recovered heroin and drone Archives - Daily Post Punjabi

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਕਾਮਯਾਬੀ, ਸਰਹੱਦ ਪਾਰੋਂ ਭੇਜੀ 10 ਕਿਲੋ ਹੈਰੋਇਨ ਤੇ ਡਰੋਨ ਕੀਤਾ ਬਰਾਮਦ
ਪੰਜਾਬ ਵਿੱਚ ਸਰਹੱਦ ਪਾਰ (ਪਾਕਿਸਤਾਨ) ਤੋਂ ਵੱਡੀ ਮਾਤਰਾ ਵਿੱਚ ਨਸ਼ਿਆਂ ਦੀ ਸਪਲਾਈ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਾਲਾਂਕਿ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਇੱਕ ਤੋਂ ਬਾਅਦ ਇੱਕ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਨੂੰ ਨਾਕਾਮ ਕਰ ਰਹੀਆਂ ਹਨ। ਪਾਕਿਸਤਾਨ ਤੋਂ ਨਸ਼ਾ ਤਸਕਰ ਡਰੋਨ ਰਾਹੀਂ ਨਸ਼ਿਆਂ ਦੀ ਵੱਡੀ ਖੇਪ ਸਰਹੱਦ ‘ਤੇ ਭੇਜ ਰਹੇ ਹਨ।

Amritsar rural police recovered

ਪੰਜਾਬ ਪੁਲਿਸ ਨੇ ਬੁੱਧਵਾਰ ਸ਼ਾਮ ਨੂੰ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਰਹੱਦ ਪਾਰੋਂ ਭੇਜੀ ਗਈ ਨਸ਼ਿਆਂ ਦੀ ਖੇਪ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦੀ ਪਿੰਡ ਕਾਂਸੇਕੇ ਅਤੇ ਪਿੰਡ ਮੰਝ ਵਿਖੇ ਦੋ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੂੰ ਡਰੋਨ ਵੀ ਮਿਲੇ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਨ.ਸ਼ਾ ਤ.ਸਕ.ਰਾਂ ਦੀ 2 ਕਰੋੜ ਦੀ ਜਾਇਦਾਦ ਕੀਤੀ ਸੀਲ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਡੀਜੀਪੀ ਨੇ ਦੱਸਿਆ ਕਿ ਪਾਕਿਸਤਾਨ ਤੋਂ ਡਰੱਗਜ਼ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਹੈ। ਨਸ਼ਾ ਤਸਕਰਾਂ ਦਾ ਸਬੰਧ ਪਾਕਿਸਤਾਨ ਸਥਿਤ ਤਸਕਰਾਂ ਨਾਲ ਹੈ। ਕੋਈ ਵੀ ਤਸਕਰ ਨਸ਼ੇ ਦਿਖੇਪ ਲੈਣ ਪਹੁੰਚਦਾ ਇਸ ਤੋਂ ਪਹਿਲਾ ਹੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਨੂੰ ਬਰਾਮਦ ਕਰਕੇ ਆਪਣੀ ਹਿਰਾਸਤ ਵਿੱਚ ਲੈ ਲਿਆ ਸੀ। ਪੁਲਿਸ ਦੋਵਾਂ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ NDPS ਐਕਟ ਤਹਿਤ FIR ਦਰਜ ਕੀਤੀ ਗਈ ਹੈ। ਬੈਕਵਰਡ ਅਤੇ ਫਾਰਵਰਡ ਲਿੰਕ ਸਥਾਪਿਤ ਕਰਕੇ ਕੇਸਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਕਾਮਯਾਬੀ, ਸਰਹੱਦ ਪਾਰੋਂ ਭੇਜੀ 10 ਕਿਲੋ ਹੈਰੋਇਨ ਤੇ ਡਰੋਨ ਕੀਤਾ ਬਰਾਮਦ appeared first on Daily Post Punjabi.

ਤਰਨਤਾਰਨ ਪੁਲਿਸ ਨੇ ਫੜੇ 3 ਤਸਕਰ, ਪਾਕਿਸਤਾਨੀ ਡਰੋਨ ਸਣੇ ਹੈਰੋਇਨ ਦੀ ਖੇਪ ਬਰਾਮਦ
ਤਰਨਤਾਰਨ ਪੁਲਿਸ ਨੇ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਇਹ ਡਰੋਨ ਇੱਕ ਭਾਰਤੀ ਤਸਕਰ ਕੋਲੋਂ ਬਰਾਮਦ ਕੀਤਾ ਗਿਆ ਸੀ, ਜਿਸ ਵਿੱਚ ਭਾਰਤੀ ਸਰਹੱਦ ਪਾਰੋਂ ਸੁੱਟੀ ਜਾ ਰਹੀ ਹੈਰੋਇਨ ਦੀਆਂ ਗੋਲੀਆਂ ਵੀ ਮਿਲੀਆਂ ਹਨ। ਪੁਲਿਸ ਨੇ ਦੋ ਮਾਮਲਿਆਂ ਵਿੱਚ ਤਿੰਨ ਸਮੱਗਲਰਾਂ ਕੋਲੋਂ 3.290 ਕਿਲੋ ਹੈਰੋਇਨ, ਹਥਿਆਰ ਅਤੇ 30 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

Tarn Taran police caught 3

ਤਰਨਤਾਰਨ ਦੇ SSP ਗੁਰਮੀਤ ਸਿੰਘ ਚੌਹਾਨ ਨੇ ਦੱਸਿਆ ਕਿ ਇਹ ਦੋਵੇਂ ਮਾਮਲੇ ਇੱਕ ਦੂਜੇ ਨਾਲ ਸਬੰਧਤ ਹਨ। ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਪਾਰਟੀ ਨੇ ਨੌਸ਼ਿਹਰਾ ਢਾਲਾ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਸੀ। ਜਦੋਂ ਪੁਲਿਸ ਪਾਰਟੀ ਪੁਲ ਸੂਆ ਅੱਡਾ ਦੀਪ ਪੁੱਲ ‘ਤੇ ਪਹੁੰਚੀ ਤਾਂ ਉਨ੍ਹਾਂ ਨੇ ਇਕ ਨੌਜਵਾਨ ਨੂੰ ਸਪਲੈਂਡਰ ਬਾਈਕ ‘ਤੇ ਆਉਂਦਾ ਦੇਖਿਆ। ਪੁਲਿਸ ਪਾਰਟੀ ਨੇ ਉਸ ਨੂੰ ਰੋਕ ਕੇ ਤਲਾਸ਼ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਕਿਲੋ ਹੈਰੋਇਨ ਅਤੇ ਇੱਕ ਡਰੋਨ ਬਰਾਮਦ ਕੀਤਾ ਹੈ।

Tarn Taran police caught 3

ਇੰਨਾ ਹੀ ਨਹੀਂ ਜਦੋਂ ਇਸ ਡਰੋਨ ਦੀ ਜਾਂਚ ਕੀਤੀ ਗਈ ਤਾਂ ਇਸ ‘ਚ ਕਈ ਅਜਿਹੇ ਸ਼ਾਟਸ ਪਾਏ ਗਏ, ਜੋ ਹੈਰਾਨ ਕਰਨ ਵਾਲੇ ਸਨ। ਪੁਲਿਸ ਨੇ ਦੱਸਿਆ ਕਿ ਦਿਨ ਵੇਲੇ ਇਸ ਡਰੋਨ ਰਾਹੀਂ ਅੱਧਾ ਕਿਲੋਗ੍ਰਾਮ ਦੇ ਛੋਟੇ ਪੈਕੇਟ ਸੁੱਟੇ ਜਾਂਦੇ ਸਨ। ਇਸ ਦੇ ਨਾਲ ਹੀ ਤਰਨਤਾਰਨ ਦੇ CIA ਸਟਾਫ਼ ਨੇ ਗੰਡੀਵਿੰਡ ਨੇੜੇ ਸਰਾਏ ਅਮਾਨਤ ਖਾਂ ਨੇੜੇ ਲਵਪ੍ਰੀਤ ਸਿੰਘ ਉਰਫ਼ ਸੋਨੂੰ ਪੁੱਤਰ ਬਲਕਾਰ ਸਿੰਘ ਵਾਸੀ ਮਾਣਕਪੁਰਾ, ਅਕਾਸ਼ਦੀਪ ਸਿੰਘ ਉਰਫ਼ ਸਾਜਨ ਪੁੱਤਰ ਬਲਕਾਰ ਸਿੰਘ ਵਾਸੀ ਮਾਣਕਪੁਰਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ।

ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਐਲਾਨ! ਹੁਣ ਸਾਲ ‘ਚ ਦੋ ਵਾਰ ਹੋਣਗੀਆਂ ਬੋਰਡ ਪ੍ਰੀਖਿਆਵਾਂ

ਪੁਲਿਸ ਨੇ ਮੁਲਜ਼ਮਾਂ ਕੋਲੋਂ 1.29 ਕਿਲੋ ਹੈਰੋਇਨ, 1 ਪਿਸਤੌਲ .32 ਬੋਰ ਅਤੇ ਦੋ ਮੈਗਜ਼ੀਨ ਅਤੇ 8 ਜਿੰਦਾ ਰੌਂਦ ਬਰਾਮਦ ਕੀਤੇ ਹਨ। ਮੁਲਜ਼ਮ ਦੀ ਵਰਨਾ ਨੰਬਰ PB46 AH 2204 ਦੀ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 30 ਲੱਖ ਰੁਪਏ ਦੀ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ। ਇਹ ਖੇਪ ਵੀ ਇਸ ਡਰੋਨ ਰਾਹੀਂ ਮੰਗਵਾਈ ਗਈ ਸੀ। ਪੁਲਿਸ ਨੇ ਦੋਸ਼ੀਆਂ ਖਿਲਾਫ ਐਕਟ 10,11,12-ਏਅਰਕ੍ਰਾਫਟ ਐਕਟ-1934 ਅਤੇ NDPS ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਤਰਨਤਾਰਨ ਪੁਲਿਸ ਨੇ ਫੜੇ 3 ਤਸਕਰ, ਪਾਕਿਸਤਾਨੀ ਡਰੋਨ ਸਣੇ ਹੈਰੋਇਨ ਦੀ ਖੇਪ ਬਰਾਮਦ appeared first on Daily Post Punjabi.