰਨਤਾਰਨ ਦੇ ਸਰਹੱਦੀ ਇਲਾਕਿਆਂ ਵਿੱਚ ਵੀ ਚਲਾਇਆ ਜਾ ਰਿਹਾ ਹੈ ਤਾਂ ਜੋ BSF ਅਪਰਾਧੀਆਂ ਤੱਕ ਪਹੁੰਚਣ ਤੋਂ ਪਹਿਲਾਂ ਹੀ ਖੇਪ ਨੂੰ ਫੜ ਲਵੇ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਅੰਮ੍ਰਿਤਸਰ ’ਚ BSF-ਪੁਲਿਸ ਨੂੰ ਮਿਲੀ ਕਾਮਯਾਬੀ, ਸਰਹੱਦ ਨੇੜਿਓਂ ਡ.ਰੋਨ ਤੇ ਹੈ.ਰੋਇਨ ਦੀ ਖੇਪ ਬਰਾਮਦ appeared first on Daily Post Punjabi.