recovered drugs Archives - Daily Post Punjabi

ਫਾਜ਼ਿਲਕਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਫੜੇ 13 ਨਸ਼ਾ ਤਸਕਰ, ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਬਰਾਮਦ
ਪੰਜਾਬ ਦੇ ਫਾਜਿਲਕਾ ਦੀ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਮਿਸ਼ਨ ਨਿਸ਼ਚੈ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਵੱਖ-ਵੱਖ ਪੁਲਿਸ ਪਾਰਟੀਆਂ ਵੱਲੋਂ ਪਿਛਲੇ 07 ਦਿਨਾਂ ਵਿੱਚ 4 ਕਿਲੋ 160 ਗ੍ਰਾਮ ਹੈਰੋਇਨ, 2 ਕਿਲੋ ਅਫੀਮ ਅਤੇ 50 ਕਿਲੋ ਪੋਸਤ ਅਤੇ 9500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ 13 ਨਸ਼ਾ ਤਸਕਰਾਂ ਨੂੰ ਵੀ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਅਬੋਹਰ ਦੇ ASI ਮਨਜੀਤ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈਲ ਅਬੋਹਰ ਵੱਲੋਂ ਸਾਥੀ ਕਰਮਚਾਰੀਆ ਦੇ ਨਾਲ ਨਾਕਾਬੰਦੀ ਗਸਤ ਤੇ ਮੌਜੂਦ ਸਨ। ਇਸ ਦੌਰਾਨ ਆਭਾ ਲਾਇਬਰੇਰੀ ਦੇ ਸਾਹਮਣੇ ਉਨ੍ਹਾਂ ਨੂੰ ਇੱਕ ਕਾਰ i 10 ਨੰਬਰੀ HR-03U-5823 ਖੜੀ ਦਿਖੀ। ਇਸ ਵਿੱਚ ਚਾਰ ਨੌਜਵਾਨ ਮੌਜੂਦ ਸਨ, ਜਿਹਨਾਂ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਕਾਰ ਵਿੱਚੋਂ 01 ਕਿਲੋ 560 ਗਰਾਮ ਹੈਰੋਇਨ ਬਰਾਮਦ ਹੋਈ। ਜਿਸਤੇ ਪੁਲਿਸ ਪਾਰਟੀ ਵੱਲੋਂ ਚਾਰੋ ਦੋਸ਼ੀਆਂ ਨੂੰ ਕਾਬੂ ਕਰਕੇ ਬਰਾਮਦ ਹੋਈ ਹੈਰੋਇਨ ਅਤੇ ਕਾਰ ਨੂੰ ਕਬਜ਼ੇ ਵਿੱਚ ਲਿਆ ਗਿਆ।

Fazilka police arrested

ਕਾਬੂ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਜਸਵਿੰਦਰ ਸਿੰਘ ਉਰਫ ਸੋਨੂੰ ਪੁੱਤਰ ਜੋਗਿੰਦਰ ਸਿੰਘ ਵਾਸੀ ਬੁਰਜ ਮੁਹਾਰ ਕਲੋਨੀ ਅਬੋਹਰ, ਅਮਨਪ੍ਰੀਤ ਸਿੰਘ ਉਰਫ ਡੌਲੀ ਪੁੱਤਰ ਬਲਵੀਰ ਸਿੰਘ ਵਾਸੀ ਨੂਰਸ਼ਾਹ ਉਰਫ ਵੱਲੇਸ਼ਾਹ ਉਤਾੜ ਥਾਣਾ ਸਦਰ ਫਾਜਿਲਕਾ, ਗੁਰਵਿੰਦਰ ਸਿੰਘ ਉਰਫ ਕਾਕਾ ਪੁੱਤਰ ਕੁਲਵੰਤ ਸਿੰਘ ਵਾਸੀ 6 MSR ਅਨੂਪਗੜ੍ਹ, ਸ੍ਰੀ ਗੰਗਾਨਗਰ ਰਾਜਸਥਾਨ ਅਤੇ ਗੁਰਜੀਤ ਸਿੰਘ ਉਰਫ ਗੀਤੂ ਪੁੱਤਰ ਮੰਗਲ ਸਿੰਘ ਵਾਸੀ 92G ਅਨੂਪਗੜ੍ਹ ਸ੍ਰੀ ਗੰਗਾਨਗਰ ਰਾਜਸਥਾਨ ਵਜੋੋਂ ਹੋਈ।

ਦੋਸ਼ੀਆਂ ਦੇ ਖਿਲਾਫ NDPS ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਦੋਸ਼ੀਆਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਬਾਰੇ ਜਾਂਚ ਕਰਨ ਤੇ ਉਹਨਾਂ ਪਾਸੋਂ 08 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਟਰੈਕਟਰ ਨਿਊ ਹਾਂਲੈਂਡ ਸੇਮਤ ਟਰਾਲੀ ਬਰਾਮਦ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਕੱਦਮੇ ਦੀ ਤਫਤੀਸ਼ ਜਾਰੀ ਹੈ।

Fazilka police arrested

ਦੂਜੇ ਮਾਮਲਾ ਫਾਜਿਲਕਾ ਤੋਂ ਸਾਹਮਣੇ ਆਇਆ ਹੈ।  ਥਾਣਾ ਸਦਰ ਜਲਾਲਾਬਾਦ ਚੈਕਿੰਗ ਲਈ ਫਾਜਿਲਕਾ-ਫਿਰੋਜਪੁਰ ਰੋਡ ਨੇੜੇ ਮੌਜੂਦ ਸੀ ਤਾਂ ਬਲਵਿੰਦਰ ਸਿੰਘ ਉਰਫ ਬੋਹੜਾ ਪੁੱਤਰ ਸ਼ਿੱਗਾਰਾ ਸਿੰਘ ਵਾਸੀ ਫੱਤੂ ਵਾਲਾ, ਬਲਜੀਤ ਸਿੰਘ ਉਰਫ ਕਾਲਾ ਪੁੱਤਰ ਰੇਸ਼ਮ ਸਿੰਘ ਅਤੇ ਅਸ਼ੋਕ ਸਿੰਘ ਉਰਫ ਗੋਸ਼ੀ ਪੁੱਤਰ ਬਲਵੀਰ ਸਿੰਘ ਵਾਸੀਆਨ ਮੁਹਾਰ ਜਮਸ਼ੇਰ ਥਾਣਾ ਸਦਰ ਫਾਜਿਲਕਾ ਦੇ ਖਿਲਾਫ ਮੁਖਬਰੀ ਮਿਲਣ ਤੇ ਉਹਨਾਂ ਨੂੰ ਬਾਹਮਣੀ ਵਾਲਾ ਟੀ-ਪੁਆਇੰਟ ਨੇੜੇ ਰਾਮਦਾਸ ਬੀ.ਐਡ ਕਾਲਜ ਜਲਾਲਾਬਾਦ ਪਾਸ ਮੋਟਰਸਾਈਕਲ ਨੰਬਰੀ PB 61—C—6784 ਸਮੇਤ ਕਾਬੂ ਕਰਕੇ ਉਹਨਾਂ ਦੇ ਕਬਜੇ ਵਿੱਚੋਂ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਜਿਹਨਾਂ ਦੇ ਖਿਲਾਫ ਉਕਤ ਮੁਕੱਦਮਾ ਦਰਜ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਤਫਤੀਸ਼ ਦੌਰਾਨ ਦੋਸ਼ੀਆਂ ਪਾਸੋਂ 1 ਕਿਲੋ 600 ਗਰਾਮ ਹੋਰ ਹੈਰੋਇਨ  ਬਰਾਮਦ ਕੀਤੀ ਗਈ ਹੈ।

ASI ਮਨਜੀਤ ਸਿੰਘ ਇੰਚਾਰਜ ਐਂਟੀ ਨਾਰਕੋਟਿਕ ਸੈਲ ਅਬੋਹਰ ਸਮੇਤ ਸਾਥੀ ਕਰਮਚਾਰੀਆ ਦੇ ਨਾਕਾਬੰਦੀ ਗਸਤ ਅਤੇ ਚੈਕਿੰਗ ਪੁਰਸਾਂ ਦੇ ਸਬੰਧ ਵਿੱਚ ਡਿਫੈਸ ਰੋਡ ਸੀਤੋ ਗੁੰਨੋ ਦੋਦੇਵਾਲਾ ਮੋਜੂਦ ਸੀ।  ਇਸ ਦੌਰਾਨ ਰਾਜਸਥਾਨ ਮਟੀਲੀ ਵਲੋ ਇੱਕ ਕਾਰ ਨੰਬਰ PB-75Y-4229 ਮਾਰਕਾ ਸਕੌਡਾ ਰੰਗ ਸਿਲਵਰ ਆ ਰਹੀ ਸੀ। ਜਿਸ ਨੂੰ ਚੈਕਿੰਗ ਲਈ ਰੋਕ ਕੇ ਤਲਾਸ਼ੀ ਕੀਤੀ ਤਾਂ ਗੱਡੀ ਵਿੱਚੋਂ 2 ਕਿਲੋ 40 ਗਰਾਮ ਅਫੀਮ ਬਰਾਮਦ ਹੋਈ। ਜਿਸਤੇ ਗੱਡੀ ਚਾਲਕ ਅਤੇ ਉਸਦੇ ਸਾਥੀ ਨੂੰ ਕਾਬੂ ਕੀਤਾ ਗਿਆ।

ਕਾਬੂ ਕੀਤੇ ਵਿਅਕਤੀਆਂ ਦੀ ਪਹਿਚਾਣ ਵਿਜੇਪਾਲ ਉਰਫ ਰਾਮ ਦਾਸ ਪੁੱਤਰ ਉਮ ਪ੍ਰਕਾਸ਼ ਵਾਸੀ ਸੁਖਚੈਨ ਥਾਣਾ ਬਹਾਵਵਾਲਾ ਅਤੇ 2 ਦਲੀਪ ਕੁਮਾਰ ਪੁੱਤਰ ਲਾਧੂ ਰਾਮ ਵਾਸੀ ਸੁਖਚੈਨ ਹਾਲ ਅਬਾਦ ਵਾਰਡ ਨੰ. 4 ਮਟਿਲੀ, ਸਾਦੁਲ ਸਹਿਰ, ਸ਼੍ਰੀ ਗੰਗਾਨਗਰ,ਰਾਜਸਥਾਨ ਵਜੋਂ ਹੋਈ। ਜਿਹਨਾਂ ਦੇ ਖਿਲਾਫ ਉਕਤ ਮੁਕੱਦਮਾ ਦਰਜ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ : MP ਅੰਮ੍ਰਿ/ਤਪਾ.ਲ ਸਿੰਘ ਦੇ ਭਰਾ ਦੀ ਅਦਾਲਤ ‘ਚ ਪੇਸ਼ੀ, 14 ਦਿਨਾਂ ਦੀ ਕਸਟੱਡੀ ‘ਚ ਭੇਜਿਆ

ਇੱਕ ਹੋਰ ਮਾਮਲਾ ਥਾਣਾ ਬਹਾਵ ਵਾਲਾ ਐਸ.ਆਈ ਜਸਵਿੰਦਰ ਸਿੰਘ ਵੱਲੋਂ ਦਰਜ ਰਜਿਸਟਰ ਕਰਵਾਇਆ ਗਿਆ ਕਿ ਜਦ ਉਹ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੋਰਾਨ ਸਮੇਤ ਪੁਲਿਸ ਪਾਰਟੀ ਪਿੰਡ ਬਿਸ਼ਨਪੁਰਾ ਢਾਣੀ ਪਾਸ ਮੌਜੂਦ ਸੀ ਤਾਂ ਸਾਹਮਣੇ ਤੋਂ ਇੱਕ ਵਿਅਕਤੀ ਆ ਰਿਹਾ ਸੀ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਆਪਣੇ ਤੂੜੀ ਵਾਲੇ ਕਮਰੇ ਵੱਲ ਭੱਜਣ ਲੱਗਾ। ਜਿਸਨੂੰ ਸ਼ੱਕ ਦੇ ਅਧਾਰ ਤੇ ਕਾਬੂ ਕਰਕੇ ਉਸਦੇ ਘਰ ਦੇ ਤੂੜੀ ਵਾਲੇ ਕਮਰੇ ਦੀ ਤਲਾਸ਼ੀ ਕੀਤੀ ਤਾਂ ਉਸ ਵਿੱਚੋਂ ਤਿੰਨ ਗੱਟੇ ਪਲਾਸਟਿਕ ਵਿੱਚੋਂ 50 ਕਿਲੋਗਰਾਮ ਪੋਸਤ ਬਰਾਮਦ ਹੋਇਆ। ਜਿਸਨੂੰ ਕਾਬੂ ਕਰਕੇ ਉਸਦੇ ਕਬਜੇ ਵਿੱਚੋਂ ਬਰਾਮਦ ਹੋਏ ਪੋਸਤ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ।

ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਵਿਨੋਦ ਕੁਮਾਰ ਪੁੱਤਰ ਹਨੂੰਮਾਨ ਵਾਸੀ ਬਿਸ਼ਨਪੁਰਾ ਵਜੋਂ ਹੋਈ। ਜਿਸਤੋਂ ਡੂੰਘਾਈ ਨਾਲ ਪੁੱਛਗਿੱਛ ਕਰਨ ਤੇ ਉਸਨੇ ਦੱਸਿਆ ਕਿ ਉਸਦੇ ਨਾਲ ਉਸਦੇ ਭਰਾ ਸਰਵਨ ਕੁਮਾਰ ਪੁੱਤਰ ਹਨੂੰਮਾਨ ਅਤੇ ਲਛਮਣ ਕੁਮਾਰ ਪੁੱਤਰ ਹੂਨੰਮਾਨ ਵੀ ਪੋਸਤ ਵੇਚਣ ਦਾ ਕੰਮ ਕਰਦੇ ਹਨ।ਜਿਸ ਕਰਕੇ ਉਪਰੋਕਤ ਤਿੰਨੋ ਵਿਅਕਤੀਆਂ ਦੇ ਖਿਲਾਫ ਉਕਤ ਮੁਕੱਦਮਾ ਦਰਜ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਇੰਸਪੈਕਟਰ ਰਮਨ ਕੁਮਾਰ ਮੁੱਖ ਅਫਸਰ ਥਾਣਾ ਖੂਈਆਂ ਸਰਵਰ ਦੀ ਨਿਗਰਾਨੀ ਹੇਠ ਸ:ਥ: ਗੁਰਮੇਲ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਅਬੋਹਰ ਸ੍ਰੀ ਗੰਗਾਨਗਰ ਰੋਡ ਤੇ ਨਾਕਾਬੰਦੀ ਦੌਰਾਨ ਚਰਨਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਲੋਹਕਾ ਤਹਿਸੀਲ ਪੱਟੀ ਜ਼ਿਲ੍ਹਾ ਤਰਨਤਾਰਨ ਦੇ ਖਿਲਾਫ ਮੁਖਬਰੀ ਮਿਲਣ ਤੇ ਉਸਨੂੰ ਕਾਬੂ ਕਰਕੇ ਉਸ ਪਾਸੋਂ 9500 ਨਸੀਲੀਆ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਜਿਸਦੇ ਖਿਲਾਫ ਐਨ.ਡੀ.ਪੀ.ਐਸ ਐਕਟ ਥਾਣਾ ਖੂਈਆਂ ਸਰਵਰ ਦਰਜ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਫਾਜ਼ਿਲਕਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਫੜੇ 13 ਨਸ਼ਾ ਤਸਕਰ, ਵੱਡੀ ਮਾਤਰਾ ‘ਚ ਨਸ਼ੀਲੇ ਪਦਾਰਥ ਬਰਾਮਦ  appeared first on Daily Post Punjabi.

ਫ਼ਿਰੋਜ਼ਪੁਰ ਪੁਲਿਸ ਵੱਲੋਂ 2 ਨ.ਸ਼ਾ ਤਸਕਰ ਕਾਬੂ, ਤਸਕਰਾਂ ਕੋਲੋਂ ਨ.ਸ਼ੀਲੇ ਪਦਾਰਥ ਬਰਾਮਦ
ਫ਼ਿਰੋਜ਼ਪੁਰ ਪੁਲਿਸ ਨੇ ਮੋਟਰਸਾਈਕਲ ਸਵਾਰ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਪੁਲਿਸ ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਮੁਲਜ਼ਮਾਂ ਖਿਲਾਫ NDPS ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਵੇਂ ਮੁਲਜ਼ਮ ਲੰਬੇ ਸਮੇਂ ਤੋਂ ਨਸ਼ੇ ਦੀ ਤਸਕਰੀ ਕਰ ਰਹੇ ਸਨ।

ਜਾਂਚ ਅਧਿਕਾਰੀ ਬਲਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਉਹ ਮਹਾਰਾਜਾ ਪੈਲੇਸ ਦੇ ਨੇੜੇ ਮੌਜੂਦ ਸੀ। ਇਸੇ ਦੌਰਾਨ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਨਵਦੀਪ ਸਿੰਘ ਵਾਸੀ ਚੱਕ ਅਰਾਈਆਂ ਫਲੀਆ ਅਤੇ ਮੁਲਜ਼ਮ ਮਨਜੀਤ ਸਿੰਘ ਵਾਸੀ ਛਾਂਗਾ ਖੁਰਦ ਮੈਡੀਕਲ ਨਸ਼ਾ ਵੇਚਣ ਦੇ ਆਦੀ ਹਨ। ਦੋਵੇਂ ਮੁਲਜ਼ਮ ਜਲਾਲਾਬਾਦ (ਫਾਜ਼ਿਲਕਾ) ਤੋਂ ਮੋਟਰਸਾਈਕਲ ’ਤੇ ਮਮਦੋਟ ਵੱਲ ਆ ਰਹੇ ਸਨ।

ਇਹ ਵੀ ਪੜ੍ਹੋ : ਬਠਿੰਡਾ ਪੁਲਿਸ ਦੀ ਢਾਬਿਆਂ ‘ਤੇ ਛਾਪੇਮਾਰੀ, ਦੋ ਮੁਲਜ਼ਮਾਂ ਨੂੰ ਫੜਿਆ, 190 ਲੀਟਰ ਪੈਟਰੋਲ-ਡੀਜ਼ਲ ਬਰਾਮਦ

ਉਕਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਨੇ ਦੋਵਾਂ ਦੋਸ਼ੀਆਂ ਨੂੰ ਮੋਟਰਸਾਈਕਲ ਸਮੇਤ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੋਂ ਬਾਅਦ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹੁਣ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਮੁਲਜ਼ਮ ਇਹ ਮੈਡੀਕਲ ਨਸ਼ਾ ਕਿੱਥੋਂ ਲੈ ਕੇ ਆਉਂਦੇ ਸਨ ਅਤੇ ਅੱਗੇ ਕਿੱਥੇ ਸਪਲਾਈ ਕਰਦੇ ਸਨ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਫ਼ਿਰੋਜ਼ਪੁਰ ਪੁਲਿਸ ਵੱਲੋਂ 2 ਨ.ਸ਼ਾ ਤਸਕਰ ਕਾਬੂ, ਤਸਕਰਾਂ ਕੋਲੋਂ ਨ.ਸ਼ੀਲੇ ਪਦਾਰਥ ਬਰਾਮਦ appeared first on Daily Post Punjabi.