recovered heroin worth crores Archives - Daily Post Punjabi

ਫਾਜ਼ਿਲਕਾ ’ਚ ਪੁਲਿਸ ਤੇ BSF ਮਿਲੀ ਵੱਡੀ ਕਾਮਯਾਬੀ, ਕਰੋੜਾਂ ਦੀ ਹੈ.ਰੋਇ.ਨ ਕੀਤੀ ਬਰਾਮਦ
ਫਾਜ਼ਿਲਕਾ ਪੁਲਿਸ ਨੇ ਸੀਮਾ ਸੁਰੱਖਿਆ ਬਲ (BSF) ਦੇ ਨਾਲ ਸਾਂਝਾ ਆਪ੍ਰੇਸ਼ਨ ਚਲਾਇਆ ਸੀ, ਜਿਸ ‘ਚ ਉਨ੍ਹਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਫਾਜ਼ਿਲਕਾ ਦੇ ਪਿੰਡ ਨੱਥਾ ਸਿੰਘ ਵਾਲਾ ਦੇ ਅੰਤਰਰਾਸ਼ਟਰੀ ਸਰਹੱਦ ਨੇੜੇ 2.220 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ। ਬਰਾਮਦ ਕੀਤੀ ਹੈਰੋਇਨ ਸੀ ਕੀਮਤ ਕਰੋੜਾਂ ਰੁਪਏ ਵਿੱਚ ਦੱਸੀ ਜਾ ਰਹੀ ਹੈ।

Police and BSF recovered heroin

BSF ਦੇ ਬੁਲਾਰੇ ਨੇ ਸ਼ਨੀਵਾਰ ਨੂੰ ਦੱਸਿਆ ਕਿ ਸ਼ੁੱਕਰਵਾਰ ਨੂੰ BSF ਦੀ ਖੁਫੀਆ ਯੂਨਿਟ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ। BSF ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਸ਼ੱਕੀ ਇਲਾਕੇ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ। ਸਵੇਰੇ 11.50 ਵਜੇ ਦੇ ਕਰੀਬ ਸੈਨਿਕਾਂ ਨੇ ਸਫ਼ਲਤਾਪੂਰਵਕ ਸ਼ੱਕੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੇ।

ਇਹ ਵੀ ਪੜ੍ਹੋ : ਰੋਪੜ ਦੇ ਤੇਗਬੀਰ ਸਿੰਘ ਨੇ ਮਾਪਿਆਂ ਦਾ ਨਾਂ ਕੀਤਾ ਰੌਸ਼ਨ, 5 ਸਾਲ ਦੀ ਉਮਰ ‘ਚ ਐਵਰੈਸਟ ਬੇਸ ਕੈਂਪ ਕੀਤਾ ਸਰ

ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਤਿੰਨ ਪੈਕੇਟ ਦਾ ਕੁੱਲ ਵਜ਼ਨ 2.220 ਕਿਲੋਗ੍ਰਾਮ ਸੀ। ਪੈਕੇਟ ਕਾਲੇ ਰੰਗ ਦੇ ਬੈਗ ਵਿੱਚ ਰੱਖੇ ਹੋਏ ਸਨ ਅਤੇ ਬੈਗ ਵਿੱਚ ਤਿੰਨ ਗਲੋ ਸਟਿਕ ਵੀ ਮਿਲੇ ਹਨ। ਉਨ੍ਹਾਂ ਦੱਸਿਆ ਕਿ ਇਹ ਬਰਾਮਦਗੀ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਨੱਥਾ ਸਿੰਘ ਵਾਲਾ ਦੇ ਨਾਲ ਲੱਗਦੇ ਇੱਕ ਖੇਤ ਵਿੱਚ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਾਜ਼ਿਲਕਾ ’ਚ ਪੁਲਿਸ ਤੇ BSF ਮਿਲੀ ਵੱਡੀ ਕਾਮਯਾਬੀ, ਕਰੋੜਾਂ ਦੀ ਹੈ.ਰੋਇ.ਨ ਕੀਤੀ ਬਰਾਮਦ appeared first on Daily Post Punjabi.

ਫਾਜ਼ਿਲਕਾ ਪੁਲਿਸ ਤੇ BSF ਨੂੰ ਮਿਲੀ ਸਫਲਤਾ, ਸਾਂਝੀ ਕਾਰਵਾਈ ਦੌਰਾਨ ਕਰੋੜਾਂ ਦੀ ਹੈ.ਰੋਇਨ ਕੀਤੀ ਬਰਾਮਦ
ਪੰਜਾਬ ਦੇ ਜਲਾਲਾਬਾਦ ਵਿਖੇ ਸਰਹੱਦ ‘ਤੇ ਡਰੋਨ ਗਤੀਵਿਧੀ ਦੇ ਚੱਲਦਿਆਂ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਵਲੋਂ ਸਾਂਝੀ ਚੈਕਿੰਗ ਮੁਹਿੰਮ ਚਲਾਈ ਗਈ ਸੀ। ਇਸ ਕਾਰਵਾਈ ਦੌਰਾਨ 4 ਕਿਲੋ 177 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਦੀ ਕੀਮਤ ਕਰੋੜਾਂ ਵਿਚ ਦੱਸੀ ਜਾ ਰਹੀ ਹੈ। ਇਸ ਤੋਂ ਬਾਅਦ ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਅਣਪਛਾਤੇ ਤਸਕਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Fazilka Police and BSF recovered

ਜਾਂਚ ਅਧਿਕਾਰੀ CIA ਸਟਾਫ ਫਾਜ਼ਿਲਕਾ ਦੇ ਇੰਚਾਰਜ ਇੰਸਪੈਕਟਰ ਅਮਰਿੰਦਰ ਸਿੰਘ ਗਿੱਲ ਨੇ ਦਸਿਆ ਕਿ ਪਿੰਡ ਜੋਧਾ ਭੈਣੀ ’ਚ ਡਰੋਨ ਗਤੀਵਿਧੀ ਦੀ ਸੂਚਨਾ ਮਿਲੀ ਸੀ। ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ’ਤੇ DSP ਜਲਾਲਾਬਾਦ ਦੀ ਅਗਵਾਈ ’ਚ BSF ਅਤੇ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਤਲਾਸ਼ੀ ਮੁਹਿੰਮ ਵਿੱਚ ਦੋ ਬੋਰੀਆਂ ਵਿੱਚ 8 ਪੈਕੇਟ ਬਰਾਮਦ ਹੋਏ, ਜਿਸ ਵਿੱਚ ਕੁੱਲ 4 ਕਿਲੋ 177 ਗ੍ਰਾਮ ਹੈਰੋਇਨ ਸੀ।

ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 51 ਸਬ-ਇੰਸਪੈਕਟਰਾਂ ਤੇ ਇੰਸਪੈਕਟਰਾਂ ਦਾ ਹੋਇਆ ਤਬਾਦਲਾ, ਪੜ੍ਹੋ ਸੂਚੀ

ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਬੋਰੀਆਂ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੇ ਗਏ ਹਨ। ਫਿਲਹਾਲ ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਨੇ ਖੇਪ ਨੂੰ ਕਬਜ਼ੇ ‘ਚ ਲੈ ਕੇ ਅਣਪਛਾਤੇ ਤਸਕਰ ਵਿਰੁਧ NDPS ਐਕਟ ਦੀ ਧਾਰਾ 21-ਸੀ, 23, 61, 85 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਫਾਜ਼ਿਲਕਾ ਪੁਲਿਸ ਤੇ BSF ਨੂੰ ਮਿਲੀ ਸਫਲਤਾ, ਸਾਂਝੀ ਕਾਰਵਾਈ ਦੌਰਾਨ ਕਰੋੜਾਂ ਦੀ ਹੈ.ਰੋਇਨ ਕੀਤੀ ਬਰਾਮਦ appeared first on Daily Post Punjabi.